Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:02:40 PM

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

  • indigo flight air engine failure 224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • punjab teachers state government new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ : ਯੂਨਾਈਟਿਡ ਏਅਰਲਾਈਨਜ਼ ਦੇ ਕਰਮਚਾਰੀਆਂ ਲਈ ਜ਼ਰੂਰੀ ਹੋਵੇਗੀ ਕੋਰੋਨਾ ਵੈਕਸੀਨ

INTERNATIONAL News Punjabi(ਵਿਦੇਸ਼)

ਅਮਰੀਕਾ : ਯੂਨਾਈਟਿਡ ਏਅਰਲਾਈਨਜ਼ ਦੇ ਕਰਮਚਾਰੀਆਂ ਲਈ ਜ਼ਰੂਰੀ ਹੋਵੇਗੀ ਕੋਰੋਨਾ ਵੈਕਸੀਨ

  • Updated: 10 Aug, 2021 12:21 AM
United States of America
corona vaccine will be required for united airlines
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਅਮਰੀਕਾ ਦੀ ਪ੍ਰਮੁੱਖ ਏਅਰਲਾਈਨਜ਼ ਯੂਨਾਈਟਿਡ ਏਅਰਲਾਈਨਜ਼ ਵੱਲੋਂ ਆਪਣੇ ਸਾਰੇ ਅਮਰੀਕੀ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਲਗਵਾਉਣੀ ਜ਼ਰੂਰੀ ਕੀਤੀ ਜਾਵੇਗੀ। ਕੰਪਨੀ ਦੇ ਤਕਰੀਬਨ 67,000 ਯੂ. ਐੱਸ. ਕਰਮਚਾਰੀਆਂ ਨੂੰ ਇਸ ਸਾਲ ਅਕਤੂਬਰ ਦੇ ਅਖੀਰ ਤੱਕ ਕੋਵਿਡ-19 ਦੇ ਵਿਰੁੱਧ ਟੀਕਾ ਲਗਵਾਉਣ ਦੀ ਜ਼ਰੂਰਤ ਪਵੇਗੀ। ਇਸ ਜ਼ਰੂਰਤ ਨੂੰ ਲਾਗੂ ਕਰਨ ’ਤੇ ਯੂਨਾਈਟਿਡ ਏਅਰਲਾਈਨਜ਼ ਅਜਿਹਾ ਕਰਨ ਵਾਲੀ ਪਹਿਲੀ ਪ੍ਰਮੁੱਖ ਯੂ. ਐੱਸ. ਏਅਰਲਾਈਨਜ਼ ਬਣ ਜਾਵੇਗੀ। ਸ਼ਿਕਾਗੋ ਆਧਾਰਿਤ ਇਹ ਏਅਰਲਾਈਨ ਦੇਸ਼ ਭਰ ਦੇ ਉਨ੍ਹਾਂ ਕਾਰੋਬਾਰਾਂ ਦੀ ਵਧ ਰਹੀ ਸੂਚੀ ’ਚ ਸ਼ਾਮਲ ਹੁੰਦੀ ਹੈ, ਜਿਨ੍ਹਾਂ ਨੇ ਆਪਣੇ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਜ਼ਰੂਰੀ ਕੀਤੀ ਹੈ।

 ਇਹ ਵੀ ਪੜ੍ਹੋ : ਪਾਕਿਸਤਾਨ ਦੇ ਨਾਪਾਕ ਇਰਾਦੇ, 8 ਸਾਲਾ ਮਾਸੂਮ ਹਿੰਦੂ ਬੱਚੇ ਨੂੰ ਬਣਾਇਆ ਈਸ਼ਨਿੰਦਾ ਦਾ ਦੋਸ਼ੀ

ਯੂਨਾਈਟਿਡ ਨੇ ਸ਼ੁੱਕਰਵਾਰ ਆਪਣੇ ਯੂ. ਐੱਸ. ਕਰਮਚਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਵੱਲੋਂ ਕਿਸੇ ਵੀ ਟੀਕੇ ਨੂੰ ਪੂਰੀ ਤਰ੍ਹਾਂ ਪ੍ਰਵਾਨਗੀ ਦੇਣ ਤੋਂ ਬਾਅਦ ਸੰਭਵ ਤੌਰ ’ਤੇ 25 ਅਕਤੂਬਰ ਜਾਂ ਪੰਜ ਹਫਤਿਆਂ ਤੱਕ ਪੂਰੀ ਤਰ੍ਹਾਂ ਟੀਕਾ ਲਗਵਾਉਣ ਦੀ ਜ਼ਰੂਰਤ ਹੋਵੇਗੀ । ਫਿਲਹਾਲ ਐੱਫ. ਡੀ. ਏ. ਨੇ ਸਿਰਫ ਫਾਈਜ਼ਰ, ਮੋਡਰਨਾ ਅਤੇ ਜਾਨਸਨ ਐਂਡ ਜਾਨਸਨ ਟੀਕਿਆਂ ਦੀ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦਿੱਤੀ ਹੈ ਪਰ ਰਿਪੋਰਟਾਂ ਅਨੁਸਾਰ ਏਜੰਸੀ ਵੱਲੋਂ ਫਾਈਜ਼ਰ ਨੂੰ ਛੇਤੀ ਹੀ ਪੂਰੀ ਪ੍ਰਵਾਨਗੀ ਦਿੱਤੇ ਜਾਣ ਦੀ ਉਮੀਦ ਹੈ। ਇਸ ਲਈ ਏਅਰਲਾਈਨ ਦੇ ਹਰੇਕ ਕਰਮਚਾਰੀ ਨੂੰ ਆਪਣੇ ਟੀਕੇ ਦੇ ਕਾਰਡ ਦੀ ਇੱਕ ਤਸਵੀਰ ਕੰਪਨੀ ਨੂੰ ਭੇਜਣੀ ਹੋਵੇਗੀ ਅਤੇ ਜਿਹੜੇ ਕਰਮਚਾਰੀ ਸ਼ਾਟ ਨਾ ਲੱਗਣ ਦੇ ਧਾਰਮਿਕ ਜਾਂ ਸਿਹਤ ਕਾਰਨਾਂ ਦੇ ਦਸਤਾਵੇਜ਼ ਦਿੰਦੇ ਹਨ, ਉਹ ਟਰਮੀਨੇਟ ਹੋਣ ਤੋਂ ਬਚ ਸਕਣਗੇ। ਇਸ ਤੋਂ ਇਲਾਵਾ ਜਿਹੜੇ ਕਰਮਚਾਰੀ ਪਹਿਲਾਂ ਹੀ ਵੈਕਸੀਨ ਲਗਵਾ ਚੁੱਕੇ ਹਨ ਜਾਂ 20 ਸਤੰਬਰ ਤੱਕ ਅਜਿਹਾ ਕਰ ਚੁੱਕੇ ਹੋਣਗੇ ਨੂੰ ਇੱਕ ਵਾਧੂ ਦਿਨ ਦੀ ਤਨਖਾਹ ਮਿਲੇਗੀ।

  • United States
  • United Airlines
  • Employees
  • Corona Vaccine
  • ਅਮਰੀਕਾ
  • ਯੂਨਾਈਟਿਡ ਏਅਰਲਾਈਨਜ਼
  • ਕਰਮਚਾਰੀਆਂ
  • ਕੋਰੋਨਾ ਵੈਕਸੀਨ

ਅਮਰੀਕਾ : ਟੈਕਸਾਸ ਦੇ ਨਾਈਟ ਕਲੱਬ ’ਚ ਚੱਲੀਆਂ ਗੋਲੀਆਂ, 1 ਦੀ ਮੌਤ ਤੇ 5 ਜ਼ਖ਼ਮੀ

NEXT STORY

Stories You May Like

  • is aadhaar necessary for a child  s passport  know rules
    ਕੀ ਬੱਚੇ ਦੇ ਪਾਸਪੋਰਟ ਲਈ ਆਧਾਰ ਜ਼ਰੂਰੀ ਹੈ? ਜਾਣੋ ਪਾਸਪੋਰਟ ਦਫ਼ਤਰ ਦੇ ਨਿਯਮਾਂ ਬਾਰੇ
  • online applications mandatory
    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ ਆਨਲਾਈਨ ਹੋਵੇਗੀ ਫਾਇਲਿੰਗ
  • crisis looming over indigo airlines
    IndiGo ਏਅਰਲਾਈਨਜ਼ 'ਤੇ ਮੰਡਰਾਇਆ 'ਸੰਕਟ', ਕੰਪਨੀ 25 ਅਕਤੂਬਰ ਤੋਂ ਬੰਦ ਕਰੇਗੀ ਇਹ ਵੱਡਾ ਆਪ੍ਰੇਸ਼ਨ
  • private employees  those with salary up to 25 000 can get big benefit
    ਪ੍ਰਾਈਵੇਟ ਕਰਮਚਾਰੀਆਂ ਲਈ ਖੁਸ਼ਖਬਰੀ; 25,000 ਤੱਕ ਸੈਲਰੀ ਵਾਲਿਆਂ ਨੂੰ ਮਿਲ ਸਕਦੈ ਵੱਡਾ ਫਾਇਦਾ
  • good news for disaster management workers
    ਆਫ਼ਤ ਪ੍ਰਬੰਧਨ ਕਰਮਚਾਰੀਆਂ ਲਈ ਖੁਸ਼ਖਬਰੀ ! ਰੇਖਾ ਸਰਕਾਰ ਨੇ ਤਨਖਾਹਾਂ 'ਚ ਕੀਤਾ 100% ਵਾਧਾ
  • a new strategy for tibet
    ਤਿੱਬਤ ਲਈ ਇਕ ਨਵੀਂ ਰਣਨੀਤੀ : ਖੜ੍ਹੋਤ ਦੀ ਜਗ੍ਹਾ ਨਵਾਂ ਦ੍ਰਿਸ਼ਟੀਕੋਣ ਕਿਉਂ ਜ਼ਰੂਰੀ
  • bjp government is necessary to bring a prosperous state in punjab
    ਪੰਜਾਬ 'ਚ 'ਸਰਕਾਰ-ਏ-ਖਾਲਸਾ' ਵਰਗਾ ਖ਼ੁਸ਼ਹਾਲ ਰਾਜ ਲਿਆਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ:  ਢਿੱਲੋਂ
  • partnership with companies like netflix  youtube is necessary to boost tourism
    ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ Netflix, YouTube ਵਰਗੀਆਂ ਕੰਪਨੀਆਂ ਨਾਲ ਸਾਂਝੇਦਾਰੀ ਜ਼ਰੂਰੀ :  ਸ਼ੇਖਾਵਤ
  •   vikasit bharat yuva connect   program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • lebanon becomes first arab country to abolish death penalty
      ਮੌਤ ਦੀ ਸਜ਼ਾ ਖ਼ਤਮ ਕਰਨ ਵਾਲਾ ਪਹਿਲਾ ਅਰਬ ਦੇਸ਼ ਬਣਿਆ ਲਿਬਨਾਨ
    • horrific attack at sea  houthi rebels target ship 4 dead
      ਸਮੁੰਦਰੀ 'ਚ ਖੌਫ਼ਨਾਕ ਹਮਲਾ! ਹੂਤੀ ਬਾਗੀਆਂ ਨੇ ਜਹਾਜ਼ ਨੂੰ ਬਣਾਇਆ ਨਿਸ਼ਾਨਾ, 4...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • ex president court verdict
      ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ ਅਦਾਲਤ ਨੇ ਸੁਣਾਇਆ ਇਤਿਹਾਸਕ...
    • red alert amid forecast of heavy rain
      ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ
    • canadian judge overrules decision
      ਕੈਨੇਡੀਅਨ ਜੱਜ ਨੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਪਲਟਿਆ
    • punjabi youth in australia
      ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
    • ebola in congo
      ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +