ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਵੈਨਕੂਵਰ ਆਈਲੈਂਡ ’ਤੇ ਇੱਕ ਕੂਗਰ ਵੱਲੋਂ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਦੇ ਪਸ਼ੂਆਂ ’ਤੇ ਹਮਲਾ ਕਰਕੇ ਤਿੰਨ ਭੇਡਾਂ ਅਤੇ ਇੱਕ ਈਮੂ ਨੂੰ ਸ਼ਿਕਾਰ ਬਣਾਏ ਜਾਣ ਦੀ ਘਟਨਾ ਵਾਪਰੀ ਹੈ ਜਿਸ ਕਾਰਨ ਇਲਾਕੇ ਦੇ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੁੱਗਰ ਵੱਲੋਂ ਇਹ ਹਮਲਾ ਰਾਤ ਦੇ ਸਮੇਂ ਕੀਤਾ ਗਿਆ, ਜਿਸ ਕਾਰਨ ਪਸ਼ੂਆਂ ਨੂੰ ਬਚਾਉਣਾ ਮੁਸ਼ਕਲ ਹੋ ਗਿਆ।
ਇਹ ਵੀ ਪੜ੍ਹੋ : ਅਮਰੀਕਾ ਦੇ ਕੈਮੀਕਲ ਪਲਾਂਟ 'ਚ ਗੈਸ ਲੀਕ, 2 ਦੀ ਮੌਤ ਤੇ 19 ਹਸਪਤਾਲ ਦਾਖਲ
ਕਨਜ਼ਰਵੇਸ਼ਨ ਅਧਿਕਾਰੀਆਂ ਨੇ ਕਿਹਾ ਕਿ ਜੰਗਲੀ ਜਾਨਵਰਾਂ ਦੇ ਇਲਾਕਿਆਂ ਨੇੜੇ ਰਹਿੰਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਇਸ ਘਟਨਾ ਮਗਰੋਂ ਇਲਾਕੇ ਦੇ ਵਸਨੀਕਾਂ ਨੇ ਚੌਕਸੀ ਵਧਾ ਦਿੱਤੀ ਹੈ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਤਰ੍ਹਾਂ ਦੇ ਹਮਲਿਆਂ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
4 ਸਾਲਾ ਬੱਚੇ ਨੇ ਪਿਆਨੋ ਦੀਆਂ ਧੁਨਾਂ ਸੁਣਾ ਕੇ ਕੀਤਾ ਕਮਾਲ! ਕਾਰਨੀ ਹਾਲ 'ਚ ਕਰੇਗਾ ਪ੍ਰਦਰਸ਼ਨ
NEXT STORY