Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    9:21:33 AM

  • rahul gandhi  aicc secretaries

    AICC ਸਕੱਤਰਾਂ ਦੀ ਚੋਣ ਲਈ 100 ਨੇਤਾਵਾਂ ਦੀ ਸੂਚੀ...

  • mansa  water tank  mother

    ਮਾਨਸਾ : 2 ਜਵਾਕਾਂ ਨੂੰ ਪਾਣੀ ਵਾਲੀ ਟੈਂਕੀ 'ਚ...

  • pli  rs 2000  risk allowance

    PLI ਦੀ ਥਾਂ ਹੁਣ ਹਰ ਮਹੀਨੇ ਮਿਲੇਗਾ 2000 ਰੁਪਏ ਦਾ...

  • government employees 20  da hike salary

    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ ਜੁਰਮਾਨਾ

INTERNATIONAL News Punjabi(ਵਿਦੇਸ਼)

ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ ਜੁਰਮਾਨਾ

  • Edited By Harpreet Singh,
  • Updated: 26 Apr, 2026 03:17 PM
International
degree needed to make reels now
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅੱਜ ਕੱਲ ਲੋਕ ਮਸ਼ਹੂਰ ਹੋਣ ਤੇ ਪੈਸਾ ਕਮਾਉਣ ਲਈ ਲਈ ਅਕਸਰ ਹੀ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹਨ ਤੇ ਆਪਣੇ ਕੰਟੈਂਟ ਨਾਲ ਆਪਣੇ ਫਾਲੋਅਰਜ਼ ਵਧਾ ਕੇ ਕਾਫ਼ੀ ਕਮਾਈ ਕਰਦੇ ਹਨ। ਪਰ ਇਸ ਦੌਰਾਨ ਕੁਝ ਲੋਕ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋਣ ਲਈ ਅਸ਼ਲੀਲਤਾ ਫੈਲਾਉਂਦੇ ਹਨ ਤੇ ਕਈ ਗ਼ਲਤ ਜਾਣਕਾਰੀ ਜਾਂ ਵੀਡੀਓਜ਼ ਸ਼ੇਅਰ ਕਰਦੇ ਹਨ, ਤਾਂ ਜੋ ਉਨ੍ਹਾਂ ਦਾ ਕੰਟੈਂਟ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ। 

ਇਸੇ ਦੌਰਾਨ ਚੀਨ ਦੇ ਇੰਟਰਨੈੱਟ ਰੈਗੂਲੇਟਰ ਨੇ ਡਿਜੀਟਲ ਦੁਨੀਆ ਵਿੱਚ 'ਗੁਰੂ' ਬਣ ਕੇ ਘੁੰਮ ਰਹੇ ਉਨ੍ਹਾਂ ਲੋਕਾਂ ਵਿਰੁੱਧ ਜੰਗ ਛੇੜ ਦਿੱਤੀ ਹੈ ਜੋ ਬਿਨਾਂ ਕਿਸੇ ਯੋਗਤਾ ਦੇ ਲੋਕਾਂ ਨੂੰ ਸਲਾਹਾਂ ਦੇ ਰਹੇ ਹਨ। ਚੀਨ ਨੇ ਨਵੇਂ ਨਿਯਮ ਲਾਗੂ ਕੀਤੇ ਹਨ ਕਿ ਜੇਕਰ ਕੋਈ ਵਿਅਕਤੀ ਫਾਈਨਾਂਸ, ਦਵਾਈ, ਕਾਨੂੰਨ ਜਾਂ ਸਿੱਖਿਆ ਵਰਗੇ ਸੰਵੇਦਨਸ਼ੀਲ ਵਿਸ਼ਿਆਂ 'ਤੇ ਕੰਟੈਂਟ ਬਣਾਉਣਾ ਚਾਹੁੰਦਾ ਹੈ, ਤਾਂ ਉਸ ਕੋਲ ਸਬੰਧਤ ਖੇਤਰ ਦੀ ਅਧਿਕਾਰਤ ਡਿਗਰੀ ਜਾਂ ਸਰਟੀਫਿਕੇਟ ਹੋਣਾ ਲਾਜ਼ਮੀ ਹੈ। 

ਚੀਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਡਿਗਰੀ ਤੋਂ ਬਿਨਾਂ ਕਿਸੇ ਨੂੰ ਵੀ ਜਨਤਕ ਤੌਰ 'ਤੇ ਮਾਹਿਰ ਵਜੋਂ ਬੋਲਣ ਜਾਂ ਸੋਸ਼ਲ ਮੀਡੀਆ ਕੰਟੈਂਟ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਇਨਫਲੂਐਂਸਰਾਂ 'ਤੇ 1 ਲੱਖ ਯੂਆਨ (ਲਗਭਗ $14,000 ਜਾਂ 11.6 ਲੱਖ ਰੁਪਏ) ਤੱਕ ਦਾ ਜੁਰਮਾਨਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- Takeoff ਕਰਨ ਲੱਗੇ ਜਹਾਜ਼ ਨੂੰ ਲੱਗ ਗਈ ਅੱਗ ! ਦਿੱਲੀ ਏਅਰਪੋਰਟ 'ਤੇ ਮਚਿਆ ਹੜਕੰਪ

ਜਿਹੜੇ ਲੋਕ ਆਪਣੀ ਯੋਗਤਾ ਸਾਬਿਤ ਨਹੀਂ ਕਰ ਸਕੇ, ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਪੱਕੇ ਤੌਰ 'ਤੇ ਡਿਲੀਟ ਕੀਤੇ ਜਾ ਰਹੇ ਹਨ। ਹੁਣ ਤੱਕ ਹਜ਼ਾਰਾਂ ਅਜਿਹੇ ਅਕਾਊਂਟ ਬੰਦ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ Douyin (ਚੀਨੀ ਟਿਕਟਾਕ), Bilibili ਅਤੇ Weibo ਵਰਗੇ ਪਲੇਟਫਾਰਮਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਵੀਡੀਓ ਨੂੰ ਲਾਈਵ ਕਰਨ ਤੋਂ ਪਹਿਲਾਂ ਕ੍ਰੀਏਟਰ ਦੇ ਡਾਕੂਮੈਂਟਸ ਦੀ ਜਾਂਚ ਕਰਨ। ਇਸ ਤੋਂ ਇਲਾਵਾ ਜੇਕਰ ਵੀਡੀਓ ਵਿੱਚ ਕੋਈ ਡਾਟਾ ਵਰਤਿਆ ਗਿਆ ਹੈ, ਤਾਂ ਉਸ ਦਾ ਸਰੋਤ ਦੱਸਣਾ ਲਾਜ਼ਮੀ ਹੋਵੇਗਾ ਤੇ AI ਦੁਆਰਾ ਤਿਆਰ ਕੀਤੇ ਕੰਟੈਂਟ 'ਤੇ ਸਪੱਸ਼ਟ ਲੇਬਲ ਲਗਾਉਣਾ ਹੋਵੇਗਾ ਕਿ ਇਹ AI ਦੁਆਰਾ ਬਣਾਇਆ ਗਿਆ ਹੈ।

ਮਾਹਿਰਾਂ ਅਨੁਸਾਰ, ਇੰਟਰਨੈੱਟ 'ਤੇ ਅਜਿਹੇ ਲੋਕਾਂ ਦੀ ਭਰਮਾਰ ਹੋ ਗਈ ਸੀ ਜੋ ਪੈਸੇ ਕਮਾਉਣ ਦੇ ਲਾਲਚ ਵਿੱਚ ਗਲਤ ਸਲਾਹਾਂ ਜਾਂ ਨਿਵੇਸ਼ ਦੇ ਗਲਤ ਤਰੀਕੇ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਸਨ। ਚੀਨ ਦਾ ਮੰਨਣਾ ਹੈ ਕਿ ਇਸ ਨਾਲ ਸਮਾਜ ਵਿੱਚ ਅਫਰਾ-ਤਫਰੀ ਮਚ ਸਕਦੀ ਹੈ, ਇਸ ਲਈ ਇਸ ਖੇਤਰ ਨੂੰ 'ਪ੍ਰੋਫੈਸ਼ਨਲ' ਬਣਾਉਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ- Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ ਹੋਵੇਗਾ Free Trade Agreement

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Degree
  • Social Media
  • Reels
  • Heavy Fines

ਪਾਕਿਸਤਾਨ 'ਚ ਪੱਤਰਕਾਰੀ 'ਤੇ ਸ਼ਿਕੰਜਾ! ਪੱਤਰਕਾਰ ਫਖਰੁਰ ਰਹਿਮਾਨ ਨੂੰ ਨਿਆਂਇਕ ਰਿਮਾਂਡ 'ਤੇ ਭੇਜਿਆ ਜੇਲ੍ਹ

NEXT STORY

Stories You May Like

  • bjp leaders busy making reels
    ਭਾਜਪਾ ਆਗੂ ਰੀਲਾਂ ਬਣਾਉਣ 'ਚ ਰੁੱਝੇ, ਲੜਨ ਦੀ ਬਜਾਏ ਫਾਲੋਅਰਜ਼ ਵਧਾਉਣ 'ਚ ਮਸਤ
  • public places  spitting  fine
    ਜਨਤਕ ਥਾਵਾਂ ’ਤੇ ਥੁੱਕਣ ਵਾਲੇ ਸਾਵਧਾਨ, ਲੱਗੇਗਾ ਭਾਰੀ ਜੁਰਮਾਨਾ, ਸ਼ੁਭੇਂਦੁ ਸਰਕਾਰ ਦੀ ਵੱਡੀ ਕਾਰਵਾਈ
  • rbi  s big action
    RBI ਦਾ ਵੱਡਾ ਐਕਸ਼ਨ: ਨਿਯਮ ਤੋੜਨ 'ਤੇ CIBIL ਸਣੇ 5 ਵੱਡੀਆਂ ਕੰਪਨੀਆਂ ਨੂੰ ਠੋਕਿਆ ਲੱਖਾਂ ਦਾ ਜੁਰਮਾਨਾ
  • terrible fire broke out in a woman  s house
    ਔਰਤ ਦੇ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
  • zomato order of rs 250 cancelled  now the company will pay more than rs 8 250
    250 ਰੁਪਏ ਦਾ Zomato ਆਰਡਰ ਕੈਂਸਲ, ਰਿਫੰਡ ਨਹੀਂ ਮਿਲਿਆ... ਹੁਣ ਕੰਪਨੀ ਦੇਵੇਗੀ 8,250 ਰੁਪਏ ਤੋਂ ਜ਼ਿਆਦਾ
  • lightning  electrical equipment  family
    ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
  • railways collects fine of 2 crore from ticketless passengers
    ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17 ਕਰੋੜ ਦਾ ਜੁਰਮਾਨਾ
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ 2.17 ਕਰੋੜ ਦਾ ਜੁਰਮਾਨਾ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • singer raj dadral honored by baba ram chand memorial trust europe
      ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵੱਲੋਂ ਗਾਇਕ ਰਾਜ ਦਦਰਾਲ ਵਿਸ਼ੇਸ਼ ਵਿਸ਼ੇਸ਼...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • regional elections
      ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...
    • british government
      ਬ੍ਰਿਟਿਸ਼ ਸਰਕਾਰ ਨੇ ਪ੍ਰਵਾਸੀ ਵਿਰੋਧੀ ਪ੍ਰਦਰਸ਼ਨਾਂ 'ਤੇ ਪ੍ਰਗਟਾਇਆ ਗੁੱਸਾ
    • sniffer dogs involved in rescue operation
      ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'
    • pakistan eu
      'GSP+ 'ਚ ਬਣਿਆ ਰਹਿਣਾ ਤਾਂ...', EU ਨੇ ਪਾਕਿਸਤਾਨ ਨੂੰ ਦੇ'ਤੀ ਚਿਤਾਵਨੀ
    • pixxel raises 100 million in funding round
      'Pixxel' ਨੇ ਫੰਡਿੰਗ ਦੌਰ 'ਚ 100 ਮਿਲੀਅਨ ਡਾਲਰ ਜੁਟਾਏ, ਭਾਰਤੀ ਸਪੇਸ...
    • trump takes shot at pm carney
      ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ ਕਾਰਨੀ 'ਤੇ ਕੱਸਿਆ ਤੰਜ
    • trump on moon
      'ਹੋਰਮੁਜ਼ ਛੱਡੋ, ਹੁਣ ਤਾਂ ਚੰਦ ਵੀ ਸਾਡਾ ਐ..!', ਟਰੰਪ ਨੇ ਪੋਸਟ ਪਾ ਛੇੜੀ ਨਵੀਂ...
    • saudi arabia  s alfanar group will invest 100 million dollars in india
      ਸਾਊਦੀ ਅਰਬ ਦਾ Alfanar Group ਭਾਰਤ 'ਚ ਕਰੇਗਾ 100 ਮਿਲੀਅਨ ਡਾਲਰ ਦਾ ਨਿਵੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +