Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    1:01:23 PM

  • punjab weather update

    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ!...

  • relief news for thousands of electricity consumers

    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ...

  • aunt  s son shot dead with his friends

    ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ...

  • us citizenship revoked

    ਹੁਣ ਸਿਟੀਜ਼ਨਸ਼ਿਪ ਰੱਦ ਕਰਨ ਲੱਗਾ ਅਮਰੀਕਾ, ਪੰਜਾਬੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, ਯੂ. ਕੇ. 'ਚ ਤੀਜੀ ਵਾਰ ਲੱਗੀ ਰਾਸ਼ਟਰੀ ਤਾਲਾਬੰਦੀ

INTERNATIONAL News Punjabi(ਵਿਦੇਸ਼)

ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, ਯੂ. ਕੇ. 'ਚ ਤੀਜੀ ਵਾਰ ਲੱਗੀ ਰਾਸ਼ਟਰੀ ਤਾਲਾਬੰਦੀ

  • Updated: 05 Jan, 2021 08:17 AM
England
coronavirus u k pm boris johnson announces nationwide lockdown
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)- ਇੰਗਲੈਂਡ ਵਿਚ ਕੋਰੋਨਾ ਵਾਇਰਸ ਮਹਾਮਾਰੀ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ਟੀਕਾਕਰਨ ਦੇ ਬਾਵਜੂਦ ਵੀ ਦੇਸ਼ ਵਿਚ ਰਿਕਾਰਡ ਤੋੜ ਵਾਇਰਸ ਦੇ ਮਾਮਲੇ ਪ੍ਰਤੀ ਦਿਨ ਸਾਹਮਣੇ ਆ ਰਹੇ ਹਨ। ਇਸ ਲਈ ਵਾਇਰਸ ਦੀ ਕਾਬੂ ਤੋਂ ਬਾਹਰ ਹੋ ਰਹੀ ਸਥਿਤੀ ਨੂੰ ਸੰਭਾਲਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵੱਲੋਂ ਦੇਸ਼ ਭਰ ਵਿਚ ਸੋਮਵਾਰ ਨੂੰ ਫਰਵਰੀ ਦੇ ਅੱਧ ਤੱਕ ਰਾਸ਼ਟਰੀ ਤਾਲਾਬੰਦੀ ਦਾ ਐਲਾਨ ਕੀਤਾ ਗਿਆ ਹੈ। 

ਪ੍ਰਧਾਨ ਮੰਤਰੀ ਨੇ ਡਾਉਨਿੰਗ ਸਟ੍ਰੀਟ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਰਹੇ ਮਾਮਲਿਆਂ ਅਤੇ ਮਰੀਜ਼ਾਂ ਦੀ ਗਿਣਤੀ ਨੂੰ ਕਾਬੂ ਕਰਨ ਲਈ ਤੁਰੰਤ ਨਿਯਮਾਂ ਦੀ ਪਾਲਣਾ ਕਰਨ। ਨਵੀਂ ਕੌਂਮੀ ਤਾਲਾਬੰਦੀ ਅਧੀਨ ਦੇਸ਼ ਦੇ ਸਾਰੇ ਸਕੂਲ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਜ਼ਿਆਦਾਤਰ ਵਿਦਿਆਰਥੀ ਮੰਗਲਵਾਰ ਤੋਂ ਇਨ੍ਹਾਂ ਸੰਸਥਾਵਾਂ ਦੇ ਬੰਦ ਹੋਣ ਕਾਰਨ ਰਿਮੋਟ ਲਰਨਿੰਗ 'ਤੇ ਜਾਣਗੇ, ਜਦਕਿ ਨਰਸਰੀਆਂ ਖੁੱਲ੍ਹੀਆਂ ਰਹਿਣਗੀਆਂ। 

ਸਰਕਾਰ ਇਕ ਵਾਰ ਫਿਰ ਲੋਕਾਂ ਨੂੰ ਘਰ ਰਹਿਣ ਲਈ ਨਿਰਦੇਸ਼ ਦੇ ਰਹੀ ਹੈ। ਇਸ ਲਈ ਦੇਸ਼ਵਾਸੀ ਬਿਨਾਂ ਕਿਸੇ ਜ਼ਰੂਰੀ ਖਰੀਦਦਾਰੀ, ਕਸਰਤ ,ਸਿਹਤ ਸਮੱਸਿਆ ਆਦਿ ਤੋਂ ਇਲਾਵਾ ਘਰ ਵਿਚ ਹੀ ਰਹਿਣਗੇ। ਰੈਸਟੋਰੈਂਟ ਭੋਜਨ ਸਪਲਾਈ ਕਰ ਸਕਦੇ ਹਨ ਪਰ ਇਸ ਦੌਰਾਨ ਰੈਸਟੋਰੈਂਟ ਅੰਦਰ ਬੈਠ ਕੇ ਖਾਣ 'ਤੇ ਪਾਬੰਦੀ ਹੋਵੇਗੀ । ਗੋਲਫ ਕੋਰਸ, ਟੈਨਿਸ ਕੋਰਟ ਅਤੇ ਜਿੰਮ ਆਦਿ ਵੀ ਲਾਜ਼ਮੀ ਤੌਰ 'ਤੇ ਬੰਦ ਹੋਣਗੇ । ਇੰਗਲੈਂਡ ਵਿਚ ਸਿਹਤ ਮਾਹਿਰਾਂ ਅਨੁਸਾਰ ਵਾਇਰਸ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਨਾਲ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨਾਲ ਵੱਡੀ ਗਿਣਤੀ ਵਿਚ ਕੋਰੋਨਾ ਪੀੜਤ ਮਰੀਜ਼ ਹਸਪਤਾਲਾਂ ਵਿਚ ਦਾਖਲ ਹੋ ਰਹੇ ਹਨ। 

ਇਹ ਵੀ ਪੜ੍ਹੋ- ਸਕਾਟਲੈਂਡ 'ਚ ਮੰਗਲਵਾਰ ਸਵੇਰ ਤੋਂ ਲਾਗੂ ਹੋਵੇਗੀ ਪੂਰਨ ਕੋਰੋਨਾ ਤਾਲਾਬੰਦੀ


ਮਰੀਜ਼ਾਂ ਦੀ ਵੱਧ ਰਹੀ ਗਿਣਤੀ ਕਾਰਨ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣ ਵਿਚ ਵੀ ਪਰੇਸ਼ਾਨੀ ਹੋ ਰਹੀ ਹੈ। ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਰਿਕਾਰਡ 58,784 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਦੇ ਨਾਲ ਹੀ 407 ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਵਲੋਂ ਕੌਂਮੀ ਤਾਲਾਬੰਦੀ ਦੀ ਘੋਸ਼ਣਾ ਤੋਂ ਕੁਝ ਘੰਟੇ ਪਹਿਲਾਂ ਸਕਾਟਲੈਂਡ ਦੀ ਪਹਿਲੀ ਮੰਤਰੀ ਨਿਕੋਲਾ ਸਟਰਜਨ ਨੇ ਵੀ ਤਾਲਾਬੰਦੀ ਨਿਯਮਾਂ ਨੂੰ ਲਾਗੂ ਕੀਤਾ ਹੈ।

♦ਕੋਰੋਨਾ ਤੋਂ ਬਚਾਅ ਲਈ ਯੂ. ਕੇ. ਵਲੋਂ ਤੀਜੀ ਵਾਲ ਲਾਈ ਤਾਲਾਬੰਦੀ ਸਬੰਧੀ ਤੁਹ਼ਾ਼ਡੀ ਕੀ ਹੈ ਰਾਇ? ਕੁਮੈਂਟ ਬਾਕਸ ਵਿਚ ਦੱਸੋ

  • Coronavirus
  • UK PM Boris Johnson
  • nationwide lockdown
  • ਬੋਰਿਸ ਜੌਹਨਸਨ
  • ਰਾਸ਼ਟਰੀ ਤਾਲਾਬੰਦੀ

ਸਕਾਟਲੈਂਡ 'ਚ ਮੰਗਲਵਾਰ ਸਵੇਰ ਤੋਂ ਲਾਗੂ ਹੋਵੇਗੀ ਪੂਰਨ ਕੋਰੋਨਾ ਤਾਲਾਬੰਦੀ

NEXT STORY

Stories You May Like

  • ebola outbreak
    ਨਹੀਂ ਰੁਕ ਰਿਹਾ ਇਬੋਲਾ ਦਾ ਕਹਿਰ ! ਕਾਂਗੋ 'ਚ 1,000 ਤੱਕ ਪੁੱਜੀ ਮ੍ਰਿਤਕਾਂ ਦੀ ਗਿਣਤੀ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • growing scourge of bribery  strong measures needed
    ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • snake plague in amritsar
    ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
  • mysterious fire broke out at a pizza cafe in sultanpur lodhi
    ਸੁਲਤਾਨਪੁਰ ਲੋਧੀ 'ਚ ਪੀਜ਼ਾ ਕੈਫੇ ਨੂੰ ਭੇਤਭਰੇ ਢੰਗ ਨਾਲ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਰਾਖ਼
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
Trending
Ek Nazar
heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russian glide bomb blast
      ਰੂਸੀ ਗਲਾਈਡ ਬੰਬਾਂ ਦਾ ਤਾਂਡਵ: 90 ਮਿੰਟਾਂ 'ਚ 8 ਸ਼ਕਤੀਸ਼ਾਲੀ ਧਮਾਕੇ,...
    • chal mele nu chaliye in new york turned out to be memorable
      ਨਿਊਯਾਰਕ 'ਚ 'ਚੱਲ ਮੇਲੇ ਨੂੰ ਚੱਲੀਏ' ਯਾਦਗਾਰੀ ਹੋ ਨਿਬੜਿਆ, ਪੰਜਾਬੀ ਗਾਇਕਾਂ...
    • crisis over trump  s tariff policy
      ਟਰੰਪ ਦੀ ਟੈਰਿਫ ਨੀਤੀ 'ਤੇ ਸੰਕਟ: 25 ਅਮਰੀਕੀ ਰਾਜਾਂ ਨੇ ਅਦਾਲਤ 'ਚ ਖੋਲ੍ਹਿਆ...
    • traveling to russia has become easier
      ਰੂਸ ਜਾਣਾ ਹੋਇਆ ਆਸਾਨ, ਹੁਣ ਈ-ਵੀਜ਼ਾ ਨਾਲ 30 ਦਿਨਾਂ ਤੱਕ ਕਰ ਸਕੋਗੇ ਯਾਤਰਾ
    • the voice of human rights will echo in khalra park in fresno
      ਫਰਿਜ਼ਨੋ 'ਚ ਗੂੰਜੇਗੀ ਮਨੁੱਖੀ ਅਧਿਕਾਰਾਂ ਦੀ ਆਵਾਜ਼, 19 ਸਤੰਬਰ ਨੂੰ ਜਸਵੰਤ ਸਿੰਘ...
    • 30 members of lashkar e taiba killed in 3 4 years
      3-4 ਸਾਲਾਂ ਵਿਚ ਲਸ਼ਕਰ-ਏ-ਤੋਇਬਾ ਦੇ 30 ਮੈਂਬਰ ਮਾਰੇ ਗਏ: ਰਿਜ਼ਵਾਨ ਹਨੀਫ਼
    • singer harbhajan mann will perform songs in brisbane
      ਬ੍ਰਿਸਬੇਨ 'ਚ ਗਾਇਕ ਹਰਭਜਨ ਮਾਨ 15 ਅਗਸਤ ਨੂੰ ਲਾਉਣਗੇ ਗੀਤਾਂ ਦੀ ਛਹਿਬਰ
    • world  s third smallest country changes its name to nauru
      ਦੁਨੀਆ ਦੇ ਤੀਜੇ ਸਭ ਤੋਂ ਛੋਟੇ ਦੇਸ਼ ਨੇ ਆਪਣਾ ਨਾਂ ਬਦਲਿਆ, ‘ਨਾਓਏਰੋ’ ਰੱਖਿਆ
    • morocco names 1 055 km highway after trump
      ਮੋਰੱਕੋ ਨੇ 1,055 ਕਿਲੋਮੀਟਰ ਲੰਬੇ ਹਾਈਵੇ ਦਾ ਨਾਂ ਟਰੰਪ ਦੇ ਨਾਂ ’ਤੇ ਰੱਖਿਆ
    • baba bhai roop chand ji  s death anniversary celebrated
      ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +