Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    9:13:10 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬਧੀ ਸਮਾਗਮ 26,27,28 ਜੂਨ ਨੂੰ

INTERNATIONAL News Punjabi(ਵਿਦੇਸ਼)

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬਧੀ ਸਮਾਗਮ 26,27,28 ਜੂਨ ਨੂੰ

  • Edited By Vandana,
  • Updated: 04 Jun, 2026 02:49 PM
Italy
death anniversary celebrations
  • Share
    • Facebook
    • Tumblr
    • Linkedin
    • Twitter
  • Comment

ਰੋਮ(ਕੈਂਥ) ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੀ ਬਾਣੀ ਤੇ ਉਪਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਾਰੀ ਜ਼ਿੰਦਗੀ ਸਮਰਪਿਤ ਕਰਨ ਵਾਲੇ ਸ਼ਰਧਾ ਤੇ ਸਿੱਖੀ ਦੇ ਮੁਜੱਸਮੇ ,ਮਹਾਨ ਸਮਾਜ ਸੁਧਾਰਕ, ਰਾਜਨੀਤਿਕ ਤੇ ਧਾਰਮਿਕ ਆਗੂ, ਸਾਬਕਾ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਬ੍ਰਹਮਲੀਨ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲੇ ਜਿਹਨਾਂ ਦੀ 76ਵੀਂ ਬਰਸੀ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਵਿਸ਼ਵ ਭਰ ਵਿੱਚ ਮਨਾਈ ਜਾ ਰਹੀ ਹੈ ਤੇ ਇਸ ਸੰਬਧੀ ਇਟਲੀ ਵਿੱਚ ਵੀ ਸੰਗਤਾਂ ਵੱਲੋਂ ਅਨੇਕਾਂ ਸਮਾਗਮ ਸੰਤਾਂ ਦੀ ਬਰਸੀ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ. ਜਿਸ ਤਹਿਤ ਲੰਬਾਰਦੀਆ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ (ਬਰੇਸ਼ੀਆ) ਵਿਖੇ ਵੀ ਬ੍ਰਹਮਲੀਨ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 76ਵੀਂ ਬਰਸੀ ਨੂੰ ਸਮਰਪਿਤ ਸਮਾਗਮ 26, 27, 28 ਜੂਨ ਦਿਨ ਸੁੱਕਰਵਾਰ ,ਸ਼ਨੀਵਾਰ ਤੇ ਐਤਵਾਰ 2026 ਨੂੰ ਕਰਵਾਇਆ ਜਾ ਰਿਹਾ ਹੈ। 

PunjabKesari

PunjabKesari

 

ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਗੁਰਦੁਆਰਾ ਸਾਹਿਬ ਗੁ; ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ (ਬਰੇਸ਼ੀਆ) ਦੀ ਸਮੁੱਚੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਨੇ ਦਿੰਦਿਆਂ ਦੱਸਿਆ ਕਿ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਤੇ ਸੰਗਤਾਂ ਦੇ ਭਲੇ ਲਈ ਅਨੇਕਾਂ ਕਾਰਜਾਂ ਨੂੰ ਅੰਜਾਮ ਦਿੱਤਾ। ਸਕੂਲ,ਕਾਲਜ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੀ ਸਥਾਪਨਾ ਵੀ ਕਰਵਾਈ। ਉਹਨਾਂ ਦਾ ਸਾਰਾ ਜੀਵਨ ਸੰਗਤਾਂ ਲਈ ਪ੍ਰੇਰਨਾ ਸ੍ਰੋਤ ਹੈ। 26, 27, 28 ਜੂਨ ਨੂੰ ਹੋ ਰਹੇ ਬਰਸੀ ਸਮਾਗਮ ਦੇ ਦੀਵਾਨਾਂ ਤੋਂ ਪੰਥ ਦੇ ਪ੍ਰਸਿੱਧ ਰਾਗੀ,ਢਾਡੀ,ਕੀਰਤਨੀਏ ਤੇ ਕਥਾ ਵਾਚਕ ਸੰਗਤਾਂ ਨੂੰ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਜੀ ਜੀਵਨ ਫਲਸਫ਼ੇ ਤੋਂ ਵਿਸਥਾਰ ਪੂਰਵਕ ਜਾਣੂ ਕਰਵਾਉਣਗੇ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Death Anniversary event
  • Gurdwara Sahib
  • Sangat
  • Italy
  • ਬਰਸੀ ਸਮਾਗਮ
  • ਗੁਰਦੁਆਰਾ ਸਾਹਿਬ
  • ਸੰਗਤ
  • ਇਟਲੀ

ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮਾਲਵੀਆ ਨਗਰ ਅਗਨੀਕਾਂਡ 'ਤੇ ਪ੍ਰਗਟਾਇਆ ਦੁੱਖ

NEXT STORY

Stories You May Like

  • event held in cremona
    ਕਰੇਮੋਨਾ ਵਿਖੇ ਹੋਇਆ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਬਰਸੀ ਸਮਾਗਮ
  • special event organized
    ਇਟਲੀ : ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਵਿਸ਼ੇਸ਼ ਸਮਾਗਮ ਆਯੋਜਿਤ
  • gurmat competitions held
    ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਕਰਵਾਏ ਗਏ ਦਸਤਾਰ, ਦੁਮਾਲਾ ਅਤੇ ਗੁਰਮਤਿ ਮੁਕਾਬਲੇ
  • gurmat event
    76ਵੀਂ ਬਰਸੀ ਮੌਕੇ ਬਰੇਸ਼ੀਆ 'ਚ 12,13 ਅਤੇ 14 ਜੂਨ ਨੂੰ ਮਹਾਨ ਗੁਰਮਤਿ ਸਮਾਗਮ
  • special tribute ceremony
    108 ਸੰਤ ਰਾਮਾ ਜੀ ਦੇ 17ਵੇਂ ਸ਼ਹਾਦਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ  21 ਜੂਨ ਨੂੰ
  • pakistan on the occasion of maharaja ranjit singh s death anniversary
    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਵੇਗਾ 290 ਸ਼ਰਧਾਲੂਆਂ ਦਾ ਜਥਾ, 21 ਜੂਨ ਨੂੰ ਹੋਵੇਗੀ ਰਵਾਨਗੀ
  • gurdwara dashmesh darbar
    ਗੁਰਦੁਆਰਾ ਦਸ਼ਮੇਸ਼ ਦਰਬਾਰ ਬਲੋਨੀਆ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਗਈ 76ਵੀਂ ਬਰਸੀ
  • pakistan to celebrate maharaja ranjit singh s death anniversary
    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ, 30 ਨੂੰ ਹੋਵੇਗੀ ਵਾਪਸੀ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • advertisement sparks controversy  demand for boycott rises in china
      Dettol Boycott : ਵਿਗਿਆਪਨ ਨੇ ਛੇੜਿਆ ਨਵਾਂ ਵਿਵਾਦ, ਚੀਨ 'ਚ ਉੱਠੀ ਬਾਇਕਾਟ ਦੀ...
    • enjoy free movies during summer
      ਗਰਮੀਆਂ ਦੌਰਾਨ 'ਫ੍ਰੀ ਮੂਵੀ' ਦਾ ਮਿਲੇਗਾ ਆਨੰਦ! ਜਿਨੇਵਾ ਪ੍ਰਸਾਸਨ ਦੀ ਇਨ੍ਹਾਂ...
    • marco rubio statement
      ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ
    • mothor son
      ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
    • white house
      ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ
    • narendra modi venezuela earthquake deeply saddened help
      ਵੇਨੇਜ਼ੁਏਲਾ 'ਚ ਭੂਚਾਲ ਕਾਰਨ ਮਚੀ ਤਬਾਹੀ 'ਤੇ PM ਮੋਦੀ ਨੇ ਜਤਾਇਆ ਦੁੱਖ ! ਹਰ...
    • earthquakes in venezuela
      ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ 32 ਲੋਕਾਂ ਦੀ ਮੌਤ, 700...
    • trump aid for venezuela
      ਭੂਚਾਲ ਪ੍ਰਭਾਵਿਤ ਵੈਨੇਜ਼ੁਏਲਾ ਦੀ ਮਦਦ ਲਈ ਅੱਗੇ ਆਏ ਟਰੰਪ, ਕਰ'ਤਾ ਇਹ ਐਲਾਨ
    • emergency announced
      ਲੱਗ ਗਈ ਐਮਰਜੈਂਸੀ ! ਸਕੂਲ-ਕਾਲਜ ਸਭ ਬੰਦ, ਭੂਚਾਲ ਦੀ ਤਬਾਹੀ ਮਗਰੋਂ ਰਾਸ਼ਟਰਪਤੀ...
    • firing at a restaurant
      ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +