Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    4:03:08 PM

  • the stock market soars on the hope of a deal in us iran

    ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • change in gas connection rules two connections will not run in one house

    ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ...

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • US 'ਚ ਤੂਫ਼ਾਨ ਹੈਲੇਨ ਨੇ ਹੁਣ ਤੱਕ ਲਈ 107 ਲੋਕਾਂ ਦੀ ਜਾਨ, ਰਾਸ਼ਟਰਪਤੀ ਬਾਈਡੇਨ ਕਰਨਗੇ ਹਵਾਈ ਸਰਵੇਖਣ

INTERNATIONAL News Punjabi(ਵਿਦੇਸ਼)

US 'ਚ ਤੂਫ਼ਾਨ ਹੈਲੇਨ ਨੇ ਹੁਣ ਤੱਕ ਲਈ 107 ਲੋਕਾਂ ਦੀ ਜਾਨ, ਰਾਸ਼ਟਰਪਤੀ ਬਾਈਡੇਨ ਕਰਨਗੇ ਹਵਾਈ ਸਰਵੇਖਣ

  • Edited By Cherry,
  • Updated: 01 Oct, 2024 01:07 PM
United States of America
death toll due to hurricane helen in us rises to 107
  • Share
    • Facebook
    • Tumblr
    • Linkedin
    • Twitter
  • Comment

ਐਸ਼ੇਵਿਲ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੋਮਵਾਰ ਨੂੰ ਕਿਹਾ ਕਿ ਉਹ ਤੂਫ਼ਾਨ 'ਹੈਲੇਨ' ਕਾਰਨ ਹੋਈ ਤਬਾਹੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਬੁੱਧਵਾਰ ਨੂੰ ਉੱਤਰੀ ਕੈਰੋਲੀਨਾ ਦਾ ਦੌਰਾ ਕਰਨਗੇ। ਇਸ ਤੂਫਾਨ ਨੇ ਦੱਖਣ-ਪੂਰਬੀ ਅਮਰੀਕਾ 'ਚ ਤਬਾਹੀ ਮਚਾਈ ਹੈ ਅਤੇ ਉੱਤਰੀ ਕੈਰੋਲੀਨਾ ਦਾ ਸ਼ਹਿਰ ਐਸ਼ੇਵਿਲ ਇਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਪੱਛਮੀ ਉੱਤਰੀ ਕੈਰੋਲੀਨਾ ਵਿੱਚ ਬਚਾਅ ਟੀਮਾਂ ਨੂੰ ਸੋਮਵਾਰ ਨੂੰ ਬਿਜਲੀ ਅਤੇ ਸੈਲੂਲਰ ਸੇਵਾ ਤੋਂ ਬਿਨਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ, ਭੋਜਨ ਅਤੇ ਹੋਰ ਸਪਲਾਈ ਪਹੁੰਚਾਉਣ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਤਿੰਨ ਦਿਨ ਪਹਿਲਾਂ ਆਏ ਤੂਫ਼ਾਨ 'ਹੈਲੇਨ' ਨੇ ਅਮਰੀਕਾ ਦੇ ਦੱਖਣੀ-ਪੂਰਬੀ ਖੇਤਰ 'ਚ ਤਬਾਹੀ ਮਚਾਈ ਹੋਈ ਹੈ ਅਤੇ ਇਸ ਤੂਫਾਨ ਨਾਲ ਮਰਨ ਵਾਲਿਆਂ ਦੀ ਗਿਣਤੀ 107 ਹੋ ਗਈ ਹੈ। ਉੱਤਰੀ ਕੈਰੋਲੀਨਾ ਦੀ ਇੱਕ ਕਾਉਂਟੀ ਵਿੱਚ ਸਥਿਤ ਪਹਾੜੀ ਸ਼ਹਿਰ ਐਸ਼ਵਿਲ ਵਿੱਚ 30 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤੂਫ਼ਾਨ ਹੈਲੇਨ ਕਾਰਨ ਹੋਈ ਵਿਆਪਕ ਤਬਾਹੀ ਨਾਲ ਨਜਿੱਠਣ ਦੇ ਤਰੀਕੇ ਨੂੰ ਲੈ ਕੇ ਬਾਈਡੇਨ ਪ੍ਰਸ਼ਾਸਨ ਦੀ ਆਲੋਚਨਾ ਕੀਤੀ ਹੈ।

ਇਹ ਵੀ ਪੜ੍ਹੋ: 'ਇਹ ਕੌਫੀ ਸ਼ਾਪ ਨਹੀਂ ਸੁਪਰੀਮ ਕੋਰਟ ਹੈ'; ਵਕੀਲ 'ਤੇ ਆਖਿਰ ਕਿਉਂ ਭੜਕੇ CJI ਚੰਦਰਚੂੜ?

PunjabKesari

ਸੋਮਵਾਰ ਨੂੰ ਜਾਰਜੀਆ ਵਿੱਚ ਮਰਨ ਵਾਲਿਆਂ ਦੀ ਗਿਣਤੀ 17 ਤੋਂ ਵੱਧ ਕੇ 25 ਹੋ ਗਈ। ਉੱਤਰੀ ਕੈਰੋਲੀਨਾ ਦੇ ਗਵਰਨਰ ਰਾਏ ਕੂਪਰ ਨੇ ਭਵਿੱਖਬਾਣੀ ਕੀਤੀ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਬਚਾਅ ਟੀਮਾਂ ਅਤੇ ਹੋਰ ਐਮਰਜੈਂਸੀ ਕਰਮਚਾਰੀ ਢਹਿ-ਢੇਰੀ ਸੜਕਾਂ, ਨੁਕਸਾਨੀਆਂ ਇਮਾਰਤਾਂ ਅਤੇ ਹੜ੍ਹ ਦੇ ਪਾਣੀ ਨਾਲ ਭਰੇ ਖੇਤਰਾਂ ਵਿੱਚ ਮੁਹਿੰਮ ਚਲਾਉਣਗੇ। ਐਸ਼ੇਵਿਲ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਪਲਾਈ ਏਅਰਲਿਫਟ ਕੀਤੀ ਜਾ ਰਹੀ ਹੈ। ਬੰਕੋਂਬੇ ਕਾਉਂਟੀ ਦੇ ਮੈਨੇਜਰ ਐਵਰਿਲ ਪਿੰਦਰ ਨੇ ਸੋਮਵਾਰ ਤੱਕ ਸ਼ਹਿਰ ਨੂੰ ਭੋਜਨ ਅਤੇ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਹੈ। ਪਿੰਦਰ ਨੇ ਐਤਵਾਰ ਨੂੰ ਪੱਤਰਕਾਰਾਂ ਨੂੰ ਕਿਹਾ, “ਅਸੀਂ ਤੁਹਾਡੀ ਆਵਾਜ਼ ਸੁਣ ਰਹੇ ਹਾਂ। ਸਾਨੂੰ ਭੋਜਨ ਅਤੇ ਪਾਣੀ ਦੀ ਲੋੜ ਹੈ। ਮੇਰਾ ਸਟਾਫ ਸਰਕਾਰ ਨੂੰ ਸਹਾਇਤਾ ਲਈ ਹਰ ਸੰਭਵ ਬੇਨਤੀ ਕਰ ਰਿਹਾ ਹੈ ਅਤੇ ਅਸੀਂ ਹਰ ਉਸ ਸੰਸਥਾ ਨਾਲ ਕੰਮ ਕਰ ਰਹੇ ਹਾਂ ਜੋ ਮਦਦ ਲਈ ਅੱਗੇ ਆਈ ਹੈ। ਮੈਂ ਤੁਹਾਨੂੰ ਵਾਅਦਾ ਕਰਦਾ ਹਾਂ ਕਿ ਅਸੀਂ ਬਹੁਤ ਨੇੜੇ ਹਾਂ। ” ਐਸ਼ੇਵਿਲ ਦਾ ਵਾਟਰ ਸਪਲਾਈ ਸਿਸਟਮ ਬੁਰੀ ਤਰ੍ਹਾਂ ਨਾਲ ਖਰਾਬ ਹੋ ਗਿਆ ਸੀ। ਇੱਥੇ ਰਹਿਣ ਵਾਲੇ ਲੋਕ ਪਖਾਨਿਆਂ ਵਿੱਚ ਵਰਤੋਂ ਲਈ ਪਾਣੀ ਲੈਣ ਲਈ ਬਾਲਟੀਆਂ ਲੈ ਕੇ ਨਾਲੇ ਵੱਲ ਜਾਂਦੇ ਦੇਖੇ ਗਏ। ਤਿੰਨ ਦਿਨ ਪਹਿਲਾਂ ਆਏ ਤੂਫ਼ਾਨ ਨੇ ਐਸ਼ੇਵਿਲ ਵਿੱਚ ਦਰੱਖਤਾਂ ਨੂੰ ਜੜ੍ਹੋਂ ਪੁੱਟ ਦਿੱਤਾ ਅਤੇ ਸੜਕਾਂ ਨੂੰ ਤਬਾਹ ਕਰ ਦਿੱਤਾ ਹੈ। 

PunjabKesari

ਇਹ ਵੀ ਪੜ੍ਹੋ: ਬਾਈਡੇਨ ਪ੍ਰਸ਼ਾਸਨ ਵੱਲੋਂ ਸ਼ਰਨਾਰਥੀਆਂ ਲਈ ਸਖ਼ਤ ਪਾਬੰਦੀਆਂ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • America
  • President Joe Biden
  • Hurricane Helen
  • aerial survey
  • ਅਮਰੀਕਾ
  • ਰਾਸ਼ਟਰਪਤੀ ਜੋਅ ਬਾਈਡੇਨ
  • ਤੂਫ਼ਾਨ ਹੈਲੇਨ
  • ਹਵਾਈ ਸਰਵੇਖਣ

ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਹਿਜ਼ਬੁੱਲਾ ਨੂੰ ਚਿਤਾਵਨੀ, ਸਥਿਤੀ ’ਚ ਹੋਵੇਗਾ ਮਹੱਤਵਪੂਰਨ ਬਦਲਾਅ

NEXT STORY

Stories You May Like

  • 40  indians want to leave us
    ਅਮਰੀਕਾ ਤੋਂ ਮੋਹ ਭੰਗ! 40% ਭਾਰਤੀ ਛੱਡਣਾ ਚਾਹੁੰਦੇ ਨੇ US, ਸਰਵੇਖਣ 'ਚ ਹੋਇਆ ਖੁਲਾਸਾ
  • bengaluru  storm  rain  people  death
    ਕੁਦਰਤ ਦਾ ਕਹਿਰ ! ਬੈਂਗਲੁਰੂ 'ਚ ਭਾਰੀ ਮੀਂਹ ਤੇ ਤੂਫ਼ਾਨ ਨੇ ਲਈ 10 ਲੋਕਾਂ ਦੀ ਜਾਨ
  • president s picture will shine on the passport
    ਅਮਰੀਕਾ 'ਚ ਹੁਣ 'ਟਰੰਪ' ਯੁੱਗ ਦਾ ਨਵਾਂ ਅਧਿਆਏ: ਪਾਸਪੋਰਟ 'ਤੇ ਚਮਕੇਗੀ ਰਾਸ਼ਟਰਪਤੀ ਦੀ ਤਸਵੀਰ
  • heatwave kills people
    ਹੀਟਵੇਵ ਨੇ ਲੈ ਲਈ 10 ਲੋਕਾਂ ਦੀ ਜਾਨ! ਗੁਆਂਢੀ ਮੁਲਕ 'ਚ ਭਿਆਨਕ ਗਰਮੀ ਨੇ ਕੱਢੇ ਵੱਟ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
  • the stock market soars on the hope of a deal in us iran
    ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran 'ਚ ਡੀਲ ਦੀ ਉਮੀਦ ਨਾਲ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
  • us strikes hormuz
    ਅਮਰੀਕਾ ਨੇ ਹੋਰਮੁਜ਼ 'ਤੇ ਕਰ'ਤਾ ਹਮਲਾ ! ਕਿਸ਼ਤੀਆਂ ਨੂੰ ਬਣਾਇਆ ਨਿਸ਼ਾਨਾ, 5 ਲੋਕਾਂ ਦੀ ਹੋਈ ਮੌਤ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • american experts warning
      ਭਾਰਤ-ਪਾਕਿ ਵਿਚਾਲੇ ਛਿੜੇਗੀ ਸਭ ਤੋਂ ਖ਼ਤਰਨਾਕ ਜੰਗ! ਅਮਰੀਕੀ ਮਾਹਿਰ ਦੀ ਵੱਡੀ...
    • united states close its consulate in peshawar
      ਅਮਰੀਕਾ ਦਾ ਵੱਡਾ ਫ਼ੈਸਲਾ, ਪੇਸ਼ਾਵਰ 'ਚ ਆਪਣਾ ਕੌਂਸਲੇਟ ਕਰੇਗਾ ਬੰਦ
    • new zealand tightens immigration rules
      ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
    • canada punjabi incident
      ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ...
    • india ranks first
      ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ ਤੋਂ ਅੱਗੇ ! ਇੰਡੀਆ 'ਚ ਆਏ...
    • germany car incident
      ਜਰਮਨੀ 'ਚ ਓਵਰਸਪੀਡ ਕਾਰ ਦਾ ਕਹਿਰ ! ਭੀੜ ਨੂੰ ਦਰੜਿਆ, 2 ਦੀ ਮੌਤ
    • melbourne satinder sartaaj two shows
      ਆਸਟ੍ਰੇਲੀਆ 'ਚ ਪੰਜਾਬੀ ਸੰਗੀਤ ਦੀ ਗੂੰਜ, ਮੈਲਬੌਰਨ 'ਚ ਹੋਣਗੇ ਸਤਿੰਦਰ ਸਰਤਾਜ ਦੇ...
    • hormuz trump paused project freedom
      ਟਰੰਪ ਵਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦਾ ਐਲਾਨ, ਈਰਾਨ-ਅਮਰੀਕਾ ਵਿਚਾਲੇ...
    • new records set during vancouver marathon
      ਵੈਨਕੂਵਰ ਮੈਰਾਥਨ ਦੌਰਾਨ ਬਣੇ ਨਵੇਂ ਰਿਕਾਰਡ, ਮਹਿਲਾ ਦੌੜਾਕਾਂ ਨੇ ਵੀ ਵੱਡੀ ਗਿਣਤੀ...
    • shooting at texas shopping mall
      ਟੈਕਸਾਸ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +