Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    10:11:43 PM

  • accident occurs while returning from mata vaishno devi

    ਵੈਸ਼ਨੋ ਦੇਵੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਵੇਰੋਲਾਨੋਵਾ ਵਿਖੇ ਕ੍ਰਿਕਟ ਟੂਰਨਾਮੈਂਟ ਸਫ਼ਲਤਾ ਪੂਰਵਕ ਸੰਪੰਨ

INTERNATIONAL News Punjabi(ਵਿਦੇਸ਼)

ਵੇਰੋਲਾਨੋਵਾ ਵਿਖੇ ਕ੍ਰਿਕਟ ਟੂਰਨਾਮੈਂਟ ਸਫ਼ਲਤਾ ਪੂਰਵਕ ਸੰਪੰਨ

  • Edited By Vandana,
  • Updated: 29 May, 2025 03:55 PM
Italy
cricket tournament at veronanova concluded
  • Share
    • Facebook
    • Tumblr
    • Linkedin
    • Twitter
  • Comment

ਬਰੇਸ਼ੀਆ (ਦਲਵੀਰ ਸਿੰਘ ਕੈਂਥ)- ਇਟਲੀ ਦੀ ਸਿਰਮੌਰ ਧਰਮ ਪ੍ਰਚਾਰ ਸੰਸਥਾ ਕਲਤੂਰਾ ਸਿੱਖ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਉਹਨਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਬਰੇਸ਼ੀਆ ਦੇ ਵੇਰੋਲਾਨੋਵਾ ਵਿਖੇ ਸਹਿਯੋਗੀਆਂ ਮਦਦ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਕਲਤੂਰਾ ਸਿੱਖ ਸੰਸਥਾ ਦੇ ਸੇਵਾਦਾਰਾਂ ਵੱਲੋਂ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਇਸ ਟੂਰਨਾਮੈਂਟ ਵਿੱਚ ਉੱਤਰੀ ਇਟਲੀ ਦੇ ਵੱਖ ਸ਼ਹਿਰਾਂ ਤੋਂ 16 ਟੀਮਾਂ ਨੇ ਹਿੱਸਾ ਲਿਆ। ਇਹ ਮੈਚ ਦੋ ਵੱਖਰੀਆਂ ਗਰਾਂਊਡਾਂ ਵਿੱਚ ਕਰਵਾਏ ਗਏ। ਹਰ ਮੈਚ ਤੋਂ ਬਾਅਦ ਮੈਨ ਆਫ਼ ਦਾ ਮੈਚ ਕੱਢੇ ਗਏ ਅਤੇ ਉਹਨਾਂ ਦਾ ਸਨਮਾਨ ਕੀਤਾ ਗਿਆ। 

ਸੈਮੀਫਾਈਨਲ ਮੁਕਾਬਲੇ ਪਾਲਾਸੋਲੋ ਵਰਸਿਸ ਕਸਤੀਲੀਓਨੇ ਅਤੇ ਰਾਇਲ ਕਿੰਗ ਵਰਸਿਸ ਵਿਨੈ ਕਲੱਬ ਵਿਚਾਲੇ ਹੋਏ। ਫਾਈਨਲ ਮੈਚ ਪਾਲਾਸੋਲੋ ਵਰਸਿਸ ਰਾਇਲ ਕਲੱਬ ਵਿਚਕਾਰ ਖੇਡਿਆ ਗਿਆ ਜੋ ਕਿ ਬਹੁਤ ਹੀ ਰੋਮਾਂਚਕ ਮੁਕਾਬਲਾ ਰਿਹਾ। ਜਿਸ ਵਿੱਚ ਪਾਲਾਸੋਲੋ ਦੀ ਟੀਮ ਜੇਤੂ ਰਹੀਂ। ਰਾਇਲ ਕਲੱਬ ਨੇ ਦੂਜਾ ਅਤੇ ਕਸਤੀਲੀਓਨੇ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਮੈਨ ਆਫ਼ ਦਾ ਮੈਚ 17 ਸਾਲਾਂ ਗੱਭਰੂ ਜੋਵਨ ਨੂੰ ਦਿੱਤਾ ਗਿਆ ਅਤੇ ਮੈਨ ਆਫ਼ ਦਾ ਸੀਰੀਜ਼ ਅਸਲਮ ਮੁਹੰਮਦ ਦੀ ਝੋਲੀ ਪਿਆ। ਪਹਿਲੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 800 ਯੂਰੋ ਦੀ ਨਗਦ ਰਾਸ਼ੀ ਅਤੇ ਟਰੋਫੀ, ਦੂਜੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 400 ਯੂਰੋ ਅਤੇ ਟਰਾਫੀ ਅਤੇ ਤੀਸਰੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 200 ਯੂਰੋ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ- ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ ਵਾਲੀਬਾਲ ਦਾ ਟੂਰਨਾਮੈਂਟ ਆਯੋਜਿਤ

ਪਹਿਲਾ ਇਨਾਮ ਸਰਦਾਰ ਬਲਜੀਤ ਸਿੰਘ ਕਿਆਂਪੋ ਦੂਜਾ ਇਨਾਮ ਬਾਪੂ ਸਤੂਫੇ ਵਾਲੇ ਮਨਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ। ਇਹ ਟੂਰਨਾਮੈਂਟ ਕਲਤੂਰਾ ਸਿੱਖ ਸੰਸਥਾ ਦੇ ਸਮੂਹ ਸੇਵਾਦਾਰਾਂ ਅਤੇ ਵੇਰੋਲਾਨੋਵਾ ਕ੍ਰਿਕਟ ਕਲੱਬ ਦੇ ਮੈਂਬਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਬੋਬੀ ਅਤੇ ਪ੍ਰਕਾਸ਼ ਸਿੰਘ ਦਾ ਵੀ ਵਿਸ਼ੇਸ਼ ਯੋਗਦਾਨ ਰਿਹਾ। ਕਲਤੂਰਾ ਸਿੱਖ ਸੰਸਥਾ ਵੱਲੋਂ ਆਏ ਸਾਰੇ ਖਿਡਾਰੀਆਂ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਨੂੰ ਆਖਿਆ ਗਿਆ ਅਤੇ ਸਭ ਦਾ ਧੰਨਵਾਦ ਕੀਤਾ। ਆਏ ਪਤਵੰਤੇ ਸੱਜਣਾਂ ਦਾ ਟਰੌਫੀਆਂ ਦੇ ਕੇ ਸਨਮਾਨ ਕੀਤਾ ਗਿਆ। ਕਬੱਡੀ ਕਮੈਂਟੇਟਰ ਅਮਨ ਵੱਲੋਂ ਬਹੁਤ ਹੀ ਦਿਲਕਸ਼ ਅੰਦਾਜ਼ ਵਿੱਚ ਕਮੈਂਟਰੀ ਕੀਤੀ ਗਈ। ਆਏ ਦਰਸ਼ਕਾਂ ਨੂੰ ਪਾਸਤੇ ਦਾ ਲੰਗਰ ਪੰਗਤਾਂ ਵਿੱਚ ਬਿਠਾ ਕੇ ਛਕਾਇਆ ਗਿਆ। ਕਲਤੂਰਾ ਸਿੱਖ ਸੰਸਥਾ ਵੱਲੋਂ ਸਾਰੇ ਟੂਰਨਾਮੈਂਟ ਦਾ ਲਾਈਵ ਟੈਲੀਕਾਸਟ ਕੀਤਾ ਗਿਆ। ਇਹ ਟੂਰਨਾਮੈਂਟ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂੰਹਦਾ ਹੋਇਆਂ ਸੰਪੰਨ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Cricket Tournament
  • Veronanova
  • Italy
  • ਕ੍ਰਿਕਟ ਟੂਰਨਾਮੈਂਟ
  • ਵੇਰੋਲਾਨੋਵਾ
  • ਇਟਲੀ

ਇੱਕ ਫੀਚਰ ਲਈ 2568 ਕਰੋੜ! ਕੀ Elon Musk ਕਰਨਗੇ Telegram ਨਾਲ ਡੀਲ?

NEXT STORY

Stories You May Like

  • big news 3 star cricketers announce retirement
    ਵੱਡੀ ਖਬਰ! 3 ਸਟਾਰ ਕ੍ਰਿਕਟਰਾਂ ਵਲੋਂ ਸੰਨਿਆਸ ਦਾ ਐਲਾਨ, ਇਹ ICC ਟੂਰਨਾਮੈਂਟ ਹੋਵੇਗਾ ਆਖਰੀ
  • rugby premier league to have first ever women  s tournament
    ਰਗਬੀ ਪ੍ਰੀਮੀਅਰ ਲੀਗ 'ਚ ਪਹਿਲੀ ਵਾਰ ਹੋਵੇਗਾ ਮਹਿਲਾ ਟੂਰਨਾਮੈਂਟ, ਜੂਨ ਵਿੱਚ ਭਿੜਨਗੀਆਂ 4 ਟੀਮਾਂ
  • abhay singh reaches quarter finals
    ਅਭੈ ਸਿੰਘ ਪਹਿਲੀ ਵਾਰ ਪੀ. ਐੱਸ. ਏ. ‘ਗੋਲਡ-ਲੈਵਲ’ ਟੂਰਨਾਮੈਂਟ ਦੇ ਕੁਆਰਟਰ ਫਾਈਨਲ ’ਚ
  • ipl 2026 csk
    CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ ਬੱਲੇਬਾਜ਼
  • big blow to ipl champion team
    IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match Winner ਖਿਡਾਰੀ
  • the biggest player was ruled out of the entire ipl tournament
    ਪੂਰੇ IPL ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖਿਡਾਰੀ ! ਟੀਮ ਨੇ ਕੀਤਾ Replacement ਦਾ ਐਲਾਨ
  • after the cricket field  now sachin  s   century   on the business pitch too
    ਕ੍ਰਿਕਟ ਦੇ ਮੈਦਾਨ ਪਿੱਛੋਂ ਹੁਣ ਬਿਜ਼ਨੈੱਸ ਦੀ ਪਿੱਚ 'ਤੇ ਵੀ ਸਚਿਨ ਦੀ 'ਸੈਂਚੁਰੀ', ਇਨ੍ਹਾਂ ਕੰਪਨੀਆਂ ਤੋਂ ਕਰਦੇ ਹਨ...
  • ipl 2026  this big player will not play in the next few matches
    IPL 2026: ਅਗਲੇ ਕੁਝ ਮੈਚਾਂ 'ਚ ਨਹੀਂ ਖੇਡੇਗਾ ਇਹ ਧਾਕੜ ਖਿਡਾਰੀ, ਟੂਰਨਾਮੈਂਟ ਤੋਂ ਬਾਹਰ ਹੋ ਸਕਦੀ ਹੈ ਟੀਮ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan navy commissions its first hangor class submarine in china
      ਪਾਕਿਸਤਾਨੀ ਜਲ ਸੈਨਾ ਨੇ ਚੀਨ 'ਚ ਆਪਣੀ ਪਹਿਲੀ 'ਹੰਗੋਰ-ਸ਼੍ਰੇਣੀ' ਦੀ ਪਣਡੁੱਬੀ...
    • afghan taliban  pakistan
      ਅਫਗਾਨ ਤਾਲਿਬਾਨ ਵੱਲੋਂ ਪਾਕਿਸਤਾਨ 'ਚ ਸਰਹੱਦ ਪਾਰੋਂ ਗੋਲੀਬਾਰੀ, 8 ਨਾਗਰਿਕ ਜ਼ਖਮੀ
    • hezbollah used small sized drones
      ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...
    • dark eagle in middle east
      ਅਮਰੀਕਾ ਦਾ ਵੱਡਾ ਕਦਮ, ਮਿਡਲ ਈਸਟ 'ਚ ‘Dark Eagle’ ਦੀ ਤਾਇਨਾਤੀ ਦੀ ਤਿਆਰੀ
    • donald trump briefing
      ਇਰਾਨ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਅਮਰੀਕਾ ! ਟਰੰਪ ਨੇ ਫੌਜੀ ਅਫ਼ਸਰਾਂ...
    • return of single screen cinemas
      ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...
    • indians deported from canada
      ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ
    • three punjabi youths killed in new zealand
      ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
    • new customs rules regarding nepal
      ਨੇਪਾਲ ਨੂੰ ਲੈ ਬੈਠਾ ਨਵਾਂ ਕਸਟਮ ਨਿਯਮ ! ਭਾਰਤ ਤੋਂ ਸਾਮਾਨ ਲਿਆਉਣ 'ਤੇ ਸਖ਼ਤੀ...
    • trump warns germany
      ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +