ਬੀਜਿੰਗ - ਚੀਨ ਨੇ ਵੀਰਵਾਰ ਨੂੰ ਤਿੱਬਤੀਆਂ ਦੇ ਧਰਮਗੁਰੂ ਦਲਾਈ ਲਾਮਾ ਨੂੰ ਕਿਹਾ ਕਿ ਉਹ ਗੱਲਬਾਤ ਲਈ ਆਪਣੇ ਸਿਆਸੀ ਪ੍ਰਸਤਾਵਾਂ ’ਤੇ ਵਿਚਾਰ ਕਰਦਿਆਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਦਰੁਸਤ ਕਰਨ। ਇਸ ਦੇ ਨਾਲ ਹੀ ਉਸ ਨੇ ਅਮਰੀਕਾ ਨੂੰ ਕਿਹਾ ਕਿ ਉਹ ਤਿੱਬਤ ਨਾਲ ਜੁੜੇ ਮੁੱਦਿਆਂ ਪ੍ਰਤੀ ਸੰਵੇਦਨਸ਼ੀਲਤਾ ਦਾ ਸਨਮਾਨ ਕਰੇ ਕਿਉਂਕਿ ਵਾਸ਼ਿੰਗਟਨ ਇਕ ਸਖਤ ਤਿੱਬਤ ਨੀਤੀ ਕਾਨੂੰਨ ਪਾਸ ਕਰਨ ਵਾਲਾ ਹੈ।
ਇਹ ਵੀ ਪੜ੍ਹੋ- ਬਦਲਦੇ ਮੌਸਮ ਕਾਰਨ ਗਰਮੀ ਤੋਂ ਮਿਲੀ ਰਾਹਤ, ਤੂਫਾਨ ਦੀਆਂ ਘਟਨਾਵਾਂ 'ਚ 6 ਲੋਕਾਂ ਦੀ ਮੌਤ
ਚੀਨੀ ਵਿਦੇਸ਼ ਮੰਤਰਾਲਾ ਦੇ ਬੁਲਾਰੇ ਲਿਨ ਜਿਆਨ ਨੇ ਮੀਡੀਆ ਬ੍ਰੀਫਿੰਗ ’ਚ ਕਿਹਾ ਕਿ 14ਵੇਂ ਦਲਾਈ ਲਾਮਾ ਨਾਲ ਕੇਂਦਰ ਸਰਕਾਰ ਦੇ ਸੰਪਰਕ ਅਤੇ ਸੰਵਾਦ ਬਾਰੇ ’ਚ ਚੀਨ ਦੀ ਨੀਤੀ ਸਾਫ ਅਤੇ ਸਪੱਸ਼ਟ ਹੈ। ਚੀਨ ਨੇ ਅਮਰੀਕੀ ਕਾਂਗਰਸ ਵਫਦ ਦੀ ਧਰਮਸ਼ਾਲਾ ਯਾਤਰਾ ਅਤੇ ਦਲਾਈਲਾਮਾ (88) ਨਾਲ ਉਨ੍ਹਾਂ ਦੀ ਬੈਠਕ ’ਤੇ ਨੇੜਿਓਂ ਨਜ਼ਰ ਰੱਖੀ।
ਇਹ ਵੀ ਪੜ੍ਹੋ- ਫਲਾਈਟ 'ਚ ਖਾਣੇ 'ਚ ਮਿਲੀ ਬਲੇਡ ਵਰਗੀ ਚੀਜ਼, ਤਾਜਸੈੱਟ ਨੂੰ ਨੋਟਿਸ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੈਦਰਾਬਾਦ ਤੋਂ ਕੁਆਲਾਲੰਪੁਰ ਜਾ ਰਹੇ ਜਹਾਜ਼ 'ਚ ਆਈ ਤਕਨੀਕੀ ਖ਼ਰਾਬੀ, ਕਰਾਉਣੀ ਪਈ ਐਮਰਜੈਂਸੀ ਲੈਂਡਿੰਗ
NEXT STORY