Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    1:28:48 PM

  • punjabi youth in mexico

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • names of 20 66 lakh voters deleted in punjab

    ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਉਹ ਦਿਨ ਵੀ ਆਵੇਗਾ ਜਦੋਂ ਪਾਕਿਸਤਾਨ ਭਾਰਤ ਨਾਲ ਕੂਟਨੀਤਕ, ਆਰਥਿਕ ਤੌਰ 'ਤੇ ਜੁੜ ਸਕੇਗਾ : ਜ਼ਰਦਾਰੀ

INTERNATIONAL News Punjabi(ਵਿਦੇਸ਼)

ਉਹ ਦਿਨ ਵੀ ਆਵੇਗਾ ਜਦੋਂ ਪਾਕਿਸਤਾਨ ਭਾਰਤ ਨਾਲ ਕੂਟਨੀਤਕ, ਆਰਥਿਕ ਤੌਰ 'ਤੇ ਜੁੜ ਸਕੇਗਾ : ਜ਼ਰਦਾਰੀ

  • Edited By Vandana,
  • Updated: 25 May, 2022 05:10 PM
Pakistan
day come when pakistan able to engage diplomatically economically with india
  • Share
    • Facebook
    • Tumblr
    • Linkedin
    • Twitter
  • Comment

ਦਾਵੋਸ/ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਜਿਹਾ ਦਿਨ ਵੀ ਆਵੇਗਾ ਜਦੋਂ ਉਨ੍ਹਾਂ ਦਾ ਦੇਸ਼ ਭਾਰਤ ਨਾਲ ਕੂਟਨੀਤਕ ਅਤੇ ਆਰਥਿਕ ਤੌਰ 'ਤੇ ਸਬੰਧ ਬਣਾਉਣ ਦੇ ਯੋਗ ਹੋਵੇਗਾ। ਵੱਖ-ਵੱਖ ਗੁਆਂਢੀ ਦੇਸ਼ਾਂ ਨਾਲ ਪਾਕਿਸਤਾਨ ਦੇ ਆਰਥਿਕ ਅਤੇ ਵਪਾਰਕ ਮੌਕਿਆਂ ਨੂੰ ਖੋਲ੍ਹਣ ਲਈ ਲੋੜੀਂਦੇ ਵੱਖ-ਵੱਖ ਕਦਮਾਂ ਦਾ ਜ਼ਿਕਰ ਕਰਦੇ ਹੋਏ, ਜ਼ਰਦਾਰੀ ਨੇ ਕਿਹਾ ਕਿ ਜੇ ਅੱਜ ਨਹੀਂ, ਤਾਂ ਕੱਲ੍ਹ, ਉਹ ਦਿਨ ਆਵੇਗਾ। ਉਸ ਦਿਨ ਅਸੀਂ ਆਪਣੀਆਂ ਪੂਰੀਆਂ ਆਰਥਿਕ ਸੰਭਾਵਨਾਵਾਂ ਖੋਲ੍ਹਣ ਦੇ ਯੋਗ ਹੋਵਾਂਗੇ ਅਤੇ ਇਕੱਠੇ ਖੁਸ਼ਹਾਲੀ ਦੇ ਫਲਾਂ ਦਾ ਸੁਆਦ ਚੱਖਾਂਗੇ।

ਆਪਣੇ ਦੇਸ਼ ਦੇ ਗੁਆਂਢੀ ਇਲਾਕੇ 'ਚ ਹੋਏ ਕਈ ਸੰਘਰਸ਼ਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਮੇਰੀ ਜ਼ਿੰਦਗੀ 'ਚ ਅਜਿਹਾ ਦਿਨ ਆਵੇਗਾ ਜਦੋਂ ਅਸੀਂ ਅਸੀਂ ਆਪਣੇ ਖੇਤਰ ਵਿੱਚ ਵਿਵਾਦਾਂ ਨੂੰ ਸੁਲਝਾਉਣ ਦੇ ਯੋਗ ਹੋਵਾਂਗੇ ਅਤੇ ਉਸ ਦਿਨ ਅਸੀਂ ਆਪਣੀ ਪੂਰੀ ਵਿਕਾਸ ਸਮਰੱਥਾ ਨੂੰ ਖੋਲ੍ਹਣ ਦੇ ਯੋਗ ਹੋਵਾਂਗੇ। ਹਾਲਾਂਕਿ, ਜ਼ਰਦਾਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਵੀ ਪਾਕਿਸਤਾਨ ਕੂਟਨੀਤਕ ਜਾਂ ਆਰਥਿਕ ਤੌਰ 'ਤੇ ਸ਼ਾਮਲ ਹੁੰਦਾ ਹੈ, ਤਾਂ ਉਹ ਆਪਣੇ ਰਾਸ਼ਟਰੀ ਹਿੱਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਯੂਕ੍ਰੇਨ ਸੰਕਟ ਨੂੰ ਹੱਲ ਕਰਨ ਦਾ ਇੱਕੋ ਇੱਕ ਰਸਤਾ ਗੱਲਬਾਤ ਅਤੇ ਕੂਟਨੀਤੀ ਹੈ। ਜ਼ਰਦਾਰੀ ਨੇ ਸਾਲਾਨਾ ਵਿਸ਼ਵ ਆਰਥਿਕ ਫੋਰਮ (WEF) ਦੀ ਮੀਟਿੰਗ, ਪਾਥਫਾਈਂਡਰ ਗਰੁੱਪ ਅਤੇ ਮਾਰਟਿਨ ਡੋ ਗਰੁੱਪ ਦੁਆਰਾ 2022 ਦੇ ਨਾਲ ਦਾਵੋਸ ਵਿੱਚ ਆਯੋਜਿਤ ਸਾਲਾਨਾ ਪਾਕਿਸਤਾਨ ਬ੍ਰੇਕਫਾਸਟ ਸੈਸ਼ਨ ਨੂੰ ਸੰਬੋਧਨ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ- ਪਾਕਿ : 'ਆਜ਼ਾਦੀ ਮਾਰਚ' ਤੋਂ ਪਹਿਲਾਂ ਇਮਰਾਨ ਦੀ ਪਾਰਟੀ ਦੇ ਦੋ ਨੇਤਾ ਸਮੇਤ ਕਈ PTI ਸਮਰਥਕ ਗ੍ਰਿਫ਼ਤਾਰ

ਉਨ੍ਹਾਂ ਨੇ ਕਿਹਾ ਕਿ ਇਹ ਉਹ ਸਮਾਂ ਹੈ ਜਦੋਂ ਮਨੁੱਖਤਾ ਇੱਕ ਨਹੀਂ ਸਗੋਂ ਕਈ ਹੋਂਦ ਦੇ ਸੰਕਟਾਂ ਦਾ ਸਾਹਮਣਾ ਕਰ ਰਹੀ ਹੈ, ਭਾਵੇਂ ਇਹ ਕੋਵਿਡ-19 ਮਹਾਮਾਰੀ ਹੋਵੇ, ਜਲਵਾਯੂ ਤਬਦੀਲੀ ਜਾਂ ਹੋਰ ਟਕਰਾਅ। ਜ਼ਰਦਾਰੀ ਨੇ ਅੱਗੇ ਕਿਹਾ ਕੀ ਅਸੀਂ ਇਤਿਹਾਸ ਵਿਚ ਅਜਿਹੇ ਵਿਅਕਤੀ ਵਜੋਂ ਪਛਾਣੇ ਜਾਣਾ ਚਾਹਾਂਗੇ, ਜਿਸ ਨੇ ਗੱਲਬਾਤ ਜ਼ਰੀਏ ਹੋਂਦ ਨਾਲ ਜੁੜੇ  ਸੰਕਟਾਂ ਅਤੇ ਟਕਰਾਵਾਂ ਨੂੰ ਸੁਲਝਾਇਆ ਜਾਂ ਜਿਸਨੇ ਹੋਰ ਟਕਰਾਅ ਪੈਦਾ ਕੀਤੇ? ਟਕਰਾਅ ਨੂੰ ਸੁਲਝਾਉਣਾ ਸਾਡੇ ਵਰਗੇ ਛੋਟੇ ਦੇਸ਼ਾਂ ਦੇ ਹਿੱਤ ਵਿੱਚ ਨਹੀਂ ਹੈ, ਸਗੋਂ ਵੱਡੇ ਦੇਸ਼ਾਂ ਅਤੇ ਸਭ ਦੇ ਹਿੱਤ ਵਿੱਚ ਹੈ ਉਨ੍ਹਾਂ ਕਿਹਾ ਕਿ ਪਾਕਿਸਤਾਨ ਯੂਕ੍ਰੇਨ ਦੇ ਲੋਕਾਂ ਦਾ ਹਮਦਰਦ ਹੈ, ਉੱਥੇ ਸਾਡਾ ਦ੍ਰਿੜ ਵਿਸ਼ਵਾਸ ਹੈ ਕਿ ਇਸ ਟਕਰਾਅ ਨੂੰ ਕੂਟਨੀਤੀ ਅਤੇ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। 

ਜ਼ਰਦਾਰੀ ਨੇ ਕਿਹਾ ਕਿ ਪਾਕਿਸਤਾਨ ਨੂੰ ਵੱਖ-ਵੱਖ ਸੰਘਰਸ਼ਾਂ ਦੇ ਗੰਭੀਰ ਆਰਥਿਕ ਨਤੀਜੇ ਵੀ ਝੱਲਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕੀ ਸਾਨੂੰ ਉਹੀ ਪੁਰਾਣੀਆਂ ਲੜਾਈਆਂ ਵਾਰ-ਵਾਰ ਲੜਨੀਆਂ ਚਾਹੀਦੀਆਂ ਹਨ ਜਾਂ ਸਾਨੂੰ ਆਧੁਨਿਕ ਮੁਸਲਮਾਨਾਂ ਦੇ ਰਾਸ਼ਟਰ ਅਤੇ ਖੁਸ਼ਹਾਲ ਭਵਿੱਖ ਵਜੋਂ ਪਛਾਣੇ ਜਾਣ ਦੀ ਇੱਛਾ ਰੱਖਣੀ ਚਾਹੀਦੀ ਹੈ। ਮੰਤਰੀ ਨੇ ਕਿਹਾ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਅੱਗੇ ਵਧਣ ਦਾ ਵਧੀਆ ਤਰੀਕਾ ਇਹ ਹੈ ਕਿ ਸਿਆਸੀ ਸੰਘਰਸ਼ ਨੂੰ ਪਾਸੇ ਕਰ ਦਿੱਤਾ ਜਾਵੇ ਅਤੇ ਪਾਕਿਸਤਾਨ ਦੀ ਵਿਸ਼ਾਲ ਅਣਛੂਹੀ ਸਮਰੱਥਾ ਨੂੰ ਖੋਜਿਆ ਅਤੇ  ਖੋਲ੍ਹਿਆ ਜਾਵੇ। ਜ਼ਰਦਾਰੀ ਨੇ ਕਿਹਾ ਕਿ ਪਾਕਿਸਤਾਨ ਦੇ ਗੁਆਂਢੀ ਚੀਨ, ਭਾਰਤ, ਈਰਾਨ ਅਤੇ ਅਫਗਾਨਿਸਤਾਨ ਹਨ। ਉਹਨਾਂ ਨੇ ਕਿਹਾ ਕਿ ਅਸੀਂ ਚੀਨ ਨਾਲ ਆਪਣੇ ਵਪਾਰ ਨੂੰ ਵੱਧ ਤੋਂ ਵੱਧ ਕਰਨ ਦੇ ਯੋਗ ਨਹੀਂ ਹੋਏ ਹਾਂ। ਭਾਰਤ ਨਾਲ ਸਾਡੇ ਸਬੰਧ ਸਪੱਸ਼ਟ ਤੌਰ 'ਤੇ ਤਰੱਕੀ ਨਹੀਂ ਕਰ ਰਹੇ ਹਨ ਪਰ ਅਸੀਂ ਇੱਕ ਦਿਨ ਅਜਿਹੀ ਸਥਿਤੀ 'ਤੇ ਪਹੁੰਚ ਜਾਵਾਂਗੇ ਜਿੱਥੇ ਅੰਤਰਰਾਸ਼ਟਰੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਅੰਤਰਰਾਸ਼ਟਰੀ ਸੰਸਥਾਵਾਂ ਅੱਗੇ ਆਉਣਗੀਆਂ।

ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ 'ਤੇ ਲਗਾਈਆਂ ਵਪਾਰਕ ਪਾਬੰਦੀਆਂ ਹਟਾਏ ਚੀਨ, ਫੇਰ ਕੋਈ ਗੱਲ ਕਰਾਂਗੇ : ਅਲਬਾਨੀਜ਼

ਉਹਨਾਂ ਨੇ ਕਿਹਾ ਕਿ ਨਿਸ਼ਚਿਤ ਤੌਰ 'ਤੇ ਇਕ ਦਿਨ ਅਜਿਹਾ ਆਵੇਗਾ ਜਦੋਂ ਅਸੀਂ ਪੂਰਬ ਵਿੱਚ ਆਪਣੇ ਗੁਆਂਢੀ ਨਾਲ ਨਾ ਸਿਰਫ ਕੂਟਨੀਤਕ ਤੌਰ 'ਤੇ, ਸਗੋਂ ਆਰਥਿਕ ਤੌਰ 'ਤੇ ਵੀ ਜੁੜ ਸਕਾਂਗੇ। ਅਫਗਾਨਿਸਤਾਨ ਦੇ ਬਾਰੇ ਉਨ੍ਹਾਂ ਕਿਹਾ ਕਿ ਉਹ ਨਵੇਂ ਤਾਲਿਬਾਨ ਸ਼ਾਸਨ ਨੂੰ ਮਾਨਤਾ ਦੇਣ ਲਈ ਬਹੁਤ ਜਲਦੀ ਵਿਚ ਨਹੀਂ ਹਨ। ਉਹਨਾਂ ਨੇ ਕਿਹਾ ਕਿ ਪਰ ਮੈਨੂੰ ਇਹ ਦੇਖਣ ਦੀ ਜਲਦੀ ਹੈ ਕਿ ਉਥੋਂ ਦੇ ਲੋਕ ਨਿਰਾਸ਼ਾ ਤੋਂ ਬਾਹਰ ਆਉਣ ਅਤੇ ਅਫਗਾਨਿਸਤਾਨ ਜਿਸ ਆਰਥਿਕ ਤਬਾਹੀ ਵਿੱਚ ਫਸਿਆ ਹੋਇਆ ਹੈ, ਉਸ ਵਿੱਚੋਂ ਬਾਹਰ ਨਿਕਲੇ। ਉਹਨਾਂ ਨੇ ਕਿਹਾ ਕਿ ਸਾਨੂੰ ਸਭ ਤੋਂ ਪਹਿਲਾਂ ਅਤੇ ਸਭ ਤੋਂ ਮਹੱਤਵਪੂਰਨ, ਮਨੁੱਖੀ ਅਤੇ ਆਰਥਿਕ ਸੰਕਟ ਨਾਲ ਨਜਿੱਠਣ ਦੀ ਲੋੜ ਹੈ ਅਤੇ ਮੈਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਵਜੋਂ, ਇਹ ਯਕੀਨੀ ਬਣਾਉਣ ਲਈ ਉਹ ਸਭ ਕੁਝ ਕਰਾਂਗਾ ਜੋ ਮੈਂ ਇਹ ਯਕੀਨੀ ਕਰਨ ਲਈ ਕਰ ਸਕਦਾ ਹਾਂ।

ਜ਼ਰਦਾਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਅਫਗਾਨਾਂ ਦੀ ਜ਼ਬਤ ਕੀਤੀ ਗਈ ਜਾਂ ਰੋਕੀ ਗਈ ਰਕਮ ਨੂੰ ਜਾਰੀ ਕਰਨ 'ਤੇ ਮੁੜ ਵਿਚਾਰ ਕੀਤਾ ਜਾਵੇ। ਅਫਗਾਨਿਸਤਾਨ ਦੀਆਂ ਕੁੜੀਆਂ ਅਤੇ ਔਰਤਾਂ ਨੂੰ ਸਿੱਖਿਆ ਪ੍ਰਾਪਤ ਕਰਨ ਅਤੇ ਕੰਮ ਕਰਨ ਅਤੇ ਆਪਣੀ ਆਰਥਿਕਤਾ ਵਿੱਚ ਯੋਗਦਾਨ ਪਾਉਣ ਦਾ ਅਧਿਕਾਰ ਹੈ। ਇਸ ਦੇ ਇਲਾਵਾ ਮੰਤਰੀ ਨੇ ਕਿਹਾ ਕਿ ਅਸੀਂ ਪਾਕਿਸਤਾਨ ਵਿਚ, ਪਾਕਿਸਤਾਨ ਦੇ ਮੁਸਲਮਾਨਾਂ ਨੇ ਇਕ ਔਰਤ ਨੂੰ ਇਕ ਤੋਂ ਵੱਧ ਵਾਰ ਪ੍ਰਧਾਨ ਮੰਤਰੀ ਦੇ ਰੂਪ ਵਿਚ ਚੁਣੇ ਜਾਂਦੇ ਦੇਖਿਆ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਅਫਗਾਨ ਔਰਤਾਂ ਨੂੰ ਵੀ ਉਹ ਸਨਮਾਨ ਮਿਲੇਗਾ ਜਿਸ ਦੀਆਂ ਉਹ ਹੱਕਦਾਰ ਹਨ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Bilawal Bhutto Zardari
  • World Economic Forum
  • India
  • Pakistan
  • Relations
  • ਬਿਲਾਵਲ ਭੁੱਟੋ ਜ਼ਰਦਾਰੀ
  • ਵਿਸ਼ਵ ਆਰਥਿਕ ਫੋਰਮ
  • ਭਾਰਤ
  • ਪਾਕਿਸਤਾਨ
  • ਸਬੰਧ

ਅਫ਼ਗਾਨਿਸਤਾਨ 'ਚ 5 ਸਾਲ ਤੋਂ ਘੱਟ ਉਮਰ ਦੇ 11 ਲੱਖ ਬੱਚੇ ਕਰ ਸਕਦੇ ਹਨ ਗੰਭੀਰ ਕੁਪੋਸ਼ਣ ਦਾ ਸਾਹਮਣਾ

NEXT STORY

Stories You May Like

  • indus waters treaty
    ਪਹਿਲਾਂ ਅੱਤਵਾਦ ਖ਼ਤਮ ਕਰੇ ਪਾਕਿਸਤਾਨ ..., ਸਿੰਧੂ ਜਲ ਸੰਧੀ 'ਤੇ ਭਾਰਤ ਨੇ ਸੁਣਾਈਆਂ ਖਰੀਆਂ-ਖਰੀਆਂ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • zodiac signs
    ਮਹੀਨੇ ਦੇ ਪਹਿਲੇ ਹੀ ਦਿਨ ਇਨ੍ਹਾਂ ਰਾਸ਼ੀਆਂ ਦੇ ਲੋਕ ਰਹਿਣ ਸਾਵਧਾਨ, ਆਰਥਿਕ ਤੇ ਪ੍ਰੇਮ ਸਬੰਧਾਂ 'ਤੇ ਪਵੇਗਾ ਅਸਰ
  • the fate of these 2 zodiac signs will change with the transit of the sun
    ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ ਆਵੇਗਾ ਵੱਡਾ ਉਛਾਲ
  • war between india and pakistan stopped with threat of tariffs
    ਟੈਰਿਫ ਦੀ ਧਮਕੀ ਨਾਲ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗ ਰੁਕਵਾਈ : ਟਰੰਪ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • the team has many excellent leaders   markram
    ਟੀਮ ਕੋਲ ਕਈ ਸ਼ਾਨਦਾਰ ਲੀਡਰਸ, ਜਿਸ ਨੂੰ ਵੀ ਜ਼ਿੰਮੇਵਾਰੀ ਮਿਲੇਗੀ ਉਹ ਚੰਗੀ ਤਰ੍ਹਾਂ ਸੰਭਾਲੇਗਾ: ਮਾਰਕਰਮ
  • pojk  pakistan  45 people
    PoJK 'ਚ ਪਾਕਿਸਤਾਨ ਦੀ 'ਬਰਬਰਤਾ': ਹੁਣ ਤੱਕ 45 ਲੋਕਾਂ ਦੀ ਮੌਤ, ਭਾਰਤ ਨੇ ਜਾਂਚ ਦੀ ਕੀਤੀ ਅਪੀਲ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian origin man pleads guilty
      ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...
    • record breaking rain
      ਜਾਪਾਨ 'ਚ ਰਾਤ ਭਰ ਪਿਆ ਰਿਕਾਰਡ ਤੋੜ ਮੀਂਹ ; ਹਜ਼ਾਰਾਂ ਘਰ ਡੁੱਬੇ, ਆਵਾਜਾਈ ਠੱਪ
    • munir  s airstrike in balochistan  30 killed
      ‘ਬਲੋਚਿਸਤਾਨ’ ’ਚ ਮੁਨੀਰ ਦੀ ਏਅਰਸਟ੍ਰਾਈਕ, 30 ਦੀ ਮੌਤ
    • sri lankan navy takes major action
      ਸ੍ਰੀਲੰਕਾ ਦੀ ਸਮੁੰਦਰੀ ਫੌਜ ਦੀ ਵੱਡੀ ਕਾਰਵਾਈ; 9 ਭਾਰਤੀ ਮਛੇਰੇ ਗ੍ਰਿਫ਼ਤਾਰ,...
    • petrol  diesel prices rise again in neighboring country
      ਮਹਿੰਗਾਈ ਦਾ ਵੱਡਾ ਝਟਕਾ! ਗੁਆਂਢੀ ਮੁਲਕ 'ਚ ਫਿਰ ਮਹਿੰਗੇ ਹੋਏ ਪੈਟਰੋਲ-ਡੀਜ਼ਲ
    • pannu  s big announcement from lahore press club
      ਲਾਹੌਰ ਪ੍ਰੈੱਸ ਕਲੱਬ ਤੋਂ ਪੰਨੂ ਦਾ ਵੱਡਾ ਐਲਾਨ, ‘Sikh Homeland Security’...
    • tensions rise in the strait of hormuz
      ਹੋਰਮੁਜ਼ ਜਲਡਮਰੂ 'ਚ ਵਧਿਆ ਤਣਾਅ: UAE ਦੇ ਦੋ ਤੇਲ ਟੈਂਕਰਾਂ 'ਤੇ ਹਮਲਾ, ਈਰਾਨ...
    • people trembled due to earthquake tremors in nashik and chamba
      ਨਾਸਿਕ ਤੇ ਚੰਬਾ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੇ ਲੋਕ, ਅਫ਼ਗਾਨਿਸਤਾਨ 'ਚ ਦੋ...
    • italy  fire breaks out in ammunition factory
      ਇਟਲੀ: ਗੋਲਾ-ਬਾਰੂਦ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ, ਵਾਲ-ਵਾਲ ਬਚੇ ਮੁਲਾਜ਼ਮ,...
    • heatwave rages in britain
      ਬ੍ਰਿਟੇਨ 'ਚ ਗਰਮੀ ਦਾ ਕਹਿਰ, 38.1 ਡਿਗਰੀ ਨਾਲ 'ਵੀਰਵਾਰ' ਰਿਹਾ ਸਾਲ ਦਾ ਸਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +