Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    2:25:46 AM

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • pbks vs dc ipl 2026

    IPL 2026: ਪੰਜਾਬ ਨੇ ਦਿੱਲੀ ਨੂੰ ਦਿੱਤਾ 211 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਕੈਨੇਡਾ ਦੀ ਪਾਰਲੀਮੈਂਟ 'ਚ ਗੂੰਜੀ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ

INTERNATIONAL News Punjabi(ਵਿਦੇਸ਼)

ਕੈਨੇਡਾ ਦੀ ਪਾਰਲੀਮੈਂਟ 'ਚ ਗੂੰਜੀ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ

  • Edited By Vandana,
  • Updated: 07 Mar, 2022 01:18 PM
Canada
demand for direct flights canada to amritsar resonates in canadian parliament
  • Share
    • Facebook
    • Tumblr
    • Linkedin
    • Twitter
  • Comment

ਵੈਨਕੂਵਰ (ਰਾਜ ਗੋਗਨਾ): ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਿਸ਼ਨ-ਫ੍ਰੇਜ਼ਰ ਕੈਨਿਯਨ-ਮੈਟਸਕੀ ਖੇਤਰ ਦੀ ਨੁਮਾਇੰਦਗੀ ਕਰਦੇ ਕੈਨੇਡਾ ਦੇ ਸੰਸਦ ਮੈਂਬਰ ਬਰੈਡ ਵਿੱਸ ਵਲੋਂ ਕੈਨੇਡਾ ਦੇ ਵੈਨਕੂਵਰ ਅਤੇ ਟੋਰਾਂਟੋ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੁ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਣ ਦੀ ਮੰਗ ਨੂੰ ਕੈਨੇਡਾ ਦੀ ਸੰਸਦ ਵਿੱਚ ਉਠਾਉਣ ਅਤੇ ਸਰਗਰਮੀ ਨਾਲ ਇਸ ਦੀ ਵਕਾਲਤ ਕਰਨ ‘ਤੇ ਉਹਨਾਂ ਦਾ ਧੰਨਵਾਦ ਕੀਤਾ ਹੈ।ਵੈਨਕੂਵਰ ਤੋਂ ਜਾਰੀ ਇਕ ਸਾਂਝੇ ਪ੍ਰੈੱਸ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ ਅਤੇ ਗਲੋਬਲ ਕਨਵੀਨਰ ਅਮਰੀਕਾ ਵਾਸੀ ਸ: ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਕੈਨੇਡਾ ਵਿੱਚ ਅਭਿਆਨ ਦੇ ਬੁਲਾਰੇ ਸਰੀ ਵਾਸੀ ਮੋਹਿਤ ਧੰਜੂ ਵਲੋਂ ਸੰਸਦ ਵਿੱਚ ਸਿੱਧੀਆਂ ਉਡਾਣਾਂ ਸੰਬੰਧੀ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਸਾਂਸਦ ਬਰੈਡ ਵਿੱਸ ਦੁਆਰਾ ਸਮਰਥਨ ਦਿੱਤਾ ਗਿਆ ਸੀ। 

PunjabKesari

PunjabKesari

ਇਸ ਪਟੀਸ਼ਨ ਰਾਹੀਂ ਕੈਨੇਡਾ ਸਰਕਾਰ ਨੂੰ ਵੈਨਕੂਵਰ/ਟੋਰਾਂਟੋ ਤੋਂ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਵਿਕਲਪਾਂ ਦੀ ਖੋਜ ਅਤੇ ਸਰਗਰਮੀ ਨਾਲ ਵਕਾਲਤ ਕਰਨ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ 30 ਦਿਨਾਂ (12 ਜਨਵਰੀ ਤੋਂ 11 ਫਰਵਰੀ ਤੱਕ) ਦੇ ਥੋੜ੍ਹੇ ਸਮੇਂ ਵਿੱਚ ਇਸ ਪਟੀਸ਼ਨ 'ਤੇ ਕੈਨੇਡਾ ਦੇ 14160 ਵਸਨੀਕਾਂ ਨੇ ਆਨਲਾਈਨ ਅਤੇ ਹਜਾਰਾਂ ਹੋਰਨਾਂ ਨੇ ਕਾਗਜ਼ 'ਤੇ ਦਸਤਖ਼ਤ ਕੀਤੇ ਸਨ। ਐਮਪੀ ਵਿੱਸ ਨੇ ਸੰਸਦ ਵਿੱਚ ਸਿੱਧੀਆ ਉਡਾਣਾਂ ਸੰਬੰਧੀ ਪਟੀਸ਼ਨ 'ਤੇ ਸੰਸਦ ਦੀ ਕਾਰਵਾਈ ਦੌਰਾਨ ਬੋਲਦਿਆਂ ਹੋਇਆਂ ਕਿਹਾ ਕਿ ਮਿਸ਼ਨ-ਮੈਟਸਕੀ-ਫ੍ਰੇਜ਼ਰ ਕੈਨਿਯਨ, ਬ੍ਰਿਟਿਸ਼ ਕੋਲੰਬੀਆ ਸੂਬੇ ਸਮੇਤ ਕੈਨੇਡਾ ਵਿੱਚ 10 ਲੱਖ (1 ਮਿਲੀਅਨ) ਤੋਂ ਵੱਧ ਪੰਜਾਬੀ ਭਾਈਚਾਰਾ ਵੱਸਦਾ ਹੈ। ਹਰ ਸਾਲ, ਸੈਂਕੜੇ ਪਰਿਵਾਰ ਪੰਜਾਬ ਵਿੱਚ ਰਹਿੰਦੇ ਪਰਿਵਾਰਕ ਸਾਕ ਸੰਬੰਧੀਆਂ, ਦੋਸਤ-ਮਿੱਤਰਾਂ ਨੂੰ ਮਿਲਣ, ਹਰਿਮੰਦਰ ਸਾਹਿਬ ਅਤੇ ਹੋਰਨਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਜਾਬ ਖੇਤਰ ਦੀ ਯਾਤਰਾ ਕਰਦੇ ਹਨ ਪਰ ਇਸ ਸਮੇਂ, ਉਨ੍ਹਾਂ ਨੂੰ ਸਿੱਧਾ ਦਿੱਲੀ ਲਈ ਉਡਾਣ ਭਰਨੀ ਪੈਂਦੀ ਹੈ ਅਤੇ ਅੱਗੇ ਫਿਰ ਰੇਲ, ਬੱਸ ਜਾਂ ਹੋਰ ਸਾਧਨਾਂ ਦੁਆਰਾ ਕਈਆਂ ਘੰਟਿਆਂ ਦਾ ਲੰਮਾ ਸਫ਼ਰ ਕਰਨਾ ਪੈਂਦਾ ਹੈ। 

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ- ਰਾਸ਼ਟਰਪਤੀ ਜ਼ੇਲੇਂਸਕੀ ਨੂੰ ਮਿਲਿਆ ਨਵਾਂ ਸਾਥੀ, ਗਲੋਬਲ ਸਿਟੀਜ਼ਨ ਨਾਲ ਮਿਲ ਕੇ ਕੀਤੀ ਮਦਦ ਦੀ ਮੰਗ 

ਇਹ ਕੈਨੇਡਾ ਵਾਸੀ ਵੈਨਕੂਵਰ ਜਾਂ ਟੋਰਾਂਟੋ ਤੋਂ ਅੰਮ੍ਰਿਤਸਰ, ਪੰਜਾਬ ਲਈ ਸਿੱਧੀ ਉਡਾਣ ਸੇਵਾ ਦੀ ਮੰਗ ਕਰ ਰਹੇ ਹਨ, ਜਿਸ ਨਾਲ ਯਾਤਰਾ ਦੇ ਸਮੇਂ ਵਿੱਚ ਭਾਰੀ ਕਮੀ ਆਵੇਗੀ। ਐਮਪੀ ਵਿਸ ਨੇ ਸੰਸਦ ਵਿੱਚ ਸਿੱਧੀਆ ਉਡਾਣਾਂ ਸੰਬੰਧੀ ਬੋਲਦੇ ਹੋਇਆਂ ਦੀ ਵੀਡੀਓ ਉਨ੍ਹਾਂ ਦੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ।ਐਮਪੀ ਵਿੱਸ ਨੇ ਅੱਗੇ ਕਿਹਾ ਕਿ ਇਹ ਸਿੱਧੀਆਂ ਉਡਾਣਾਂ ਸਾਡੀ ਆਰਥਿਕਤਾ ਅਤੇ ਉਦਯੋਗ ਲਈ ਵੀ ਲਾਹੇਵੰਦ ਹੋਣਗੀਆਂ। ਮੈਂ ਅੱਜ 14000 ਤੋਂ ਵੱਧ ਕੈਨੇਡਾ ਵਾਸੀਆਂ ਦੁਆਰਾ ਦਸਤਖ਼ਤ ਕੀਤੀ ਪਟੀਸ਼ਨ ਈ-3771 ਨੂੰ ਟੇਬਲ ਕਰਦਾ ਹੋਇਆ, ਕੈਨੇਡਾ ਸਰਕਾਰ ਨੂੰ ਇਸ ਸਿੱਧੀ ਉਡਾਣ ਸੇਵਾ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਲਈ ਏਅਰਲਾਈਨ ਅਤੇ ਭਾਰਤ ਦੇ ਹਾਈ ਕਮਿਸ਼ਨ ਨਾਲ ਗੱਲਬਾਤ ਕਰਨ ਦੀ ਮੰਗ ਕਰਦਾ ਹਾਂ। ਅਸੀਂ ਇਸ ਮੰਗ ਨੂੰ ਪੂਰਾ ਕਰ ਸਕਦੇ ਹਾਂ ਅਤੇ ਕੈਨੇਡਾ ਭਰ ਤੋਂ ਪਟੀਸ਼ਨ 'ਤੇ ਦਸਤਖ਼ਤ ਕਰਨ ਵਾਲੇ, ਸਰਕਾਰ ਵਲੋਂ ਚੰਗੀ ਭਾਵਨਾ ਨਾਲ ਜਵਾਬ ਆਉਣ ਦੀ ਉਡੀਕ ਕਰਦੇ ਹਨ।

PunjabKesari

PunjabKesari

PunjabKesari

ਇਨੀਸ਼ੀਏਟਿਵ ਨੇ ਕੈਨੇਡਾ ਦੀ ਸੰਸਦ ਵਿੱਚ ਪੰਜਾਬੀ ਮੂਲ਼ ਦੇ ਅਤੇ ਹੋਰਨਾਂ ਪਾਰਟੀਆ ਦੇ ਸੰਸਦ ਮੈਂਬਰਾਂ ਨੂੰ ਵੀ ਇਸ ਬਿਹਤਰ ਹਵਾਈ ਸੰਪਰਕ ਲਈ ਪ੍ਰਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਨੂੰ ਪੂਰਾ ਕਰਨ ਲਈ ਇਕੱਠੇ ਯਤਨ ਕਰਨ ਦੀ ਅਪੀਲ ਕੀਤੀ ਹੈ। ਢਿੱਲੌਂ ਅਤੇ ਗੁਮਟਾਲਾ ਨੇ ਆਪਣੇ ਸਾਂਝੇ ਬਿਆਨ ਵਿਚ ਇਹ ਵੀ ਦੱਸਿਆ ਕਿ ਸਾਡੀ ਟੀਮ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਕੈਨੇਡਾ ਅਤੇ ਭਾਰਤ ਸਰਕਾਰਾਂ ਅਤੇ ਨਾਲ ਹੀ ਵੱਖ-ਵੱਖ ਹਵਾਈ ਕੰਪਣੀਆਂ ਨੂੰ ਅੰਕੜਿਆਂ ਸਮੇਤ ਪੰਜਾਬੀਆਂ ਦੀ ਇਸ ਅਹਿਮ ਮੰਗ ਬਾਰੇ ਜਾਣੂ ਕਰਵਾ ਰਹੇ ਹਨ ਅਤੇ ਉਨ੍ਹਾਂ ਨੇ 2019 ਵਿੱਚ ਏਅਰ ਕੈਨੇਡਾ ਦੇ ਅਧਿਕਾਰੀਆਂ ਨਾਲ ਹੋਈ ਅਹਿਮ ਮੀਟਿੰਗ ਵਿੱਚ ਇਸ ਸੰਬੰਧੀ ਵਿਸ਼ੇਸ਼ ਅੰਕੜੇ ਵੀ ਪੇਸ਼ ਕੀਤੇ ਸਨ।

PunjabKesari

PunjabKesari

ਅੰਮ੍ਰਿਤਸਰ ਤੋਂ ਜਾਰੀ ਇੱਕ ਹੋਰ ਬਿਆਨ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਮਨਮੋਹਨ ਸਿੰਘ ਬਰਾੜ, ਜੋ ਕਿ ਕਈ ਸਾਲਾਂ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਲਈ ਵੀ ਯਤਨਸ਼ੀਲ ਹਨ, ਨੇ ਵੀ ਕੈਨੇਡਾ ਦੀ ਸੰਸਦ ਵਿੱਚ ਐਮਪੀ ਵਿੱਸ ਵਲੋਂ ਉਠਾਈ ਗਈ ਇਸ ਮੰਗ ਦਾ ਸੁਆਗਤ ਕੀਤਾ ਹੈ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਇਸ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਉਠਾਉਣ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਬਰਾੜ ਨੇ ਨਾਲ ਹੀ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪੰਜਾਬੀ ਮੂਲ ਦੇ ਸੰਸਦ ਮੈਂਬਰ ਵੀ ਅੱਗੇ ਆਉਣ ਅਤੇ ਇਸ ਸੰਬੰਧੀ ਸਰਗਰਮੀ ਨਾਲ ਕੰਮ ਕਰਨ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Canada
  • Amritsar
  • Direct Flights
  • Parliament
  • Brad Vis
  • Petition
  • Support
  • ਕੈਨੇਡਾ
  • ਅੰਮ੍ਰਿਤਸਰ
  • ਸਿੱਧੀਆਂ ਉਡਾਣਾਂ
  • ਪਾਰਲੀਮੈਂਟ
  • ਬਰੈਡ ਵਿੱਸ
  • ਪਟੀਸ਼ਨ
  • ਸਮਰਥਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ H.E.Dr.Ralf Heckner

NEXT STORY

Stories You May Like

  • faridkot youth in canada
    ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
  • canadian intelligence report
    ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ
  • punjabi truck driver in canada
    ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ ਲੱਗੀ ਰੋਕ
  • canadian pr
    ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ ਵਾਲਿਆਂ ਦੀ ਚਮਕੇਗੀ ਕਿਸਮਤ
  • five indian origin men charged theft in canada
    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5 ਕਰੋੜ ਰੁਪਏ ਦੀ ਭੰਗ ਬਰਾਮਦ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • mea says canada urged to act against   anti india extremist elements
    ਭਾਰਤ ਦੀ ਕੈਨੇਡਾ ਨੂੰ ਦੋ-ਟੁੱਕ: ‘ਭਾਰਤ ਵਿਰੋਧੀ ਕੱਟੜਪੰਥੀਆਂ’ ਵਿਰੁੱਧ ਕਰੋ ਸਖ਼ਤ ਕਾਰਵਾਈ
  • nihang sikh assaulted in canada beard pulled
    ਕੈਨੇਡਾ 'ਚ ਟਰਾਂਸਪੋਰਟ ਕੰਪਨੀ ਦੇ ਦਫ਼ਤਰ 'ਚ ਹੰਗਾਮਾ, ਨਿਹੰਗ ਸਿੰਘ ਦੀ ਦਾੜ੍ਹੀ ਦੀ ਬੇਅਦਬੀ ਦਾ ਇਲਜ਼ਾਮ (ਵੀਡੀਓ)
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • mv hondias
      MV ਹੋਂਡੀਅਸ ਜਹਾਜ਼ ਸਵਾਰ 3 ਹੋਰ ਸਵਾਰਾਂ ਦੀ ਹੰਤਾ ਰਿਪੋਰਟ ਆਈ Positive ! ਕਈ...
    • van plunges into gorge
      ਪਾਕਿਸਤਾਨ : ਖੱਡ 'ਚ ਡਿੱਗੀ ਵੈਨ, ਲਾੜੇ ਦੀ ਮਾਂ ਸਣੇ 11 ਲੋਕਾਂ ਦੀ ਮੌਤ
    • indian student wins scottish elections
      ਬਿਨਾਂ PR ਭਾਰਤੀ ਵਿਦਿਆਰਥੀ ਨੇ ਜਿੱਤੀਆਂ ਸਕਾਟਲੈਂਡ ਦੀਆਂ ਚੋਣਾਂ ! MP ਬਣ ਰਚ'ਤਾ...
    • indians foreign citizenship
      ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...
    • us military activity increased near cuba
      ਨਵੀਂ ਜੰਗ ਦੀ ਤਿਆਰੀ 'ਚ ਟਰੰਪ! ਕਿਊਬਾ ਨੇੜੇ ਵਧੀਆਂ ਅਮਰੀਕੀ ਫੌਜੀ ਗਤੀਵਿਧੀਆਂ
    • china launched spacecraft
      ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ
    • statement of trinidad s pm kamala prasad
      'ਕੁਲੀ ਦੀ ਬੇਟੀ ਅੱਜ ਪ੍ਰਧਾਨ ਮੰਤਰੀ ਹੈ', ਤ੍ਰਿਨੀਦਾਦ ਦੀ ਪੀ. ਐੱਮ. ਕਮਲਾ ਪ੍ਰਸਾਦ...
    • pakistan operation sindoor
      ਆਪਰੇਸ਼ਨ ਸਿੰਦੂਰ ਦੀ 'ਯਾਦ' 'ਚ ਸਮਾਗਮ ਕਰਵਾਇਆ ਕਰੇਗਾ ਪਾਕਿਸਤਾਨ ! PM ਸ਼ਰੀਫ਼...
    • indian sailor in strait of hormuz
      ਹੋਰਮੁਜ਼ ਜਲਡਮਰੂ ਨੇੜੇ ਕਿਸ਼ਤੀ 'ਚ ਲੱਗੀ ਅੱਗ, ਭਾਰਤੀ ਮਲਾਹ ਦੀ ਮੌਤ ਤੇ ਕਈ ਹੋਰ...
    • jaishankar in trinidad and tobago
      ਪੁਰਾਲੇਖ ਸਮਝੌਤੇ ਨਾਲ ਪ੍ਰਵਾਸੀ ਭਾਰਤੀਆਂ ਨੂੰ ਪੁਰਖਿਆਂ ਦੀਆਂ ਜੜ੍ਹਾਂ ਨਾਲ ਜੁੜਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +