Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:38:08 PM

  • punjab schools  school holidays

    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ...

  • paper leak  lok sabha  rahul gandhi

    ਪੇਪਰ ਲੀਕ ਮੁੱਦੇ 'ਤੇ ਲੋਕ ਸਭਾ 'ਚ ਬੋਲੇ ਰਾਹੁਲ...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਭਾਰਤੀਆਂ 'ਚ ਕੈਨੇਡਾ 'ਚ ਪੱਕੇ ਹੋਣ ਦਾ ਘਟਿਆ ਕ੍ਰੇਜ਼, ਜਾਣੋ ਕੀ ਰਹੀ ਵਜ੍ਹਾ

INTERNATIONAL News Punjabi(ਵਿਦੇਸ਼)

ਭਾਰਤੀਆਂ 'ਚ ਕੈਨੇਡਾ 'ਚ ਪੱਕੇ ਹੋਣ ਦਾ ਘਟਿਆ ਕ੍ਰੇਜ਼, ਜਾਣੋ ਕੀ ਰਹੀ ਵਜ੍ਹਾ

  • Edited By Cherry,
  • Updated: 20 Mar, 2024 11:38 AM
Canada
craze of settling in canada has decreased among indians know the reason
  • Share
    • Facebook
    • Tumblr
    • Linkedin
    • Twitter
  • Comment

ੳਟਾਵਾ (ਰਾਜ ਗੋਗਨਾ)- ਲੋਕਾਂ ਵਿੱਚ ਕੈਨੇਡਾ ਦਾ ਨਾਗਰਿਕ ਬਣਨ ਦਾ ਹੁਣ ਕ੍ਰੇਜ਼ ਘੱਟਦਾ ਨਜ਼ਰ ਆ ਰਿਹਾ ਹੈ। ਪਿਛਲੇ ਕਰੀਬ 2 ਦਹਾਕਿਆਂ ਦੌਰਾਨ ਕੈਨੇਡਾ ਦੀ ਨਾਗਰਿਕਤਾ ਦਰ ਵਿੱਚ 30 ਫ਼ੀਸਦੀ ਦੀ ਗਿਰਾਵਟ ਆਈ ਹੈ। 1996 ਵਿੱਚ 75 ਫ਼ੀਸਦੀ ਤੋਂ ਵੱਧ ਪ੍ਰਵਾਸੀਆਂ ਨੇ ਨਾਗਰਿਕਤਾ ਲਈ ਅਰਜ਼ੀ ਦਿੱਤੀ ਸੀ। ਸਾਲ 2021 'ਚ ਇਹ ਅੰਕੜਾ ਘੱਟ ਕੇ 45.7 ਫ਼ੀਸਦੀ 'ਤੇ ਆ ਗਿਆ ਸੀ। 2016 ਤੋਂ ਬਾਅਦ ਸਥਿਤੀ ਹੋਰ ਬਦਲਣੀ ਸ਼ੁਰੂ ਹੋ ਗਈ। ਉਦੋਂ ਤੋਂ ਹੁਣ ਤੱਕ ਇੱਕ ਬਹੁਤ ਵੱਡੀ ਤਬਦੀਲੀ ਆਈ ਹੈ, ਜਿਸ ਵਿੱਚ ਭਾਰਤੀਆਂ ਦੀ ਵੀ ਕੈਨੇਡੀਅਨ ਨਾਗਰਿਕਤਾ ਵਿੱਚ ਦਿਲਚਸਪੀ ਖ਼ਤਮ ਹੋ ਗਈ ਹੈ ਅਤੇ ਪ੍ਰਵਾਸੀ ਹੁਣ ਕੈਨੇਡੀਅਨ ਨਾਗਰਿਕਤਾ ਲਈ ਪਹਿਲਾਂ ਵਾਂਗ ਕਾਹਲੀ ਨਹੀਂ ਕਰਦੇ। ਕਿਉਂਕਿ ਨਾਗਰਿਕਤਾ ਪ੍ਰੀਖਿਆ ਸਖ਼ਤ ਹੋ ਗਈ, ਭਾਸ਼ਾ ਦੇ ਹੁਨਰ ਦੀ ਮੰਗ ਵਧ ਗਈ। ਇਸ ਤੋਂ ਇਲਾਵਾ ਅਰਜ਼ੀ ਦੀ ਫੀਸ ਵੀ ਜ਼ਿਆਦਾ ਹੈ। ਇਸ ਵਿੱਚ ਕੋਵਿਡ ਨੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਕਿਉਂਕਿ ਕੈਨੇਡੀਅਨ ਨਾਗਰਿਕਤਾ ਦੀ ਮੰਗ ਨੂੰ ਘਟਾਉਣ ਵਿੱਚ ਲਗਭਗ 40 ਫ਼ੀਸਦੀ ਭੂਮਿਕਾ ਕੋਵਿਡ ਦੀ ਰਹੀ ਹੈ। ਇਸ ਤੋਂ ਇਲਾਵਾ ਭਾਰਤ ਵਰਗੇ ਦੇਸ਼ਾਂ ਤੋਂ ਵੱਡੀ ਗਿਣਤੀ 'ਚ ਨੌਜਵਾਨ ਕੈਨੇਡਾ ਜਾਂਦੇ ਹਨ ਪਰ ਫਿਰ ਨਾਗਰਿਕਤਾ ਲਈ ਕੋਸ਼ਿਸ਼ ਕਰਨੀ ਹੈ ਜਾਂ ਨਹੀਂ, ਇਹ ਉੱਥੋਂ ਦੇ ਹਾਲਾਤ ਨੂੰ ਦੇਖ ਕੇ ਹੀ ਤੈਅ ਹੁੰਦਾ ਹੈ।

ਇਹ ਵੀ ਪੜ੍ਹੋ: ਜੇ ਤੁਸੀਂ ਵੀ ਭਾਰ ਘਟਾਉਣ ਲਈ ਕਰਦੇ ਹੋ ਭੋਜਨ ’ਚ ਕਟੌਤੀ ਤਾਂ ਪੜ੍ਹੋ ਇਹ ਖ਼ਬਰ, ਅਧਿਐਨ ’ਚ ਹੋਇਆ ਇਹ ਖ਼ੁਲਾਸਾ

ਇੱਕ ਸਮੇਂ ਭਾਰਤੀਆਂ ਵਿੱਚ ਕੈਨੇਡਾ ਜਾਣ ਅਤੇ ਸੈਟਲ ਹੋਣ ਦਾ ਬਹੁਤ ਵੱਡਾ ਕ੍ਰੇਜ਼ ਸੀ ਪਰ ਹੁਣ ਭਾਰਤੀਆਂ ਨੇ ਕੈਨੇਡਾ ਤੋਂ ਮੂੰਹ ਮੋੜ ਲਿਆ ਹੈ। ਭਾਰਤ ਹੀ ਨਹੀਂ,ਹਰ ਪਾਸੇ ਅਜਿਹਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਕੈਨੇਡਾ ਦੀ ਨਾਗਰਿਕਤਾ ਦੀ ਮੰਗ ਵੀ ਘੱਟ ਗਈ ਹੈ। ਇੱਕ ਤਾਜ਼ਾ ਸਰਵੇਖਣ ਦੱਸਦਾ ਹੈ ਕਿ 20 ਸਾਲ ਪਹਿਲਾਂ ਦਾ ਕੈਨੇਡਾ ਅੱਜ ਦੇ ਕੈਨੇਡਾ ਨਾਲੋਂ ਬਹੁਤ ਹੀ ਵੱਖਰਾ ਹੈ। ਇਸ ਲਈ ਪ੍ਰਵਾਸੀ ਹੁਣ ਪਹਿਲਾਂ ਵਾਂਗ ਕੈਨੇਡੀਅਨ ਨਾਗਰਿਕਤਾ ਲਈ ਕਾਹਲੀ ਨਹੀਂ ਕਰਨਗੇ। 2016 ਅਤੇ 2021 ਦੇ ਵਿਚਕਾਰ ਪ੍ਰਵਾਸੀ ਇੰਨੇ ਨਿਰਾਸ਼ ਹੋ ਗਏ ਕਿ ਉਨ੍ਹਾਂ ਨੇ ਕੈਨੇਡੀਅਨ ਨਾਗਰਿਕਤਾ ਲਈ ਅਰਜ਼ੀ ਨਹੀਂ ਦਿੱਤੀ। ਕੈਨੇਡੀਅਨ ਨਾਗਰਿਕਤਾ ਦੀ ਲਾਲਸਾ ਵੀ ਵੱਖ-ਵੱਖ ਪ੍ਰਵਾਸੀਆਂ ਵਿੱਚ ਵੱਖੋ-ਵੱਖਰੀ ਹੁੰਦੀ ਹੈ। ਉਦਾਹਰਨ ਲਈ, ਜਿਨ੍ਹਾਂ ਦੀ ਸਾਲਾਨਾ ਆਮਦਨ 50,000 ਅਤੇ 100,000 ਕੈਨੇਡੀਅਨ ਡਾਲਰ ਦੇ ਵਿਚਕਾਰ ਹੈ, ਉਨ੍ਹਾਂ ਦੀ ਕੈਨੇਡੀਅਨ ਨਾਗਰਿਕਤਾ ਪ੍ਰਾਪਤ ਕਰਨ ਦੀ ਸੰਭਾਵਨਾ 14 ਫ਼ੀਸਦੀ ਵੱਧ ਹੈ, ਜਦੋਂ ਕਿ 10,000 ਡਾਲਰ ਤੋਂ ਘੱਟ ਆਮਦਨ ਵਾਲੇ ਲੋਕ ਕੈਨੇਡੀਅਨ ਨਾਗਰਿਕਤਾ ਲਈ ਅਰਜ਼ੀ ਦੇਣ ਤੋਂ ਬਚਦੇ ਹਨ।

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ: ਮੱਧ ਪ੍ਰਦੇਸ਼ 'ਚ 85 ਸਾਲ ਤੋਂ ਵੱਧ ਉਮਰ ਦੇ 2,89,503 ਬਜ਼ੁਰਗ ਘਰ ਬੈਠੇ ਕਰ ਸਕਣਗੇ ਵੋਟ

ਇਸ ਤੋਂ ਇਲਾਵਾ ਯੂਨੀਵਰਸਿਟੀ ਦੀ ਡਿਗਰੀ ਵਾਲੇ 51.8 ਫ਼ੀਸਦੀ ਦੇ ਮੁਕਾਬਲੇ, ਹਾਈ ਸਕੂਲ ਦੀ ਡਿਗਰੀ ਵਾਲੇ 30.5 ਫ਼ੀਸਦੀ ਕੈਨੇਡੀਅਨ ਨਾਗਰਿਕਤਾ ਲਈ ਅਰਜ਼ੀ ਦਿੰਦੇ ਹਨ। ਪ੍ਰਵਾਸੀ ਜਿਸ ਦੇਸ਼ ਤੋਂ ਆਏ ਹਨ, ਉਸ ਦੇ ਆਧਾਰ 'ਤੇ ਡਾਟਾ ਵੀ ਵੱਖਰਾ ਹੋ ਸਕਦਾ ਹੈ। ਪੂਰਬੀ ਏਸ਼ੀਆਈ ਦੇਸ਼ਾਂ ਦੇ ਪ੍ਰਵਾਸੀਆਂ ਵਿੱਚ ਕੈਨੇਡੀਅਨ ਨਾਗਰਿਕਤਾ ਦੀ ਮੰਗ ਵਿੱਚ 58 ਫ਼ੀਸਦੀ ਦੀ ਗਿਰਾਵਟ ਆਈ ਹੈ, ਜਦੋਂ ਕਿ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੀ ਮੰਗ ਵਿੱਚ 40.7 ਫ਼ੀਸਦੀ ਦੀ ਗਿਰਾਵਟ ਆਈ ਹੈ। ਪੱਛਮੀ ਏਸ਼ੀਆਈ ਦੇਸ਼ਾਂ ਤੋਂ ਕੈਨੇਡੀਅਨ ਨਾਗਰਿਕਤਾ ਦੀ ਮੰਗ ਵਿੱਚ 30 ਫ਼ੀਸਦੀ ਦੀ ਕਮੀ ਆਈ ਹੈ। ਕੈਨੇਡੀਅਨ ਨਾਗਰਿਕਤਾ ਦੀ ਮੰਗ ਪੂਰਬੀ ਯੂਰਪੀਅਨ ਦੇਸ਼ਾਂ ਵਿੱਚ 29 ਫ਼ੀਸਦੀ ਅਤੇ ਮੱਧ ਅਮਰੀਕਾ ਦੇ ਲੋਕਾਂ ਵਿੱਚ 28.2 ਫ਼ੀਸਦੀ ਘਟੀ ਹੈ।

ਇਹ ਵੀ ਪੜ੍ਹੋ: ਸ਼ਰਮਨਾਕ; ਘਰ ’ਚ 10 ਦਿਨਾਂ ਲਈ ਇਕੱਲੀ ਛੱਡੀ 16 ਮਹੀਨਿਆਂ ਦੀ ਧੀ ਦੀ ਮੌਤ, ਮਾਂ ਨੂੰ ਹੋਈ ਉਮਰ ਕੈਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

  • Canada
  • citizenship
  • Indian
  • craze decreased
  • citizenship rate decline
  • ਕੈਨੇਡਾ
  • ਨਾਗਰਿਕਤਾ
  • ਭਾਰਤੀ
  • ਕਰੇਜ਼ ਘਟਿਆ
  • ਨਾਗਰਿਕਤਾ ਦਰ ਗਿਰਾਵਟ

ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 14 ਲੋਕਾਂ ਦੀ ਦਰਦਨਾਕ ਮੌਤ

NEXT STORY

Stories You May Like

  • volkswagen  s profit falls  jobs of employees at risk
    Volkswagen ਦਾ ਮੁਨਾਫਾ 33% ਘਟਿਆ, ਖਤਰੇ 'ਚ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ
  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • hul  s first quarter profit falls by 3 17 percent
    HUL ਦਾ ਪਹਿਲੀ ਤਿਮਾਹੀ ਦਾ ਮੁਨਾਫ਼ਾ 3.17 ਫੀਸਦੀ ਘਟਿਆ
  • fashion  puffy balloon sleeve tops  craze
    ਗਰਮੀਆਂ ’ਚ ਪਫ਼ੀ ਤੇ ਬੈਲੂਨ ਸਲੀਵਜ਼ ਟਾਪਸ ਦਾ ਵਧਿਆ ਕ੍ਰੇਜ਼
  • rbi  s big action  six companies fined lakhs of rupees
    RBI ਦੀ ਵੱਡੀ ਕਾਰਵਾਈ, ਛੇ ਕੰਪਨੀਆਂ ਨੂੰ ਲਗਾਇਆ ਲੱਖਾਂ ਰੁਪਏ ਦਾ ਜੁਰਮਾਨਾ, ਜਾਣੋ ਵਜ੍ਹਾ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • canada study visa
    ਕੈਨੇਡਾ ਵਲੋਂ ਵਿਦਿਆਰਥੀਆਂ ਦੇ ਦਾਖਲੇ ’ਚ ਕਟੌਤੀ ਨਾਲ ਭਾਰਤੀਆਂ ਨੂੰ ਸਭ ਤੋਂ ਵੱਧ ਨੁਕਸਾਨ
  • punjabi boy in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • marathon   5k double challenge
      ਸੈਨ ਫਰਾਂਸਿਸਕੋ ਮੈਰਾਥਨ ਦੇ 5K ਡਬਲ ਚੈਲੈਂਜ 'ਚ ਪੰਜਾਬੀਆਂ ਦੀ ਸ਼ਾਨਦਾਰ ਭਾਗੀਦਾਰੀ
    • tariff on india
      ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ ਸੈਨੇਟ 'ਚ ਅੱਗੇ ਵਧਿਆ...
    • 1340 indians gulf countries ministry of external affairs
      1340 ਭਾਰਤੀਆਂ ਨੇ ਖਾੜੀ ਦੇਸ਼ਾਂ 'ਚ ਚੁੱਕਿਆ ਖੌਫਨਾਕ ਕਦਮ! ਵਿਦੇਸ਼ ਮੰਤਰਾਲੇ ਦੇ...
    • pakistan  s passport ranking drops
      ਪਾਕਿਸਤਾਨ ਦੀ ਪਾਸਪੋਰਟ ਰੈਂਕਿੰਗ ’ਚ ਗਿਰਾਵਟ, ਬਣਿਆ ਚੌਥਾ ਸਭ ਤੋਂ ਕਮਜ਼ੋਰ ਪਾਸਪੋਰਟ
    • barcelona metro fire
      ‘ਬਾਰਸੀਲੋਨਾ ਮੈਟਰੋ’ ’ਚ ਲੱਗੀ ਅੱਗ, 136 ਲੋਕ ਧੂੰਏਂ ਕਾਰਨ ਹੋਏ ਪ੍ਰਭਾਵਿਤ
    • pakistani gang kidnaps 3 indians in thailand
      ਥਾਈਲੈਂਡ ਦੀ ਸੈਰ ਪਈ ਭਾਰੀ: ਪਾਕਿਸਤਾਨੀ ਗਿਰੋਹ ਨੇ 3 ਭਾਰਤੀਆਂ ਨੂੰ ਅਗਵਾ ਕਰਕੇ...
    • now air tickets can be booked with cryptocurrency
      ਹੁਣ ਕ੍ਰਿਪਟੋਕਰੰਸੀ ਨਾਲ ਬੁੱਕ ਹੋਵੇਗੀ ਹਵਾਈ ਟਿਕਟ, ਅਮੀਰਾਤ ਏਅਰਲਾਈਨ ਨੇ ਸ਼ੁਰੂ...
    • khalistani leader arrested in 2 cases of sexual assault in canada
      ਕੈਨੇਡਾ 'ਚ ਖਾਲਿਸਤਾਨੀ ਲੀਡਰ ਸੈਕਸ ਸ਼ੋਸ਼ਣ ਦੇ 2 ਮਾਮਲਿਆਂ ’ਚ ਗ੍ਰਿਫ਼ਤਾਰ
    • dal khalsa international to protest against bbc
      BBC ਵੱਲੋਂ ਮਹਾਰਾਜਾ ਦਲੀਪ ਸਿੰਘ ਲਈ ਵਰਤੀ ਗਲਤ ਸ਼ਬਦਾਵਲੀ ਖ਼ਿਲਾਫ਼ ਦਲ ਖਾਲਸਾ...
    • china prepares to create artificial sun
      'ਨਕਲੀ ਸੂਰਜ' ਬਣਾਉਣ ਦੀ ਤਿਆਰੀ 'ਚ ਚੀਨ! ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +