Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    1:57:42 PM

  • missile hits in abu dhabi

    ਵੱਡੀ ਖ਼ਬਰ : ਅਬੂ ਧਾਬੀ 'ਚ ਮਿਜ਼ਾਈਲ ਹਮਲਾ, ਇੱਕ...

  • stunts bike racing collided viral video

    ਸਟੰਟਬਾਜ਼ੀ ਦੌਰਾਨ ਹਵਾ 'ਚ ਉਛਲ ਡਿਵਾਈਡਰ ਨਾਲ...

  • new orders issued by dc himanshu aggarwal regarding gas cylinders

    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ...

  • indians arrested in us for u visa fraud

    ਅਮਰੀਕਾ 'ਚ 'U visa' ਧੋਖਾਧੜੀ ਮਾਮਲੇ 'ਚ 11...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਫਗਾਨਿਸਤਾਨ ’ਚ 31 ਤੋਂ ਬਾਅਦ ਡਿਪਲੋਮੈਟ ਮੌਜੂਦਗੀ ਦੇ ਬਦਲਾਂ ’ਤੇ ਮੰਥਨ : ਬਲਿੰਕਨ

INTERNATIONAL News Punjabi(ਵਿਦੇਸ਼)

ਅਫਗਾਨਿਸਤਾਨ ’ਚ 31 ਤੋਂ ਬਾਅਦ ਡਿਪਲੋਮੈਟ ਮੌਜੂਦਗੀ ਦੇ ਬਦਲਾਂ ’ਤੇ ਮੰਥਨ : ਬਲਿੰਕਨ

  • Edited By Vandana,
  • Updated: 27 Aug, 2021 12:01 PM
United States of America
discussoon to post 31 diplomatic presence in afghanistan  blinken
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਨੇ ਕਿਹਾ ਕਿ 31 ਅਗਸਤ ਨੂੰ ਅਫਗਾਨਿਸਤਾਨ ਤੋਂ ਨਿਕਾਸੀ ਦੀ ਸਮਾਂ ਹੱਦ ਖ਼ਤਮ ਹੋਣ ਤੋਂ ਬਾਅਦ ਉਹ ਤਣਾਅਗ੍ਰਸਤ ਦੇਸ਼ ਦੇ ਡਿਪਲੋਮੈਟ ਮੌਜੂਦਗੀ ਲਈ ਅਨੇਕ ਬਦਲਾਂ ’ਤੇ ਵਿਚਾਰ ਕਰ ਰਿਹਾ ਹੈ।ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨੇ ਬੁੱਧਵਾਰ ਨੂੰ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਕੁਝ ਹਫ਼ਤਿਆਂ ਵਿਚ ਸਥਿਤੀ ਸਪਸ਼ਟ ਹੋ ਜਾਏਗੀ। ਅਗਲੇ ਕੁਝ ਦਿਨਾਂ ਵਿਚ ਅਮਰੀਕਾ ਦਾ ਪੂਰਾ ਧਿਆਨ ਆਪਣੇ ਨਾਗਰਿਕਾਂ, ਅਫਗਾਨ ਸਾਂਝੇਦਾਰਾਂ, ਹੋਰ ਸਾਂਝੇਦਾਰ ਦੇਸ਼ਾਂ, ਜੋ ਅਫਗਾਨਿਸਤਾਨ ਵਿਚ ਅਮਰੀਕਾ ਦੇ ਨਾਲ ਕੰਮ ਕਰ ਰਹੇ ਸਨ, ਉਨ੍ਹਾਂ ਨੇ ਅਫਗਾਨਿਸਤਾਨ ਤੋਂ ਸੁਰੱਖਿਅਤ ਬਾਹਰ ਕੱਢਣ ’ਤੇ ਕੇਂਦਰਿਤ ਹੋਵੇਗਾ। 

ਅਸੀਂ ਇਸਨੂੰ ਪਸੰਦ ਕਰੀਏ ਜਾਂ ਨਾ ਪਰ ਇਸਦੇ ਲਈ ਤਾਲਿਬਾਨ ਨਾਲ ਕੰਮ ਕਰਨਾ ਜ਼ਰੂਰੀ ਹੈ, ਜਿਸਨੇ ਅਫਗਾਨਿਸਤਾਨ ਦੇ ਜ਼ਿਆਦਾਤਰ ਹਿੱਸੇ ’ਤੇ ਕਬਜ਼ਾ ਕਰ ਲਿਆ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਅਮਰੀਕਾ ਬਹੁਤ ਸਮੇਂ ਤੋਂ ਤਾਲਿਬਾਨ ਨਾਲ ਡਿਪਲੋਮੈਟ ਮਾਧਿਅਮ ਨਾਲ ਸੰਪਰਕ ਵਿਚ ਸੀ ਅਤੇ ਅਫਗਾਨਿਸਤਾਨ ਸੰਘਰਸ਼ ਦੇ ਸ਼ਾਂਤਮਈ ਹੱਲ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਸਰਕਾਰ ਅਫਗਾਨ ਲੋਕਾਂ ਦੇ ਮੂਲ ਅਧਿਕਾਰਾਂ ਨੂੰ ਬਰਕਰਾਰ ਰੱਖਦੀ ਹੈ, ਜੇਕਰ ਇਹ ਯਕੀਨੀ ਕਰਦੀ ਹੈ ਕਿ ਅਫਗਾਨਿਸਤਾਨ ਨੂੰ ਸਾਡੇ ’ਤੇ, ਸਾਡੇ ਸਹਿਯੋਗੀਆਂ ਅਤੇ ਭਾਗੀਦਾਰਾਂ ਦੇ ਖਿਲਾਫ ਅੱਤਵਾਦੀ ਹਮਲਿਆਂ ਲਈ ‘ਲਾਂਚਿੰਗ ਪੈਡ’ ਦੇ ਰੂਪ ਵਿਚ ਇਸਤੇਮਾਲ ਨਹੀਂ ਕਰਨ ਦਿੱਤਾ ਜਾਏਗਾ, ਜੇਕਰ ਉਹ ਅਫਗਾਨਿਸਤਾਨ ਛੱਡਣ ਦੇ ਚਾਹਵਾਨ ਲੋਕਾਂ ਨੂੰ ਦੇਸ਼ ਤੋਂ ਜਾਣ ਦੇਣ ਦੀ ਆਪਣੀ ਵਚਨਬੱਧਤਾ ’ਤੇ ਖਰਾ ਉਤਰਦਾ ਹੈ ਤਾਂ ਉਸ ਸਰਕਾਰ ਨਾਲ ਅਸੀਂ ਕੰਮ ਕਰ ਸਕਦੇ ਹਾਂ।
 

  • Anthony Blinken
  • Diplomatic Presence
  • Afghanistan
  • August 31
  • ਐਂਟੋਨੀ ਬਲਿੰਕਨ
  • ਡਿਪਲੋਮੈਟ ਮੌਜੂਦਗੀ
  • ਅਫਗਾਨਿਸਤਾਨ
  • 31 ਅਗਸਤ

ਆਸਟ੍ਰੇਲੀਆ 'ਚ ਡੈਲਟਾ ਵੈਰੀਐਂਟ ਦਾ ਪ੍ਰਕੋਪ, ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਬਣਾਏ ਜਾ ਰਹੇ 'ਟੈਂਟ'

NEXT STORY

Stories You May Like

  • 31 killed in israeli strikes on lebanon after hezbollah attack
    ਹਿਜ਼ਬੁੱਲਾ ਦੇ ਹਮਲੇ ਤੋਂ ਬਾਅਦ ਲੇਬਨਾਨ 'ਤੇ ਇਜ਼ਰਾਈਲੀ ਹਮਲੇ ਤੇਜ਼, 31 ਮੌਤਾਂ
  • complete this work before march 31  penalty and tax
    31 ਮਾਰਚ ਤੋਂ ਪਹਿਲਾਂ ਪੂਰੇ ਕਰ ਲਓ ਇਹ ਕੰਮ, ਨਹੀਂ ਤਾਂ ਪੈਨਲਟੀ ਸਮੇਤ ਲੱਗੇਗਾ ਭਾਰੀ ਟੈਕਸ
  • do this before march 31  otherwise ppf  nps and ssy accounts may be closed
    31 ਮਾਰਚ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਬੰਦ ਹੋ ਸਕਦੇ ਹਨ ਤੁਹਾਡੇ PPF, NPS ਅਤੇ SSY ਖਾਤੇ
  • rupee falls by 31 paise against usd
    ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਡਿੱਗਾ ਭਾਰਤੀ ਰੁਪਿਆ
  • sc allows passive euthanasia for 31 year old man in coma
    31 ਸਾਲਾ ਨੌਜਵਾਨ ਨੂੰ ਮਿਲੀ 'ਮਰਨ' ਦੀ ਇਜਾਜ਼ਤ ! ਸੁਪਰੀਮ ਕੋਰਟ ਨੇ ਸੁਣਾਇਆ ਫ਼ੈਸਲਾ
  • big blow to inflation
    ਮਹਿੰਗਾਈ ਦਾ ਵੱਡਾ ਝਟਕਾ: ਪੈਟਰੋਲ ₹31 ਤੇ ਡੀਜ਼ਲ ₹54 ਮਹਿੰਗਾ, ਨੇਪਾਲ 'ਚ ਮਚੀ ਹਾਹਾਕਾਰ!
  • usa to saudi arabia diplomats
    ਜੰਗ ਵਿਚਾਲੇ ਵੱਡੀ ਕਾਰਵਾਈ ਦੀ ਤਿਆਰੀ ! ਅਮਰੀਕਾ ਨੇ ਸਾਊਦੀ ਅਰਬ ਤੋਂ ਵਾਪਸ ਸੱਦੇ ਆਪਣੇ ਡਿਪਲੋਮੈਟ
  • a painful incident a month after marriage
    ਪੰਜਾਬ: ਵਿਆਹ ਦੇ ਇਕ ਮਹੀਨੇ ਬਾਅਦ ਦਰਦਨਾਕ ਕਾਂਡ, ਪਤੀ ਵੱਲੋਂ ਪਤਨੀ ਨੂੰ ਗੋਲੀ ਮਾਰ ਕੇ ਕਤਲ
  • new orders issued by dc himanshu aggarwal regarding gas cylinders
    ਜਲੰਧਰ ਵਾਸੀ ਦੇਣ ਧਿਆਨ! ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
Trending
Ek Nazar
huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • oil executives warn trump
      ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ
    • mujtaba s stern warning amid trump s claims
      'ਮੁਆਵਜ਼ਾ ਦਿਓ ਜਾਂ ਅੰਜਾਮ ਭੁਗਤਣ ਲਈ ਤਿਆਰ ਰਹੋ', Trump ਦੇ ਦਾਅਵਿਆਂ ਵਿਚਕਾਰ...
    • crude oil prices
      150 ਡਾਲਰ ਤੱਕ ਪਹੁੰਚ ਜਾਣਗੀਆਂ ਕੱਚੇ ਤੇਲ ਦੀਆਂ ਕੀਮਤਾਂ ! ਜੰਗ ਵਿਚਾਲੇ ਰੂਸ ਦੇ...
    • big blow to inflation
      ਮਹਿੰਗਾਈ ਦਾ ਵੱਡਾ ਝਟਕਾ: ਪੈਟਰੋਲ ₹31 ਤੇ ਡੀਜ਼ਲ ₹54 ਮਹਿੰਗਾ, ਨੇਪਾਲ 'ਚ ਮਚੀ...
    • nz runs out of petrol
      ਖ਼ਤਮ ਹੋ ਗਿਆ ਪੈਟਰੋਲ ! CarLess ਨਿਯਮ ਲਿਆਉਣ ਦੀ ਤਿਆਰੀ 'ਚ ਇਸ ਦੇਸ਼ ਦੀ ਸਰਕਾਰ
    • fire breaks out near dubai airport after iranian drone attack
      ਈਰਾਨੀ ਡਰੋਨ ਹਮਲੇ ਮਗਰੋਂ Dubai Airport ਨੇੜੇ ਲੱਗੀ ਅੱਗ, ਸਾਰੀਆਂ ਉਡਾਣਾਂ ਰੱਦ
    • 2 dead  3 injured in ottawa high rise building fire
      ਓਟਾਵਾ 'ਚ ਉੱਚੀ ਇਮਾਰਤ ਨੂੰ ਅੱਗ ਲੱਗਣ ਕਾਰਨ 2 ਲੋਕਾਂ ਦੀ ਮੌਤ, 3 ਜ਼ਖਮੀ
    • 4 pakistani brothers killed in afghan firing
      ਅਫ਼ਗਾਨ ਗੋਲੀਬਾਰੀ 'ਚ 4 ਪਾਕਿਸਤਾਨੀ ਭਰਾਵਾਂ ਦੀ ਮੌਤ, ਸਰਹੱਦ 'ਤੇ ਵਧਿਆ ਤਣਾਅ
    • hollywood actress judy pace passes away
      ਹਾਲੀਵੁੱਡ ਦੀ ਦਿੱਗਜ ਅਦਾਕਾਰਾ ਤੇ ਮਾਡਲ ਜੂਡੀ ਪੇਸ ਦਾ ਹੋਇਆ ਦਿਹਾਂਤ
    • us has spent  12 billion on the war with iran so far
      ਈਰਾਨ ਨਾਲ ਜੰਗ 'ਚ ਅਮਰੀਕਾ ਦੇ ਹੁਣ ਤੱਕ 12 ਅਰਬ ਡਾਲਰ ਹੋਏ ਖਰਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +