Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    12:15:43 PM

  • medicine shortages

    ਜੰਗ ਤੋਂ ਬਾਅਦ ਈਰਾਨ 'ਚ ਦਵਾਈਆਂ ਦੀ ਭਾਰੀ ਕਿੱਲਤ!...

  • us restaurant incident

    ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ !...

  • punjab big incident

    ਮੁੱਲਾਂਪੁਰ ਦੇ ਪਿੰਡ ਮੰਡਿਆਣੀ 'ਚ ਨੌਜਵਾਨ ਦਾ...

  • cbse school sarul students

    CBSE ਸਕੂਲਾਂ 'ਚ ਹੋ ਗਿਆ ਵੱਡਾ ਬਦਲਾਅ, ਵਿਦਿਆਰਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਅਹਿਮ ਖ਼ਬਰ: ਅੰਮ੍ਰਿਤਸਰ-ਰੋਮ ਦਰਮਿਆਨ 8 ਸਤੰਬਰ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ

INTERNATIONAL News Punjabi(ਵਿਦੇਸ਼)

ਅਹਿਮ ਖ਼ਬਰ: ਅੰਮ੍ਰਿਤਸਰ-ਰੋਮ ਦਰਮਿਆਨ 8 ਸਤੰਬਰ ਤੋਂ ਸ਼ੁਰੂ ਹੋਵੇਗੀ ਸਿੱਧੀ ਉਡਾਣ

  • Edited By Vandana,
  • Updated: 06 Sep, 2021 02:04 PM
Italy
direct flight between amritsar and rome start from september 8
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ): ਇਟਲੀ ਤੋਂ ਭਾਰਤ ਗਏ ਭਾਰਤੀ ਲੋਕ ਪਿਛਲੇ ਕਈ ਮਹੀਨਿਆਂ ਤੋਂ ਇਟਲੀ ਸਰਕਾਰ ਦੀ ਪਾਬੰਦੀ ਕਾਰਨ ਭਾਰਤ ਵਿੱਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨ ਲਈ ਮਜਬੂਰ ਸਨ ਪਰ 1 ਸਤੰਬਰ, 2021 ਤੋਂ ਇਟਲੀ ਸਰਕਾਰ ਨੇ ਇਹ ਪਾਬੰਦੀ ਹਟਾ ਦਿੱਤੀ। ਇਸ ਦੇ ਮੱਦੇ ਨਜ਼ਰ ਯੂਕੇ ਦੇ ਲੰਡਨ ਹੀਥਰੋ ਅਤੇ ਬਰਮਿੰਘਮ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਣ ਤੋਂ ਬਾਅਦ, ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਹੁਣ ਏਅਰ ਇੰਡੀਆ ਦੁਆਰਾ ਯੂਰਪ ਦੇ ਤੀਜੇ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਣ ਜਾ ਰਿਹਾ ਹੈ। 

ਇਸ ਸੰਬੰਧੀ ਪ੍ਰੈਸ ਨੂੰ ਜਾਰੀ ਇਕ ਬਿਆਨ ਵਿੱਚ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ, ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਯੂਕੇ ਤੋਂ ਬਾਅਦ, ਹੁਣ ਇਟਲੀ ਵਿੱਚ ਵਸਦੇ ਪੰਜਾਬੀ ਭਾਈਚਾਰੇ ਲਈ ਚੰਗੀ ਖ਼ਬਰ ਹੈ। ਏਅਰ ਇੰਡੀਆ ਵਲੋਂ 8 ਸਤੰਬਰ ਤੋਂ ਵਿਸ਼ਵ ਦੇ ਇਤਿਹਾਸਕ ਸ਼ਹਿਰਾਂ, ਅੰਮ੍ਰਿਤਸਰ ਅਤੇ ਰੋਮ ਵਿਚਕਾਰ ਹਰ ਹਫ਼ਤੇ ਵਿਚ ਇਕ ਸਿੱਧੀ ਉਡਾਣ ਮੁੜ ਸ਼ੁਰੂ ਕੀਤੀ ਜਾ ਰਹੀ ਹੈ।ਏਅਰ ਇੰਡੀਆ ਦੀ ਉਡਾਣ ਏਆਈ123 ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:55 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਰਾਤ ਨੂੰ 8:20 ਵਜੇ ਰੋਮ ਪਹੁੰਚੇਗੀ। ਵਾਪਸੀ ਦੀ ਉਡਾਣ ਏਆਈ122 ਅਗਲੇ ਦਿਨ ਵੀਰਵਾਰ ਨੂੰ ਸ਼ਾਮ 7:00 ਵਜੇ ਰੋਮ ਤੋਂ ਰਵਾਨਾ ਹੋਵੇਗੀ ਅਤੇ ਸ਼ੁੱਕਰਵਾਰ ਸਵੇਰੇ 5:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ 'ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ 'ਤੇ 28 ਅਕਤੂਬਰ ਤੱਕ ਲਈ ਉਪਲੱਬਧ ਹੈ।

PunjabKesari

ਗੁਮਟਾਲਾ ਨੇ ਦੱਸਿਆ ਕਿ ਯੂਕੇ ਦੀ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਹੁਣ ਇਟਲੀ ਦੀ ਸਰਕਾਰ ਵੱਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਪਾਬੰਦੀਆਂ ਤੋਂ ਛੋਟ ਨਾਲ ਏਅਰ ਇੰਡੀਆ ਵਲੋਂ ਹੁਣ ਇਸ ਸਿੱਧੀ ਉਡਾਣ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਪ੍ਰੈਲ, 2021 ਦੇ ਅਖੀਰ ਵਿੱਚ ਭਾਰਤ ਵਿੱਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵਿੱਚ ਵਾਧੇ ਕਾਰਨ, ਇਟਲੀ ਸਰਕਾਰ ਦੁਆਰਾ ਸਿੱਧੀਆਂ ਉਡਾਣਾਂ 'ਤੇ ਆਓਣ ਵਾਲੇ ਯਾਤਰੀਆਂ 'ਤੇ ਪਾਬੰਦੀ ਲਾਉਣ ਦੇ ਫ਼ੈਸਲੇ ਕਾਰਨ ਭਾਰਤ ਵਿੱਚ ਫਸੇ ਹਜ਼ਾਰਾਂ ਪੰਜਾਬੀ ਭਾਈਚਾਰੇ ਦੇ ਇਟਲੀ ਵਾਸੀਆਂ ਲਈ ਇਹ ਵੱਡੀ ਰਾਹਤ ਹੈ। ਇਹਨਾਂ ਪਾਬੰਦੀਆਂ ਕਾਰਣ ਉਹਨਾਂ ਨੂੰ ਵਾਪਸ ਆਪਣੇ ਮੁਲਕ ਜਾਣ ਲਈ ਯੂਰਪ ਦੇ ਦੂਜੇ ਦੇਸ਼ਾਂ ਰਾਹੀਂ ਵਿਸ਼ੇਸ਼ ਚਾਰਟਰ ਉਡਾਣਾਂ ’ਤੇ ਬਹੁਤ ਜ਼ਿਆਦਾ ਕਿਰਾਇਆ ਖਰਚ ਕੇ ਅਤੇ ਦੂਜੇ ਦੇਸ਼ਾਂ ਵਿੱਚ ਹੀ ਕੁਆਰੰਟੀਨ ਸ਼ਰਤਾਂ ਪੂਰੀਆਂ ਕਰਕੇ ਇਟਲੀ ਜਾਣਾ ਪੈ ਰਿਹਾ ਸੀ। ਇਸ ਸਿੱਧੀ ਉਡਾਣ ਨਾਲ ਹੁਣ ਉਹਨਾਂ ਦਾ ਕਿਰਾਇਆ ਵੀ ਘੱਟ ਲੱਗੇਗਾ ਅਤੇ ਉਨ੍ਹਾਂ ਦੀ ਯਾਤਰਾ ਦਾ ਸਮਾਂ ਸਿਰਫ 7 ਤੋਂ 8 ਘੰਟਿਆਂ ਦਾ ਰਹਿ ਜਾਵੇਗਾ।

PunjabKesari

ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਕਨਵੀਨਰ (ਭਾਰਤ) ਅਤੇ ਵਿਕਾਸ ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਕਿਹਾ ਕਿ ਯੂਰਪ ਲਈ ਇਨ੍ਹਾਂ ਉਡਾਣਾਂ ਦਾ ਸੰਚਾਲਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧੇ ਅੰਤਰਰਾਸ਼ਟਰੀ ਸੰਪਰਕ ਲਈ ਵੱਡਾ ਹੁਲਾਰਾ ਹੈ। ਉਹਨਾਂ ਦੱਸਿਆ ਕਿ “ਅੰਮ੍ਰਿਤਸਰ ਇਸ ਵੇਲੇ ਭਾਰਤ ਦਾ ਇਕੱਲਾ ਹਵਾਈ ਅੱਡਾ ਹੈ ਜੋ ਯੂਕੇ ਦੇ 2 ਹਵਾਈ ਅੱਡਿਆਂ ਨਾਲ ਸਿੱਧਾ ਜੁੜਿਆ ਹੋਇਆ ਹੈ। ਰੋਮ ਦੀ ਉਡਾਣ ਸ਼ੁਰੂ ਹੋਣ ਨਾਲ, ਦਿੱਲੀ ਤੋਂ ਬਾਅਦ ਕੋਵਿਡ ਦੋਰਾਨ ਇਹ ਭਾਰਤ ਦਾ ਦੂਜਾ ਹਵਾਈ ਅੱਡਾ ਹੋਵੇਗਾ ਜੋ ਏਅਰ ਇੰਡੀਆ ਦੁਆਰਾ ਯੂਰਪ ਦੇ ਤਿੰਨ ਹਵਾਈ ਅੱਡਿਆਂ ਨਾਲ ਸਿੱਧਾ ਜੁੜ ਜਾਵੇਗਾ।”

ਪੜ੍ਹੋ ਇਹ ਅਹਿਮ ਖਬਰ- UAE ਜਾ ਕੇ ਕੰਮ ਕਰਨ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ 'ਗ੍ਰੀਨ ਵੀਜ਼ਾ'

ਕਾਮਰਾ ਨੇ ਕਿਹਾ,“ਅਸੀਂ ਯੂਕੇ (ਲੰਡਨ ਅਤੇ ਬਰਮਿੰਘਮ) ਅਤੇ ਇਟਲੀ (ਰੋਮ) ਲਈ ਉਡਾਣਾਂ ਦੁਬਾਰਾ ਸ਼ੁਰੂ ਕਰਨ ਲਈ ਏਅਰ ਇੰਡੀਆ ਅਤੇ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਧੰਨਵਾਦੀ ਹਾਂ। ਯੂਕੇ ਅਤੇ ਯੂਰਪ ਵਿੱਚ ਲੱਖਾਂ ਪੰਜਾਬੀ ਪ੍ਰਵਾਸੀਆਂ ਲਈ ਇਹ ਉਡਾਣਾਂ ਘੱਟ ਸਮੇਂ ਵਿੱਚ ਯਾਤਰਾ ਪੂਰਾ ਕਰਨ ਵਿੱਚ ਸਹਾਈ ਹੋਣਗੀਆਂ। ਇਨ੍ਹਾਂ ਉਡਾਣਾਂ ਦੀ ਸਫਲਤਾ, ਅੰਮ੍ਰਿਤਸਰ ਤੋਂ ਟੋਰਾਂਟੋ ਅਤੇ ਵੈਨਕੂਵਰ ਸਮੇਤ ਹੋਰ ਦੇਸ਼ਾਂ ਲਈ ਸਿੱਧੀ ਅੰਤਰਰਾਸ਼ਟਰੀ ਉਡਾਣਾਂ ਦੀ ਸਾਡੀ ਮੰਗ ਦੇ ਉਚਿਤਤਾ ਨੂੰ ਮਜ਼ਬੂਤ ਕਰਦੀ ਹੈ। ਅਸੀਂ ਏਅਰ ਇੰਡੀਆ ਨੂੰ ਅਪੀਲ ਕਰਦੇ ਹਾਂ ਕਿ ਸਰਦੀਆਂ ਦੇ ਮੌਸਮ ਦੌਰਾਨ ਅਕਤੂਬਰ 2021 ਤੋਂ ਬਾਅਦ ਇਹਨਾਂ ਉਡਾਣਾਂ ਨੂੰ ਜਾਰੀ ਰੱਖਣ ਅਤੇ ਇਹਨਾਂ ਦੀ ਗਿਣਤੀ ਵੀ ਹਫਤੇ ਵਿਚ ਘੱਟੋ-ਘੱਟ ਤਿੰਨ ਦਿਨ ਦੀ ਕੀਤੀ ਜਾਵੇ।''

ਉਹਨਾਂ ਅੱਗੇ ਕਿਹਾ ਕਿ ਇੱਥੋਂ ਕਾਰਗੋ ਵਪਾਰ ਨੂੰ ਵਧਾਉਣ ਦੀ ਲੋੜ ਹੈ ਅਤੇ ਇਹ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ ਕਿਉਂਕਿ ਇਹ ਸਾਡੇ ਕਿਸਾਨਾਂ ਨੂੰ ਪੰਜਾਬ ਤੋਂ ਸਿੱਧੀ ਬਰਾਮਦ ਰਾਹੀਂ ਆਪਣੀ ਆਮਦਨ ਵਧਾਉਣ ਵਿੱਚ ਸਹਾਇਤਾ ਕਰਦਾ ਹੈ। ਯੂਕੇ, ਇਟਲੀ ਅਤੇ ਹੋਰ ਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀਆਂ ਦੀ ਵੱਡੀ ਗਿਣਤੀ ਲਈ ਪੰਜਾਬ ਤੋਂ ਫਲਾਂ, ਸਬਜ਼ੀਆਂ ਆਦਿ ਦੀ ਬਰਾਮਦ ਨਾਲ ਸਾਡੇ ਸਥਾਨਕ ਕਿਸਾਨਾਂ ਨੂੰ ਲਾਭ ਹੋਵੇਗਾ। ਏਅਰ ਇੰਡੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਖ਼ਾਸ ਕਰਕੇ ਮਾਝਾ ਖੇਤਰ ਤੋਂ ਸਬਜ਼ੀਆਂ ਅਤੇ ਪ੍ਰੋਸੈਸਡ ਫੂਡਜ਼ ਦੀ ਬਰਾਮਦ, ਛਾਂਟੀ ਅਤੇ ਪੈਕਿੰਗ ਦੀ ਸਹੂਲਤ ਲਈ ਇੱਕ ਪ੍ਰਕਿਰਿਆ ਸਥਾਪਤ ਕਰਨੀ ਚਾਹੀਦੀ ਹੈ।

  • Air India
  • Italy
  • flights
  • 8 September
  • ਏਅਰ ਇੰਡੀਆ
  • ਇਟਲੀ
  • ਉਡਾਣਾਂ
  • 8 ਸਤੰਬਰ

ਕੈਨੇਡਾ: ਭਾਰਤੀ ਪ੍ਰਵਾਸੀਆਂ ਨੇ NDP ਆਗੂ ਜਗਮੀਤ ਸਿੰਘ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

NEXT STORY

Stories You May Like

  • gas pipeline blast 8 people
    ਗੈਸ ਪਾਈਪਲਾਈਨ Blast, 8 ਲੋਕਾਂ ਦੀ ਦਰਦਨਾਕ ਮੌਤ, ਕੰਬ ਗਿਆ ਪਾਕਿ
  • andhra pradesh accident 8 devotees
    ਆਂਧਰਾ ਪ੍ਰਦੇਸ਼ 'ਚ ਰੂਹ ਕੰਬਾਊ ਹਾਦਸਾ: ਬੋਲੇਰੋ ਤੇ ਲੌਰੀ ਦੀ ਭਿਆਨਕ ਟੱਕਰ, 8 ਸ਼ਰਧਾਲੂਆਂ ਦੀ ਮੌਤ, ਉੱਡੇ ਪਰਖੱਚੇ
  • 8 hours of power outage
    8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut
  • rare combination of 8 bade mangal in the month of june
    19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਬਜਰੰਗਬਲੀ ਦੀ ਕ੍ਰਿਪਾ
  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • cbi  8 states  77 places raided
    ਮਾਮਲਾ ਵਿੱਤੀ ਅਦਾਰਿਆਂ ਤੇ ਬਿਲਡਰਾਂ ਦੀ ਮਿਲੀਭੁਗਤ ਦਾ : CBI ਨੇ 8 ਸੂਬਿਆਂ 'ਚ 77 ਥਾਵਾਂ ’ਤੇ ਮਾਰੇ ਛਾਪੇ
  • health department team seals 8 samples from border areas
    ਸਿਹਤ ਵਿਭਾਗ ਦੀ ਟੀਮ ਨੇ ਸਰਹੱਦੀ ਇਲਾਕਿਆਂ ’ਚੋਂ 8 ਸੈਂਪਲ ਕੀਤੇ ਸੀਲ
  • indian embassy in rome honours students
    ਰੋਮ ਭਾਰਤੀ ਦੂਤਾਵਾਸ ਨੇ ਵਿਸਾਖੀ ਮੌਕੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • araghchi reaches pakistan for the third time in 48 hours
      48 ਘੰਟਿਆਂ 'ਚ ਤੀਜੀ ਵਾਰ ਪਾਕਿਸਤਾਨ ਪੁੱਜੇ ਅਰਾਘਚੀ, ਈਰਾਨ ਦੀ ਹੋਰਮੁਜ਼ ਵਾਲੀ...
    • the melodious voices of 1400 students in surrey
      ਸਰੀ 'ਚ 1400 ਵਿਦਿਆਰਥੀਆਂ ਦੀ ਗੂੰਜੀ ਸੁਰੀਲੀ ਆਵਾਜ਼, ਸਕੂਲ ਡਿਸਟ੍ਰਿਕਟ ਕੋਰਲ...
    • arms race intensifies in the world
      ਦੁਨੀਆ ’ਚ ਹਥਿਆਰਾਂ ਦੀ ਦੌੜ ਤੇਜ਼, ਭਾਰਤ ਦੇ ਫੌਜੀ ਖਰਚ 'ਚ ਉਛਾਲ, ਟਾਪ 5 ਦੇਸ਼ਾਂ...
    • tension in the strait of hormuz
      ਹੋਰਮੁਜ਼ ਜਲਡਮਰੂਮੱਧ 'ਚ ਤਣਾਅ: 12 ਭਾਰਤੀ ਕਰੂ ਮੈਂਬਰਾਂ ਵਾਲੇ ਜਹਾਜ਼ 'ਤੇ...
    • two trains collide in indonesia
      ਇੰਡੋਨੇਸ਼ੀਆ: ਦੋ ਟ੍ਰੇਨਾਂ ਦੀ ਆਹਮੋ-ਸਾਹਮਣੇ ਟੱਕਰ, ਭਿਆਨਕ ਹਾਦਸੇ ਮਗਰੋਂ ਪੈ ਗਿਆ...
    • pakistani army fires rockets at afghan university
      ਪਾਕਿਸਤਾਨੀ ਫੌਜ ਨੇ ਅਫ਼ਗਾਨਿਸਤਾਨ ਦੀ ਯੂਨੀਵਰਸਿਟੀ 'ਤੇ ਦਾਗੇ ਰਾਕੇਟ: 4 ਦੀ ਮੌਤ,...
    • bawa sahib dr  br ambedkar ji  s 135th birthday celebrated
      ਫੌਸਦੌਨਦੋ 'ਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਮਨਾਇਆ
    • 14 people killed after plane crashes in south sudan capital
      ਦੱਖਣੀ ਸੂਡਾਨ ਵੱਡਾ ਜਹਾਜ਼ ਹਾਦਸਾ! ਪਾਇਲਟ ਸਣੇ 14 ਲੋਕ ਸਨ ਸਵਾਰ, ਨਹੀਂ ਬਚਿਆ ਕੋਈ
    • young man who pushed elderly man in canada apologizes
      ਕੈਨੇਡਾ 'ਚ ਬਜ਼ੁਰਗ ਨੂੰ ਧੱਕੇ ਮਾਰਨ ਵਾਲੇ ਨੌਜਵਾਨ ਨੇ ਮੰਗੀ ਮੁਆਫੀ
    • vladimir putin meets abbas araghchi
      ਪੁਤਿਨ ਦੀ ਈਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨਾਲ ਮੁਲਾਕਾਤ, ਪੂਰਾ ਸਮਰਥਨ ਦੇਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +