Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    7:03:46 PM

  • no relief to companies in case of wrong branding of energy drinks  fssai

    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

  • central government gift to punjab

    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸੀਰੀਅਲ ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ ! ਖ਼ਤਰੇ 'ਚ ਪਈ ਫਰਾਂਸ ਦੇ ਰਾਸ਼ਟਰਪਤੀ ਦੀ ਜਾਨ

INTERNATIONAL News Punjabi(ਵਿਦੇਸ਼)

ਸੀਰੀਅਲ ਬਲਾਸਟ ਨਾਲ ਕੰਬ ਗਿਆ ਪੂਰਾ ਸ਼ਹਿਰ ! ਖ਼ਤਰੇ 'ਚ ਪਈ ਫਰਾਂਸ ਦੇ ਰਾਸ਼ਟਰਪਤੀ ਦੀ ਜਾਨ

  • Edited By Harpreet Singh,
  • Updated: 07 Jul, 2026 02:10 PM
International
damascus incident
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸੀਰੀਆ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੀ ਰਾਜਧਾਨੀ ਦਮਿਸ਼ਕ ਦੇ ਕੇਂਦਰੀ ਇਲਾਕਿਆਂ 'ਚ ਮੰਗਲਵਾਰ ਨੂੰ ਕਈ ਜ਼ਬਰਦਸਤ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ, ਇਹ ਧਮਾਕੇ ਉਸ ਹਾਈ ਪ੍ਰੋਫਾਈਲ ਹੋਟਲ ਦੇ ਨਜ਼ਦੀਕ ਹੋਏ ਹਨ, ਜਿੱਥੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਠਹਿਰੇ ਹੋਏ ਸਨ। ਉਨ੍ਹਾਂ ਨੂੰ ਹੋਟਲ ਤੋਂ ਨਿਕਲਿਆਂ ਹਾਲੇ ਕੁਝ ਹੀ ਦੇਰ ਹੀ ਹੋਈ ਸੀ ਕਿ ਪੂਰਾ ਇਲਾਕਾ ਜ਼ਬਰਦਸਤ ਧਮਾਕਿਆਂ ਨਾਲ ਕੰਬ ਗਿਆ। ਫਿਲਹਾਲ ਇਨ੍ਹਾਂ ਧਮਾਕਿਆਂ ਦੇ ਅਸਲ ਕਾਰਨਾਂ ਅਤੇ ਨੁਕਸਾਨ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸੁਰੱਖਿਆ ਏਜੰਸੀਆਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਧਮਾਕਿਆਂ ਦੀ ਆਵਾਜ਼ ਨਾਲ ਪੂਰਾ ਇਲਾਕਾ ਬੁਰੀ ਤਰ੍ਹਾਂ ਕੰਬ ਗਿਆ ਤੇ ਅਸਮਾਨ 'ਚ ਧੂੰਏਂ ਦਾ ਗੁਬਾਰ ਛਾ ਗਿਆ। ਐਂਬੂਲੈਂਸਾਂ ਅਤੇ ਸੁਰੱਖਿਆ ਬਲ ਮੌਕੇ ਵੱਲ ਰਵਾਨਾ ਹੋ ਗਏ ਹਨ ਤੇ ਪ੍ਰਸ਼ਾਸਨ ਨੇ ਆਲੇ-ਦੁਆਲੇ ਦੀਆਂ ਸੜਕਾਂ ਨੂੰ ਸੀਲ ਕਰ ਦਿੱਤਾ ਹੈ। ਨਾਲ ਹੀ ਸੁਰੱਖਿਆ ਵਿਵਸਥਾ ਨੂੰ ਬੇਹੱਦ ਸਖ਼ਤ ਕਰ ਦਿੱਤਾ ਗਿਆ ਹੈ, ਤਾਂ ਜੋ ਜਾਨੀ-ਮਾਲੀ ਨੁਕਸਾਨ ਦਾ ਖ਼ਤਰਾ ਘਟਾਇਆ ਜਾ ਸਕੇ।

ਇਹ ਵੀ ਪੜ੍ਹੋ- ਰਿਸ਼ਵਤ ਲੈ-ਲੈ ਜੋੜ ਲਿਆ 2700 ਕਰੋੜ ! ਹੁਣ ਅਦਾਲਤ ਨੇ ਨਾਨਜਿੰਗ ਦੇ ਅਫ਼ਸਰ ਨੂੰ ਸੁਣਾਈ 'ਸਜ਼ਾ-ਏ-ਮੌਤ'

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਮੈਕਰੋਂ ਇਸ ਸਮੇਂ ਸੀਰੀਆ ਦੇ ਦੋ-ਦਿਨਾਂ ਦੌਰੇ 'ਤੇ ਹਨ, ਜਿੱਥੇ ਉਨ੍ਹਾਂ ਦੀ ਸੀਰੀਆ ਦੇ ਰਾਸ਼ਟਰਪਤੀ ਅਹਿਮਦ ਅਲ-ਸ਼ਾਰਾ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਾਲ 2024 ਵਿੱਚ ਬਸ਼ਰ ਅਲ-ਅਸਦ ਦੀ ਹਕੂਮਤ ਦੇ ਪਤਨ ਤੋਂ ਬਾਅਦ ਸੀਰੀਆ ਦਾ ਦੌਰਾ ਕਰਨ ਵਾਲੇ ਮੈਕਰੋਂ ਪਹਿਲੇ ਵੱਡੇ ਪੱਛਮੀ ਨੇਤਾ ਹਨ। ਅਜਿਹੇ 'ਚ ਇਸ ਤਰ੍ਹਾਂ ਦੇ ਸੀਰੀਅਲ ਬਲਾਸਟ ਹੋਣਾ ਇਸ ਗੱਲ ਵੱਲ ਵੀ ਇਸ਼ਾਰਾ ਕਰਦਾ ਹੈ ਕਿ ਕਿਤੇ ਇਹ ਧਮਾਕੇ ਰਾਸ਼ਟਰਪਤੀ ਮੈਕਰੋਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਵਜੋਂ ਤਾਂ ਨਹੀਂ ਕੀਤੇ ਗਏ। ਫਿਲਹਾਲ ਇਸ ਪਿੱਛੇ ਦੇ ਅਸਲ ਕਾਰਨ ਤਾਂ ਜਾਂਚ ਮਗਰੋਂ ਹੀ ਸਾਹਮਣੇ ਆ ਸਕਣਗੇ। 

ਇਹ ਵੀ ਪੜ੍ਹੋ- 9 ਜੁਲਾਈ ਲਈ ਹੋ ਗਿਆ ਵੱਡਾ ਐਲਾਨ ! ਸਰਕਾਰ ਨੂੰ 48 ਘੰਟੇ ਦਾ ਅਲਟੀਮੇਟਮ, PoK 'ਚ ਭੱਖ਼ਿਆ ਮਾਹੌਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Damascus
  • Hotel
  • Emmanuel Macron
  • French President

ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਖੁੱਲ੍ਹੇ ਨਵੇਂ ਰਾਹ; PR ਲੈਣੀ ਹੋਵੇਗੀ ਆਸਾਨ

NEXT STORY

Stories You May Like

  • presidential elections
    ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ ਕਰ'ਤਾ ਐਲਾਨ
  • jammu and kashmir  terrorist  policeman  death  lal chowk
    J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ
  • patients are losing their lives delays of ambulances
    ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
  • pakistan ideology turned upside down
    ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ
  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • marriage  divorce  girl  family  police
    ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ ਕਰੇਗਾ ਪੂਰਾ ਮਾਮਲਾ
  • jewelry shop punjab police blockade
    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
  • ranjit sagar dam water level crosses 506 meters
    ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan saudi kuwait defense pact
      'ਪਾਕਿਸਤਾਨ 'ਤੇ ਹਮਲਾ ਮਤਲਬ ਸਾਡੇ 'ਤੇ ਹਮਲਾ..!' ਸਾਊਦੀ ਮਗਰੋਂ ਇਸ ਦੇਸ਼ ਨੇ...
    • nia takes major action against pakistani terrorist shahzad bhatti
      ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ 'ਤੇ NIA ਦਾ ਵੱਡਾ ਐਕਸ਼ਨ, ਇਸ ਵੇਲੇ ਬ੍ਰਾਜ਼ੀਲ...
    • canada changes immigration rules
      ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਬਦਲ'ਤੇ ਇਮੀਗ੍ਰੇਸ਼ਨ ਨਿਯਮ
    • tsunami after earth shakes
      7.1 ਤੀਬਰਤਾ ਦੇ ਭੂਚਾਲ ਕਾਰਨ ਬੁਰੀ ਤਰ੍ਹਾਂ ਕੰਬ ਗਈ ਧਰਤੀ ! ਜਾਪਾਨ 'ਚ ਸੁਨਾਮੀ ਦਾ...
    • tension in pok
      PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ
    • us raids on vietnam factories
      ਵੀਅਤਨਾਮ ਦੀਆਂ ਫੈਕਟਰੀਆਂ 'ਤੇ ਅਮਰੀਕੀ ਅਧਿਕਾਰੀਆਂ ਨੇ ਮਾਰ'ਤਾ ਛਾਪਾ ! ਚੀਨ ਨਾਲ...
    • voting begins in violence filled elections in pakistan occupied kashmir
      ਮਕਬੂਜ਼ਾ ਕਸ਼ਮੀਰ 'ਚ ਹਿੰਸਾ ਨਾਲ ਭਰੀਆਂ ਚੋਣਾਂ 'ਚ ਵੋਟਾਂ ਦੀ ਸ਼ੁਰੂਆਤ
    • massive protests in kashmir  30 pakistanis killed
      ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • minorities n bangladesh
      ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +