Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    7:20:58 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • USA 'ਚ 24 ਘੰਟੇ 'ਚ ਰਿਕਾਰਡ ਮੌਤਾਂ, ਇਟਲੀ 'ਚ ਪੈਣ ਲੱਗਾ ਮੋੜਾ, ਜਾਣੋ ਹੋਰ ਦੇਸ਼ਾਂ ਦਾ ਹਾਲ

INTERNATIONAL News Punjabi(ਵਿਦੇਸ਼)

USA 'ਚ 24 ਘੰਟੇ 'ਚ ਰਿਕਾਰਡ ਮੌਤਾਂ, ਇਟਲੀ 'ਚ ਪੈਣ ਲੱਗਾ ਮੋੜਾ, ਜਾਣੋ ਹੋਰ ਦੇਸ਼ਾਂ ਦਾ ਹਾਲ

  • Updated: 05 Apr, 2020 08:36 AM
United States of America
coronavirus pandemic worldwide
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ : ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਤਬਾਹੀ ਮਚਾਈ ਹੋਈ ਹੈ। ਕੋਵਿਡ-19 ਕਾਰਨ ਵਿਸ਼ਵ ਭਰ ਵਿਚ ਹੁਣ ਤੱਕ 64 ਹਜ਼ਾਰ ਤੋਂ ਜ਼ਿਆਦਾ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਅਤੇ 12 ਲੱਖ ਤੋਂ ਵੱਧ ਲੋਕ ਇਸ ਖਤਰਨਾਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਇਟਲੀ ਵਿਚ ਕੋਰੋਨਾ ਵਾਇਰਸ ਦੇ ਨਵੇਂ ਗੰਭੀਰ ਮਾਮਲਿਆਂ ਵਿਚ ਥੋੜ੍ਹਾ ਮੋੜ ਪੈਣ ਲੱਗਾ ਹੈ ਪਰ ਮੌਤਾਂ ਦਾ ਸਿਲਸਿਲਾ ਹਾਲੇ ਜਾਰੀ ਹੈ। ਓਧਰ ਅਮਰੀਕਾ ਵਿਚ ਕੋਰੋਨਾ ਕਾਰਨ ਇਕ ਦਿਨ ਵਿਚ ਰਿਕਾਰਡ ਮੌਤਾਂ ਹੋਈਆਂ ਹਨ। ਅਮਰੀਕਾ ਵਿਚ ਬੀਤੇ 24 ਘੰਟਿਆਂ ਵਿਚ 1,500 ਲੋਕਾਂ ਦੀ ਮੌਤ ਹੋਈ ਹੈ। ਇੱਥੇ ਮ੍ਰਿਤਕਾਂ ਦੀ ਕੁੱਲ ਗਿਣਤੀ 8,476 ਹੋ ਗਈ ਹੈ ਅਤੇ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 3,08,850 ‘ਤੇ ਪੁੱਜ ਗਈ ਹੈ।

PunjabKesari

ਇਟਲੀ, ਸਪੇਨ
ਇਟਲੀ ਵਿਚ ਬੀਤੇ ਦਿਨ ਪਹਿਲੀ ਵਾਰ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ ਪਹਿਲਾਂ ਨਾਲੋਂ ਕੁਝ ਘੱਟ ਰਹੀ। ਸਿਵਲ ਪ੍ਰੋਟੈਕਸ਼ਨ ਸਰਵਿਸ ਦੇ ਮੁਖੀ ਮੁਤਾਬਕ 26 ਮਾਰਚ ਤੋਂ ਬਾਅਦ ਇਹ ਪਹਿਲਾ ਮੌਕਾ ਹੈ। ਉੱਥੇ ਹੀ, ਕੋਰੋਨਾ ਦੇ ਗੰਭੀਰ ਮਰੀਜ਼ਾਂ ਦੀ ਗਿਣਤੀ ਹੇਠਾਂ ਆਈ ਹੈ। ਸ਼ਨੀਵਾਰ ਨੂੰ 3,994 ਲੋਕ ਗੰਭੀਰ ਦੇਖਭਾਲ ਵਿਚ ਦਾਖਲ ਕੀਤੇ ਗਏ ਸਨ, ਜਦੋਂ ਕਿ ਇਸ ਤੋਂ ਪਿਛਲੇ ਦਿਨ 4,068 ਮਰੀਜ਼ ਗੰਭੀਰ ਦੇਖਭਾਲ ਵਿਚ ਦਾਖਲ ਹੋਏ ਸਨ। ਇਸ ਨਾਲ ਹਸਪਤਾਲਾਂ ਨੂੰ ਕੁਝ ਰਾਹਤ ਮਿਲੀ ਹੈ। ਇੱਥੇ ਹੁਣ ਤੱਕ ਕੁੱਲ ਮਿਲਾ ਕੇ 15,362 ਲੋਕਾਂ ਦੀ ਮੌਤ ਹੋ ਚੁੱਕੀ ਹੈ, ਬੀਤੇ 24 ਘੰਟਿਆਂ ਦੌਰਾਨ 681 ਲੋਕਾਂ ਦੀ ਮੌਤ ਹੋਈ ਹੈ ਅਤੇ ਹੁਣ 1,24,632 ਲੋਕ ਇਨਫੈਕਟਡ ਹਨ। ਸਪੇਨ ਵਿਚ ਇਟਲੀ ਤੋਂ ਥੋੜ੍ਹੇ ਵੱਧ ਮਾਮਲੇ ਦਰਜ ਕੀਤੇ ਗਏ ਹਨ। ਸਪੇਨ ਵਿਚ 1,26,168 ਲੋਕ ਇਨਫੈਕਟਡ ਹਨ ਅਤੇ ਇੱਥੇ 11,947 ਲੋਕਾਂ ਦੀ ਮੌਤ ਹੋ ਚੁੱਕੀ ਹੈ।

PunjabKesari

ਚੀਨ, ਜਰਮਨੀ, ਪਾਕਿਸਤਾਨ
ਕੋਰੋਨਾ ਵਾਇਰਸ ਪੀੜਤਾਂ ਦੇ ਮਾਮਲੇ ਵਿਚ ਜਰਮਨੀ ਨੇ ਚੀਨ ਨੂੰ ਪਛਾੜ ਦਿੱਤਾ ਹੈ। ਜਰਮਨੀ ਵਿਚ ਕੋਰੋਨਾ ਪੀੜਤਾਂ ਦੇ 96,092 ਮਾਮਲੇ ਹੋ ਗਏ ਹਨ। ਉੱਥੇ ਹੀ ਚੀਨ ਵਿਚ ਕੁੱਲ 82,543 ਮਾਮਲੇ ਸਾਹਮਣੇ ਆਏ ਹਨ। ਇਸ ਵਿਚਕਾਰ ਪਾਕਿਸਤਾਨ ਵਿਚ 2,800 ਮਾਮਲੇ ਹੋ ਗਏ ਹਨ, ਜਿਸ ਵਿਚੋਂ 1,133 ਕੋਰੋਨਾ ਵਾਇਰਸ ਮਾਮਲੇ ਸਿਰਫ ਪੰਜਾਬ ਦੇ ਹਨ। ਪਾਕਿਸਤਾਨ ਵਿਚ ਹੁਣ ਤੱਕ 44 ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ।

PunjabKesari

ਰੂਸ
ਰੂਸ ਵਿਚ ਹੁਣ ਤੱਕ 4,731 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੂਸ ਨੇ ਅਮਰੀਕਾ ਅਤੇ ਯੂਰਪ ਵਾਂਗ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਲਾਕਡਾਊਨ ਕਰ ਦਿੱਤਾ ਹੈ ਪਰ ਫਿਰ ਵੀ ਕੋਰੋਨਾ ਪੀੜਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇੱਥੇ ਪਿਛਲੇ 24 ਘੰਟੇ ਵਿਚ 582 ਨਵੇਂ ਕੇਸ ਸਾਹਮਣੇ ਆਏ ਹਨ।

ਆਸਟ੍ਰੇਲੀਆ, ਕੈਨੇਡਾ
ਆਸਟ੍ਰੇਲੀਆ ਵਿਚ ਪੀੜਤਾਂ ਦੀ ਗਿਣਤੀ 5,300 ਨੂੰ ਪਾਰ ਕਰ ਗਈ ਹੈ ਅਤੇ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੈਨੇਡਾ ਵਿਚ 234 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕੋਰੋਨਾ ਨਾਲ ਪੀੜਤ ਮਾਮਲਿਆਂ ਦੀ ਗਿਣਤੀ 13 ਹਜ਼ਾਰ ਤੋਂ ਪਾਰ ਹੋ ਗਈ ਹੈ। ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਕੁੱਲ 94 ਮੌਤਾਂ ਹੋ ਚੁੱਕੀਆਂ ਹਨ। 75 ਕਿਊਬਿਕ ਵਿਚ ਅਤੇ 38 ਬੀ. ਸੀ. ਵਿਚ ਹੋਈਆਂ ਹਨ। ਅਲਬਰਟਾ ਵਿਚ 20 ਲੋਕਾਂ ਦੀ ਜਾਨ ਜਾ ਚੁੱਕੀ ਹੈ। ਆਸਟ੍ਰੇਲੀਆ ਵਿਚ ਸਭ ਤੋਂ ਵੱਧ ਮਾਮਲੇ ਨਿਊ ਸਾਊਥ ਵੇਲਜ਼ ਵਿਚ ਰਿਪੋਰਟ ਹੋਏ ਹਨ। ਨਿਊ ਸਾਊਥ ਵੇਲਜ਼ ਵਿਚ 12 ਲੋਕਾਂ ਦੀ ਮੌਤ ਹੋ ਚੁੱਕੀ ਹੈ।

PunjabKesari

  • coronavirus
  • worldwide
  • covid-19
  • ਕੋਰੋਨਾਵਾਇਰਸ
  • ਵਿਸ਼ਵ
  • ਕੋਵਿਡ -19

ਕੋਰੋਨਾ ਨਾਲ ਜੂਝ ਰਹੇ ਇਟਲੀ ਲਈ ਅੱਗੇ ਆਏ ਪੋਪ ਫਰਾਂਸਿਸ, 60,000 ਯੂਰੋ ਕੀਤੇ ਦਾਨ

NEXT STORY

Stories You May Like

  • worked 24 hour shifts for   kbc    amitabh bachchan
    ‘ਕੇ.ਬੀ.ਸੀ.’ ਲਈ 24 ਘੰਟੇ ਦੀ ਸ਼ਿਫਟ ’ਚ ਕੰਮ ਕੀਤਾ : ਅਮਿਤਾਭ ਬੱਚਨ
  • gemini spark ai agent launched in india
    ਭਾਰਤ 'ਚ ਲਾਂਚ ਹੋ ਗਿਆ Gemini Spark AI ਏਜੰਟ ! 24 ਘੰਟੇ ਰਹੇਗਾ ਐਕਟਿਵ
  • 24 new polling stations built for the convenience of voters  dr  pallavi
    ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ ਪੋਲਿੰਗ ਸਟੇਸ਼ਨ ਬਣਾਏ: ਡਾ. ਪਲਵੀ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • brock lesnar says goodbye to a 24 year wrestling career
    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24 ਸਾਲ ਦੇ ਰੈਸਲਿੰਗ ਕਰੀਅਰ ਨੂੰ ਕਿਹਾ ਅਲਵਿਦਾ
  • dhanu rashi
    ਧਨੁ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • whatsapp services down for 24 hours
    24 ਘੰਟਿਆਂ ਲਈ WhatsApp ਸੇਵਾਵਾਂ ਹੋਈਆਂ ਬੰਦ ! ਕਾਰਨ ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • punjabi youth in australia
      ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
    • ebola in congo
      ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • immigrants must obey law
      ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...
    • balochistan dr maharang baloch sentenced to life imprisonment
      ਬਲੋਚਿਸਤਾਨ: ਡਾ. ਮਹਾਰੰਗ ਬਲੋਚ ਨੂੰ ਉਮਰ ਕੈਦ ਦੀ ਸਜ਼ਾ , ਅੱਤਵਾਦ ਵਿਰੋਧੀ ਅਦਾਲਤ...
    • diabetes treatment
      ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ ਬਚਾਏਗਾ ਸ਼ੂਗਰ ਦੇ ਮਰੀਜ਼ਾਂ...
    • chinese rocket exploded
      ਚੀਨ ਨੂੰ ਵੱਡਾ ਝਟਕਾ ! ਲਾਂਚ ਹੋਣ ਦੇ 85 ਸਕਿੰਟਾਂ 'ਚ ਹੀ ਫਟ ਗਿਆ ਰਾਕੇਟ
    • miners in south africa
      ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ
    • anti india slogans in slovenia
      ਸਲੋਵੇਨੀਆ 'ਚ Indian Embassy 'ਚ ਲੱਗੇ ਭਾਰਤ ਵਿਰੋਧੀ ਨਾਅਰੇ ! ਵਿਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +