Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    11:03:12 PM

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਦੀਵਾਲੀਆ ਹੋਣ ਤੋਂ ਬਚਿਆ ਅਮਰੀਕਾ! ਰਾਸ਼ਟਰਪਤੀ ਬਾਈਡੇਨ ਅਤੇ ਕੇਵਿਨ ਵਿਚਾਲੇ ਹੋਇਆ ਕਰਜ਼ਾ ਸਮਝੌਤਾ

INTERNATIONAL News Punjabi(ਵਿਦੇਸ਼)

ਦੀਵਾਲੀਆ ਹੋਣ ਤੋਂ ਬਚਿਆ ਅਮਰੀਕਾ! ਰਾਸ਼ਟਰਪਤੀ ਬਾਈਡੇਨ ਅਤੇ ਕੇਵਿਨ ਵਿਚਾਲੇ ਹੋਇਆ ਕਰਜ਼ਾ ਸਮਝੌਤਾ

  • Edited By Vandana,
  • Updated: 28 May, 2023 11:32 AM
United States of America
debt ceiling agreement reached between joe biden and kevin mccarthy
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ- ਅਮਰੀਕਾ ਸਮੇਤ ਪੂਰੀ ਦੁਨੀਆ ਲਈ ਰਾਹਤ ਦੀ ਖ਼ਬਰ ਹੈ। ਕਰਜ਼ੇ ਦੇ ਸੰਕਟ ਨਾਲ ਜੂਝ ਰਿਹਾ ਅਮਰੀਕਾ ਦੀਵਾਲੀਆ ਹੋਣ ਦੀ ਕਗਾਰ 'ਤੇ ਪਹੁੰਚ ਗਿਆ ਸੀ ਪਰ ਹੁਣ ਲੱਗਦਾ ਹੈ ਕਿ ਜਲਦੀ ਹੀ ਅਮਰੀਕਾ ਇਸ ਸੰਕਟ 'ਤੇ ਕਾਬੂ ਪਾ ਲਵੇਗਾ। ਦਰਅਸਲ ਰਾਸ਼ਟਰਪਤੀ ਜੋਅ ਬਾਈਡੇਨ, ਰਿਪਬਲਿਕਨ ਸੰਸਦ ਮੈਂਬਰ ਅਤੇ ਅਮਰੀਕੀ ਕਾਂਗਰਸ ਦੇ ਸਪੀਕਰ ਕੇਵਿਨ ਮੈਕਕਾਰਥੀ ਵਿਚਕਾਰ ਕਰਜ਼ੇ ਦੀ ਸੀਮਾ ਨੂੰ ਲੈ ਕੇ ਲਗਭਗ ਸਮਝੌਤਾ ਹੋ ਚੁੱਕਾ ਹੈ। ਇਸ ਸਮਝੌਤੇ ਤਹਿਤ ਕਰਜ਼ੇ ਦੀ ਸੀਮਾ ਵਧਾ ਕੇ 31.4 ਟ੍ਰਿਲੀਅਨ ਡਾਲਰ ਕਰਨ 'ਤੇ ਸਹਿਮਤੀ ਬਣੀ ਹੈ। ਇਸ ਦੇ ਨਾਲ ਹੀ ਅਮਰੀਕਾ 'ਚ ਕਰੀਬ ਇਕ ਮਹੀਨੇ ਤੋਂ ਚੱਲ ਰਿਹਾ ਟਕਰਾਅ ਵੀ ਖ਼ਤਮ ਹੋ ਜਾਵੇਗਾ।

ਜੋਏ ਬਾਈਡੇਨ ਅਤੇ ਕੇਵਿਨ ਮੈਕਕਾਰਥੀ ਵਿਚਕਾਰ 90 ਮਿੰਟ ਦੀ ਗੱਲਬਾਤ

ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਸਿਖਰਲੇ ਨੇਤਾਵਾਂ ਵਿਚਾਲੇ ਅਜੇ ਤੱਕ ਪੂਰਾ ਸਮਝੌਤਾ ਨਹੀਂ ਹੋਇਆ ਹੈ ਪਰ ਲਗਭਗ ਸਹਿਮਤੀ ਬਣ ਗਈ ਹੈ। ਅਜੇ ਕੁਝ ਚੀਜ਼ਾਂ 'ਤੇ ਗੱਲਬਾਤ ਬਾਕੀ ਹੈ ਅਤੇ ਜਲਦੀ ਹੀ ਦੋਵੇਂ ਨੇਤਾ ਸਮਝੌਤੇ 'ਤੇ ਅੰਤਿਮ ਮੋਹਰ ਲਗਾਉਣਗੇ। ਰਿਪੋਰਟਾਂ ਮੁਤਾਬਕ ਸ਼ਨੀਵਾਰ ਸ਼ਾਮ ਰਾਸ਼ਟਰਪਤੀ ਬਾਈਡੇਨ ਅਤੇ ਕੇਵਿਨ ਮੈਕਕਾਰਥੀ ਵਿਚਾਲੇ 90 ਮਿੰਟ ਤੱਕ ਫੋਨ 'ਤੇ ਗੱਲਬਾਤ ਹੋਈ। ਇਸ ਡੀਲ ਨਾਲ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਅਮਰੀਕਾ ਨੂੰ ਰਾਹਤ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਜੇਕਰ ਜਲਦ ਹੀ ਕਰਜ਼ ਸੀਮਾ 'ਤੇ ਕੋਈ ਸਮਝੌਤਾ ਨਾ ਹੁੰਦਾ ਤਾਂ ਅਮਰੀਕਾ ਦਾ ਖਜ਼ਾਨਾ ਖਾਲੀ ਹੋ ਸਕਦਾ ਸੀ, ਜਿਸ ਕਾਰਨ ਅਮਰੀਕਾ 'ਤੇ ਦੀਵਾਲੀਏਪਣ ਦਾ ਖਤਰਾ ਸੀ। ਇਸ ਨਾਲ ਨਾ ਸਿਰਫ ਅਮਰੀਕਾ ਬਲਕਿ ਪੂਰੀ ਵਿਸ਼ਵ ਅਰਥਵਿਵਸਥਾ ਪ੍ਰਭਾਵਿਤ ਹੁੰਦੀ।

ਜਾਣੋ ਕ੍ਰੈਡਿਟ ਸੀਮਾ ਵਿਵਾਦ ਬਾਰੇ

ਅਮਰੀਕੀ ਸਰਕਾਰ ਆਪਣੇ ਖਰਚਿਆਂ ਅਤੇ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਕਾਨੂੰਨੀ ਤੌਰ 'ਤੇ ਪੈਸੇ ਉਧਾਰ ਲੈਂਦੀ ਹੈ। ਅਮਰੀਕਾ ਦੀ ਸੰਸਦ ਨੇ ਇੱਕ ਕਾਨੂੰਨ ਬਣਾ ਕੇ ਇਸ ਕਰਜ਼ੇ ਨੂੰ ਲੈਣ ਦੀ ਹੱਦ ਤੈਅ ਕੀਤੀ ਹੈ, ਜਿਸ ਨੂੰ 'ਕਰਜ਼ਾ ਸੀਲਿੰਗ' ਕਿਹਾ ਜਾਂਦਾ ਹੈ। ਅਮਰੀਕੀ ਸੰਵਿਧਾਨ ਮੁਤਾਬਕ ਕਾਂਗਰਸ ਨੂੰ ਸਰਕਾਰੀ ਖਰਚਿਆਂ ਨੂੰ ਕੰਟਰੋਲ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਕਾਂਗਰਸ ਦੀ ਮਨਜ਼ੂਰੀ ਤੋਂ ਬਿਨਾਂ ਸਰਕਾਰ ਤੈਅ ਕਰਜ਼ਾ ਸੀਮਾ ਤੋਂ ਵੱਧ ਕਰਜ਼ਾ ਨਹੀਂ ਲੈ ਸਕਦੀ। ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਵਿਰੋਧੀ ਰਿਪਬਲਿਕਨ ਪਾਰਟੀ ਨੂੰ ਬਹੁਮਤ ਹਾਸਲ ਹੈ। ਰਿਪਬਲਿਕਨ ਸੰਸਦ ਮੈਂਬਰ ਕਰਜ਼ੇ ਦੀ ਸੀਮਾ ਵਧਾਉਣ ਦੇ ਹੱਕ ਵਿੱਚ ਨਹੀਂ ਸਨ, ਜਿਸ ਕਾਰਨ ਵਿਵਾਦ ਖੜ੍ਹਾ ਹੋ ਗਿਆ ਸੀ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੇ ਲਾਪਤਾ ਪਰਬਤਾਰੋਹੀ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ, ਪਤਨੀ ਦੀ ਵਧੀ ਚਿੰਤਾ

ਸਦਨ ਬੁੱਧਵਾਰ ਨੂੰ ਕਰੇਗਾ ਵੋਟਿੰਗ 

ਮੈਕਕਾਰਥੀ ਨੇ ਕਿਹਾ ਕਿ ਉਹ ਐਤਵਾਰ ਨੂੰ ਦੁਬਾਰਾ ਬਾਈਡੇਨ ਨਾਲ ਸਲਾਹ-ਮਸ਼ਵਰਾ ਕਰੇਗਾ ਅਤੇ ਸ਼ਨੀਵਾਰ ਨੂੰ ਉਸ ਨਾਲ ਗੱਲ ਕਰਨ ਤੋਂ ਬਾਅਦ ਬਿੱਲ ਦੇ ਅੰਤਮ ਖਰੜੇ ਦੀ ਨਿਗਰਾਨੀ ਕਰੇਗਾ। ਸਦਨ ਬੁੱਧਵਾਰ ਨੂੰ ਇਸ 'ਤੇ ਦੁਬਾਰਾ ਵੋਟਿੰਗ ਕਰੇਗਾ। ਸੰਕਟ ਦੀ ਇਸ ਘੜੀ ਵਿੱਚ ਇਸ ਸਮਝੌਤੇ ਨੂੰ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਇਸ ਸਮਝੌਤੇ ਨੂੰ 5 ਜੂਨ ਤੋਂ ਪਹਿਲਾਂ ਪ੍ਰਤੀਨਿਧ ਸਦਨ ਵਿੱਚ ਪਾਸ ਕਰਨਾ ਜ਼ਰੂਰੀ ਹੈ। ਜੇਕਰ ਇਹ ਕਦਮ ਨਾ ਚੁੱਕਿਆ ਜਾਂਦਾ ਤਾਂ ਦੁਨੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ 'ਤੇ ਮੰਦੀ ਦਾ ਖ਼ਤਰਾ ਸੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Joe Biden
  • Kevin McCarthy
  • Debt Agreement
  • USA
  • ਜੋਅ ਬਾਈਡੇਨ
  • ਕੇਵਿਨ ਮੈਕਕਾਰਥੀ
  • ਕਰਜ਼ਾ ਸਮਝੌਤਾ
  • ਅਮਰੀਕਾ

ਭਾਰਤੀ ਮੂਲ ਦੇ ਲਾਪਤਾ ਪਰਬਤਾਰੋਹੀ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ, ਪਤਨੀ ਦੀ ਵਧੀ ਚਿੰਤਾ

NEXT STORY

Stories You May Like

  • us approves f 35 fighter jets to saudi arabia
    ਸਾਊਦੀ ਅਰਬ ਨੂੰ ਅਮਰੀਕਾ ਦੇਵੇਗਾ 48 F-35 ਫਾਈਟਰ ਜੈੱਟ , 24.3 ਅਰਬ ਡਾਲਰ 'ਚ ਹੋਇਆ ਸਮਝੌਤਾ
  • farmer commits suicide in mahoba
    ਮਹੋਬਾ ’ਚ ਕਿਸਾਨ ਨੇ ਕੀਤੀ ਆਤਮਹੱਤਿਆ, ਫਸਲ ਬਰਬਾਦ ਹੋਣ ਅਤੇ ਕਰਜ਼ਾ ਵਸੂਲੀ ਤੋਂ ਸੀ ਪ੍ਰੇਸ਼ਾਨ
  • trade talks
    ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ: ਕੈਨੇਡੀਅਨ ਵਪਾਰ ਮੰਤਰੀ
  • kidnapping cctv footage
    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ, CCTV 'ਚ ਕੈਦ ਹੋਈ ਘਟਨਾ
  • historic agreement regarding the kishau dam project
    ਕਿਸ਼ਾਊ ਬੰਨ੍ਹ ਪ੍ਰਾਜੈਕਟ 'ਤੇ 6 ਸੂਬਿਆਂ ਵਿਚਾਲੇ ਭਲਕੇ ਦਿੱਲੀ 'ਚ ਹੋਵੇਗਾ ਇਤਿਹਾਸਕ ਸਮਝੌਤਾ
  • trump greenland
    ਟਰੰਪ ਦੇ ਗ੍ਰੀਨਲੈਂਡ 'ਤੇ ਕਬਜ਼ੇ ਦੇ ਦਾਅਵਿਆਂ ਵਿਚਾਲੇ ਵੱਡੀ ਖ਼ਬਰ ! 3 ਦੇਸ਼ਾਂ ਨੇ ਕਰ ਲਿਆ 'ਸਮਝੌਤਾ'
  • drdo  quantum technology  agreement  startup
    ਕੁਆਂਟਮ ਤਕਨੀਕ ਲਈ DRDO ਦਾ ਸਟਾਰਟਅੱਪ ਨਾਲ ਪਹਿਲਾ ਵੱਡਾ ਸਮਝੌਤਾ
  • india new zealand free trade agreement
    ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ 20 ਅਕਤੂਬਰ ਤੋਂ ਹੋਵੇਗਾ ਲਾਗੂ : ਗੋਇਲ
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sri lankan police remove statue
      ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ
    • india fiji
      ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ...
    • pakistan afghanistan
      ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚਾਲੇ ਭਖ਼ਦੀ ਜਾ ਰਹੀ ਜੰਗ ! ਨਹੀਂ ਨਜ਼ਰ ਆ ਰਿਹਾ...
    • bangladesh bomb making materials
      ਬੰਗਲਾਦੇਸ਼: ਪੁਲਸ ਛਾਪੇਮਾਰੀ ਦੌਰਾਨ ਬੰਬ ਬਣਾਉਣ ਦਾ ਸਾਮਾਨ ਤੇ 9,000 ਕਾਗਜ਼ੀ...
    • homes near us airbase evacuated
      ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ
    • boat capsizes
      ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ
    • exoplanet signal
      614,947,480,717,752 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • boat capsizes
      ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ
    • rana brought to police station
      ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ
    • talks on transferring s 400
      S-400 ਨੂੰ ਦੂਜੇ ਦੇਸ਼ਾਂ ਨੂੰ ਦੇਣ ਸਬੰਧੀ ਗੱਲਬਾਤ ਜਾਰੀ : ਤੁਰਕੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +