Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    3:43:44 AM

  • gold and silver prices hike

    Gold Silver Price: ਸੋਨੇ ਅਤੇ ਚਾਂਦੀ ਦੀਆਂ...

  • navjot kaur sidhu formed her new party

    ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ, ਬਣਾਈ...

  • roshan healthcare ayurvedic treatment

    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ...

  • punjab police transfers several senior ips officers  see list

    ਪੰਜਾਬ ਪੁਲਸ ਦੇ ਸੀਨੀਅਰ IPS ਅਧਿਕਾਰੀਆਂ ਦੇ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੈਲੀਫੋਰਨੀਆ ਦੀ ਜੇਲ੍ਹ 'ਚ 31 ਕੈਦੀ ਹੋਏ ਕੋਰੋਨਾ ਪੀੜਤ

INTERNATIONAL News Punjabi(ਵਿਦੇਸ਼)

ਕੈਲੀਫੋਰਨੀਆ ਦੀ ਜੇਲ੍ਹ 'ਚ 31 ਕੈਦੀ ਹੋਏ ਕੋਰੋਨਾ ਪੀੜਤ

  • Updated: 14 Oct, 2021 02:33 AM
International
corona victims 31 inmates in california jail
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ) - ਕੈਲੀਫੋਰਨੀਆ ਦੀ ਟੂਲੇਰੀ ਕਾਉਂਟੀ ਦੀ ਇੱਕ ਜੇਲ੍ਹ ਵਿੱਚ 31 ਕੈਦੀਆਂ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਕਾਉਂਟੀ ਦੇ ਸ਼ੈਰਿਫ ਦਫ਼ਤਰ ਦੇ ਅਨੁਸਾਰ ਕਾਉਂਟੀ ਦੇ 31 ਕੈਦੀ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਏ ਹਨ। ਇਸ ਸਬੰਧੀ ਡਿਪਟੀ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ 8 ਅਕਤੂਬਰ ਨੂੰ ਬੌਬ ਵਿਲੀ ਡਿਟੈਂਸ਼ਨ ਸੈਂਟਰ ਦੇ ਇੱਕ ਕੈਦੀ ਨੇ ਵਾਈਸਾਲੀਆ ਸੁਪੀਰੀਅਰ ਕੋਰਟ ਵਿੱਚ ਪੇਸ਼ੀ ਤੋਂ ਵਾਪਸ ਆਉਣ ਤੋਂ ਬਾਅਦ ਬਿਮਾਰ ਹੋਣ ਦੀ ਸ਼ਿਕਾਇਤ ਕੀਤੀ। ਇਸ ਵਿਅਕਤੀ ਨੂੰ ਪੂਰੀ ਤਰ੍ਹਾਂ ਕੋਰੋਨਾ ਟੀਕਾ ਲਗਾਇਆ ਗਿਆ ਸੀ ਅਤੇ ਇਸ ਦੇ ਜੇਲ੍ਹ ਅਤੇ ਅਦਾਲਤ ਵਿੱਚ ਪੇਸ਼ ਹੋਣ ਦੌਰਾਨ ਕੋਰੋਨਾ ਤੋਂ ਸੁਰੱਖਿਆ ਦੇ ਮੱਦੇਨਜ਼ਰ ਪ੍ਰਬੰਧ ਕੀਤੇ ਹੋਏ ਸਨ। ਇਸ ਕੈਦੀ ਦੀ ਜਦੋਂ ਕੋਵਿਡ-19 ਲਈ ਜਾਂਚ ਕੀਤੀ ਗਈ ਤਾਂ ਟੈਸਟ ਦੇ ਨਤੀਜੇ ਪਾਜ਼ੇਟਿਵ ਸਨ। ਇਸ ਉਪਰੰਤ ਹੋਰ 30 ਦੇ ਕਰੀਬ ਕੈਦੀਆਂ ਦੇ ਕੋਵਿਡ-19 ਲਈ ਪਾਜ਼ੇਟਿਵ ਟੈਸਟ ਕੀਤੇ ਗਏ।

ਇਹ ਵੀ ਪੜ੍ਹੋ - ਬਰੈਂਪਟਨ ਚ’ ਗੋਲੀਬਾਰੀ ਦੇ ਪੀੜਤ ਦੀ ਪਛਾਣ ਪੰਜਾਬੀ ਮੂਲ ਦੇ ਅਮਨਜੋਤ ਬੈਂਸ ਦੇ ਰੂਪ ਚ’ ਹੋਈ

ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਦੋ ਕੈਦੀ ਵਾਇਰਸ ਦੇ ਲੱਛਣ ਦਿਖਾ ਰਹੇ ਸਨ। ਇਨ੍ਹਾਂ ਨਤੀਜਿਆਂ ਕਰਕੇ ਜੇਲ੍ਹ ਅਧਿਕਾਰੀਆਂ ਨੇ ਤੁਰੰਤ ਪ੍ਰੋਟੋਕੋਲ ਲਾਗੂ ਕੀਤੇ, ਜਿਸ ਵਿੱਚ ਸੰਪਰਕ ਟਰੇਸਿੰਗ, ਟੈਸਟਿੰਗ, ਕੁਆਰੰਟੀਨ ਅਤੇ ਸਵੱਛਤਾ ਸ਼ਾਮਲ ਹੈ। ਇਸਦੇ ਨਾਲ ਹੀ ਸਾਰੇ ਕੋਰੋਨਾ ਪ੍ਰਭਾਵਿਤ ਕੈਦੀਆਂ ਨੂੰ, ਪ੍ਰੋਟੋਕੋਲ ਦੇ ਅਨੁਸਾਰ, ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ।

ਨੋਟ -ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • California
  • 31 inmates
  • Corona Test
  • County
  • ਕੈਲੀਫੋਰਨੀਆ
  • 31 ਕੈਦੀ
  • ਕੋਰੋਨਾ ਟੈਸਟ
  • ਕਾਉਂਟੀ

ਨੀਦਰਲੈਂਡ ਦੇ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ : ਅਦਾਲਤੀ ਦਸਤਾਵੇਜ਼

NEXT STORY

Stories You May Like

  • today is last chance complete this task by march 31 financial loss may occur
    ਸਾਵਧਾਨ! ਅੱਜ ਹੈ ਆਖਰੀ ਮੌਕਾ: 31 ਮਾਰਚ ਤੱਕ ਨਿਪਟਾ ਲਓ ਇਹ ਜ਼ਰੂਰੀ ਕੰਮ, ਹੋ ਸਕਦੈ ਵਿੱਤੀ ਨੁਕਸਾਨ
  • earthquake jolts northern california awake
    ਉੱਤਰੀ ਕੈਲੀਫੋਰਨੀਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਅੱਧੀ ਰਾਤ ਨੂੰ ਦਹਿਸ਼ਤ 'ਚ ਆਏ ਹਜ਼ਾਰਾਂ ਲੋਕ
  • mobile phone recovered from jail inmate
    ਜੇਲ੍ਹ ’ਚ ਬੰਦ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ
  • wildfires in southern california
    ਫਾਇਰ ਫਾਈਟਰਾਂ ਦੀ ਮਿਹਨਤ ਲਿਆਈ ਰੰਗ, ਦੱਖਣੀ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਬੂ 'ਚ
  • jaundice rages in this village of ferozepur
    ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35 ਲੋਕ ਪੀੜਤ
  • five named in jail for beating up inmate
    ਜੇਲ੍ਹ ’ਚ ਬੰਦ ਹਵਾਲਾਤੀ ਦੀ ਕੁੱਟ ਮਾਰ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • mobile recovered again from central jail
    ਕੇਂਦਰੀ ਜੇਲ੍ਹ ’ਚੋਂ ਫਿਰ ਮੋਬਾਈਲ ਬਰਾਮਦ
  • drugs and mobile phone recovered from inmate in central jail
    ਸੈਂਟਰਲ ਜੇਲ੍ਹ ’ਚ ਹਵਾਲਾਤੀ ਤੋਂ ਨਸ਼ੀਲਾ ਪਦਾਰਥ ਤੇ ਮੋਬਾਈਲ ਬਰਾਮਦ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • even in the bitter cold an 80yearold man rides his bicycle
      ਕੜਾਕੇ ਦੀ ਠੰਡ 'ਚ ਵੀ 80 ਸਾਲਾਂ ਬਾਪੂ ਲਾਉਂਦੈ ਸਾਈਕਲ 'ਤੇ 'ਗੇੜੀਆਂ'!
    • fifth day of   artemis 2 mission    team ready for lunar flyby
      'ਆਰਟੇਮਿਸ-2 ਮਿਸ਼ਨ' ਦਾ ਪੰਜਵਾਂ ਦਿਨ, ਚੰਦਰਮਾ ਫਲਾਈਬਾਈ ਲਈ ਟੀਮ ਤਿਆਰ
    • strange restaurant people get strong slaps
      ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...
    • gurdwara sikh center honours sikh leaders who won foreign council elections
      ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਵਿਦੇਸ਼ੀ ਕੌਂਸਲ ਚੋਣਾਂ ’ਚ ਜੇਤੂ ਸਿੱਖ...
    • iran s quds force unit 840 commander eliminated
      ਈਰਾਨ ਨੂੰ ਵੱਡਾ ਝਟਕਾ! ਇੰਟੈਲੀਜੈਂਸ ਚੀਫ਼ ਮਗਰੋਂ 'ਇਮਾਮ ਹੁਸੈਨ' ਡਿਵੀਜ਼ਨ ਦੇ ਟਾਪ...
    • teenage daughter kim jong un
      ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...
    • three terrorists killed in drone strike in northwestern pakistan
      ਪਾਕਿਸਤਾਨ: ਡਰੋਨ ਹਮਲੇ 'ਚ ਲਸ਼ਕਰ-ਏ-ਇਸਲਾਮ ਦੇ 3 ਅੱਤਵਾਦੀ ਹਲਾਕ
    • france sold gold
      ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...
    • 1 777 indians brought back from iran via armenia  mea
      ਪੱਛਮੀ ਏਸ਼ੀਆ ਦੇ ਜੰਗੀ ਹਾਲਾਤ ਦਰਮਿਆਨ ਈਰਾਨ ਤੋਂ 1777 ਭਾਰਤੀਆਂ ਦੀ ਹੋਈ...
    • pakistan afghanistan ceasefire
      ਜੰਗ ਖ਼ਤਮ ਕਰਨ ਲਈ ਮੰਨ ਗਿਆ ਪਾਕਿਸਤਾਨ ! ਤਾਲਿਬਾਨ ਅੱਗੇ ਰੱਖ'ਤੀਆਂ ਇਹ ਸ਼ਰਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +