Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    11:15:33 AM

  • major accident on delhi jammu highway in mukerian

    ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4...

  • a huge explosion at dawn

    ਪੰਜਾਬ : ਦਿਨ ਚੜ੍ਹਦੇ ਹੀ ਵੱਡਾ ਧਮਾਕਾ! ਮੰਜ਼ਰ ਦੇਖਣ...

  • punjab weather alert meteorological department

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਜਲੰਧਰ,...

  • air india dreamliner s fuel switch malfunctions in london

    Air India ਦੇ ਜਹਾਜ਼ 'ਚ ਫ਼ਿਰ ਖ਼ਰਾਬੀ ! ਯਾਦ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ ਵਿੱਚ ਖੁਰਾਕ ਸੰਬੰਧੀ ਦਿਸ਼ਾ-ਨਿਰਦੇਸ਼ ਅਲਟਰਾ-ਪ੍ਰੋਸੈਸ ਕੀਤੇ ਭੋਜਨਾਂ ਦੇ ਵਿਰੁੱਧ ਹੋ ਸਕਦੇ ਹਨ, ਪਰ ਸੰਭਾਵਨਾ ਘੱਟ

INTERNATIONAL News Punjabi(ਵਿਦੇਸ਼)

ਅਮਰੀਕਾ ਵਿੱਚ ਖੁਰਾਕ ਸੰਬੰਧੀ ਦਿਸ਼ਾ-ਨਿਰਦੇਸ਼ ਅਲਟਰਾ-ਪ੍ਰੋਸੈਸ ਕੀਤੇ ਭੋਜਨਾਂ ਦੇ ਵਿਰੁੱਧ ਹੋ ਸਕਦੇ ਹਨ, ਪਰ ਸੰਭਾਵਨਾ ਘੱਟ

  • Author Tarsem Singh,
  • Updated: 07 Dec, 2023 02:20 PM
United States of America
dietary guidelines in the us may be against ultra processed foods
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ- 2025-30 ਲਈ ਯੂ. ਐਸ. ਸਰਕਾਰ ਦੇ ਖੁਰਾਕ ਦਿਸ਼ਾ-ਨਿਰਦੇਸ਼ਾਂ ਦੇ ਅਗਲੇ ਸੈੱਟ ਵਿੱਚ ਅਲਟਰਾ-ਪ੍ਰੋਸੈਸ ਕੀਤੇ ਭੋਜਨਾਂ ਵਿਰੁੱਧ ਸਖ਼ਤ ਚਿਤਾਵਨੀਆਂ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ। ਇੱਕ ਕਮੇਟੀ ਹਰ ਪੰਜ ਸਾਲਾਂ ਵਿੱਚ ਸਰਕਾਰੀ ਖੁਰਾਕ ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੀ ਸਮੀਖਿਆ ਕਰਦੀ ਹੈ ਅਤੇ ਸੁਝਾਅ ਦਿੰਦੀ ਹੈ। ਇਸਦੇ ਮੈਂਬਰ ਅਮਰੀਕਾ ਦੇ ਖੇਤੀਬਾੜੀ ਅਤੇ ਸਿਹਤ ਵਿਭਾਗ ਦੁਆਰਾ ਨਿਯੁਕਤ ਕੀਤੇ ਜਾਂਦੇ ਹਨ। ਹਾਲਾਂਕਿ ਇਸ ਮਾਮਲੇ ਵਿੱਚ ਕਮੇਟੀ ਦੇ ਕਈ ਮੈਂਬਰਾਂ ਦੇ ਹਿੱਤਾਂ ਦਾ ਟਕਰਾਅ ਹੋ ਸਕਦਾ ਹੈ। ਇੱਕ ਐਨ. ਜੀ. ਓ. ਦੀ ਰਿਪੋਰਟ ਦੇ ਅਨੁਸਾਰ, ਕਮੇਟੀ ਵਿੱਚ 20 ਵਿੱਚੋਂ 9 ਦੇ ਫੂਡ, ਫਾਰਮਾਸਿਊਟੀਕਲ ਜਾਂ ਭਾਰ ਘਟਾਉਣ ਵਾਲੀਆਂ ਕੰਪਨੀਆਂ ਨਾਲ ਵਿੱਤੀ ਸਬੰਧ ਹਨ ਜਿਨ੍ਹਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਤੋਂ ਲਾਭ ਜਾਂ ਨੁਕਸਾਨ ਹੋ ਸਕਦਾ ਹੈ। ਵੱਡੀਆਂ ਫੂਡ ਕੰਪਨੀਆਂ ਦਾ ਇਹਨਾਂ ਦਿਸ਼ਾ-ਨਿਰਦੇਸ਼ਾਂ 'ਤੇ ਬਹੁਤ ਪ੍ਰਭਾਵ ਹੈ ਅਤੇ ਉਹ ਅਤਿ-ਪ੍ਰੋਸੈਸ ਕੀਤੇ ਭੋਜਨਾਂ ਲਈ ਸਖ਼ਤ ਨਿਯਮਾਂ ਨੂੰ ਰੋਕਣ ਵਿੱਚ ਕਾਫੀ ਦਿਲਚਸਪੀ ਰੱਖਦੀਆਂ ਹਨ। ਅਲਟਰਾ ਪ੍ਰੋਸੈਸਡ ਭੋਜਨ ਜ਼ਿਆਦਾਤਰ ਵੱਡੇ ਕਾਰਪੋਰੇਟਾਂ ਦੇ ਉਤਪਾਦ ਹਨ। ਇਹ ਆਮ ਤੌਰ 'ਤੇ ਤਕਨਾਲੋਜੀ ਦੀ ਮਦਦ ਨਾਲ ਤਿਆਰ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ : ਅਮਰੀਕਾ: ਯੂਨੀਵਰਸਿਟੀ ਕੈਂਪਸ 'ਚ ਗੋਲੀਬਾਰੀ 'ਚ ਤਿੰਨ ਦੀ ਮੌਤ, ਮ੍ਰਿਤਕ ਮਿਲਿਆ ਸ਼ੱਕੀ ਹਮਲਾਵਰ

ਇਹਨਾਂ ਵਿੱਚ ਕਾਰਬੋਨੇਟੇਡ ਸਾਫਟ ਡਰਿੰਕ, ਕੈਂਡੀ, ਵੱਡੇ ਪੱਧਰ 'ਤੇ ਤਿਆਰ ਕੀਤੀ ਪੈਕ ਕੀਤੀ ਬ੍ਰੈਡ, ਮਾਰਜਰੀ  ਭਾਵ ਨਕਲੀ ਮਖਣ, ਫਲ, ਦਹੀਂ, ਚਿਕਨ ਨਗੇਟਸ, ਫਿਸ਼ ਸਟਿਕਸ, ਸੌਸੇਜ, ਬਰਗਰ, ਹੌਟ ਡਾਗ, ਅਤੇ ਇੱਥੋਂ ਤੱਕ ਕਿ ਬੇਬੀ ਫਾਰਮੂਲਾ ਵੀ ਸ਼ਾਮਲ ਹਨ। ਯੂਨੀਵਰਸਿਟੀ ਕਾਲਜ ਲੰਡਨ ਦੇ ਸਹਾਇਕ ਪ੍ਰੋਫੈਸਰ ਕ੍ਰਿਸ ਵੈਨ ਟੂਲੀਪੇਨ ਦੇ ਅਨੁਸਾਰ, ਅਲਟਰਾ-ਪ੍ਰੋਸੈਸਡ ਭੋਜਨ ਭੁੱਖ ਅਤੇ ਪਾਚਨ ਨੂੰ ਨਿਯਮਤ ਕਰਨ ਦੀ ਸਾਡੀ ਸਮਰੱਥਾ ਵਿੱਚ ਵਿਘਨ ਪਾਉਂਦੇ ਹਨ। ਇਹ ਹਾਰਟ ਅਟੈਕ, ਡਿਮੈਂਸ਼ੀਆ ਅਤੇ ਟਾਈਪ-2 ਡਾਇਬਟੀਜ਼ ਵਰਗੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ। ਕਰੋਹਨ ਅਤੇ ਅਲਸਰੇਟਿਵ ਕੋਲਾਈਟਿਸ ਵਰਗੀਆਂ ਇਨਫਲੇਮੇਟਰੀ ਬਾਊਲ ਡਿਸੀਜ਼ ਅਤੇ ਪੇਟ, ਲੀਵਰ, ਬ੍ਰੈਸਟ ਕੈਂਸਰ ਨਾਲ ਜਲਦੀ ਮੌਤ ਦਾ ਖ਼ਤਰਾ ਵੀ ਵੱਧ ਜਾਂਦਾ ਹੈ।

ਇਹ ਵੀ ਪੜ੍ਹੋ : ਗੁਰਪਤਵੰਤ ਪੰਨੂ ਦੀ ਭਾਰਤ ਨੂੰ ਗਿੱਦੜ ਭਬਕੀ, ਕਿਹਾ-13 ਦਸੰਬਰ ਨੂੰ ਸੰਸਦ 'ਤੇ ਕਰਾਂਗਾ ਹਮਲਾ

 2020-2025 ਦੇ ਖੁਰਾਕ ਸੰਬੰਧੀ ਗਾਈਡਲਾਈਨਸ 'ਚ ਇਹ ਦਿਸ਼ਾ-ਨਿਰਦੇਸ਼ਾਂ 
• ਆਪਣੀ ਖੁਰਾਕ ਵਿੱਚ ਕਈ ਤਰ੍ਹਾਂ ਦੇ ਭੋਜਨ ਸ਼ਾਮਲ ਕਰੋ
• ਆਦਰਸ਼ ਭਾਰ ਬਣਾਈ ਰੱਖੋ
• ਬਹੁਤ ਜ਼ਿਆਦਾ ਚਰਬੀ, ਸੰਤ੍ਰਿਪਤ ਚਰਬੀ ਅਤੇ ਕੋਲੈਸਟ੍ਰੋਲ ਤੋਂ ਬਚੋ
• ਸਟਾਰਚ ਅਤੇ ਫਾਈਬਰ ਵਾਲੀ ਖੁਰਾਕ ਖਾਓ
• ਬਹੁਤ ਜ਼ਿਆਦਾ ਖੰਡ ਤੋਂ ਪਰਹੇਜ਼ ਕਰੋ
• ਬਹੁਤ ਜ਼ਿਆਦਾ ਸੋਡੀਅਮ (ਲੂਣ) ਤੋਂ ਬਚੋ
 • ਜੇਕਰ ਤੁਸੀਂ ਸ਼ਰਾਬ ਪੀਂਦੇ ਹੋ, ਤਾਂ ਬਹੁਤ ਜ਼ਿਆਦਾ ਨਾ ਪੀਓ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • US Government
  • Dietary Guidelines
  • Effects
  • ਅਮਰੀਕਾ ਸਰਕਾਰ
  • ਖੁਰਾਕ ਸਬੰਧੀ ਹਿਦਾਇਤਾਂ
  • ਪ੍ਰਭਾਵ

ਰੂਸ 'ਚ 17 ਮਾਰਚ ਨੂੰ ਰਾਸ਼ਟਰਪਤੀ ਚੋਣਾਂ, ਪੁਤਿਨ ਦਾ ਅਹੁਦੇ 'ਤੇ ਬਣੇ ਰਹਿਣਾ ਲਗਭਗ ਤੈਅ

NEXT STORY

Stories You May Like

  • crime against women    victims range from breastfeeding girls
    ‘ਮਹਿਲਾਵਾਂ ਵਿਰੁੱਧ ਅਪਰਾਧ’ ਦੁੱਧ ਪੀਂਦੀਆਂ ਬੱਚੀਆਂ ਤੋਂ ਲੈ ਕੇ ਬੁੱਢੀ ਦਾਦੀ ਅੰਮਾ ਤੱਕ ਹੋ ਰਹੀਆਂ ਸ਼ਿਕਾਰ
  • two akali dals may join hands next month
    ਅਗਲੇ ਮਹੀਨੇ ਹੱਥ ਮਿਲਾ ਸਕਦੇ ਹਨ ਦੋ ਅਕਾਲੀ ਦਲ
  • prediction on gold prices  prices may reach close to 1 70 lakhs
    ਸੋਨੇ ਦੀਆਂ ਕੀਮਤਾਂ 'ਤੇ ਮਾਹਿਰਾਂ ਦੀ ਭਵਿੱਖਬਾਣੀ: 1.70 ਲੱਖ ਦੇ ਨੇੜੇ ਪਹੁੰਚ ਸਕਦੇ ਹਨ ਭਾਅ
  • do not forget to keep these things in the south direction of the house
    Vastu Tips : ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • us europe relations remain strong  us treasury secretary scott bessent
    ਯੂਰਪ ਦੇ ਅਮਰੀਕਾ ਨਾਲ ਸਬੰਧ ਮਜ਼ਬੂਤ ​​ਬਣੇ ਹੋਏ ਹਨ: ਅਮਰੀਕੀ ਖਜ਼ਾਨਾ ਸਕੱਤਰ ਬੇਸੈਂਟ
  • preparing for war with iran
    ਈਰਾਨ ਨਾਲ ਜੰਗ ਦੀ ਤਿਆਰੀ! ਅਮਰੀਕਾ ਨੇ ਏਅਰਕ੍ਰਾਫਟ ਕੈਰੀਅਰ ਤੇ ਲੜਾਕੂ ਜਹਾਜ਼ ਕੀਤੇ ਤਾਇਨਾਤ
  • joint bill introduced in us to stop international pressure against sikhs
    ਸਿੱਖਾਂ ਵਿਰੁੱਧ ਇੰਟਰਨੈਸ਼ਨਲ ਦਬਾਅ ਨੂੰ ਰੋਕਣ ਲਈ ਅਮਰੀਕਾ ’ਚ ਜੁਆਇੰਟ ਬਿੱਲ ਪੇਸ਼
  • cricket rules
    ਕੈਚ ਫੜਨ ਤੋਂ ਬਾਅਦ ਗੇਂਦ ਨੂੰ ਹਵਾ ਵਿੱਚ ਕਿਉਂ ਉਛਾਲਦੇ ਹਨ ਖਿਡਾਰੀ, ਜਾਣੋ ਇਸ ਪਿੱਛੇ ਦਾ ਇਤਿਹਾਸਕ ਕਾਰਨ
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
  • boy commits suicide by jumping in front of moving train
    ਸੋਢਲ ਫਾਟਕ ਨੇੜੇ ਮਚੀ ਹਫ਼ੜਾ-ਦਫ਼ੜੀ, ਚਲਦੀ ਟਰੇਨ ਅੱਗੇ ਆ ਕੇ ਨੌਜਵਾਨ ਨੇ ਕੀਤੀ...
Trending
Ek Nazar
weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • india will stop buying oil from russia  donald trump  s big claim
      'ਰੂਸ ਤੋਂ ਤੇਲ ਖ਼ਰੀਦਣਾ ਬੰਦ ਕਰੇਗਾ ਭਾਰਤ', ਟੈਰਿਫ ਘਟਾਉਣ ਦੇ ਐਲਾਨ ਮਗਰੋਂ...
    • wave of joy among akali workers in italy as bikram singh majithia gets bail
      ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਇਟਲੀ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ...
    • trump announces trade deal  reduces tariffs by 18
      ਭਾਰਤ ਲਈ ਵੱਡੀ ਖੁਸ਼ਖਬਰੀ: ਟਰੰਪ ਨੇ ਕੀਤਾ ਵਪਾਰਕ ਸਮਝੌਤੇ ਦਾ ਐਲਾਨ, ਟੈਰਿਫ ਘਟਾ...
    • hateful thinking revealed in epstein files
      "ਜੇ ਭਾਰਤੀ ਤੇ ਸੱਪ ਮਿਲੇ ਤਾਂ ਪਹਿਲਾਂ ਭਾਰਤੀ ਨੂੰ ਮਾਰੋ": ਐਪਸਟੀਨ ਫਾਈਲਾਂ 'ਚ...
    • 3 more arrested in surrey in extortion related shooting
      ਜ਼ਬਰਦਸਤੀ ਵਸੂਲੀ ਨਾਲ ਜੁੜੀ ਗੋਲੀਬਾਰੀ ਮਾਮਲੇ 'ਚ ਸਰੀ 'ਚ 3 ਹੋਰ ਗ੍ਰਿਫ਼ਤਾਰ
    • china criticises grammy award for dalai lama
      ਦਲਾਈ ਲਾਮਾ ਨੂੰ ਮਿਲਿਆ ਪਹਿਲਾ 'ਗ੍ਰੈਮੀ ਐਵਾਰਡ', ਚੀਨ ਨੇ ਜਤਾਇਆ ਸਖ਼ਤ ਇਤਰਾਜ਼
    • gaza  s border crossing to egypt reopens
      ਗਾਜ਼ਾ-ਮਿਸਰ ਵਿਚਾਲੇ ਮੁੜ ਖੁੱਲ੍ਹੀ ਰਾਫਾ ਸਰਹੱਦ, ਜੰਗਬੰਦੀ ਵੱਲ ਇੱਕ ਅਹਿਮ ਕਦਮ
    • mamdani s mother in epstein files
      'Shame On You..!' Epstein ਫਾਈਲਜ਼ 'ਚ NY ਦੇ ਮੇਅਰ ਮਮਦਾਨੀ ਦੀ ਮਾਂ ਦਾ ਨਾਂ...
    • pakistan govt addicted to imf borrowing like a drug addict  report
      Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...
    • epstein files
      Epstein ਫਾਈਲਜ਼ ਦੇ ਨਵੇਂ ਦਸਤਾਵੇਜ਼ ਹੋਏ ਜਾਰੀ ! ਕਈ ਤਾਕਤਵਰ ਸ਼ਖ਼ਸੀਅਤਾਂ ਦੇ ਨਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +