Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    5:09:55 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • dtc electric bus catches fire in delhi

    ਦਿੱਲੀ 'ਚ DTC ਦੀ ਇਲੈਕਟ੍ਰਿਕ ਬੱਸ ਨੂੰ ਲੱਗੀ ਅੱਗ:...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • terrorist attack on police team

    ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • US Midterm Elections ’ਚ ਡੈਮੋਕ੍ਰੇਟਸ ਦਾ ਵੱਡਾ ਧਮਾਕਾ, 24 ਸੂਬਿਆਂ ਦੀਆਂ ਵਿਧਾਨ ਸਭਾਵਾਂ ’ਚ ਹਾਸਲ ਕੀਤਾ ਬਹੁਮਤ

INTERNATIONAL News Punjabi(ਵਿਦੇਸ਼)

US Midterm Elections ’ਚ ਡੈਮੋਕ੍ਰੇਟਸ ਦਾ ਵੱਡਾ ਧਮਾਕਾ, 24 ਸੂਬਿਆਂ ਦੀਆਂ ਵਿਧਾਨ ਸਭਾਵਾਂ ’ਚ ਹਾਸਲ ਕੀਤਾ ਬਹੁਮਤ

  • Edited By Sandeep Kumar,
  • Updated: 12 Nov, 2026 04:00 AM
United States of America
democrats make a major splash in us midterm elections
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਇੰਟ.) : ਅਮਰੀਕਾ ਦੀਆਂ ਮਿਡਟਰਮ ਚੋਣਾਂ ਵਿਚ ਡੈਮੋਕ੍ਰੇਟਿਕ ਪਾਰਟੀ ਨੇ ਕਾਂਗਰਸ ਦੇ ਦੋਵਾਂ ਸਦਨਾਂ ਅਤੇ ਗਵਰਨਰ ਅਹੁਦਿਆਂ ਦੇ ਨਾਲ-ਨਾਲ ਸੂਬਾ ਵਿਧਾਨ ਸਭਾਵਾਂ ਵਿਚ ਵੀ ਵੱਡੀ ਲੀਡ ਹਾਸਲ ਕੀਤੀ ਹੈ। ਵਿਧਾਨ ਸਭਾ ਨਤੀਜਿਆਂ ਤੋਂ ਬਾਅਦ ਇਕ ਦਹਾਕੇ ਤੋਂ ਵੱਧ ਸਮੇਂ ਵਿਚ ਪਹਿਲੀ ਵਾਰ ਡੈਮੋਕ੍ਰੇਟਸ ਦੇਸ਼ ਦੀਆਂ ਅੱਧੀਆਂ ਤੋਂ ਵੱਧ ਸੂਬਾ ਵਿਧਾਨ ਸਭਾਵਾਂ ’ਤੇ ਕੰਟਰੋਲ ਕਰਨ ਵਿਚ ਸਫਲ ਰਹੇ ਹਨ। ਚੋਣਾਂ ਤੋਂ ਪਹਿਲਾਂ 49 ਦੋ-ਸਦਨਾਂ ਵਾਲੀਆਂ ਸੂਬਾ ਵਿਧਾਨ ਸਭਾਵਾਂ ’ਚੋਂ 28 ’ਤੇ ਰਿਪਬਲਿਕਨਾਂ ਅਤੇ 18 ’ਤੇ ਡੈਮੋਕ੍ਰੇਟਸ ਦਾ ਕੰਟਰੋਲ ਸੀ। ਹੁਣ ਡੈਮੋਕ੍ਰੇਟਸ 24 ਸੂਬਿਆਂ ਵਿਚ ਦੋਵਾਂ ਸਦਨਾਂ ਵਿਚ ਬਹੁਮਤ ਰੱਖਦੇ ਹਨ, ਜਦਕਿ ਰਿਪਬਲਿਕਨ 22 ਸੂਬਿਆਂ ਵਿਚ ਅੱਗੇ ਹਨ। ਨਾਰਥ ਕੈਰੋਲਿਨਾ ਅਤੇ ਟੈਕਸਾਸ ਵਿਚ ਸੱਤਾ ਵੰਡੀ ਹੋਈ ਹੈ। ਅਲਾਸਕਾ ਅਤੇ ਜਾਰਜੀਆ ਦੇ ਕੁਝ ਨਤੀਜੇ ਅਜੇ ਬਕਾਇਆ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣ ਨਤੀਜਿਆਂ ਦਾ ਅਸਰ 2028 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਚੋਣ ਪ੍ਰਣਾਲੀ ’ਤੇ ਵੀ ਪੈ ਸਕਦਾ ਹੈ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਪੁਲਸ ਟੀਮ 'ਤੇ ਵੱਡਾ ਅੱਤਵਾਦੀ ਹਮਲਾ: 11 ਜਵਾਨਾਂ ਦੀ ਮੌਤ, 12 ਹੋਰ ਜ਼ਖਮੀ

ਵਿਸਕਾਨਸਿਨ ਅਤੇ ਮਿਸ਼ੀਗਨ ’ਚ ਵੱਡੀ ਜਿੱਤ

ਡੈਮੋਕ੍ਰੇਟਸ ਨੇ ਵਿਸਕਾਨਸਿਨ ਵਿਚ ਵਿਧਾਨ ਸਭਾ ਅਤੇ ਸੈਨੇਟ ਦੋਵਾਂ ’ਤੇ ਕਬਜ਼ਾ ਕਰ ਲਿਆ ਹੈ। ਇੱਥੇ ਗਵਰਨਰ ਵੀ ਇਸੇ ਪਾਰਟੀ ਦਾ ਹੈ। ਮਿਸ਼ੀਗਨ ਵਿਚ ਵੀ ਪਾਰਟੀ ਨੇ ਪ੍ਰਤੀਨਿਧੀ ਸਦਨ ਵਿਚ ਬਹੁਮਤ ਹਾਸਲ ਕੀਤਾ ਅਤੇ ਸੈਨੇਟ ਵਿਚ ਆਪਣੀ ਸਥਿਤੀ ਮਜ਼ਬੂਤ ਕੀਤੀ। ਮਿਨੀਸੋਟਾ ਵਿਚ ਵਿਧਾਨ ਸਭਾ ’ਤੇ ਦੁਬਾਰਾ ਕੰਟਰੋਲ ਮਿਲਿਆ, ਜਦਕਿ ਸੈਨੇਟ ਅਤੇ ਗਵਰਨਰ ਦਾ ਅਹੁਦਾ ਬਰਕਰਾਰ ਰਿਹਾ। ਪੈਨਸਿਲਵੇਨੀਆ ਵਿਚ ਸੈਨੇਟ ਜਿੱਤਣ ਦੇ ਨਾਲ ਪ੍ਰਤੀਨਿਧੀ ਸਦਨ ’ਤੇ ਪਕੜ ਕਾਇਮ ਰੱਖੀ। ਐਰੀਜ਼ੋਨਾ ਅਤੇ ਨਿਊ ਹੈਂਪਸ਼ਾਇਰ ਵਿਚ ਵੀ ਦੋਵਾਂ ਸਦਨਾਂ ’ਚ ਡੈਮੋਕ੍ਰੇਟਿਕ ਬਹੁਮਤ ਸਥਾਪਤ ਹੋਇਆ। ਜਾਰਜੀਆ, ਨਾਰਥ ਕੈਰੋਲਿਨਾ ਅਤੇ ਟੈਕਸਾਸ ’ਚ ਪ੍ਰਤੀਨਿਧੀ ਸਦਨ ਵਿਚ ਪਾਰਟੀ ਨੂੰ ਜਿੱਤ ਮਿਲੀ।

2028 ਦੀਆਂ ਚੋਣਾਂ ਅਤੇ ਹੱਦਬੰਦੀ ’ਤੇ ਪਵੇਗਾ ਅਸਰ

ਸੂਬਾ ਵਿਧਾਨ ਸਭਾਵਾਂ ’ਤੇ ਕੰਟਰੋਲ ਮਿਲਣ ਨਾਲ ਡੈਮੋਕ੍ਰੇਟਸ ਨੂੰ ਚੋਣ ਨਿਯਮ ਬਣਾਉਣ, ਬਜਟ ਮਨਜ਼ੂਰ ਕਰਨ ਅਤੇ ਸਿੱਖਿਆ, ਲੇਬਰ, ਗਰਭਪਾਤ ਅਤੇ ਹਥਿਆਰਾਂ ਨਾਲ ਜੁੜੇ ਕਾਨੂੰਨਾਂ ’ਤੇ ਵਧੇਰੇ ਪ੍ਰਭਾਵ ਮਿਲੇਗਾ। ਇਸ ਦਾ ਸਭ ਤੋਂ ਵੱਡਾ ਅਸਰ ਭਵਿੱਖ ਵਿਚ ਚੋਣ ਖੇਤਰਾਂ ਦੀ ਹੱਦਬੰਦੀ ’ਤੇ ਪੈ ਸਕਦਾ ਹੈ। 2030 ਦੀ ਜਨਗਣਨਾ ਤੋਂ ਬਾਅਦ ਨਵੇਂ ਸੰਸਦੀ ਅਤੇ ਵਿਧਾਨਕ ਚੋਣ ਖੇਤਰ ਤੈਅ ਹੋਣਗੇ। ਅਜਿਹੇ ਵਿਚ ਸੂਬਾ ਸਰਕਾਰਾਂ ਵਿਚ ਬਹੁਮਤ ਰੱਖਣ ਵਾਲੀ ਪਾਰਟੀ ਨੂੰ ਸੀਟਾਂ ਦੀਆਂ ਹੱਦਾਂ ਨਿਰਧਾਰਤ ਕਰਨ ਵਿਚ ਵੱਡੀ ਭੂਮਿਕਾ ਮਿਲੇਗੀ। ਡੈਮੋਕ੍ਰੇਟਸ ਵੋਟਿੰਗ ਦੀ ਸੁਵਿਧਾ ਵਧਾਉਣ ਅਤੇ ਡਾਕ ਰਾਹੀਂ ਵੋਟਿੰਗ ਦੇ ਨਿਯਮਾਂ ’ਚ ਬਦਲਾਅ ਦੀ ਕੋਸ਼ਿਸ਼ ਵੀ ਕਰ ਸਕਦੇ ਹਨ।

ਇਹ ਵੀ ਪੜ੍ਹੋ : ਦਰਦਨਾਕ ਸੜਕ ਹਾਦਸੇ 'ਚ ਖਤਮ ਹੋ ਗਿਆ ਪੂਰਾ ਪਰਿਵਾਰ, ਕਾਰ ਦੇ ਉੱਡੇ ਪਰਖੱਚੇ

ਟਰੰਪ ਸਰਕਾਰ ਪ੍ਰਤੀ ਨਾਰਾਜ਼ਗੀ ਨੇ ਬਣਾਇਆ ਮਾਹੌਲ

ਐਕਸੀਓਸ ਅਨੁਸਾਰ, ਹੁਣ ਅਮਰੀਕਾ ਦੀ 75 ਫੀਸਦੀ ਆਬਾਦੀ ਡੈਮੋਕ੍ਰੇਟਿਕ ਗਵਰਨਰ ਵਾਲੇ ਸੂਬਿਆਂ ਵਿਚ ਰਹਿੰਦੀ ਹੈ, ਜਦਕਿ 53 ਫੀਸਦੀ ਲੋਕ ਅਜਿਹੇ ਸੂਬਿਆਂ ਵਿਚ ਹਨ ਜਿੱਥੇ ਗਵਰਨਰ ਅਤੇ ਵਿਧਾਨ ਸਭਾ ਦੋਵਾਂ ’ਤੇ ਡੈਮੋਕ੍ਰੇਟਸ ਦਾ ਕੰਟਰੋਲ ਹੈ। ਫਾਕਸ ਨਿਊਜ਼ ਦੇ ਵੋਟਰ ਸਰਵੇਖਣ ਵਿਚ ਅਰਥਵਿਵਸਥਾ, ਸਰਕਾਰੀ ਭ੍ਰਿਸ਼ਟਾਚਾਰ, ਈਰਾਨ ਜੰਗ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੰਮਕਾਜ ਨੂੰ ਲੈ ਕੇ ਨਾਰਾਜ਼ਗੀ ਸਾਹਮਣੇ ਆਈ। ਲੱਗਭਗ ਤਿੰਨ-ਚੌਥਾਈ ਵੋਟਰਾਂ ਨੇ ਦੇਸ਼ ਦੀ ਦਿਸ਼ਾ ਅਤੇ ਅਰਥਵਿਵਸਥਾ ’ਤੇ ਨਾਂਹਪੱਖੀ ਰਾਏ ਪ੍ਰਗਟਾਈ। ਡੈਮੋਕ੍ਰੇਟਿਕ ਪਾਰਟੀ ਨੇ ਇਨ੍ਹਾਂ ਨਤੀਜਿਆਂ ਨੂੰ ਇਤਿਹਾਸਕ ਜਿੱਤ ਦੱਸਦਿਆਂ ਕਿਹਾ ਹੈ ਕਿ ਇਸ ਨਾਲ ਸੂਬਿਆਂ ਵਿਚ ਉਸ ਦੀਆਂ ਨੀਤੀਆਂ ਨੂੰ ਅੱਗੇ ਵਧਾਉਣ ਦੀ ਤਾਕਤ ਵਧੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8s

For Whatsapp:- https://whatsapp.com/channel/0029Va94hsaHAdNVur4L170e

  • US midterm elections
  • Democrats
  • Legislative bodies
  • Majority
  • ਅਮਰੀਕੀ ਮਿਡਟਰਮ ਚੋਣਾਂ
  • ਡੈਮੋਕ੍ਰੇਟਸ
  • ਵਿਧਾਨ ਸਭਾਵਾਂ
  • ਬਹੁਮਤ

ਹੋਰਮੁਜ਼ ਸਟ੍ਰੇਟ ਤੋਂ ਲੰਘ ਰਹੇ ਟੈਂਕਰ ’ਚ ਲੱਗੀ ਅੱਗ

NEXT STORY

Stories You May Like

  • iran conflict reasons for defeat in us midterms elections
    ਈਰਾਨ ਜੰਗ ਨੇ ਡੋਬੀ ਟਰੰਪ ਦੀ ਬੇੜੀ, US Midterms ਚੋਣਾਂ 'ਚ ਹਾਰ ਪਿੱਛੋਂ ਉਪ-ਰਾਸ਼ਟਰਪਤੀ ਜੇਡੀ ਵੈਂਸ ਦਾ ਵੱਡਾ ਬਿਆਨ
  • us midterm elections
    ਅਮਰੀਕੀ ਮਿਡਟਰਮ ਚੋਣਾਂ 'ਤੇ ਟਿਕੀਆਂ ਦੁਨੀਆ ਦੀਆਂ ਚੋਣਾਂ ! ਲੈਟਿਨ ਵੋਟਰ ਨਿਭਾਉਣਗੇ ਸਭ ਤੋਂ ਅਹਿਮ ਰੋਲ
  • indian candidates in us midterms
    ਅਮਰੀਕੀ ਮਿਡਟਰਮ ਚੋਣਾਂ 'ਚ ਭਾਰਤੀਆਂ ਦੀ ਬੱਲੇ-ਬੱਲੇ ! ਦਰਜ ਕੀਤੀ ਸ਼ਾਨਦਾਰ ਜਿੱਤ
  • midterm elections
    ਅਮਰੀਕਾ ਮਿਡਟਰਮ ਚੋਣਾਂ ਲਈ ਵੋਟਿੰਗ ਸ਼ੁਰੂ ! ਆਪਣੇ ਅਧਿਕਾਰ ਦੀ ਵਰਤੋਂ ਕਰਨਗੇ 23 ਕਰੋੜ ਵੋਟਰ
  • america  s midterm elections
    38 ਸਾਲ ਬਾਅਦ ਡੈਮਕ੍ਰੇਟਸ ਨੇ ਰਚ'ਤਾ ਇਤਿਹਾਸ ! ਅਮਰੀਕੀ ਚੋਣਾਂ ’ਚ ਦਰਜ ਕੀਤੀ ਵੱਡੀ ਜਿੱਤ
  • trump s major decision amid midterm elections
    ਮਿਡਟਰਮ ਚੋਣਾਂ ਦਰਮਿਆਨ ਟਰੰਪ ਦਾ ਵੱਡਾ ਫੈਸਲਾ, ਇਜ਼ਰਾਈਲ ਦੀ 4 ਅਰਬ ਡਾਲਰ ਦੀ ਸਹਾਇਤਾ ਰੋਕੀ
  • democrates lose in midterms
    ਮਿਡਟਰਮ ਚੋਣਾਂ 'ਚ ਟਰੰਪ ਦੀ ਡੈਮੋਕ੍ਰੈਟਿਕ ਪਾਰਟੀ ਦੀ 'ਹਾਰ' ! ਜਨਤਾ ਦੇ ਫ਼ਤਵੇ ਨੂੰ ਕੀਤਾ ਕਬੂਲ
  • israeli elections
    ਨੇਤਨਯਾਹੂ ਦੀ ਪਾਰਟੀ ਨੇ ਚੋਣ ਧੋਖਾਧੜੀ ਦਾ ਲਾਇਆ ਦੋਸ਼ , ਨਤੀਜਿਆਂ 'ਚ ਬਹੁਮਤ ਗੁਆ ਰਿਹੈ ਗਠਜੋੜ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ishaq dar s grandson
      ਸਮੂਹਿਕ ਜ਼ਬਰ ਜਿਨਾਹ ਦੇ ਮਾਮਲੇ 'ਚ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਦੇ ਪੋਤੇ ਸਮੇਤ...
    • russia ukraine talk
      ਅਬੂ ਧਾਬੀ 'ਚ ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦਿਨ ਵੀ ਗੱਲਬਾਤ ਜਾਰੀ
    • peace talk
      ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • abhishek awasthi create history
      ਰਚਿਆ ਇਤਿਹਾਸ: ਮੰਡੀ (ਹਿਮਾਚਲ) ਦੇ ਅਭਿਸ਼ੇਕ ਅਵਸਥੀ ਬਣੇ ਗ੍ਰੇਟਰ ਬੈਂਡਿਗੋ ਦੇ...
    • no use of made in china drones
      ਫ਼ੌਜ ਨਹੀਂ ਵਰਤੇਗੀ Made In China ਡਰੋਨ ! ਜਰਮਨ ਰੱਖਿਆ ਮੰਤਰਾਲੇ ਨੇ ਕੀਤਾ ਐਲਾਨ
    • unicef report
      ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ
    • 3 polio workers kidnapped during polio vaccination campaign in pakistan
      ਉੱਤਰ-ਪੱਛਮੀ ਪਾਕਿਸਤਾਨ ’ਚ ਪੋਲੀਓ ਟੀਕਾਕਰਨ ਮੁਹਿੰਮ ਦੌਰਾਨ 3 ਪੋਲੀਓ ਵਰਕਰਾਂ ਨੂੰ...
    • situation in bangladesh
      100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ...
    • ebola cases surpass
      ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +