Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:40:46 AM

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

  • chinese president xi jinping arrived in the us after 10 years

    10 ਸਾਲ ਪਿੱਛੋਂ ਅਮਰੀਕਾ ਪੁੱਜੇ ਚੀਨੀ ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੋਰੋਨਾ ਖ਼ਿਲਾਫ਼ ਲੜਾਈ 'ਚ ਕੁੱਤਿਆਂ ਦੀ ਭੂਮਿਕਾ, ਸੁੰਘਣ ਸ਼ਕਤੀ ਰਾਹੀਂ ਕਰ ਰਹੇ ਨੇ ਵਾਇਰਸ ਦੀ ਪਛਾਣ

INTERNATIONAL News Punjabi(ਵਿਦੇਸ਼)

ਕੋਰੋਨਾ ਖ਼ਿਲਾਫ਼ ਲੜਾਈ 'ਚ ਕੁੱਤਿਆਂ ਦੀ ਭੂਮਿਕਾ, ਸੁੰਘਣ ਸ਼ਕਤੀ ਰਾਹੀਂ ਕਰ ਰਹੇ ਨੇ ਵਾਇਰਸ ਦੀ ਪਛਾਣ

  • Edited By Cherry,
  • Updated: 24 Jul, 2020 12:26 PM
International
coronavirus finland researchers dog training
  • Share
    • Facebook
    • Tumblr
    • Linkedin
    • Twitter
  • Comment

ਹੇਲਸਿੰਕੀ : ਕੋਰੋਨਾ ਵਾਇਰਸ ਮਹਾਮਾਰੀ ਖ਼ਿਲਾਫ਼ ਲੜਾਈ ਵਿਚ ਫਿਨਲੈਂਡ ਦੀ ਸਰਕਾਰ ਹੁਣ ਕੁੱਤਿਆਂ ਨੂੰ ਮੈਦਾਨ ਵਿਚ ਉਤਾਰਣ ਵਾਲੀ ਹੈ। ਹੇਲਸਿੰਕੀ ਯੂਨੀਵਰਸਿਟੀ ਦੇ ਖੋਜਕਰਤਾਵਾਂ ਦੇ ਅਨੁਸਾਰ ਕੁੱਤਿਆਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਇਹ ਕੁੱਤੇ ਸੂੰਘ ਕੇ ਕੋਰੋਨਾ ਵਾਇਰਸ ਦਾ ਪਤਾ ਲਗਾ ਰਹੇ ਹਨ। ਮੌਜੂਦਾ ਸਮੇਂ ਵਿਚ ਖ਼ੂਨ ਅਤੇ ਸਵੈਬ ਦੀ ਜਾਂਚ ਨਾਲ ਕੋਵਿਡ-19 ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮਾਹਰਾਂ ਦਾ ਦਾਅਵਾ: ਕੋਰੋਨਾ ਵਾਇਰਸ ਦੇ ਬਚਾਅ ਲਈ ਮਦਦਗਾਰ ਹੈ ਇਹ ਵਿਟਾਮਿਨ

ਮੀਡੀਆ ਵਿਚ ਆ ਰਹੀ ਖ਼ਬਰਾਂ ਮੁਤਾਬਕ ਫਿਨਲੈਂਡ ਦੇ ਖੋਜਕਾਰਾਂ ਨੇ ਕੋਰੋਨਾ ਵਾਇਰਸ ਪੀੜ‍ਤ ਮਰੀਜਾਂ ਦੇ ਯੂਰਿਨ ਦੇ ਨਮੂਨੇ ਲੈ ਕੇ ਕੁੱਤਿਆਂ ਨੂੰ ਕੋਵਿਡ-19 ਵਾਇਰਸ ਨੂੰ ਪਛਾਣਨ ਦੀ ਟ੍ਰੇਨਿੰਗ ਦਿੱਤੀ ਗਈ ਹੈ। ਇਸ ਨੂੰ ਵੱਡੀ ਉਪਲੱਬਧੀ ਦੇ ਤੌਰ ਉੱਤੇ ਵੇਖਿਆ ਜਾ ਰਿਹਾ ਹੈ। ਜੇਕਰ ਇਹ ਪ੍ਰਯੋਗ ਸਫ਼ਲ ਹੋ ਜਾਂਦਾ ਹੈ ਤਾਂ ਇਹ ਕੋਵਿਡ-19 ਖ਼ਿਲਾਫ ਲੜਾਈ ਨੂੰ ਬਦਲ ਸਕਦਾ ਹੈ। ਇਸ ਖੋਜ ਨਾਲ ਜੁੜੀ ਅੰ‍ਨਾ ਹੇਈਲ‍ਮ-ਬਜੋਰਕਮੈਨ ਨੇ ਕਿਹਾ, 'ਇਹ ਖੋਜ ਸਾਡੀ ਉਮੀਦ ਤੋਂ ਬਿਹਤਰ ਰਹੀ। ਕੁੱਤਿਆਂ ਨੇ ਪਹਿਲਾਂ ਕੈਂਸਰ ਅਤੇ ਹੋਰ ਬੀਮਾਰੀਆਂ ਦੀ ਪਛਾਣ ਕੀਤੀ ਹੈ ਪਰ ਸਾਨੂੰ ਇਹ ਵੇਖਕੇ ਬੇਹੱਦ ਹੈਰਾਨੀ ਹੋਈ ਕਿ ਕਿੰਨੀ ਆਸਾਨੀ ਨਾਲ ਕੁੱਤਿਆਂ ਨੇ ਕੋਰੋਨਾ ਵਾਇਰਸ ਦੀ ਪਛਾਣ ਕਰ ਲਈ।'

ਇਹ ਵੀ ਪੜ੍ਹੋ: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ 'ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ 'ਤੇ ਰੋਕ

ਬਜੋਰਕਮੈਨ ਨੇ ਦਾਆਵਾ ਕੀਤਾ ਕਿ ਜਦੋਂ ਕੋਰੋਨਾ ਵਾਇਰਸ ਨਾਲ ਇਨਫੈਕਟਡ ਖ਼ੂਨ ਦੇ ਨਮੂਨਿਆਂ ਨੂੰ 4 ਗੈਰ ਕੋਰੋਨਾ ਵਾਇਰਸ ਨਮੂਨਿਆਂ ਨਾਲ ਰੱਖਿਆ ਗਿਆ ਤਾਂ ਕੁੱਤਿਆਂ ਨੇ ਇਨਫੈਕਟਡ ਨਮੂਨਿਆਂ ਦੀ ਬੇਹੱਦ ਆਸਾਨੀ ਨਾਲ ਪਛਾਣ ਕਰ ਲਈ। ਇਕ ਖੋਜਕਾਰ ਨੇ ਤਾਂ ਇੱਥੋਂ ਤੱਕ ਦਾਅਵਾ ਕਰ ਦਿੱਤਾ ਕਿ ਸ‍ਪੈਨਿਸ਼ ਗ੍ਰੇਹਾਊਂਡ ਕੁੱ‍ਤਾ ਕੋਸੀ ਪੀਸੀਆਰ ਟੈਸ‍ਟ ਅਤੇ ਐਂਟੀਬਾਡੀ ਟੈਸਟ ਤੋਂ ਬਿਹਤਰ ਤਰੀਕੇ ਨਾਲ ਕੋਰੋਨਾ ਵਾਇਰਸ ਦੀ ਪਛਾਣ ਕਰ ਰਿਹਾ ਹੈ। ਇਸ ਖੋਜ ਦੇ ਸਾਹਮਣੇ ਆਉਣ ਦੇ ਬਾਅਦ ਦੁਨੀਆ ਭਰ ਤੋਂ ਇਸ ਦੇ ਬਾਰੇ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਇਹ ਵੀ ਪੜ੍ਹੋ: ਅੰਧਵਿਸ਼ਵਾਸੀ ਪਿਤਾ ਦੀ ਹੈਵਾਨੀਅਤ: ਤਾਂਤ੍ਰਿਕ ਦੇ ਕਹਿਣ 'ਤੇ 5 ਬੱਚਿਆਂ ਦਾ ਕੀਤਾ ਕਤਲ

  • Coronavirus
  • Finland
  • researchers
  • dog
  • training
  • ਕੋਰੋਨਾ ਵਾਇਰਸ
  • ਫਿਨਲੈਂਡ
  • ਖੋਜਕਾਰਾਂ
  • ਕੁੱਤਿਆਂ
  • ਟ੍ਰੇਨਿੰਗ

ਨੇਪਾਲ 'ਚ ਭਿਆਨਕ ਹੜ੍ਹ; ਜ਼ਮੀਨ ਖਿਸਕਣ ਕਾਰਨ 132 ਲੋਕਾਂ ਦੀ ਮੌਤ ਤੇ ਕਈ ਲਾਪਤਾ

NEXT STORY

Stories You May Like

  • drones will play a key role in future warfare rajnath
    ਭਵਿੱਖ ਦੀ ਲੜਾਈ ’ਚ ਡਰੋਨ ਮੁੱਖ ਭੂਮਿਕਾ ਨਿਭਾਉਣਗੇ : ਰਾਜਨਾਥ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • nashik  stray dogs  anger  official  table
    ਨਾਸਿਕ 'ਚ ਆਵਾਰਾ ਕੁੱਤਿਆਂ ਦੀ ਦਹਿਸ਼ਤ ! ਗੁੱਸੇ 'ਚ ਆਏ ਲੋਕਾਂ ਨੇ ਅਧਿਕਾਰੀ ਦੇ ਮੇਜ਼ 'ਤੇ ਲਿਜਾ ਕੇ...
  • trai   ai will identify suspicious calls and messages
    ਸਪੈਮ ’ਚ ਟਰਾਈ ਦੀ ਸਖ਼ਤੀ, AI ਨਾਲ ਹੋਵੇਗੀ ਸ਼ੱਕੀ ਕਾਲ ਅਤੇ ਸੰਦੇਸ਼ਾਂ ਦੀ ਪਛਾਣ
  • boy injured in canter collision dies in hospital
    ਕੈਂਟਰ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਦੀ ਹਸਪਤਾਲ 'ਚ ਮੌਤ, ਚਾਲਕ ਖ਼ਿਲਾਫ਼ ਮਾਮਲਾ ਦਰਜ
  • rbi withdraws rs 75 026 crore from banks
    RBI ਨੇ ਰਿਵਰਸ ਰੈਪੋ ਨੀਲਾਮੀ ਰਾਹੀਂ ਬੈਂਕਾਂ ’ਚੋਂ ਕੱਢੇ 75,026 ਕਰੋੜ ਰੁਪਏ
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump confirms meeting
      ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...
    • rrussia hits ukraine
      ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...
    • review trilateral cooperation
      ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • delegation walks out
      ਟਰੰਪ ਦੇ ਬਿਆਨ ਤੋਂ ਨਾਰਾਜ਼ ਕਿਊਬਾ ਦੇ ਵਫ਼ਦ ਨੇ UN ਸੈਸ਼ਨ 'ਚੋਂ ਕੀਤਾ ਵਾਕਆਊਟ
    • sri lanka court
      15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ...
    • gulf countries appealed to iran
      ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
    • russia ukraine conflict
      ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...
    • sa incident
      SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' ! ਗੋਲ਼ੀਆਂ ਮਾਰ-ਮਾਰ 11 ਨੂੰ...
    • crackdown on non citizen voters
      ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +