Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    4:45:53 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਫਰਿਜ਼ਨੋ ਕਾਉਂਟੀ 'ਚ ਕੋਰੋਨਾ ਵਾਇਰਸ ਟੀਕਾਕਰਣ ਦੀ ਯੋਜਨਾ

INTERNATIONAL News Punjabi(ਵਿਦੇਸ਼)

ਫਰਿਜ਼ਨੋ ਕਾਉਂਟੀ 'ਚ ਕੋਰੋਨਾ ਵਾਇਰਸ ਟੀਕਾਕਰਣ ਦੀ ਯੋਜਨਾ

  • Updated: 14 Dec, 2020 12:23 PM
United States of America
corona virus vaccination plans in fresno county
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ, (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਇਲਾਜ ਲਈ ਫਾਈਜ਼ਰ ਦੇ ਟੀਕੇ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਟੀਕਾਕਰਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਲਈ ਕੈਲੀਫੋਰਨੀਆ ਸੂਬੇ ਦੀ ਫਰਿਜ਼ਨੋ ਕਾਉਂਟੀ ਵੀ ਕੋਵਿਡ-19 ਟੀਕਿਆਂ ਦੇ ਆਉਣ ਦੀ ਤਿਆਰੀ ਕਰ ਰਹੀ ਹੈ। ਇਸ ਸੰਬੰਧੀ ਜਨਤਕ ਸਿਹਤ ਵਿਭਾਗ ਟੀਕੇ ਵੰਡਣ ਲਈ ਕਮਿਊਨਿਟੀ ਅਧਾਰਤ ਸੰਸਥਾਵਾਂ ਨਾਲ ਮਿਲ ਕੇ ਕੰਮ ਕਰੇਗਾ। 

ਫਰਿਜ਼ਨੋ ਦੇ ਸਿਹਤ ਅਧਿਕਾਰੀਆਂ ਦੁਆਰਾ ਕੈਲੀਫੋਰਨੀਆਂ ਦੇ ਜਨ ਸਿਹਤ ਵਿਭਾਗ ਨੂੰ ਦੱਸੀ ਗਈ ਯੋਜਨਾ ਅਨੁਸਾਰ ਪੈਰਾ ਮੈਡੀਕਲ ਅਤੇ ਫਾਇਰ ਏਜੰਸੀਆਂ ਦੇ ਨਾਲ ਕਈ ਪ੍ਰਮੁੱਖ ਹਸਪਤਾਲ ਜਿਵੇਂ ਕਿ ਕਮਿਊਨਿਟੀ ਰੀਜਨਲ ਮੈਡੀਕਲ ਸੈਂਟਰ, ਕਾਇਸਰ, ਸੇਂਟ ਐਗਨੇਸ ਅਤੇ ਐਡਵੈਂਟਿਸਟ ਹੈਲਥ ਵਰਗੇ ਵੱਡੇ ਹਸਪਤਾਲਾਂ ਨੂੰ ਟੀਕੇ ਦੀ ਪਹਿਲੀ ਖੇਪ ਮਿਲੇਗੀ ਜਿਸ ਨਾਲ ਕਿ ਕਈ ਕਮਿਊਨਿਟੀ ਮੈਡੀਕਲ ਪ੍ਰੋਵਾਈਡਰ ਜਿਵੇਂ ਕਿ ਪੀਚਵੁੱਡ ਮੈਡੀਕਲ ਸਮੂਹ, ਯੂਨਾਈਟਿਡ ਹੈਲਥ ਸੈਂਟਰ ਅਤੇ ਹੋਰ ਮੈਡੀਕਲ ਸਹੂਲਤਾਂ ਆਪਣੇ ਕਰਮਚਾਰੀਆਂ ਨੂੰ ਟੀਕਾ ਲਗਾਉਣਗੇ। ਫਰਿਜ਼ਨੋ ਕਾਉਂਟੀ ਨੂੰ 15 ਦਸੰਬਰ ਦੇ ਨੇੜ ਕੋਰੋਨਾ ਟੀਕੇ ਦੀਆਂ ਦੋ ਵਾਰ ਮਿਲਣ ਵਾਲੀਆਂ ਖੁਰਾਕਾਂ ਵਿਚੋਂ 7,800 ਦੀ ਪਹਿਲੀ ਖੇਪ ਮਿਲਣ ਦੀ ਉਮੀਦ ਹੈ ਜਦਕਿ ਦੂਜੀ ਵੱਡੀ ਸਪਲਾਈ ਮਹੀਨੇ ਦੇ ਅੰਤ ਮਿਲਣ ਦੀ ਸੰਭਾਵਨਾ ਹੈ। 

ਟੀਕੇ ਸੰਬੰਧੀ ਗਵਰਨਰ ਗੈਵਿਨ ਨਿਊਸਮ ਦੇ ਟਵੀਟ ਅਨੁਸਾਰ ਕੁਝ ਟੀਕੇ ਹਫਤੇ ਦੇ ਅਖੀਰ ਤੱਕ ਰਾਜ ਵਿਚ ਪਹੁੰਚ ਸਕਦੇ ਹਨ। ਫਰਿਜ਼ਨੋ ਦੇ ਜ਼ਿਆਦਾਤਰ ਹਸਪਤਾਲਾਂ ਨੂੰ ਮਿਲਣ ਵਾਲੇ ਟੀਕਿਆਂ ਦੀ ਜਾਣਕਾਰੀ ਨਹੀਂ ਹੈ ਅਤੇ ਟੀਕੇ ਦੀਆਂ ਮਿਲਣ ਵਾਲੀਆਂ ਪਹਿਲੀਆਂ 7,800 ਖੁਰਾਕਾਂ ਹਸਪਤਾਲਾਂ ਦੇ ਸਾਰੇ ਕਰਮਚਾਰੀਆਂ ਲਈ ਕਾਫ਼ੀ ਨਹੀਂ ਹੋਣਗੀਆਂ ਕਿਉਂਕਿ ਇਕੱਲੇ ਕਮਿਊਨਿਟੀ ਮੈਡੀਕਲ ਸੈਂਟਰਾਂ ਦੇ ਹਸਪਤਾਲਾਂ ਵਿੱਚ ਹੀ ਲੱਗਭਗ 8,900 ਲੋਕ ਕੰਮ ਕਰਦੇ ਹਨ ।

ਇਸ ਦੇ ਨਾਲ ਹੀ ਸੇਂਟ ਐਗਨੇਸ ਮੈਡੀਕਲ ਸੈਂਟਰ ਵਿੱਚ ਵੀ ਤਕਰੀਬਨ 2,900 ਕਰਮਚਾਰੀ ਅਤੇ ਲਗਭਗ 800 ਦੇ ਕਰੀਬ ਮੈਡੀਕਲ ਕਾਮੇ ਹਨ। ਇਸ ਵੇਲੇ ਕਾਉਂਟੀ ਦੇ ਸੇਂਟ ਐਗਨੇਸ ਹਸਪਤਾਲ ਵਿਚਲੇ ਸਿਹਤ ਕਾਮੇ ਜੋ ਕਿ ਸ਼ੱਕੀ ਜਾਂ ਪੁਸ਼ਟੀ ਕੀਤੇ ਹੋਏ ਕੋਰੋਨਾ ਦੇ ਮਰੀਜ਼ਾਂ ਨਾਲ ਕੰਮ ਕਰ ਰਹੇ ਹਨ, ਉਹ ਟੀਕਾਕਰਣ ਲਈ ਪਹਿਲ ਵਿਚ ਹਨ। ਸੈਂਟ ਐਗਨੇਸ ਹਸਪਤਾਲ ਦੇ ਲਗਭਗ 145 ਸਟਾਫ਼ ਮੈਂਬਰ ਸ਼ੁੱਕਰਵਾਰ ਨੂੰ ਇਕਾਂਤਵਾਸ ਕੀਤੇ ਗਏ ਹਨ ਕਿਉਂਕਿ ਉਨ੍ਹਾਂ ਵਿਚੋਂ ਲਗਭਗ 90 ਫ਼ੀਸਦੀ ਕਾਮਿਆਂ ਨੇ ਕੋਵਿਡ-19 ਲਈ ਸਕਾਰਾਤਮਕ ਟੈਸਟ ਕੀਤੇ ਹਨ।

  • Corona virus
  • vaccination plans
  • Fresno County
  • ਫਰਿਜ਼ਨੋ ਕਾਉਂਟੀ
  • ਕੋਰੋਨਾ ਵਾਇਰਸ
  • ਟੀਕਾਕਰਣ

ਕੈਨੇਡਾ ਪੁੱਜੀ ਕੋਰੋਨਾ ਟੀਕਿਆਂ ਦੀ ਪਹਿਲੀ ਖੇਪ, ਪੀ. ਐੱਮ. ਨੇ ਸਾਂਝੀ ਕੀਤੀ ਤਸਵੀਰ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • there should be an impartial probe into the pm awas yojana scam
    ਪੰਜਾਬ ’ਚ ਪੀਐੱਮ ਆਵਾਸ ਯੋਜਨਾ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ : ਅਸ਼ਵਨੀ ਸ਼ਰਮਾ
  • voice for justice resounds in fresno
    ਫਰਿਜ਼ਨੋ 'ਚ ਗੂੰਜੀ ਇਨਸਾਫ਼ ਦੀ ਆਵਾਜ਼: ਜਸਵੰਤ ਸਿੰਘ ਖਾਲੜਾ ਦੀ 31ਵੀਂ ਬਰਸੀ 'ਤੇ ਮਨਾਇਆ ਮਨੁੱਖੀ ਅਧਿਕਾਰ ਦਿਹਾੜਾ
  • sebi closes investment scheme worth rs 192 crore
    SEBI ਨੇ 192 ਕਰੋੜ ਦੀ ਨਿਵੇਸ਼ ਯੋਜਨਾ ਕੀਤੀ ਬੰਦ, ਜਾਣੋ ਨਿਵੇਸ਼ਕਾਂ ਦੇ ਪੈਸੇ ਦਾ ਕੀ ਹੋਵੇਗਾ?
  • plans to form   ai force
    ਹੁਣ 'AI Force' ਦੀ ਤਿਆਰੀ,  ਟਰੰਪ ਨੇ ਯੋਜਨਾ ਦਾ ਕਰ'ਤਾ ਖੁਲਾਸਾ
  • children  gold ring  chief minister  vijay  tamil nadu
    ਅੱਜ ਤੋਂ ਨਵਜੰਮੇ ਬੱਚਿਆਂ ਨੂੰ ਮਿਲੇਗੀ ਸੋਨੇ ਦੀ ਅੰਗੂਠੀ ! ਲਾਗੂ ਹੋਈ CM ਵਿਜੇ ਦੀ ਯੋਜਨਾ
  • huge concessions to these electricity consumers of punjab from today
    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ
  • modi kamraj yojna
    ਆਫ਼ ਦਿ ਰਿਕਾਰਡ : ਮੋਦੀ ਦੀ ‘ਕਾਮਰਾਜ ਯੋਜਨਾ’ ਅੱਧ-ਵਿਚਾਲੇ ?
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india brazil trade steps taken towards expanding bilateral relations
      ਭਾਰਤ-ਬ੍ਰਾਜ਼ੀਲ ਨੇ ਵਪਾਰ ਦਾ ਵਿਸਥਾਰ ਕਰਨ ਦੀ ਦਿਸ਼ਾ ਵੱਲ ਵਧਾਏ ਕਦਮ, ਦੁਵੱਲੇ...
    • vladimir putin warnis european countries
      ਜੇਕਰ ਸਾਡੇ ਖੇਤਰ 'ਤੇ ਹਮਲਾ ਹੋਇਆ, ਤਾਂ ਦੇਵਾਂਗੇ ਮੂੰਹ ਤੋੜ ਜਵਾਬ : ਪੁਤਿਨ
    • ebola virus
      ਕਾਂਗੋ 'ਚ ਇਬੋਲਾ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ
    • ailway line resumes
      ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ
    • fears of espionage raised by uk intelligence agency mi5
      ਯੂਕੇ ਦੀ ਖੂਫੀਆ ਏਜੰਸੀ MI5 ਵੱਲੋਂ ਜਾਸੂਸੀ ਦੇ ਖਦਸ਼ਾ! ਅਕਾਦਮਿਕਾਂ ਨੂੰ ਚੀਨੀ...
    • migration australian government
      ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
    • whittlesey hockey club
      ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...
    • pak force action
      ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ
    • heartbroken woman takes unique revenge
      ਦਿਲ ਟੁੱਟਿਆ ਤਾਂ ਔਰਤ ਨੇ ਲਿਆ 'ਅਨੋਖਾ' ਬਦਲਾ ! ਖਬਰ ਪੜ੍ਹ ਹੱਸ-ਹੱਸ ਹੋ ਜਾਓਗੇ...
    • flydubai incident
      ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +