Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    11:40:40 PM

  • earthquake and tsunami hit japan on july 5  the prediction

    ਕੀ ਜਾਪਾਨ 'ਚ 5 ਜੁਲਾਈ ਨੂੰ ਆਵੇਗਾ ਭਿਆਨਕ ਭੂਚਾਲ...

  • former chief minister s health deteriorated

    ਸਾਬਕਾ ਮੁੱਖ ਮੰਤਰੀ ਦੀ ਵਿਗੜੀ ਸਿਹਤ, ਹਸਪਤਾਲ 'ਚ...

  • when shubman and sara get married

    ਸ਼ੁਭਮਨ ਗਿੱਲ-ਸਾਰਾ ਤੇਂਦੁਲਕਰ ਕਦੋਂ ਕਰਨਗੇ ਵਿਆਹ ?...

  • bjp leader jagannath pradhan arrested for assaulting officer

    ਅਧਿਕਾਰੀ 'ਤੇ ਹਮਲਾ ਕਰਨ ਦੇ ਦੋਸ਼ 'ਚ ਭਾਜਪਾ ਨੇਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਡੇਵਿਡ ਲੈਮੀ ਹੋਣਗੇ ਬ੍ਰਿਟੇਨ ਦੇ ਨਵੇਂ ਵਿਦੇਸ਼ ਮੰਤਰੀ, ਕਿਹਾ-ਜੁਲਾਈ ਖ਼ਤਮ ਹੋਣ ਤੋਂ ਪਹਿਲਾਂ ਭਾਰਤ ਆਉਣਗੇ

INTERNATIONAL News Punjabi(ਵਿਦੇਸ਼)

ਡੇਵਿਡ ਲੈਮੀ ਹੋਣਗੇ ਬ੍ਰਿਟੇਨ ਦੇ ਨਵੇਂ ਵਿਦੇਸ਼ ਮੰਤਰੀ, ਕਿਹਾ-ਜੁਲਾਈ ਖ਼ਤਮ ਹੋਣ ਤੋਂ ਪਹਿਲਾਂ ਭਾਰਤ ਆਉਣਗੇ

  • Edited By DILSHER,
  • Updated: 06 Jul, 2024 03:27 AM
International
david lammy will be britain s new foreign minister
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸ਼ੁੱਕਰਵਾਰ ਨੂੰ ਡੇਵਿਡ ਲੈਮੀ ਨੂੰ ਵਿਦੇਸ਼ ਮੰਤਰੀ ਨਿਯੁਕਤ ਕੀਤਾ। ਨਵੇਂ ਨਿਯੁਕਤ ਪ੍ਰਧਾਨ ਮੰਤਰੀ ਨੇ ਆਮ ਚੋਣਾਂ ਜਿੱਤਣ ਤੋਂ ਬਾਅਦ ਲੇਬਰ ਪਾਰਟੀ ਦੀ ਸਰਕਾਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਾਰਤ ਨਾਲ ਮਜ਼ਬੂਤ ​​ਦੁਵੱਲੇ ਸਬੰਧਾਂ ਦੇ ਸਮਰਥਕ 51 ਸਾਲਾ ਲੈਮੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ 4 ਜੁਲਾਈ ਨੂੰ ਸੱਤਾ ਵਿਚ ਆਉਂਦੀ ਹੈ ਤਾਂ ਉਹ ਨਵੀਂ ਦਿੱਲੀ ਦਾ ਦੌਰਾ ਕਰਨਗੇ। ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਲਈ ਨਿਰਧਾਰਤ ਦੀਵਾਲੀ 2022 ਦੀ ਸਮਾਂ ਸੀਮਾ ਖੁੰਝ ਜਾਣ ਦਾ ਜ਼ਿਕਰ ਕਰਦੇ ਹੋਏ ਕਿਹਾ ਸੀ, ''ਕਈ ਦੀਵਾਲੀ ਬਿਨਾਂ ਕਿਸੇ ਵਪਾਰ ਸਮਝੌਤੇ ਦੇ ਲੰਘ ਗਈਆਂ ਅਤੇ ਬਹੁਤ ਸਾਰੇ ਕਾਰੋਬਾਰ ਇੰਤਜ਼ਾਰ ਵਿਚ ਰਹਿ ਗਏ ਹਨ।''

ਇਹ ਵੀ ਪੜ੍ਹੋ : ਮੁਆਵਜ਼ੇ ਤੇ ਬੀਮੇ 'ਚ ਫ਼ਰਕ ਹੁੰਦਾ ਹੈ...ਅਗਨੀਵੀਰ ਅਜੈ ਨੂੰ ਲੈ ਕੇ ਰਾਹੁਲ ਗਾਂਧੀ ਦਾ ਵੱਡਾ ਦਾਅਵਾ

ਲੈਮੀ ਨੇ ਕਿਹਾ ਸੀ, “ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਣਜ ਮੰਤਰੀ ਪੀਯੂਸ਼ ਗੋਇਲ ਨੂੰ ਮੇਰਾ ਸੰਦੇਸ਼ ਹੈ ਕਿ ਲੇਬਰ ਪਾਰਟੀ ਅੱਗੇ ਵਧਣ ਲਈ ਤਿਆਰ ਹੈ। ਆਓ ਇਕ ਮੁਕਤ ਵਪਾਰ ਸਮਝੌਤਾ ਕਰੀਏ ਅਤੇ ਅੱਗੇ ਵਧੀਏ।'' ਲੈਮੀ ਨੇ ਇਹ ਵੀ ਕਿਹਾ ਕਿ ਜੇਕਰ ਉਹ ਸਰਕਾਰ ਵਿਚ ਸ਼ਾਮਲ ਹੁੰਦੇ ਹਨ ਤਾਂ ਉਹ ਜੁਲਾਈ ਦੇ ਅੰਤ ਤੋਂ ਪਹਿਲਾਂ ਦਿੱਲੀ ਵਿਚ ਹੋਣਗੇ। ਉਸ ਨੇ ਭਾਰਤ ਨੂੰ ਲੇਬਰ ਪਾਰਟੀ ਲਈ "ਪਹਿਲ" ਅਤੇ ਇਕ ਆਰਥਿਕ, ਤਕਨੀਕੀ ਅਤੇ ਸੱਭਿਆਚਾਰਕ "ਸੁਪਰ ਪਾਵਰ" ਦੱਸਿਆ। ਉਨ੍ਹਾਂ ਕਿਹਾ ਸੀ, “ਲੇਬਰ ਪਾਰਟੀ ਦੇ ਸੱਤਾ ਵਿਚ ਆਉਣ ਨਾਲ ਬੋਰਿਸ ਜੌਨਸਨ (ਕੰਜ਼ਰਵੇਟਿਵ ਪਾਰਟੀ) ਦੇ ਏਸ਼ੀਆ ਵਿਚ ਰੁਡਯਾਰਡ ਕਿਪਲਿੰਗ ਦੀ ਪੁਰਾਣੀ ਕਵਿਤਾ ਸੁਣਾਉਣ ਦੇ ਦਿਨ ਖਤਮ ਹੋਣ ਵਾਲੇ ਹਨ। ਜੇ ਮੈਂ ਭਾਰਤ ਵਿਚ ਕੋਈ ਕਵਿਤਾ ਸੁਣਾਂਗਾ ਤਾਂ ਉਹ ਟੈਗੋਰ ਦੀ ਹੋਵੇਗੀ...ਕਿਉਂਕਿ ਭਾਰਤ ਵਰਗੀ ਮਹਾਸ਼ਕਤੀ ਦੇ ਨਾਲ, ਸਹਿਯੋਗ ਅਤੇ ਸਿੱਖਣ ਦੀ ਗੁੰਜਾਇਸ਼ ਅਸੀਮਤ ਹੈ।"

ਇਕ ਵਿਆਪਕ ਵਿਦੇਸ਼ ਨੀਤੀ ਦੇ ਦ੍ਰਿਸ਼ਟੀਕੋਣ ਤੋਂ ਲੈਮੀ ਨੇ ਭਾਰਤ ਦੇ ਨਾਲ ਸਾਂਝੇਦਾਰੀ ਵਿਚ ਕੰਮ ਕਰਦੇ ਹੋਏ "ਮੁਕਤ ਅਤੇ ਖੁੱਲ੍ਹੇ ਇੰਡੋ-ਪੈਸੀਫਿਕ" 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਨਿਯਮ-ਅਧਾਰਿਤ ਵਿਵਸਥਾ ਦੇ ਪੱਖ ਵਿਚ ਹਾਂ ਅਤੇ ਉਹਨਾਂ ਦੇ ਵਿਰੁੱਧ ਹਾਂ ਜੋ ਸਾਮਰਾਜਵਾਦ ਦੇ ਇਕ ਨਵੇਂ ਰੂਪ ਨਾਲ ਜ਼ਬਰਦਸਤੀ ਸਰਹੱਦਾਂ ਨੂੰ ਦੁਬਾਰਾ ਖਿੱਚਣਾ ਚਾਹੁੰਦੇ ਹਨ। ਜਿਵੇਂ ਕਿ (ਰੂਸੀ ਰਾਸ਼ਟਰਪਤੀ ਵਲਾਦੀਮੀਰ) ਪੁਤਿਨ ਯੂਰਪ ਵਿਚ ਅਤੇ ਏਸ਼ੀਆ ਵਿਚ ਜਿਹੜੇ ਆਪਣੇ ਗੁਆਂਢੀਆਂ 'ਤੇ ਆਪਣੀ ਮਰਜ਼ੀ ਥੋਪਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਆਜ਼ਾਦ ਚੋਣ ਤੋਂ ਵਾਂਝਾ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਕੇਦਾਰਨਾਥ 'ਚ ਔਰਤ ਨਾਲ ਛੇੜਛਾੜ ਕਰਨ ਵਾਲੇ ਦੋ SI ਮੁਅੱਤਲ, ਸ਼ਰਾਬ ਦੇ ਨਸ਼ੇ 'ਚ ਕੀਤੀ ਸੀ ਗੰਦੀ ਹਰਕਤ

ਲੈਮੀ ਨੇ ਕਿਹਾ ਸੀ, "ਯੂਰਪ ਅਤੇ ਏਸ਼ੀਆ ਦੋ ਵੱਖ-ਵੱਖ ਸੰਸਾਰ ਨਹੀਂ ਹਨ... ਇਸ ਚੁਣੌਤੀਪੂਰਨ ਮਾਹੌਲ ਵਿਚ ਬ੍ਰਿਟੇਨ ਭਾਰਤ ਨਾਲ ਆਪਣੀ ਸੁਰੱਖਿਆ ਭਾਈਵਾਲੀ ਨੂੰ ਵਧਾਉਣ ਦੀ ਕੋਸ਼ਿਸ਼ ਕਰੇਗਾ, ਫ਼ੌਜੀ ਤੋਂ ਲੈ ਕੇ ਸਮੁੰਦਰੀ ਸੁਰੱਖਿਆ ਤੱਕ, ਸਾਈਬਰ ਤੋਂ ਲੈ ਕੇ ਨਾਜ਼ੁਕ ਅਤੇ ਉੱਭਰਦੀ ਤਕਨਾਲੋਜੀ ਤੱਕ, ਰੱਖਿਆ ਅਤੇ ਉਦਯੋਗਿਕ ਸਹਿਯੋਗ ਤੋਂ ਲੈ ਕੇ ਸਪਲਾਈ ਚੇਨ ਸੁਰੱਖਿਆ ਤੱਕ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਲੈਮੀ ਨੂੰ ਬ੍ਰਿਟੇਨ ਦਾ ਵਿਦੇਸ਼ ਮੰਤਰੀ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੱਤੀ। ਜੈਸ਼ੰਕਰ ਨੇ 'ਐਕਸ' 'ਤੇ ਲਿਖਿਆ, ''ਡੇਵਿਡ ਲੈਮੀ ਨੂੰ ਬਰਤਾਨੀਆ ਦਾ ਵਿਦੇਸ਼ ਮੰਤਰੀ ਬਣਾਏ ਜਾਣ 'ਤੇ ਵਧਾਈ। ਅਸੀਂ ਆਪਣੀ ਸਾਂਝੇਦਾਰੀ ਨੂੰ ਜਾਰੀ ਰੱਖਣ ਅਤੇ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ​​ਕਰਨ ਦੀ ਉਮੀਦ ਰੱਖਦੇ ਹਾਂ।”

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • Britain
  • Lemmy
  • India
  • Tour
  • ਬ੍ਰਿਟੇਨ
  • ਲੈਮੀ
  • ਭਾਰਤ
  • ਦੌਰਾ

ਸਰੀ ਬੋਰਡ ਆਫ ਟਰੇਡ ਦੀ ਪ੍ਰਧਾਨ ਅਨੀਤਾ ਹੂਬਰਮੈਨ ਵੱਲੋਂ ਸੰਸਥਾ ਨੂੰ ਅਲਵਿਦਾ ਕਹਿਣ ਦਾ ਫੈਸਲਾ

NEXT STORY

Stories You May Like

  • britain to reduce dependence on foreign workers
    ਵਿਦੇਸ਼ੀ ਮਜ਼ਦੂਰਾਂ ’ਤੇ ਨਿਰਭਰਤਾ ਘਟਾਏਗਾ ਬ੍ਰਿਟੇਨ, 22 ਜੁਲਾਈ ਤੋਂ ਲਾਗੂ ਹੋਣਗੇ ਨਵੇਂ ਨਿਯਮ
  • ericsson to start exports for india manufactured antenna in july
    ਐਰਿਕਸਨ ਵੱਲੋਂ ਜੁਲਾਈ 'ਚ ਭਾਰਤ ਤੋਂ ਐਂਟੀਨਾ ਨਿਰਯਾਤ ਦੀ ਸ਼ੁਰੂਆਤ
  • hdfc credit card users in for a shock  changes from july 1
    HDFC Credit Card ਯੂਜ਼ਰਸ ਨੂੰ ਝਟਕਾ, 1 ਜੁਲਾਈ ਤੋਂ ਹੋਣਗੇ ਕਈ ਬਦਲਾਅ
  • the thrill of cricket will be at its peak
    ਕ੍ਰਿਕਟ ਦਾ ਰੋਮਾਂਚ ਹੋਵੇਗਾ ਸਿਖਰਾਂ 'ਤੇ, ਜੁਲਾਈ 'ਚ ਇਸ ਦਿਨ ਆਹਮੋ-ਸਾਹਮਣੇ ਹੋਣਗੇ ਭਾਰਤ ਤੇ ਪਾਕਿਸਤਾਨ
  • punjab school orders
    ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ ਤੋਂ...
  • punjab schools  holidays  education department
    ਪੰਜਾਬ ਦੇ ਸਕੂਲਾਂ ਲਈ ਅਹਿਮ ਖ਼ਬਰ, ਛੁੱਟੀਆਂ ਮੁੱਕਣ ਤੋਂ ਪਹਿਲਾਂ ਨਵੇਂ ਹੁਕਮ ਜਾਰੀ
  • indian and english players wear black armbands in honour of david lawrence
    ਭਾਰਤ ਤੇ ਇੰਗਲੈਂਡ ਦੇ ਖਿਡਾਰੀਆਂ ਨੇ ਡੇਵਿਡ ਲੌਰੈਂਸ ਦੇ ਸਨਮਾਨ ’ਚ ਬੰਨ੍ਹੀ ਕਾਲੀ ਪੱਟੀ
  • vaughan said  i am surprised by stokes   decision to bowl first
    ਵਾਨ ਨੇ ਕਿਹਾ, ਮੈਂ ਸਟੋਕਸ ਦੇ ਪਹਿਲਾਂ ਗੇਂਦਬਾਜ਼ੀ ਕਰਨ ਦੇ ਫੈਸਲੇ ਤੋਂ ਹੈਰਾਨ ਹਾਂ
  • mla bawa henry presents population control bill before speaker
    '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ ਕਰਨ ਵਾਲਿਆਂ ਦੀ ਕੱਟੀ ਜਾਵੇ...
  • former sarpanch of lohian khas embezzled grants
    'ਲੋਹੀਆਂ ਖਾਸ ਦੇ ਸਾਬਕਾ ਸਰਪੰਚ ਨੇ ਗ੍ਰਾਂਟਾਂ, ਪੰਚਾਇਤ ਫੰਡ 'ਚ 21 ਲੱਖ ਰੁਪਏ...
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • heartbreaking news from jalandhar
    ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
  • residents of punjab should be careful for the next 5 days
    ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
  • today  s top 10 news
    ਪੰਜਾਬ ਕੈਬਨਿਟ 'ਚੋਂ ਧਾਲੀਵਾਲ ਦਾ ਅਸਤੀਫਾ, ਨਵੇਂ ਮੰਤਰੀ ਦੀ ਐਂਟਰੀ, ਅੱਜ ਦੀਆਂ...
Trending
Ek Nazar
shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • pakistani celebrities social media accounts
      ਹਟ ਗਿਆ ਬੈਨ! ਭਾਰਤ 'ਚ ਮੁੜ ਐਕਟਿਵ ਹੋਏ ਪਾਕਿਸਤਾਨੀ ਸੇਲਿਬ੍ਰਿਟੀਜ਼ ਦੇ ਚੈਨਲ
    • baba vanga prediction
      ਸੱਚ ਹੋਈ ਬਾਬਾ ਵੇਂਗਾ ਦੀ ਭਵਿੱਖਬਾਣੀ? 11 ਦਿਨਾਂ 'ਚ 800 ਤੋਂ ਵੱਧ ਭੂਚਾਲ ਦੇ...
    • 181 government schools to be closed
      ਬੰਦ ਹੋਣਗੇ 181 ਸਰਕਾਰੀ ਸਕੂਲ, ਕਿਸਾਨਾਂ ਤੇ ਗਰੀਬ ਪਰਿਵਾਰਾਂ ਦੀ ਵਧੀ ਚਿੰਤਾ
    • is majithia  s arrest a case of political harassment for political purposes
      ਮਜੀਠੀਆ ਦੀ ਗ੍ਰਿਫਤਾਰੀ ਕੀ ਸਿਆਸੀ ਮੰਤਵਾਂ ਲਈ ਸਿਆਸੀ ਪੱਖੋਂ ਤੰਗ-ਪ੍ਰੇਸ਼ਾਨ ਕਰਨ ਦਾ...
    • commercial use of industrial land
      ਸਨਅਤੀ ਜ਼ਮੀਨ ਦੀ ਵਪਾਰਕ ਵਰਤੋਂ, ਪੰਜਾਬ ’ਚ ਖੁਸ਼ਹਾਲੀ ਦੀ ਨਵੀਂ ਸ਼ੁਰੂਆਤ
    • brother shoots sister to death
      ਆਨਰ ਕਿਲਿੰਗ: ਭਰਾ ਨੇ ਭੈਣ ਦਾ ਗੋਲੀਆਂ ਮਾਰ ਕਰ'ਤਾ ਕਤਲ
    • anaya bangar surgery
      ਮੁੰਡੇ ਤੋਂ ਕੁੜੀ ਬਣੇ ਅਨਾਇਆ ਬਾਂਗੜ ਨੇ ਫਿਰ ਕਰਵਾ ਲਿਆ ਆਪਰੇਸ਼ਨ, ਸਰੀਰ 'ਚ ਹੋਣਗੇ...
    • monsoon session of parliament will be held from 21 july to 21 august
      21 ਜੁਲਾਈ ਤੋਂ 21 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਸੈਸ਼ਨ
    • death in dream
      ਕੀ ਸੁਪਨੇ 'ਚ ਕਿਸੇ ਦੀ ਮੌਤ ਦੇਖਣਾ ਸੱਚਮੁੱਚ ਤੁਹਾਡੀ ਉਮਰ ਵਧਾਉਂਦਾ ਹੈ ?
    •   supreme court judge   earned rs 1 04 crore in 30 days
      'ਸੁਪਰੀਮ ਕੋਰਟ ਦੇ ਜੱਜ' ਨੇ 30 ਦਿਨਾਂ 'ਚ ਕਮਾਏ 1.04 ਕਰੋੜ ਰੁਪਏ, 200 ਬੈਂਕ...
    • cheating crores in the name of online tasks
      ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ, ਪੰਜ ਗ੍ਰਿਫ਼ਤਾਰ
    • ਵਿਦੇਸ਼ ਦੀਆਂ ਖਬਰਾਂ
    • formation of european punjabi literary academy in europe
      ਯੂਰਪ 'ਚ ਯੂਰਪੀ ਪੰਜਾਬੀ ਸਾਹਿਤ ਅਕਾਦਮੀ (EPLA) ਦਾ ਗਠਨ
    • 3 indians abducted in mali mea calls it deplorable
      ਅਲ-ਕਾਇਦਾ ਅੱਤਵਾਦੀ ਹਮਲਾ: ਮਾਲੀ 'ਚ 3 ਭਾਰਤੀ ਕਿਡਨੈਪ, ਐਕਸ਼ਨ 'ਚ ਭਾਰਤ ਸਰਕਾਰ
    • student sues trump administration
      ਵਿਦਿਆਰਥੀ ਨੇ ਟਰੰਪ ਸਰਕਾਰ 'ਤੇ ਠੋਕਿਆ ਮੁਕੱਦਮਾ, 10 ਲੱਖ ਡਾਲਰ ਹਰਜਾਨੇ ਦੀ ਕੀਤੀ...
    • today  s top 10 news
      ਪੰਜਾਬ ਕੈਬਨਿਟ 'ਚੋਂ ਧਾਲੀਵਾਲ ਦਾ ਅਸਤੀਫਾ, ਨਵੇਂ ਮੰਤਰੀ ਦੀ ਐਂਟਰੀ, ਅੱਜ ਦੀਆਂ...
    • italy  gurdwara sahib registry
      ਇਟਲੀ : ਗੁਰਦੁਆਰਾ ਸਾਹਿਬ ਦੀ ਰਜਿਸਟਰੀ ਹੋਣ 'ਤੇ ਕਮੇਟੀ ਨੇ ਸੰਗਤਾਂ ਦਾ ਕੀਤਾ...
    • european vlogger becomes a fan of indian food
      ਭਾਰਤੀ ਖਾਣੇ ਦਾ ਮੁਰੀਦ ਹੋਇਆ ਯੂਰਪੀ Vlogger! ਸਕੂਲ 'ਚ ਮਿਡ-ਡੇ-ਮੀਲ ਦਾ ਚਖਿਆ...
    • russia ukraine war
      ਹੁਣ ਇਹ ਦੇਸ਼ ਵੀ ਜੰਗ 'ਚ ਮਾਰਨ ਜਾ ਰਿਹਾ ਐਂਟਰੀ ! ਭੇਜੇਗਾ 30,000 ਸੈਨਿਕ
    • magnitude 5 0 earthquake strikes southern mongolia
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ! ਦਹਿਸ਼ਤ 'ਚ ਲੋਕ
    • russia  denmark and slovenia work visa
      Russia, Denmark ਅਤੇ Slovenia 'ਚ ਕਾਮਿਆਂ ਦੀ ਲੋੜ, ਤੁਰੰਤ ਕਰੋ ਅਪਲਾਈ
    • ex ubs cfo wins uk top court case
      ਘਰਵਾਲੇ ਨੇ ਦਿੱਤੇ 9,33,00,00,000 ਰੁਪਏ, ਮਿੰਟਾਂ 'ਚ ਮੁੱਕਰ ਗਈ ਘਰਵਾਲੀ, ਅਦਾਲਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +