Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    10:19:42 AM

  • stock market in turmoil amid rising global tensions  both sensex and nifty fall

    ਵਿਸ਼ਵ ਪੱਧਰ 'ਤੇ ਵਧਦੇ ਤਣਾਅ ਦਰਮਿਆਨ ਸ਼ੇਅਰ...

  • drone and missile attack on uae

    ਖਾੜੀ ਦੇਸ਼ਾਂ 'ਚ ਮੁੜ ਵਧਿਆ ਤਣਾਅ; UAE 'ਤੇ...

  • big decision of punjab school education board

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ...

  • donald trump  iran  attack  warning

    'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਦੀ 75ਵੀਂ ਬਰਸੀ ਸੰਬੰਧੀ ਵਿਸ਼ਾਲ ਸਮਾਗਮ 6,7 ਅਤੇ 8 ਜੂਨ ਨੂੰ

INTERNATIONAL News Punjabi(ਵਿਦੇਸ਼)

ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਦੀ 75ਵੀਂ ਬਰਸੀ ਸੰਬੰਧੀ ਵਿਸ਼ਾਲ ਸਮਾਗਮ 6,7 ਅਤੇ 8 ਜੂਨ ਨੂੰ

  • Edited By Vandana,
  • Updated: 05 Jun, 2025 04:53 PM
Italy
death anniversary of sant baba prem singh italy
  • Share
    • Facebook
    • Tumblr
    • Linkedin
    • Twitter
  • Comment

ਬਰੇਸ਼ੀਆ/ਮਿਲਾਨ(ਕੈਂਥ,ਚੀਨੀਆ)- ਮਹਾਂਪੁਰਸ਼ ਬ੍ਰਹਮ ਗਿਆਨੀ, ਵਿਦਿਆਦਾਨੀ, ਧੰਨ ਧੰਨ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਗੁਰਦੁਆਰਾ ਸਿੰਘ ਸਭਾ ਫਲ਼ੇਰੋ ਬਰੇਸੀਆ ਇਟਲੀ ਵਿਖੇ 6,7 ਅਤੇ 8 ਜੂਨ ਨੂੰ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਸੰਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੋਰੀ ਅਤੇ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਫਲ਼ੇਰੋ ਦੇ ਪ੍ਰਧਾਨ ਸ. ਲੱਖਵਿੰਦਰ ਸਿੰਘ ਬੈਰਗਾਮੋ ਨੇ ਦੱਸਿਆ ਕਿ 6 ਜੂਨ ਨੂੰ ਸ੍ਰੀ ਆਖੰਡ ਪਾਠ ਸਾਹਿਬ ਪ੍ਰਾਰੰਭ ਹੋਣਗੇ, ਜਿਨ੍ਹਾਂ ਦੇ ਭੋਗ 8 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ। ਇਸ ਦੌਰਾਨ 7 ਜੂਨ ਨੂੰ ਅੰਮ੍ਰਿਤ ਸੰਚਾਰ ਹੋਣਗੇ। ਜਿਨ੍ਹਾਂ ਨੇ ਗੁਰੂ ਵਾਲੇ ਬਣਨਾ ਹੈ ਅਤੇ ਅੰਮ੍ਰਿਤ ਛੱਕ ਕੇ ਗੁਰੂ ਕੇ ਜਹਾਜੇ ਚੜ੍ਹਨਾ ਹੈ। ਉਹ ਪ੍ਰਾਣੀ 7 ਜੂਨ ਦਿਨ ਸ਼ਨੀਵਾਰ ਨੂੰ ਕੇਸੀ ਇਸ਼ਨਾਨ ਕਰਕੇ ਪੁੱਜ ਜਾਣ, ਕਕਾਰ ਗੁਰੂ ਘਰ ਵਲੋਂ ਫਰੀ ਦਿੱਤੇ ਜਾਣਗੇ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਜਾਣਾ ਹੋਵੇਗਾ ਮਹਿੰਗਾ, ਵੀਜ਼ਾ ਲਈ ਦੇਣੇ ਪੈਣਗੇ 1,000 ਡਾਲਰ!

ਅੰਮ੍ਰਿਤ ਸੰਚਾਰ ਦੁਪਿਹਰ 12.00 ਵਜੇ ਹੋਵੇਗਾ। 7 ਜੂਨ ਦਿਨ ਸ਼ਨੀਵਾਰ ਨੂੰ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਲਬੇ ਅਤੇ ਦਸਤਾਰ-ਦੁਮਾਲਾ ਮੁਕਾਬਲਾ ਹੋਣਗੇ। ਅਵੱਲ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਸਨਮਾਨਾਂ ਨਾਲ ਸਨਮਾਨਿਤ ਕੀਤਾ ਜਾਵੇਗਾ। 7 ਜੂਨ ਸ਼ਾਮ ਨੂੰ ਅਤੇ ਐਤਵਾਰ 8 ਜੂਨ ਨੂੰ ਦਿਨ ਦੇ ਦੀਵਾਨ ਗੁਰਦੁਆਰਾ ਸਾਹਿਬ ਦੇ ਬਾਹਰਵਾਰ ਲੱਗੇ ਵੱਡੇ ਪੰਡਾਲਾਂ ਵਿਚ ਸਜਾਏ ਜਾਣਗੇ। ਅੰਤਰਰਾਸ਼ਟਰੀ ਢਾਡੀ ਜੱਥਾ ਭਾਈ ਜਸਬੀਰ ਸਿੰਘ ਮੌਹਲੇਕੇ ਢਾਡੀ ਵਾਰਾਂ ਰਾਹੀਂ ਅਤੇ ਗਿਆਨੀ ਹਰਪਾਲ ਸਿੰਘ ਜੀ ਕਥਾ ਹਾਜ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਨ੍ਹਾਂ ਵਿਸ਼ਾਲ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆ ਪ੍ਰਾਪਤ ਕਰੋ ਅਤੇ ਮਹਾਂਪੁਰਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੋ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੋਰੀ, ਲੱਖਵਿੰਦਰ ਸਿੰਘ, ਬਲਕਾਰ ਸਿੰਘ ਘੋੜੇ ਸ਼ਾਹ ਅਵਾਨ, ਸ਼ਰਨਜੀਤ ਸਿੰਘ ਠਾਕਰੀ ਜਨਰਲ ਸਕੱਤਰ, ਨਿਸ਼ਾਨ ਸਿੰਘ ਭਦਾਸ, ਕੁਲਵੰਤ ਸਿੰਘ ਬੱਸੀ, ਸਵਰਨ ਸਿੰਘ ਲਾਲੋਵਾਲ, ਮਹਿੰਦਰ ਸਿੰਘ ਮਾਜਰਾ, ਭੁਪਿੰਦਰ ਸਿੰਘ ਬਿੱਟੂ, ਭਗਵਾਨ ਸਿੰਘ ਬਰੇਸ਼ੀਆ, ਜਸਵਿੰਦਰ ਸਿੰਘ ਬਿੱਲਾ ਨੂਰਪੁਰੀ, ਲੰਗਰ ਦੇ ਸੇਵਾਦਾਰ ਸੇਵਾ ਵਿਚ ਹਾਜ਼ਿਰ ਰਹਿਣਗੇ। ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।

  • Grand event
  • Gurdwara Sahib
  • Italy
  • ਵਿਸ਼ਾਲ ਸਮਾਗਮ
  • ਗੁਰਦੁਆਰਾ ਸਾਹਿਬ
  • ਇਟਲੀ

ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ

NEXT STORY

Stories You May Like

  • baba sahib  s mission will resonate in italy  s vichensa
    ਇਟਲੀ ਦੇ ਵਿਚੈਂਸਾ 'ਚ ਗੂੰਜੇਗਾ ਬਾਬਾ ਸਾਹਿਬ ਦਾ ਮਿਸ਼ਨ, 10 ਮਈ ਨੂੰ ਮਨਾਇਆ ਜਾਵੇਗਾ 135ਵਾਂ ਜਨਮ ਦਿਵਸ
  • baba bharpur singh dies in road accident
    ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ
  • car crushed 8 people helping injured
    ਰੂਹ ਕੰਬਾਊ ਹਾਦਸਾ: ਮਦਦ ਕਰ ਰਹੇ ਲੋਕਾਂ 'ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਮਚਿਆ ਚੀਕ-ਚਿਹਾੜਾ
  • robbed bride 8 grooms nine times marriage
    ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ
  • jlr and chery present the magnificent freelander 8
    ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ 'Freelander 8', ਮਿਲਣਗੇ ਧਾਕੜ ਫੀਚਰਸ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
  • baba saheb birth anniversery celebrated in rome
    ਰਾਜਧਾਨੀ ਰੋਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਬਾਬਾ ਸਾਹਿਬ ਜੀ ਦਾ 135ਵਾਂ ਜਨਮ ਦਿਹਾੜਾ
  • nagar kirtan in italy
    ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 10 ਮਈ  ਨੂੰ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • storms in mississippi
      ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ
    • former chinese defense ministers
      ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ
    • four children buried alive as school roof collapses in pak
      ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ ਮੌਤ, ਲਹਿੰਦੇ ਪੰਜਾਬ 'ਚ ਦਰਦਨਾਕ...
    • youtuber arrested
      ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ...
    • mother throws boy in garbage
      ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ ਕੂੜੇ 'ਚ ਸੁੱਟ 'ਤਾ ਮੁੰਡਾ ! ਫਿਰ...
    • usa deportation
      ਅਮਰੀਕਾ ਤੋਂ ਫ਼ਿਰ ਭਰ-ਭਰ ਆਉਣਗੇ ਜਹਾਜ਼ ! ਮੁੜ ਤੇਜ਼ ਹੋਵੇਗੀ ਡਿਪੋਰਟੇਸ਼ਨ, ਟਰੰਪ...
    • aircraft arrive in australia
      ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • hanta virus affected ship
      ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ
    • us iran reach agreement
      ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ ਬਣੀ ਸਹਿਮਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +