Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    2:40:09 PM

  • next 6 months 1 lakh youths government jobs

    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ...

  • kewal singh dhillon statement

    ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ ਜਨ...

  • australia deportation

    ਪ੍ਰਵਾਸੀਆਂ ਨੂੰ ਲੱਭ-ਲੱਭ ਕੇ ਡਿਪੋਰਟ ਕਰੇਗਾ...

  • revelation by client sent to dubai  network of pakistani agents at the airport

    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਬੈਨ ਹੋਇਆ DeepSeek, ਐਪਲ ਸਟੋਰ ਤੇ ਗੂਗਲ ਪਲੇਅ ਤੋਂ ਵੀ ਹਟਾਇਆ ਐਪ

INTERNATIONAL News Punjabi(ਵਿਦੇਸ਼)

ਬੈਨ ਹੋਇਆ DeepSeek, ਐਪਲ ਸਟੋਰ ਤੇ ਗੂਗਲ ਪਲੇਅ ਤੋਂ ਵੀ ਹਟਾਇਆ ਐਪ

  • Edited By Rakesh,
  • Updated: 30 Jan, 2025 09:17 PM
International
deepseek blocked
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- DeepSeek ਨੇ ਲਾਂਚਿੰਗ ਤੋਂ ਬਾਅਦ ਜਿੰਨੀ ਪ੍ਰਸਿੱਧੀ ਹਾਸਲ ਕੀਤੀ, ਹੁਣ ਓਨੀਆਂ ਹੀ ਮੁਸ਼ਕਲਾਂ ਵਿੱਚ ਘਿਰਦਾ ਜਾ ਰਿਹਾ ਹੈ। ਚੀਨ ਨੂੰ ਲੈ ਕੇ ਪੂਰੀ ਦੁਨੀਆ ਹਮੇਸ਼ਾ ਅਲਰਟ ਰਹਿੰਦੀ ਹੈ ਤਾਂ ਫਿਰ ਇਕ ਏਆਈ ਟੂਲ 'ਤੇ ਕਿਵੇਂ ਭਰੋਸਾ ਕੀਤਾ ਜਾ ਸਕਦਾ ਹੈ। ਚੀਨੀ ਆਰਟੀਫੀਸ਼ੀਅਲ ਇੰਟੈਲੀਜੈਂਸ ਟੂਲ ਡੀਪਸੀਕ ਨੂੰ ਇਟਲੀ ਵਿੱਚ ਬਲੌਕ ਕਰ ਦਿੱਤਾ ਗਿਆ ਹੈ। 

ਐਪਲ ਅਤੇ ਗੂਗਲ ਨੇ ਇਟਲੀ ਦੇ ਆਪਣੇ ਐਪ ਸਟੋਰਾਂ ਤੋਂ ਡੀਪਸੀਕ ਐਪ ਨੂੰ ਹਟਾ ਦਿੱਤਾ ਹੈ। ਆਇਰਲੈਂਡ ਦੇ ਡਾਟਾ ਸੁਰੱਖਿਆ ਕਮਿਸ਼ਨ ਨੇ ਵੀ ਡੀਪਸੀਕ ਤੋਂ ਆਇਰਿਸ਼ ਯੂਜ਼ਰਜ਼ ਦੇ ਡਾਟਾ ਪ੍ਰੋਸੈਸਿੰਗ ਦੇ ਸਬੰਧ 'ਚ ਜਾਣਕਾਰੀ ਮੰਗੀ ਹੈ। 

ਪਿਛਲੇ ਹਫਤੇ ਡੀਪਸੀਕ ਨੇ ਇਕ ਮੁਫਤ ਏ.ਆਈ. ਅਸਿਸਟੈਂਟ ਲਾਂਚ ਕੀਤਾ ਸੀ, ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਕੰਮ ਡਾਟਾ ਦੀ ਵਰਤੋਂ ਕਰਦਾ ਹੈ ਅਤੇ ਮਜੌੂਦਾ ਸੇਵਾਵਾਂ ਦੀ ਤੁਲਨਾ 'ਚ ਬਹੁਤ ਘੱਟ ਲਾਗਤ 'ਤੇ ਕੰਮ ਕਰਦਾ ਹੈ। ਸੋਮਵਾਰ ਤਕ ਇਸ ਅਸਿਸਟੈਂਟ ਨੇ ਐਪਲ ਦੇ ਐਪ ਸਟੋਰ ਤੋਂ ਡਾਊਨਲੋਡ 'ਚ ਅਮਰੀਕੀ ਮੁਕਾਬਲੇਬਾਜ਼ ਚੈਟਜੀਪੀਟੀ ਨੂੰ ਪਿੱਛੇ ਛੱਡ ਦਿੱਤਾ, ਜਿਸ ਨਾਲ ਟੈੱਕ ਸਟਾਕ ਨਿਵੇਸ਼ਕਾਂ 'ਚ ਚਿੰਤਾ ਵੱਧ ਗਈ। 

ਇਹ ਵੀ ਪੜ੍ਹੋ- WhatsApp 'ਚ ਆ ਰਿਹੈ ਗਜ਼ਬ ਦਾ ਫੀਚਰ, ਖੁਸ਼ੀ ਨਾਲ ਝੂਮ ਉਠਣਗੇ ਯੂਜ਼ਰਜ਼

ਇਤਾਲਵੀ ਡਾਟਾ ਰੈਗੁਲੇਟਰ ਦੇ ਮੁਖੀ ਪਾਸੱਕਵਾਲੇ ਸਟੈਨਜ਼ੀਓਨ ਨੇ ਸਮਾਚਾਰ ਏਜੰਸੀ ANSA ਨੂੰ ਦੱਸਿਆ, 'ਐਪ ਨੂੰ ਹਟਾਉਣ ਦੀ ਖਬਰ ਕੁਝ ਹੀ ਘੰਟੇ ਪਹਿਲਾਂ ਆਈ ਹੈ, ਮੈਂ ਇਹ ਨਹੀਂ ਕਹਿ ਸਕਦਾ ਕਿ ਇਹ ਸਾਡੇ ਕਾਰਨ ਹੋਇਆ ਹੈ ਜਾਂ ਨਹੀਂ।' ANSA ਦੇ ਅਨੁਸਾਰ ਸਟੈਂਜੀਓਨ ਨੇ ਕਿਹਾ, 'ਸਾਡਾ ਦਫਤਰ ਇਕ ਵਿਸਤ੍ਰਿਤ ਜਾਂਚ ਸ਼ੁਰੂ ਕਰੇਗਾ ਤਾਂ ਜੋ ਇਹ ਦੇਖਿਆ ਜਾ ਸਕੇ ਕਿ GDPR ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ।'

ਇਤਾਲਵੀ ਰੈਗੂਲੇਟਰ, ਜਿਸਨੂੰ "ਗਾਰਾਂਟੇ" ਵਜੋਂ ਜਾਣਿਆ ਜਾਂਦਾ ਹੈ, ਨੇ ਮੰਗਲਵਾਰ ਨੂੰ ਕਿਹਾ ਕਿ ਉਹ ਜਾਣਨਾ ਚਾਹੁੰਦਾ ਹੈ ਕਿ ਕਿਹੜਾ ਨਿੱਜੀ ਡਾਟਾ ਇਕੱਠਾ ਕੀਤਾ ਜਾਂਦਾ ਹੈ, ਕਿਹੜੇ ਸਰੋਤਾਂ ਤੋਂ, ਕਿਸ ਉਦੇਸ਼ ਲਈ ਅਤੇ ਕਿਸ ਕਾਨੂੰਨੀ ਆਧਾਰ 'ਤੇ, ਅਤੇ ਕੀ ਇਹ ਚੀਨ ਵਿੱਚ ਸਟੋਰ ਕੀਤਾ ਜਾਂਦਾ ਹੈ। ਇਸਨੇ ਡੀਪਸੀਕ ਅਤੇ ਇਸ ਨਾਲ ਜੁੜੀਆਂ ਕੰਪਨੀਆਂ ਨੂੰ 20 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ।

ਸਟੈਨਜ਼ੀਓਨ ਨੇ ਇਹ ਵੀ ਕਿਹਾ ਕਿ ਰੈਗੂਲੇਟਰ ਐਪ ਦੇ ਨਾਬਾਲਗ ਉਪਭੋਗਤਾਵਾਂ ਦੀ ਸੁਰੱਖਿਆ, ਪੱਖਪਾਤ ਵਿਰੁੱਧ ਸੁਰੱਖਿਆ ਅਤੇ ਚੋਣ ਦਖਲਅੰਦਾਜ਼ੀ ਵਿਰੁੱਧ ਸੁਰੱਖਿਆ ਬਾਰੇ ਭਰੋਸਾ ਚਾਹੁੰਦਾ ਹੈ। ਇਤਾਲਵੀ ਗਾਹਕਾਂ ਨੂੰ ਐਪਲ ਦੇ ਐਪ ਸਟੋਰ 'ਤੇ ਇੱਕ ਨੋਟਿਸ ਦਿਖਾਇਆ ਗਿਆ ਜਿਸ ਵਿੱਚ ਲਿਖਿਆ ਸੀ "ਇਹ ਐਪ ਇਸ ਵੇਲੇ ਤੁਹਾਡੇ ਦੇਸ਼ ਜਾਂ ਖੇਤਰ ਵਿੱਚ ਉਪਲੱਬਧ ਨਹੀਂ ਹੈ।" ਉਥੇ ਹੀ ਗੂਗਲ ਐਪ ਸਟੋਰ 'ਤੇ ਇੱਕ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ "ਇਟਲੀ ਵਿੱਚ ਡਾਊਨਲੋਡ ਸਮਰਥਿਤ ਨਹੀਂ ਹਨ।"

ਇਹ ਵੀ ਪੜ੍ਹੋ- iPhone ਯੂਜ਼ਰਜ਼ ਸਾਵਧਾਨ! ਸਰਕਾਰ ਨੇ ਜਾਰੀ ਕਰ'ਤੀ ਚਿਤਾਵਨੀ

  • DeepSeek
  • blocked
  • italy
  • Apple app store
  • google play store
  • removed app

ਅਮਰੀਕੀ ਜਹਾਜ਼ ਹਾਦਸਾ ਅਪਡੇਟ : ਸਾਰੇ ਯਾਤਰੀਆਂ ਦੀ ਮੌਤ ਦਾ ਖਦਸ਼ਾ, ਹੁਣ ਤੱਕ 30 ਲਾਸ਼ਾਂ ਬਰਾਮਦ

NEXT STORY

Stories You May Like

  • trump s surgical strike on the media
    ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ ਹਾਊਸ ਤੋਂ ਬੈਨ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ ਕੇ ਹੋਇਆ ਫ਼ਰਾਰ
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • medical store  cctv  theft
    ਮੈਡੀਕਲ ਸਟੋਰ ਤੋਂ ਪੈਸਿਆਂ ਅਤੇ ਦਸਤਾਵੇਜ਼ਾਂ ਦਾ ਪਰਸ ਚੁੱਕ ਕੇ ਬੱਚਾ ਫਰਾਰ, ਸੀਸੀਟੀਵੀ 'ਚ ਕੈਦ ਘਟਨਾ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • social media ban
    ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ ਕਦਮ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • mobile phones  ban  temples  decrease devotees
    ਫ਼ੋਨ ਲਿਆਉਣ 'ਤੇ ਲੱਗਾ ਬੈਨ ਤਾਂ ਮੰਦਰਾਂ 'ਚ ਘਟ ਗਈ ਸ਼ਰਧਾਲੂਆਂ ਦੀ ਆਮਦ ! TN 'ਚ 20% ਤੱਕ ਡਿੱਗੀ ਗਿਣਤੀ
  • revelation by client sent to dubai  network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan government orders that only one dish be served at weddings
      ਵਿਆਹ 'ਚ ਸਿਰਫ਼ ਇੱਕ ਡਿਸ਼ ਹੀ ਜਾਵੇ ਪਰੋਸੀ ਪਾਕਿ ਸਰਕਾਰ ਦਾ ਹੁਕਮ
    • the story of pastor wang lin arrested in china
      ਚੀਨ 'ਚ ਗ੍ਰਿਫਤਾਰ ਪਾਸਟਰ ਵਾਂਗ ਲਿਨ ਦੀ ਕਹਾਣੀ: ਪਤਨੀ ਨੇ ਦੱਸਿਆ ਪਰਿਵਾਰ ਦਾ ਦਰਦ
    • donald trump signs tariff bill
      ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff...
    • putin brics
      ਪੁਤਿਨ ਨੇ ਹੱਥ ਹਿਲਾ ਕੇ ਬ੍ਰਿਕਸ ਸੰਮੇਲਨ ਨੂੰ ਦਿਲਚਸਪ ਬਣਾਇਆ
    • russia may strike eu
      ਯੂਰਪੀਅਨ ਦੇਸ਼ਾਂ 'ਤੇ ਹਾਈਬ੍ਰਿਡ ਹਮਲੇ ਦੀ ਤਿਆਰੀ 'ਚ ਰੂਸ ! ਪੋਲੈਂਡ ਦੇ PM ਨੇ...
    • nigeria protests
      ਨਾਈਜੀਰੀਆ 'ਚ 37 ਮਜ਼ਦੂਰਾਂ ਦੀ ਮੌਤ ! ਵਿਰੋਧ ਪ੍ਰਦਰਸ਼ਨ ਕਰਨ ਉਤਰੇ ਲੋਕ
    • donald trump greenland denmark deal
      ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਰ 'ਤਾ...
    • warren buffett resigns as chairman of berkshire hathaway
      ਵਾਰਨ ਬਫੇ ਨੇ ਬਰਕਸ਼ਾਇਰ ਹੈਥਵੇ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ, 56...
    • trump s surgical strike on the media
      ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ...
    • turkiye  s market in turmoil due to cash crunch
      ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +