Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    10:22:02 PM

  • woman crossing railway line dies after being hit by train

    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ...

  • mumbai set royal challengers bangalore a target of 167 runs

    RCB vs MI : ਮੁੰਬਈ ਨੇ ਬੈਂਗਲੁਰੂ ਨੂੰ ਦਿੱਤਾ 167...

  • heavy rains to occur in next 4 days

    ਅਗਲੇ 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ...

  • pm modi made a big statement about petrol diesel

    'ਇੱਕ ਸਾਲ ਤੱਕ ਨਾ ਖਰੀਦੋ ਸੋਨਾ', ਜੰਗਾਂ ਵਿਚਾਲੇ PM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪਤੀ ਨੇ ਕੀਤਾ 45 ਕੁੜੀਆਂ ਨਾਲ ਰੇਪ, ਵੀਡੀਓ ਬਣਾ ਕੇ ਵੇਚਦੀ ਸੀ ਪਤਨੀ

INTERNATIONAL News Punjabi(ਵਿਦੇਸ਼)

ਪਤੀ ਨੇ ਕੀਤਾ 45 ਕੁੜੀਆਂ ਨਾਲ ਰੇਪ, ਵੀਡੀਓ ਬਣਾ ਕੇ ਵੇਚਦੀ ਸੀ ਪਤਨੀ

  • Updated: 24 Aug, 2019 08:46 PM
Pakistan
couple arrested for  sexually abusing  filming  45 girls in rawalpindi
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ— ਪਾਕਿਸਤਾਨ 'ਚ ਇਕ ਨੌਜਵਾਨ ਵਲੋਂ ਕਈ ਲੜਕੀਆਂ ਦਾ ਸਰੀਰਕ ਸ਼ੋਸ਼ਣ ਤੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹੀ ਨਹੀਂ ਬਲਕਿ ਨੌਜਵਾਨ ਦੀ ਪਤਨੀ ਵੀ ਇਸ ਜੁਰਮ 'ਚ ਸ਼ਾਮਲ ਸੀ। ਇਹ ਮਾਮਲਾ ਪਾਕਿਸਤਾਨ ਦੇ ਰਾਵਲਪਿੰਡੀ ਦਾ ਹੈ।

PunjabKesari

ਰਿਪੋਰਟ ਅਨੁਸਾਰ ਮੁਲਜ਼ਮ ਕਾਸੀਮ ਜਹਾਂਗੀਰ ਨੇ 45 ਲੜਕੀਆਂ ਨਾਲ ਜਿਨਸੀ ਸ਼ੋਸ਼ਣ ਦੀ ਗੱਲ ਕਬੂਲ ਕੀਤੀ ਹੈ। ਪੁਲਸ ਨੇ ਮੁਲਜ਼ਮ ਕਾਸਿਮ ਜਹਾਂਗੀਰ ਤੇ ਉਸਦੀ ਪਤਨੀ ਕਿਰਨ ਮਹਿਮੂਦ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੁੜੀਆਂ ਦੇ ਜਿਨਸੀ ਸ਼ੋਸ਼ਣ ਦੌਰਾਨ ਜੋੜਾ ਫੋਟੋਆਂ ਤੇ ਵੀਡੀਓ ਬਣਾਉਂਦਾ ਸੀ ਤੇ ਬਾਲਗ ਸਾਈਟਾਂ ਤੇ ਵੇਚਦਾ ਸੀ। ਟ੍ਰਿਬਿਊਨ ਐਕਸਪ੍ਰੈੱਸ ਦੀ ਰਿਪੋਰਟ ਦੇ ਅਨੁਸਾਰ ਦੋਸ਼ੀ ਕਪਲ ਨੇ ਘੱਟੋ ਘੱਟ 10 ਪੀੜਤਾਂ ਦੀ ਵੀਡੀਓ ਬਣਾਉਣ ਦੀ ਗੱਲ ਕਬੂਲ ਕੀਤੀ ਹੈ। ਸਥਾਨਕ ਪੁਲਸ ਅਧਿਕਾਰੀ ਮੁਹੰਮਦ ਫੈਸਲ ਰਾਣਾ ਨੇ ਕਿਹਾ ਹੈ ਕਿ ਅੱਲਾਮਾ ਇਕਬਾਲ ਓਪਨ ਯੂਨੀਵਰਸਿਟੀ ਦੇ ਐੱਮ.ਐੱਸ.ਸੀ. ਵਿਦਿਆਰਥਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਇਹ ਕਾਰਵਾਈ ਕੀਤੀ ਹੈ।

ਐੱਮ.ਐੱਸ.ਸੀ. 'ਚ ਪੜ੍ਹਦੀ ਵਿਆਹੁਤਾ ਵਿਦਿਆਰਥੀ ਨੇ ਸ਼ਿਕਾਇਤ 'ਚ ਕਿਹਾ ਸੀ ਕਿ ਉਸ ਨੂੰ ਕਾਲਜ ਦੇ ਬਾਹਰੋਂ ਅਗਵਾ ਕੀਤਾ ਗਿਆ ਤੇ ਚਾਕੂ ਦੀ ਨੋਕ 'ਤੇ ਉਸ ਨੂੰ ਮੁਲਜ਼ਮ ਦੇ ਘਰ ਲਿਆਂਦਾ ਗਿਆ, ਜਿਥੇ ਕਾਸਿਮ ਨੇ ਉਸ ਨਾਲ ਬਲਾਤਕਾਰ ਕੀਤਾ। ਕਿਰਨ ਨੇ ਇਸ ਦੌਰਾਨ ਵੀਡੀਓ ਬਣਾਈ। ਬਾਅਦ 'ਚ ਪੀੜਤ ਵਿਦਿਆਰਥਣ ਨੂੰ ਵੀਡੀਓ ਅਤੇ ਫੋਟੋਆਂ ਦਿਖਾ ਕੇ ਬਲੈਕਮੇਲ ਕੀਤਾ ਗਿਆ ਤੇ ਰਾਤ ਨੂੰ ਛੱਡ ਦਿੱਤਾ ਗਿਆ। ਮੀਡੀਆ ਰਿਪੋਰਟ ਦੇ ਅਨੁਸਾਰ, ਦੋਸ਼ੀ ਨੇ ਮੰਨਿਆ ਹੈ ਕਿ ਉਹ 8 ਤੋਂ 12 ਸਾਲ ਦੀਆਂ ਲੜਕੀਆਂ ਦਾ ਵੀ ਸਰੀਰਕ ਸ਼ੋਸ਼ਣ ਕੀਤਾ ਸੀ। ਪੁਲਸ ਨੇ ਮੁਲਜ਼ਮ ਦੇ ਘਰੋਂ ਕੁੜੀਆਂ ਦੀਆਂ ਇਤਰਾਜ਼ਯੋਗ ਵੀਡੀਓਜ਼ ਤੇ ਫੋਟੋਆਂ ਬਰਾਮਦ ਕੀਤੀਆਂ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਜੋੜੀ ਨੇ ਇਕ ਅੰਤਰਰਾਸ਼ਟਰੀ ਪੋਰਨ ਵੈਬਸਾਈਟ ਨੂੰ ਵੀਡੀਓ ਤੇ ਫੋਟੋਆਂ ਵੇਚੀਆਂ ਸਨ। 

ਕਿਰਨ ਨੂੰ ਨਿਆਂਇਕ ਹਿਰਾਸਤ 'ਚ ਅਡਿਆਲਾ ਜੇਲ੍ਹ ਭੇਜਿਆ ਗਿਆ ਤੇ ਕਾਸਿਮ ਨੂੰ ਪੁਲਸ ਰਿਮਾਂਡ 'ਚ ਰੱਖਿਆ ਗਿਆ। ਪੁਲਸ ਅਧਿਕਾਰੀ ਨੇ ਜੋੜੇ ਨਾਲ ਜੁੜੀਆਂ ਘਟਨਾਵਾਂ ਲਈ ਵੱਖਰੇ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਹਨ। ਪੁਲਸ ਨੇ ਦੱਸਿਆ ਕਿ ਲੈਪਟਾਪ, ਹਾਰਡ ਡਿਸਕ, 2 ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ ਤੇ ਇਨ੍ਹਾਂ ਨੂੰ ਫੌਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਬੈੱਡ ਸ਼ੀਟ, ਟਿਸ਼ੂ ਪੇਪਰ ਅਤੇ ਹੋਰ ਕਾਗਜ਼ਾਤ ਵੀ ਡੀ.ਐੱਨ.ਏ. ਟੈਸਟ ਲਈ ਦਿੱਤੇ ਗਏ ਹਨ।

ਪੁਲਸ ਦੇ ਅਨੁਸਾਰ, ਜੋੜੇ ਵਲੋਂ ਇਨ੍ਹਾਂ ਜੁਰਮਾਂ ਨੂੰ ਅੰਜਾਮ ਦੇਣ ਦੇ ਪਿੱਛੇ ਦੋ ਉਦੇਸ਼ ਸਨ- ਪੀੜਤ ਪਰਿਵਾਰਾਂ ਤੋਂ ਪੈਸੇ ਹਾਸਲ ਕਰਨਾ ਤੇ ਅੰਤਰਰਾਸ਼ਟਰੀ ਸੈਕਸ ਟ੍ਰੇਡਰਾਂ ਨੂੰ ਵੀਡੀਓ ਸਪਲਾਈ ਕਰਨਾ। ਜੋੜਾ ਪੀੜਤ ਲੜਕੀਆਂ ਨੂੰ ਧਮਕੀਆਂ ਦਿੰਦਾ ਸੀ ਕਿ ਜੇ ਉਹ ਕਿਸੇ ਨਾਲ ਇਸ ਘਟਨਾ ਬਾਰੇ ਗੱਲ ਕਰਨਗੇ ਤਾਂ ਉਨ੍ਹਾਂ ਦਾ ਪੂਰਾ ਪਰਿਵਾਰ ਮਾਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ, ਜ਼ਿਆਦਾਤਰ ਮਾਮਲਿਆਂ 'ਚ, ਪੀੜਤ ਪਰਿਵਾਰ ਉਸ ਦੀ ਸ਼ਿਕਾਇਤ ਕਰਨ ਲਈ ਤਿਆਰ ਨਹੀਂ ਸਨ। ਪਾਕਿਸਤਾਨ 'ਚ ਇਕ ਨਾਬਾਲਿਗ ਨਾਲ ਬਲਾਤਕਾਰ ਦੇ ਮਾਮਲਿਆਂ 'ਚ ਫਾਂਸੀ ਜਾਂ ਉਮਰ ਕੈਦ ਦੀ ਵਿਵਸਥਾ ਹੈ। ਜਦਕਿ ਅਗਵਾ ਕਰਨ 'ਤੇ 7 ਸਾਲ ਦੀ ਸਜ਼ਾ ਹੋ ਸਕਦੀ ਹੈ।

ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੀ ਸੰਵੇਦਨਸ਼ੀਲਤਾ ਦੇ ਮੱਦੇਨਜ਼ਰ ਪੁਲਸ ਇਸ ਕੇਸ 'ਤੇ ਲਗਾਤਾਰ ਕੰਮ ਕਰ ਰਹੀ ਹੈ। ਅੰਤਰਰਾਸ਼ਟਰੀ ਸੈਕਸ ਵਪਾਰ ਨਾਲ ਜੁੜੇ ਮਾਮਲਿਆਂ ਦੀ ਤਲ ਤੱਕ ਜਾਂਚ ਕੀਤੀ ਜਾਏਗੀ। ਇਸ ਦੇ ਨਾਲ ਹੀ ਰਾਵਲਪਿੰਡੀ ਦੇ ਅੰਦਰੂਨੀ ਸੁਰੱਖਿਆ ਮਾਹਰ ਇਸਰਾਰ ਅਹਿਮਦ ਰਾਜਾ ਨੇ ਕਿਹਾ ਹੈ ਕਿ ਕਸੂਰ 'ਚ ਜ਼ੈਨਬ ਦੀ ਹੱਤਿਆ ਤੋਂ ਬਾਅਦ ਹਾਲ ਦੇ ਸਾਲਾਂ 'ਚ ਇਹ ਕੇਸ ਸਭ ਤੋਂ ਵੱਡਾ ਸੈਕਸ ਸਕੈਂਡਲ ਹੈ। ਉਨ੍ਹਾਂ ਸ਼ੱਕ ਜ਼ਾਹਰ ਕੀਤਾ ਕਿ ਸ਼ੱਕੀ ਵਿਅਕਤੀ ਦੁਆਰਾ ਜਿਨਸੀ ਸ਼ੋਸ਼ਣ ਕਰਨ ਵਾਲੀਆਂ ਕੁੜੀਆਂ ਦੀ ਗਿਣਤੀ 150 ਤੱਕ ਹੋ ਸਕਦੀ ਹੈ। ਰਾਜਾ ਦਾ ਕਹਿਣਾ ਹੈ ਕਿ ਕਿਉਂਕਿ ਪੁਲਸ ਕੋਲ ਤਕਨੀਕੀ ਸਿਖਲਾਈ, ਨਵੀਂ ਟੈਕਨਾਲੌਜੀ ਨਹੀਂ ਹੈ, ਇਸ ਲਈ ਜਾਂਚ ਅਧਿਕਾਰੀਆਂ ਲਈ ਅਜਿਹੇ ਮਾਮਲਿਆਂ ਨੂੰ ਸਾਬਤ ਕਰਨਾ ਅਕਸਰ ਮੁਸ਼ਕਲ ਹੁੰਦਾ ਹੈ। ਅਜਿਹੀ ਸਥਿਤੀ 'ਚ ਸ਼ੱਕੀ ਨੂੰ ਅਦਾਲਤ ਤੋਂ ਰਿਹਾਅ ਕੀਤੇ ਜਾਣ ਦਾ ਖ਼ਤਰਾ ਹੈ।

  • Pakistan
  • rape
  • video
  • husband wife
  • ਪਾਕਿਸਤਾਨ
  • ਰੇਪ
  • ਵੀਡੀਓ
  • ਪਤੀ-ਪਤਨੀ

ਕੀ ਖਾ ਰਹੇ ਹੋ ਹੈਲਦੀ ਸਲਾਦ?

NEXT STORY

Stories You May Like

  • a person committed suicide
    ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
  • thieves carried out a major incident in the middle of the night
    ਚੋਰਾਂ ਨੇ ਅੱਧੀ ਰਾਤ ਨੂੰ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਪਤੀ-ਪਤਨੀ ਨੂੰ ਬੰਧਕ ਬਣਾ ਲੁੱਟ ਲਿਆ ਸਾਰਾ ਘਰ
  • highcourt seals will made at the age of 45 after 41 years
    45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਈ ਮੋਹਰ, ਪੜ੍ਹੋ ਮਾਮਲਾ
  • delhi court  healthy husband wife alimony
    'ਸਿਹਤਮੰਦ ਪਤੀ ਆਮਦਨ ਲੁਕੋ ਕੇ ਪਤਨੀ ਦੇ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦਾ'
  • landlord brutally murdered tenant
    ਮਕਾਨ ਮਾਲਕ ਨੇ ਕਿਰਾਏਦਾਰ ਦਾ ਕੀਤਾ ਬੇਰਹਿਮੀ ਨਾਲ ਕਤਲ, ਪਤਨੀ ਨਾਲ ਨਜਾਇਜ਼ ਸਬੰਧਾਂ ਦਾ ਸੀ ਸ਼ੱਕ
  • high court fines husband rs 15 lakh for demanding maintenance from wife
    ਪਤਨੀ ਕੋਲੋਂ ਗੁਜ਼ਾਰਾ ਭੱਤਾ ਮੰਗਣ ਵਾਲੇ ਪਤੀ ਨੂੰ ਹਾਈ ਕੋਰਟ ਨੇ ਕੀਤਾ 15 ਲੱਖ ਰੁਪਏ ਜੁਰਮਾਨਾ
  • husband  beating  wife  police
    ਘਰੇਲੂ ਕਲੇਸ਼ ਨੇ ਧਾਰਿਆ ਖ਼ੂਨੀ ਰੂਪ, ਬੇਰਹਿਮ ਪਤੀ ਨੇ ਕੁੱਟ-ਕੁੱਟ ਮਾਰ 'ਤੀ ਪਤਨੀ
  • dinanagar police  husband and wife
    ਦੀਨਾਨਗਰ ਪੁਲਸ ਵੱਲੋਂ ਨਾਕੇ ਦੌਰਾਨ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • iran on karoline leavitt
      ਕੈਰੋਲਿਨ ਲੈਵਿਟ ਬਣੀ ਮਾਂ ! ਇਰਾਨੀ ਅੰਬੈਸੀ ਨੇ ਵਧਾਈ ਦਿੰਦਿਆਂ ਕੱਸਿਆ ਤੰਜ, ਕਿਹਾ-...
    • imf good news
      ਪਾਕਿਸਤਾਨ ਲਈ Good News ! IMF ਨੇ 1.2 ਅਰਬ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ
    • petrol diesel prices increase
      ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ!...
    • iran us talks
      ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • policemen killed in suicide attack
      ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • nelson island to be renamed
      ਭਾਰਤੀਆਂ ਦੇ ਸਨਮਾਨ 'ਚ ਬਦਲਿਆ ਜਾਵੇਗਾ Nelson Island ਦਾ ਨਾਮ
    • motorcycle gets stuck in traffic light
      ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ
    • cyber attack on 9000 educational institutions
      ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ 'ਤੇ ਸਾਈਬਰ ਹਮਲਾ! ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +