Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    9:02:54 AM

  • balen shah s big action on the first day in nepal

    ਨੇਪਾਲ ਦਾ ਪੀਐੱਮ ਬਣਦਿਆਂ ਹੀ ਬਾਲੇਨ ਸ਼ਾਹ ਦਾ ਵੱਡਾ...

  • money  devotees temple navratri

    ਨਰਾਤਿਆਂ ਦੇ ਦਿਨਾਂ 'ਚ ਹਿਮਾਚਲ ਦੇ ਮੰਦਰਾਂ 'ਚ...

  • tiger woods in trouble again

    ਟਾਈਗਰ ਵੁੱਡਸ ਫਿਰ ਮੁਸੀਬਤ 'ਚ: ਨਸ਼ੇ ਦੀ ਹਾਲਤ 'ਚ...

  • oil could breach  200 a barrel

    200 ਡਾਲਰ ਬੈਰਲ ਤੱਕ ਜਾ ਸਕਦੀਆਂ ਤੇਲ ਦੀਆਂ ਕੀਮਤਾਂ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੋਰੋਨਾ ਦੇ ਡਰ ਤੋਂ ਇਸ ਦੇਸ਼ ਨੇ ਬੰਦ ਕੀਤਾ ਮੱਛੀ ਬਾਜ਼ਾਰ, ਕਈ ਇਲਾਕਿਆਂ 'ਚ ਲਗਾਇਆ ਕਰਫਿਊ

INTERNATIONAL News Punjabi(ਵਿਦੇਸ਼)

ਕੋਰੋਨਾ ਦੇ ਡਰ ਤੋਂ ਇਸ ਦੇਸ਼ ਨੇ ਬੰਦ ਕੀਤਾ ਮੱਛੀ ਬਾਜ਼ਾਰ, ਕਈ ਇਲਾਕਿਆਂ 'ਚ ਲਗਾਇਆ ਕਰਫਿਊ

  • Updated: 22 Oct, 2020 08:37 PM
International
country closed fish market  curfew imposed in many areas
  • Share
    • Facebook
    • Tumblr
    • Linkedin
    • Twitter
  • Comment

ਕੋਲੰਬੋ : ਕੋਰੋਨਾ ਵਾਇਰਸ ਇਨਫੈਕਸ਼ਨ ਦੇ ਫੈਲਾਅ ਦੇ ਮੱਦੇਨਜ਼ਰ ਵੀਰਵਾਰ ਨੂੰ ਸ਼੍ਰੀਲੰਕਾ ਦੇ ਮੁੱਖ ਮੱਛੀ ਬਾਜ਼ਾਰ ਨੂੰ ਬੰਦ ਕਰ ਦਿੱਤਾ ਗਿਆ ਅਤੇ ਕਈ ਇਲਾਕਿਆਂ 'ਚ ਕਰਫਿਊ ਲਗਾ ਦਿੱਤਾ ਗਿਆ। ਸਰਕਾਰ ਨੇ ਕੋਲੰਬੋ ਦੇ ਕੁੱਝ ਹਿੱਸਿਆਂ 'ਚ ਅਤੇ ਰਾਜਧਾਨੀ ਦੇ ਬਾਹਰ ਦੇ ਕੁੱਝ ਇਲਾਕਿਆਂ 'ਚ ਕਰਫਿਊ ਲਗਾਇਆ ਹੈ। ਦਰਅਸਲ, ਪੱਛਮੀ ਵਾਲੇ ਸੂਬੇ ਦੇ ਘੱਟ ਤੋਂ ਘੱਟ ਛੇ ਪਿੰਡਾਂ 'ਚ ਇਸ ਮਹੀਨੇ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਨਵੇਂ ਮਾਮਲੇ ਸਾਹਮਣੇ ਆਏ ਸਨ। ਕੋਲੰਬੋ ਵੀ ਪੱਛਮੀ ਵਾਲੇ ਸੂਬੇ 'ਚ ਹੀ ਪੈਂਦਾ ਹੈ।

ਸਿਹਤ ਅਧਿਕਾਰੀਆਂ ਨੇ 49 ਵਪਾਰੀਆਂ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਦੇਸ਼ ਦੇ ਮੁੱਖ ਮੱਛੀ ਬਾਜ਼ਾਰ ਨੂੰ ਅਸਥਾਈ ਰੂਪ ਨਾਲ ਬੰਦ ਕਰ ਦਿੱਤਾ ਹੈ। ਕੋਲੰਬੋ ਦੇ ਬਾਹਰੀ ਇਲਾਕੇ 'ਚ ਸਥਿਤ ਬਾਜ਼ਾਰ 'ਚ ਅਣਗਿਣਤ ਹੋਰ ਵਪਾਰੀਆਂ ਦੇ ਵੀ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ।

ਦੇਸ਼ 'ਚ ਵੀਰਵਾਰ ਤੱਕ 2,510 ਮਾਮਲੇ ਇੱਕ ਬਸਤਰ ਫੈਕਟਰੀ ਨਾਲ ਜੁੜੇ ਰਹੇ ਹਨ ਅਤੇ ਅਧਿਕਾਰੀਆਂ ਨੇ ਪਿਛਲੇ ਦੋ ਮਹੀਨਿਆਂ 'ਚ ਪਹਿਲਾਂ ਸਮੁਦਾਇਕ ਇਨਫੈਕਸ਼ਨ ਦੇ ਰੂਪ 'ਚ ਇਸ ਦੀ ਪਛਾਣ ਕੀਤੀ ਹੈ। ਸਕੂਲ ਅਤੇ ਮੁੱਖ ਸਰਕਾਰੀ ਦਫ਼ਤਰ ਬੰਦ ਹਨ, ਲੋਕਾਂ ਦੇ ਇਕੱਠੇ ਹੋਣ 'ਤੇ ਰੋਕ ਹੈ ਅਤੇ ਜਨਤਕ ਵਾਹਨਾਂ ਦਾ ਸੰਚਾਲਨ ਵੀ ਬੰਦ ਰੱਖਿਆ ਗਿਆ ਹੈ। ਸ਼੍ਰੀਲੰਕਾ 'ਚ ਮਾਰਚ ਤੋਂ ਹੁਣ ਤੱਕ ਇਨਫੈਕਸ਼ਨ ਦੇ ਕੁਲ 5,811 ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 13 ਲੋਕਾਂ ਦੀ ਮੌਤ ਹੋਈ ਹੈ।

  • Corona virus
  • Sri Lanka
  • Colombo
  • fish market
  • ਕੋਰੋਨਾ ਵਾਇਰਸ
  • ਸ਼੍ਰੀਲੰਕਾ
  • ਕੋਲੰਬੋ
  • ਮੱਛੀ ਬਾਜ਼ਾਰ

ਟਰੰਪ ਕੋਰੋਨਾ ਤੋਂ ਖ਼ੁਦ ਨੂੰ ਨਹੀਂ ਬਚਾ ਸਕਿਆ ਉਹ ਸਾਨੂੰ ਕੀ ਬਚਾਏੇਗਾ : ਓਬਾਮਾ

NEXT STORY

Stories You May Like

  • jalandhar punjab rain
    ਜਲੰਧਰ ਸਣੇ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ, ਮੁੜ ਵਾਪਸ ਆਈ ਠੰਡ ਨੇ ਛੇੜੀ ਕੰਬਣੀ
  • 11 airlines closed in 10 years stopped flights
    10 ਸਾਲਾਂ ’ਚ 11 ਏਅਰਲਾਈਨਜ਼ ਬੰਦ, ਘਾਟੇ ਅਤੇ ਵਸੀਲਿਆਂ ਦੀ ਕਮੀ ਨੇ ਰੋਕੀ ਉਡਾਣ
  • monkeys roaming in tanda are attacking people  administration is unaware
    ਟਾਂਡਾ 'ਚ ਘੁੰਮ ਰਹੇ ਬਾਂਦਰਾਂ ਨੇ ਪਾਇਆ ਭੜਥੂ! ਘਰੋਂ ਨਿਕਲਣ ਤੋਂ ਵੀ ਡਰ ਰਹੇ ਲੋਕ
  • meat and liquor shops will remain closed today in kapurthala district
    ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਮੀਟ-ਸ਼ਰਾਬ ਦੀਆਂ ਦੁਕਾਨਾਂ
  • fire broke out in bsnl exchange communication services stopped
    ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ
  • 7 hour long power cut on sunday
    ਐਤਵਾਰ ਨੂੰ 7 ਘੰਟੇ ਲੰਬਾ Power Cut ! Punjab ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • long power cut to be imposed in punjab tomorrow
    ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • stock market sensex falls 1 800 points nifty closes above 22 500
    ਠਾਹ ਡਿੱਗਾ ਸ਼ੇਅਰ ਬਾਜ਼ਾਰ : ਸੈਂਸੈਕਸ 1,800 ਤੋਂ ਵਧ ਅੰਕ ਟੁੱਟਿਆ ਤੇ ਨਿਫਟੀ 22,500 ਦੇ ਪਾਰ ਬੰਦ
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
Trending
Ek Nazar
world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

us museum idols india

ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ

big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • oil could breach  200 a barrel
      200 ਡਾਲਰ ਬੈਰਲ ਤੱਕ ਜਾ ਸਕਦੀਆਂ ਤੇਲ ਦੀਆਂ ਕੀਮਤਾਂ! ਤਾਜ਼ਾ ਰਿਪੋਰਟ ਨੇ ਵਧਾਈ...
    • world s tallest building hit by lightning as dubai suffers flooding
      ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...
    • boat carrying refugees sinks off djibouti coast
      ਜਿਬੂਤੀ ਤੱਟ 'ਤੇ ਸ਼ਰਨਾਰਥੀਆਂ ਨਾਲ ਭਰੀ ਕਿਸ਼ਤੀ ਡੁੱਬੀ: 9 ਦੀ ਮੌਤ, 45 ਲਾਪਤਾ
    • india supplies 5 000 tons of diesel to bangladesh
      ਊਰਜਾ ਸੰਕਟ ਦਰਮਿਆਨ ਭਾਰਤ ਨੇ ਬੰਗਲਾਦੇਸ਼ ਨੂੰ ਭੇਜਿਆ 5,000 ਟਨ Diesel
    • iran says nuclear facilities have been targeted
      ਈਰਾਨ ਦੇ ਪ੍ਰਮਾਣੂ ਕੇਂਦਰਾਂ 'ਤੇ ਇਜ਼ਰਾਈਲ ਨੇ ਕੀਤਾ ਹਮਲਾ! ਤੇਲ ਸਪਲਾਈ ਨੂੰ ਲੈ...
    • conservative party announces honvir singh randhawa as mayoral candidate
      Conservative ਪਾਰਟੀ ਨੇ ਹੋਨਵੀਰ ਸਿੰਘ ਰੰਧਾਵਾ ਨੂੰ ਐਲਾਨਿਆ ਮੇਅਰ ਦਾ ਉਮੀਦਵਾਰ
    • three killed as tourist helicopter crashes on hawaiian island of kauai
      ਵੱਡੀ ਖਬਰ : ਕਾਉਈ ਟਾਪੂ 'ਤੇ ਸੈਲਾਨੀ ਹੈਲੀਕਾਪਟਰ ਹਾਦਸਾਗ੍ਰਸਤ, 3 ਦੀ ਮੌਤ
    • canadian liberals pass anti hate bill
      ਕੈਨੇਡਾ: ਹਾਊਸ ਆਫ ਕਾਮਨਜ਼ 'ਚ 'ਐਂਟੀ-ਹੇਟ' ਬਿੱਲ ਪਾਸ, ਧਾਰਮਿਕ ਤੇ ਪ੍ਰਗਟਾਵੇ ਦੀ...
    • militant attack on tribal leader vehicle in pak
      ਪਾਕਿਸਤਾਨ ਚ ਕਬਾਇਲੀ ਨੇਤਾ ਦੇ ਵਾਹਨ 'ਤੇ ਅੱਤਵਾਦੀ ਹਮਲਾ, ਤਿੰਨ ਬੱਚਿਆਂ ਦੀ ਮੌਤ
    • tremors from a magnitude 5 1 earthquake pakistan
      ਸਿੰਧ ਸੂਬੇ 'ਚ 5.1 ਤੀਬਰਤਾ ਦਾ ਭੂਚਾਲ, ਦਹਿਸ਼ਤ ਕਾਰਨ ਘਰਾਂ ਤੋਂ ਬਾਹਰ ਨਿਕਲੇ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +