Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:05:30 AM

  • holiday in punjab

    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ...

  • boat stuck in sea

    ਲੀਬੀਆ : ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ...

  • big news related to post matric scholarship in punjab

    ਪੰਜਾਬ 'ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਜੁੜੀ ਵੱਡੀ...

  • trump renames strait of hormuz

    ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ''ਖਾਲਿਸਤਾਨੀ ਲਹਿਰ ਨੂੰ ਅੱਤਵਾਦੀ ਸੰਗਠਨ ਐਲਾਨਣ ਲਈ ਪਾਵਾਂਗੀ ਪਟੀਸ਼ਨ..!'', BC ਦੀ MLA ਦਾ ਵਿਵਾਦਤ ਬਿਆਨ

INTERNATIONAL News Punjabi(ਵਿਦੇਸ਼)

''ਖਾਲਿਸਤਾਨੀ ਲਹਿਰ ਨੂੰ ਅੱਤਵਾਦੀ ਸੰਗਠਨ ਐਲਾਨਣ ਲਈ ਪਾਵਾਂਗੀ ਪਟੀਸ਼ਨ..!'', BC ਦੀ MLA ਦਾ ਵਿਵਾਦਤ ਬਿਆਨ

  • Edited By Harpreet Singh,
  • Updated: 08 Mar, 2026 12:53 PM
Canada
dallas brodie statement
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਤੋਂ MLA ਡੈਲਾਸ ਬਰੋਡੀ ਨੇ ਕੈਨੇਡਾ ਵਿੱਚ ਵਧ ਰਹੇ 'ਖਾਲਿਸਤਾਨੀ ਪ੍ਰਭਾਵ' ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਕੈਨੇਡੀਅਨ ਸਮਾਜ ਵਿੱਚ ਅਜਿਹਾ ਪ੍ਰਭਾਵ ਦੇਸ਼ ਅਤੇ ਸੱਭਿਅਤਾ ਲਈ ਖ਼ਤਰਨਾਕ ਹੈ।

ਬਰੋਡੀ ਨੇ ਐਲਾਨ ਕੀਤਾ ਹੈ ਕਿ ਜੇਕਰ ਉਹ ਪ੍ਰੀਮੀਅਰ ਬਣਦੀ ਹੈ, ਤਾਂ ਉਨ੍ਹਾਂ ਦਾ ਪਹਿਲਾ ਕੰਮ ਫੈਡਰਲ ਸਰਕਾਰ ਨੂੰ ਇੱਕ ਰਸਮੀ ਪਟੀਸ਼ਨ ਦੇਣਾ ਹੋਵੇਗਾ, ਜਿਸ ਵਿੱਚ ਖਾਲਿਸਤਾਨੀ ਲਹਿਰ ਨੂੰ 'ਅੱਤਵਾਦੀ ਸੰਗਠਨ' ਵਜੋਂ ਨਾਮਜ਼ਦ ਕਰਨ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਨੇ ਵਾਅਦਾ ਕੀਤਾ ਹੈ ਕਿ ਉਹ ਬ੍ਰਿਟਿਸ਼ ਕੋਲੰਬੀਆ ਨੂੰ ਅਜਿਹੇ ਲੋਕਾਂ ਲਈ ਪਨਾਹਗਾਹ ਨਹੀਂ ਬਣਨ ਦੇਣਗੇ ਜੋ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਦੇ ਹਨ।

ਇਹ ਵੀ ਪੜ੍ਹੋ- 'ਅਸੀਂ ਯਾਦ ਰੱਖਾਂਗੇ...!', ਬ੍ਰਿਟਿਸ਼ PM ਦੇ ਜੰਗ ਨੂੰ ਲੈ ਕੇ ਕੀਤੇ ਐਲਾਨ 'ਤੇ ਟਰੰਪ ਦਾ ਵੱਡਾ ਬਿਆਨ

ਡੈਲਾਸ ਬਰੋਡੀ ਦਾ ਇਹ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਕੈਨੇਡਾ ਦੀ ਸਿਆਸਤ ਵਿੱਚ ਵੱਖ-ਵੱਖ ਭਾਈਚਾਰਿਆਂ ਵਿਚਾਲੇ ਤਣਾਅ ਅਤੇ ਸਿਆਸੀ ਪੋਲਰਾਈਜ਼ੇਸ਼ਨ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਪਹਿਲਾਂ ਵੀ ਬਰੋਡੀ ਆਪਣੇ ਬਿਆਨਾਂ ਕਾਰਨ ਚਰਚਾ ਵਿੱਚ ਰਹੀ ਹੈ, ਜਿਸ ਕਾਰਨ ਉਸ ਨੂੰ ਆਪਣੀ ਪੁਰਾਣੀ ਪਾਰਟੀ ਤੋਂ ਵੀ ਕੱਢ ਦਿੱਤਾ ਗਿਆ ਸੀ। ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੇ ਬਿਆਨ ਸੂਬੇ ਵਿੱਚ ਵੋਟ ਬੈਂਕ ਦੇ ਧਰੁਵੀਕਰਨ ਦੀ ਕੋਸ਼ਿਸ਼ ਵਜੋਂ ਦੇਖੇ ਜਾ ਰਹੇ ਹਨ।

ਵਿਧਾਇਕਾ ਦਾ ਕਹਿਣਾ ਹੈ ਕਿ ਉਹ 'ਚੰਗੇ ਲੋਕਾਂ' ਦੀ ਆਵਾਜ਼ ਬਣਨਾ ਚਾਹੁੰਦੇ ਹਨ ਜਿਨ੍ਹਾਂ ਨੂੰ ਡਰਾ-ਧਮਕਾ ਕੇ ਚੁੱਪ ਕਰਵਾਇਆ ਜਾ ਰਿਹਾ ਹੈ। ਇਹ ਬਿਆਨ ਕੈਨੇਡਾ ਵਿੱਚ ਸਥਿਤ ਭਾਰਤੀ ਭਾਈਚਾਰੇ ਅਤੇ ਸਥਾਨਕ ਰਾਜਨੀਤਿਕ ਹਲਕਿਆਂ ਵਿੱਚ ਵੱਡੀ ਬਹਿਸ ਦਾ ਵਿਸ਼ਾ ਬਣ ਗਿਆ ਹੈ। ਵਿਰੋਧੀ ਧਿਰਾਂ ਅਤੇ ਕੁਝ ਭਾਈਚਾਰਕ ਆਗੂਆਂ ਵੱਲੋਂ ਇਸ ਨੂੰ ਭੜਕਾਊ ਅਤੇ ਸਮਾਜਿਕ ਸਦਭਾਵਨਾ ਲਈ ਖ਼ਤਰਾ ਦੱਸਿਆ ਜਾ ਰਿਹਾ ਹੈ, ਜਦੋਂ ਕਿ ਬਰੋਡੀ ਦੇ ਸਮਰਥਕ ਇਸ ਨੂੰ ਰਾਸ਼ਟਰੀ ਸੁਰੱਖਿਆ ਨਾਲ ਜੋੜ ਕੇ ਦੇਖ ਰਹੇ ਹਨ।

ਇਹ ਵੀ ਪੜ੍ਹੋ- High Alert ! ਜੰਗ ਵਿਚਾਲੇ ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਯੂਰਪੀ ਦੇਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Dallas Barodie
  • Statement
  • British Columbia

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ ਮਗਰੋਂ ਅਜੇ ਵੀ ਲਟਲਟ ਬਲ ਰਹੀ ਅੱਗ

NEXT STORY

Stories You May Like

  • major terrorist incident in london
    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ 'ਤੇ ਚਾਕੂ ਨਾਲ ਹਮਲਾ, ਈਰਾਨ ਹਮਾਇਤੀ ਸੰਗਠਨ ਨੇ ਲਈ ਜ਼ਿੰਮੇਵਾਰੀ
  • major action by the administration on disputed land in gurdaspur
    ਗੁਰਦਾਸਪੁਰ ’ਚ ਵਿਵਾਦਤ ਜ਼ਮੀਨ ’ਤੇ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਭਾਰੀ ਪੁਲਸ ਫੋਰਸ ਦੀ ਮੌਜੂਦਗੀ ’ਚ ਵੱਢੀ ਕਣਕ
  • haryana rajya sabha elections cross voting congress mla suspended
    ਕਾਂਗਰਸ ਦੇ 5 MLA ਸਸਪੈਂਡ ! ਹਰਿਆਣਾ ਰਾਜ ਸਭਾ ਚੋਣਾਂ 'ਚ ਕ੍ਰਾਸ ਵੋਟਿੰਗ ਕਾਰਨ ਹੋਈ ਕਾਰਵਾਈ
  • new wave of inflation  subsidy bill will cross rs 2 lakh crore
    ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ ਹੋਵੇਗਾ 2 ਲੱਖ ਕਰੋੜ ਰੁਪਏ ਤੋਂ ਪਾਰ
  • vancouver  s bc place stadium to host 7 matches
    ਫੀਫਾ ਵਰਲਡ ਕੱਪ: ਵੈਨਕੂਵਰ ਦੇ ਬੀ.ਸੀ. ਪਲੇਸ ਸਟੇਡੀਅਮ 'ਚ ਹੋਣਗੇ 7 ਮੁਕਾਬਲੇ
  • mla dhillon demands cancellation of fir
    ਕਾਂਗਰਸੀਆਂ 'ਤੇ ਦਰਜ FIR ਇਕ ਹਫ਼ਤੇ 'ਚ ਰੱਦ ਕਰੇ ਪੁਲਸ, ਨਹੀਂ ਤਾਂ ਹਜ਼ਾਰਾਂ ਵਰਕਰਾਂ ਨਾਲ ਖੋਲ੍ਹਾਂਗੇ ਮੋਰਚਾ: MLA...
  • supreme court balwant singh rajoana petition central govt
    ਬੇਅੰਤ ਸਿੰਘ ਕਤਲਕਾਂਡ ਮਾਮਲੇ 'ਚ ਸੁਪਰੀਮ ਕੋਰਟ ਸਖ਼ਤ ! ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ ਨੂੰ ਦਿੱਤਾ ਆਦੇਸ਼
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • phone call from foreign minister seyed abbas araghchi
      ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ, 'ਹੋਰਮੁਜ਼' ਸਣੇ ਅਹਿਮ...
    • kevin warsh set to clear key senate hurdle to replace fed chair powell
      ਕੇਵਿਨ ਵਾਰਸ਼ ਦੀ ਫੈੱਡਰਲ ਰਿਜ਼ਰਵ ਮੁਖੀ ਵਜੋਂ ਨਿਯੁਕਤੀ ਨੂੰ ਸੈਨੇਟ ਕਮੇਟੀ ਦੀ...
    • australia deport punjabi
      ਹੁਣ ਆਸਟ੍ਰੇਲੀਆ ਨੇ DEPORT ਕੀਤੇ ਪੰਜਾਬੀ! ਅੱਜ ਰਾਤ ਪਹੁੰਚੇਗੀ ਫ਼ਲਾਈਟ
    • one person killed  another injured in surrey shooting
      ਸਰੀ 'ਚ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ, ਦੂਜਾ ਜ਼ਖ਼ਮੀ
    • nihang sikh assaulted in canada beard pulled
      ਕੈਨੇਡਾ 'ਚ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਚ ਹੰਗਾਮਾ, ਨਿਹੰਗ ਸਿੰਘ ਦੀ ਦਾੜ੍ਹੀ...
    • april declared as   sikh awareness month
      ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...
    • indian youth in italy
      ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
    • air india pilot dies of heart attack in bali
      ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ ਪਾਇਲਟ ਦੀ ਮੌਤ
    • bell attraction among gift
      ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...
    • britain police investigation
      ਪਹਿਲਾਂ ਰੋਲ਼ੀ ਔਰਤ ਦੀ ਪੱਤ ! ਜਦੋਂ ਪੁਲਸ ਕੋਲ ਪੁੱਜਾ ਮਾਮਲਾ ਤਾਂ ਫ਼ੋਨ ਕਰ ਕਿਹਾ-...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +