Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:52:44 PM

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਕੈਂਸਰ ਦੇ ਫੈਲਣ ਨੂੰ ਰੋਕ ਸਕਦੈ ਕੋਵਿਡ ਇਨਫੈਕਸ਼ਨ!

INTERNATIONAL News Punjabi(ਵਿਦੇਸ਼)

ਕੈਂਸਰ ਦੇ ਫੈਲਣ ਨੂੰ ਰੋਕ ਸਕਦੈ ਕੋਵਿਡ ਇਨਫੈਕਸ਼ਨ!

  • Edited By Cherry,
  • Updated: 23 Nov, 2024 05:21 PM
England
covid infection may prevent cancer from spreading
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਏਜੰਸੀ)- ਜਰਨਲ ਕਲੀਨਿਕਲ ਇਨਵੈਸਟੀਗੇਸ਼ਨ ਵਿੱਚ ਪ੍ਰਕਾਸ਼ਿਤ ਖੋਜ ਵਿਚ ਦੱਸਿਆ ਗਿਆ ਹੈ ਕਿ ਗੰਭੀਰ ਕੋਵਿਡ ਸੰਕਰਮਣ ਦਾ ਇੱਕ ਸੰਭਾਵੀ ਲਾਭ ਇਹ ਹੈ ਕਿ ਇਹ ਕੈਂਸਰ ਪ੍ਰਭਾਵਿਤ ਸੈੱਲਾਂ ਨੂੰ ਫੈਲਣ ਤੋਂ ਰੋਕਣ ਵਿੱਚ ਮਦਦ ਕਰ ਸਕਦਾ ਹੈ। ਚੂਹਿਆਂ 'ਤੇ ਕੀਤੀ ਖੋਜ ਤੋਂ ਮਿਲੀ ਇਸ ਹੈਰਾਨੀਜਨਕ ਜਾਣਕਾਰੀ ਨਾਲ ਕੈਂਸਰ ਦੇ ਇਲਾਜ ਲਈ ਨਵੇਂ ਰਾਹ ਖੁੱਲ੍ਹ ਸਕਦੇ ਹਨ। ਖੋਜ ਵਿਚ ਇਮਿਊਨ ਸਿਸਟਮ ਅਤੇ ਕੈਂਸਰ ਸੈੱਲਾਂ ਵਿਚਕਾਰ ਇੱਕ ਗੁੰਝਲਦਾਰ ਸਬੰਧ ਦਾ ਜ਼ਿਕਰ ਕੀਤਾ ਗਿਆ ਹੈ, ਹਾਲਾਂਕਿ ਇਸਦਾ ਮਤਲਬ ਇਹ ਨਹੀਂ ਹੈ ਕਿ ਲੋਕ ਇਹ ਮੰਨ ਲੈਣ ਕਿ ਕੋਵਿਡ ਕੈਂਸਰ ਤੋਂ ਬਚਾਅ ਸਕਦਾ ਹੈ। ਖੋਜ 'ਮੋਨੋਸਾਈਟਸ' ਨਾਮਕ ਇਕ ਤਰ੍ਹਾਂ ਦੇ ਖੂਨ ਦੇ ਸੈੱਲ (ਰੈਂਡ ਬਲੱਡ ਸੈੱਲ) 'ਤੇ ਕੇਂਦਰਿਤ ਸੀ। ਇਹ ਇਮਿਊਨ ਸੈੱਲ ਸਰੀਰ ਨੂੰ ਇਨਫੈਕਸ਼ਨ ਅਤੇ ਹੋਰ ਖਤਰਿਆਂ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਹ ਵੀ ਪੜ੍ਹੋ: ਵਿਆਹ ਦੇ 2 ਮਹੀਨੇ ਬਾਅਦ ਪਤੀ ਨੇ ਛੱਡੀ ਪਤਨੀ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਹਾਲਾਂਕਿ, ਕੈਂਸਰ ਦੇ ਮਰੀਜ਼ਾਂ ਵਿੱਚ, ਕਦੇ-ਕਦੇ ਟਿਊਮਰ ਸੈੱਲ ਮੋਨੋਸਾਈਟ ਸੈੱਲਾਂ ਨੂੰ ਆਪਣੀ ਲਪੇਟ ਲੈ ਕੇ ਉਨ੍ਹਾਂ ਨੂੰ ਕੈਂਸਰ ਦੇ ਵਿਕਾਸ ਲਈ ਅਨੁਕੂਲ ਬਣਾ ਦਿੰਦੇ ਹਨ। ਫਿਰ ਇਹ ਸੈੱਲ ਟਿਊਮਰ ਨੂੰ ਇਮਿਊਨ ਸਿਸਟਮ ਤੋਂ ਬਚਾਉਂਦੇ ਹਨ, ਜਿਸ ਕਾਰਨ ਟਿਊਮਰ ਫੈਲਣਾ ਸ਼ੁਰੂ ਹੋ ਜਾਂਦਾ ਹੈ। ਖੋਜਕਰਤਾਵਾਂ ਨੇ ਪਾਇਆ ਕਿ ਗੰਭੀਰ ਕੋਵਿਡ ਸੰਕਰਮਣ ਕਾਰਨ ਸਰੀਰ ਵਿੱਚ ਇੱਕ ਵਿਸ਼ੇਸ਼ ਕਿਸਮ ਦੇ ਮੋਨੋਸਾਈਟ ਸੈੱਲ ਬਣਦੇ ਹਨ, ਜਿਨ੍ਹਾਂ ਵਿੱਚ ਕੈਂਸਰ ਨਾਲ ਲੜਨ ਦੀ ਸਮਰੱਥਾ ਹੁੰਦੀ ਹੈ। ਇਹ ਮੋਨੋਸਾਈਟ ਸੈੱਲ ਵਿਸ਼ੇਸ਼ ਤੌਰ 'ਤੇ ਵਾਇਰਸਾਂ ਨਾਲ ਲੜਨ ਦੇ ਸਮਰੱਥ ਹੁੰਦੇ ਹਨ, ਅਤੇ ਇਨ੍ਹਾਂ ਵਿਚ ਕੈਂਸਰ ਸੈੱਲਾਂ ਨਾਲ ਲੜਨ ਦੀ ਤਾਕਤ ਵੀ ਹੁੰਦੀ ਹੈ। ਖੋਜਕਰਤਾਵਾਂ ਨੇ ਪਾਇਆ ਕਿ ਇਹਨਾਂ ਮੋਨੋਸਾਈਟਸ ਵਿੱਚ ਇੱਕ ਵਿਸ਼ੇਸ਼ 'ਰੀਸੈਪਟਰ' ਹੁੰਦਾ ਹੈ ਜੋ ਕੋਵਿਡ ਆਰਐੱਨਏ ਦੇ ਇੱਕ ਖਾਸ ਕ੍ਰਮ ਨਾਲ ਚੰਗੀ ਤਰ੍ਹਾਂ ਜੁੜਿਆ ਹੁੰਦਾ ਹੈ।

ਇਹ ਵੀ ਪੜ੍ਹੋ: 29 ਸਾਲ ਛੋਟੀ ਕੁੜੀ ਨਾਲ ਵਿਆਹ, ਬਦਲੇ 'ਚ ਪਤੀ ਹਰ ਹਫ਼ਤੇ ਪਤਨੀ ਨੂੰ ਦਿੰਦਾ ਹੈ 84,000 ਤਨਖ਼ਾਹ

ਸ਼ਿਕਾਗੋ ਦੀ ਨਾਰਥਵੈਸਟਰਨ ਯੂਨੀਵਰਸਿਟੀ ਦੀ ਇਸ ਖੋਜ ਵਿੱਚ ਸ਼ਾਮਲ ਵਿਗਿਆਨੀਆਂ ਵਿੱਚੋਂ ਇੱਕ ਅੰਕਿਤ ਭਾਰਤ ਨੇ ਇੱਕ ਤਾਲਾ-ਚਾਬੀ ਦੀ ਉਦਾਹਰਣ ਦੇ ਕੇ ਇਸ ਸਬੰਧ ਦੀ ਵਿਆਖਿਆ ਕੀਤੀ ਅਤੇ ਕਿਹਾ ਕਿ ਜੇਕਰ ਮੋਨੋਸਾਈਟ ਨੂੰ ਇੱਕ ਤਾਲਾ ਮੰਨਿਆ ਜਾਵੇ ਤਾਂ ਉਸ ਨੂੰ ਬੰਦ ਕਰਨ ਲਈ ਕੋਵਿਡ ਆਰਐੱਨਏ ਸਭ ਤੋਂ ਵਧੀਆ ਚਾਬੀ ਹੋਵੇਗੀ। ਉਨ੍ਹਾਂ ਦੀ ਥਿਊਰੀ ਨੂੰ ਪਰਖਣ ਲਈ, ਖੋਜ ਟੀਮ ਨੇ ਮੇਲਾਨੋਮਾ (ਚਮੜੀ), ਫੇਫੜਿਆਂ, ਛਾਤੀ ਅਤੇ ਅੰਤੜੀਆਂ ਦੇ ਕੈਂਸਰ ਸਮੇਤ ਕਈ ਤਰ੍ਹਾਂ ਦੇ ਕੈਂਸਰਾਂ ਤੋਂ ਪੀੜਤ ਚੂਹਿਆਂ 'ਤੇ ਪ੍ਰਯੋਗ ਕੀਤੇ। ਉਨ੍ਹਾਂ ਨੇ ਚੂਹਿਆਂ ਨੂੰ ਇੱਕ ਅਜਿਹੀ ਦਵਾਈ ਦਿੱਤੀ, ਜਿਸ ਨਾਲ ਵਿਸ਼ੇਸ਼ ਕਿਸਮ ਦੇ ਮੋਨੋਸਾਈਟਸ ਪੈਦਾ ਹੋਏ। ਇਸ ਪ੍ਰਯੋਗ ਦੇ ਨਤੀਜੇ ਸ਼ਾਨਦਾਰ ਰਹੇ ਅਤੇ ਕੈਂਸਰ ਦੇ ਚਾਰੇ ਪੜਾਵਾਂ ਤੋਂ ਪੀੜਤ ਚੂਹਿਆਂ ਦੇ ਟਿਊਮਰ ਸੁੰਗੜਨ ਲੱਗੇ। ਟਿਊਮਰ ਦੁਆਰਾ ਕੈਂਸਰ-ਅਨੁਕੂਲ ਸੈੱਲਾਂ ਵਿੱਚ ਬਦਲ ਗਏ ਆਮ ਮੋਨੋਸਾਈਟਸ ਦੇ ਉਲਟ ਇਨ੍ਹਾਂ ਵਿਸ਼ੇਸ਼ ਮੋਨੋਸਾਈਟਸ ਦੇ ਕੈਂਸਰ ਨਾਲ ਲੜਨ ਵਾਲੇ ਗੁਣ ਬਰਕਰਾਰ ਰਹੇ। ਵਿਸ਼ੇਸ਼ ਮੋਨੋਸਾਈਟਸ ਟਿਊਮਰ ਵਾਲੀਆਂ ਥਾਵਾਂ ਤੱਕ ਪਹੁੰਚਣ ਦੇ ਯੋਗ ਸਨ, ਜਿੱਥੇ ਜ਼ਿਆਦਾਤਰ ਇਮਿਊਨ ਸੈੱਲ ਨਹੀਂ ਪਹੁੰਚ ਪਾਉਂਦੇ। ਵਿਸ਼ੇਸ਼ ਮੋਨੋਸਾਈਟਸ ਨੇ ਉਥੇ ਪਹੁੰਚਣ ਤੋਂ ਬਾਅਦ ਕੈਂਸਰ ਨੂੰ ਰੋਕਣ ਵਾਲੇ ਕੁਦਰਤੀ ਸੈੱਲਾਂ ਨੂੰ ਸਰਗਰਮ ਕੀਤਾ। ਇਸ ਤੋਂ ਬਾਅਦ ਇਨ੍ਹਾਂ ਕੁਦਰਤੀ ਸੈੱਲਾਂ ਨੇ ਕੈਂਸਰ ਸੈੱਲਾਂ 'ਤੇ ਹਮਲਾ ਕਰਦੇ ਹਨ, ਜਿਸ ਨਾਲ ਟਿਊਮਰ ਫੈਲਣ ਤੋਂ ਰੁੱਕ ਗਿਆ।

ਇਹ ਵੀ ਪੜ੍ਹੋ: ਭਾਰਤੀ-ਅਮਰੀਕੀਆਂ ਨੇ ਕਿਸਾਨਾਂ ਲਈ AI ਅਧਾਰਿਤ ਤਿਆਰ ਕੀਤਾ ਐਪ, ਜਾਣੋ ਕੀ ਹੈ ਖ਼ਾਸੀਅਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Covid infection
  • prevent cancer
  • spreading

ਚੀਨ ਦੇ ਹੱਥ ਲੱਗਾ ਕੁਬੇਰ ਦਾ ਖਜ਼ਾਨਾ, ਭੂ-ਵਿਗਿਆਨੀਆਂ ਨੇ ਲੱਭੇ ਸੋਨੇ ਦੇ ਵੱਡੇ ਭੰਡਾਰ

NEXT STORY

Stories You May Like

  • burden of upi mdr may fall on customers  warns iit bombay report
    ਸਰਚਾਰਜਾਂ 'ਤੇ ਰੋਕ ਦੇ ਬਾਵਜੂਦ ਗਾਹਕਾਂ 'ਤੇ  ਪੈ ਸਕਦੈ UPI MDR ਦਾ ਬੋਝ, IIT ਬੰਬੇ ਦੀ ਰਿਪੋਰਟ 'ਚ ਚਿਤਾਵਨੀ
  • pope leo xiv
    ਪੋਪ ਲਿਓ XIV ਨੂੰ ਹੋਇਆ ਕੈਂਸਰ ! ਹਟਾਇਆ ਗਿਆ ਸੱਜੇ ਫੇਫੜੇ ਦਾ ਹੇਠਲਾ ਹਿੱਸਾ
  • supreme court  ahmedabad  convict  sentence  stay
    2008 ਅਹਿਮਦਾਬਾਦ ਸੀਰੀਅਲ ਬਲਾਸਟ ਦੇ ਦੋਸ਼ੀ ਦੀ ਫਾਂਸੀ 'ਤੇ SC ਨੇ ਲਾਈ ਰੋਕ ! ਸਰਕਾਰ ਨੂੰ ਨੋਟਿਸ ਜਾਰੀ
  • cancer medicine will be 70  cheaper
    ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ ਦੀ ਦਵਾਈ
  • anti cancer drug  trade margin  30 percent  capped
    ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
  • staff counting offerings at ram mandir to wear saffron jumpsuits
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ, ਮੁਲਾਜ਼ਮਾਂ ਦੇ ਪਿਛੋਕੜ ਦੀ ਹੋਵੇਗੀ...
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • antilia threat case  bhc stays sachin vajhe  s bail
    ਐਂਟੀਲੀਆ ਧਮਕੀ ਦਾ ਮਾਮਲਾ, ਸਚਿਨ ਵਾਝੇ ਦੀ ਜ਼ਮਾਨਤ ’ਤੇ BHC ਦੀ ਅੰਤ੍ਰਿਮ ਰੋਕ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russian foreign ministry
      ਰੂਸ ਪ੍ਰਤੀ ਆਪਣਾ ਦੁਸ਼ਮਣੀ ਭਰਿਆ ਰਵੱਈਆ ਛੱਡੇ ਜਾਪਾਨ : ਵਿਦੇਸ਼ ਮੰਤਰਾਲਾ
    • russian diesel trump
      ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ
    • incident in johannesburg
      ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
    • migrant worker in  saudi
      ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ
    • online harassment
      ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...
    • greetings on navratri and durga puja
      ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...
    • india  usa  trade agreement  external affairs minister  jaishankar
      ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਮਤਭੇਦ ਦੂਰ ਕਰਨ ਦੀ ਕੋਸ਼ਿਸ਼ ਜਾਰੀ : ਵਿਦੇਸ਼...
    • sounds of explosions
      ਮੁੜ ਧਮਾਕਿਆਂ ਨਾਲ ਦਹਿਲਿਆ ਸਾਊਦੀ ਅਰਬ ! ਦਹਿਸ਼ਤ ' ਚ ਆਏ ਵਸਨੀਕ
    • india  s projection of power in central asia
      ਮੱਧ ਏਸ਼ੀਆ 'ਚ ਭਾਰਤ ਦਾ ਸ਼ਕਤੀ ਪ੍ਰਦਰਸ਼ਨ: 'ਆਕਾਸ਼' ਮਿਜ਼ਾਈਲਾਂ ਦੀ ਸਪਲਾਈ...
    • global economic forum  pakistan  30 countries
      ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +