Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:45:43 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • World Record ; ਡਾਕਟਰ ਦਾ ਅਨੋਖਾ ਕਾਰਨਾਮਾ ! 30 ਸਕਿੰਟ 'ਚ ਕਰ'ਤੀਆਂ 100 ਤੋਂ ਵੱਧ Kiss, ਵੇਖੋ ਵੀਡੀਓ

INTERNATIONAL News Punjabi(ਵਿਦੇਸ਼)

World Record ; ਡਾਕਟਰ ਦਾ ਅਨੋਖਾ ਕਾਰਨਾਮਾ ! 30 ਸਕਿੰਟ 'ਚ ਕਰ'ਤੀਆਂ 100 ਤੋਂ ਵੱਧ Kiss, ਵੇਖੋ ਵੀਡੀਓ

  • Edited By SATPAL,
  • Updated: 13 Jul, 2026 11:05 AM
International
doctor  s unique feat  more than 100 kisses in 30 seconds
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ : ਕੀ ਕੋਈ ਜੋੜਾ ਸਿਰਫ 30 ਸੈਕਿੰਡ ਵਿੱਚ 195 ਵਾਰ ਕਿੰਸ ਕਰ ਸਕਦਾ ਹੈ । ਬ੍ਰਾਜ਼ੀਲ ਦੇ ਇਕ ਡਾਕਟਰ ਜੋੜੇ ਨੇ ਇਹ ਕਰ ਦੇ ਦਿਖਾਇਆ ਹੈ । ਰੇਨਾਟੋ ਬਾਇਮਾ ਗੈਆ ਅਤੇ ਉਸ ਦੀ ਸਾਥੀ ਨਾਯਾਰਾ ਰਿਬੇਰੋ ਡੀ ਮਾਰਿਨਸ ਨੇ ਇੰਟਰਨੈਸ਼ਨਲ ਕਿੰਸਿੰਗ ਡੇ ਮੌਕੇ 'ਤੇ ਇਹ ਅਨੌਖਾ ਕਾਰਨਾਮਾ ਕਰ ਕੇ ਆਪਣਾ ਨਾਂ ਗਿਨੀਜ਼ ਵਰਲਡ ਰਿਕਾਰਡ ਵਿੱਚ ਦਰਜ਼ ਕਰ ਲਿਆ । ਗਿਨੀਜ਼ ਰਿਕਾਰਡ ਦੇ ਅਨੁਸਾਰ ਦੋਵਾਂ ਨੇ ਸਿਰਫ 30 ਸੈਂਕਿੰਡ ਵਿੱਚ 195 ਕਿੰਸ ਕਰ ਕੇ ਨਵਾਂ ਰਿਕਾਰਡ ਬਣਾਇਆ ।

ਇਸ ਜੋੜੇ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਹ ਚੁਣੌਤੀ ਆਪਣੇ ਰਿਸ਼ਤੇ ਅਤੇ ਆਪਸੀ ਤਾਲਮੇਲ ਦਾ ਜਸ਼ਨ ਮਨਾਉਣ ਲਈ ਸਵੀਕਾਰ ਕੀਤੀ । ਹਰ ਸਾਲ 6 ਜੁਲਾਈ ਨੂੰ ਮਨਾਇਆ ਜਾਣ ਵਾਲਾ ਇੰਟਰਨੈਸ਼ਨਲ ਕਿੰਸਿੰਗ ਡੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਪਿਆਰ ਅਤੇ ਰਿਸ਼ਤਿਆਂ ਦਾ ਪ੍ਰਤੀਕ ਮੰਨਿਆ ਜਾਂਦਾ ਹੈ । 32 ਸਾਲਾਂ ਰੇਨਾਟੋ ਅਤੇ 33 ਸਾਲਾਂ ਨਾਯਾਰਾ ਦੋਵੇਂ ਡਾਕਟਰ ਹਨ ਅਤੇ ਕੋਵਿਡ਼ ਵਿੱਚ ਅਹਿੰਮ ਭੂਮਿਕਾ ਨਿਭਾਈ ਸੀ । ਪੇਸ਼ੇ ਤੋਂ ਡਾਕਟਰ ਦੋਵੇਂ ਪਿਛਲੇ ਲਗਭਗ ਡੇਢ ਸਾਲ ਤੋਂ ਰਿਸ਼ਤੇ ਵਿੱਚ ਹਨ । ਦੋਵੇਂ ਕੋਵਿੰਡ-19 ਮਹਾਮਾਰੀ ਦੌਰਾਨ ਦੋਵਾਂ ਨੇ ਮਰੀਜ਼ਾਂ ਦੇ ਕਾਫੀ ਸੇਵਾ ਵੀ ਕੀਤੀ ਸੀ ।

PunjabKesari

ਰੋਨਾਟੋ ਪਹਿਲਾਂ ਵੀ ਬਣਾ ਚੁੱਕਿਆ ਕਈ ਰਿਕਾਰਡ
ਇਹ ਰੇਨਾਟੋ ਦਾ ਪਹਿਲਾ ਗਿਨੀਜ਼ ਰਿਕਾਰਡ ਨਹੀਂ ਹੈ । ਇਸ ਤੋਂ ਪਹਿਲਾ ਵੀ ਇਹ ਕਈ ਅਨੌਖੇ ਰਿਕਾਰਡ਼ ਆਪਣੇ ਨਾਂ ਕਰ ਚੁੱਕੇ ਹਨ । ਇਨਾਂ ਵਿੱਚ ਸਭ ਤੋਂ ਤੇਜ਼ੀ ਨਾਲ 10 ਕਿਤਾਬਾਂ ਨੂੰ ਸਜਾ ਕੇ ਸੁੱਟਣ ਅਤੇ ਪੁਰਸ਼ ਵਰਗ ਵਿੱਚ ਸਭ ਤੋਂ ਜ਼ਿਆਦਾ ਪੈਰ ਘਮਾਉਣ ਜਿਹੈ ਰਿਕਾਰਡ ਸ਼ਾਮਲ ਹਨ । ਰੋਨਾਟੋ ਦਾ ਕਹਿਣਾ ਹੈ ਕਿ ਇਸ ਵਾਰ ਉਹ ਚਾਹੁੰਦੇ ਸਨ ਕਿ ਉਸ ਦੀ ਸਾਥੀ ਨਾਯਾਰਾ ਵੀ ਇਸ ਉਪਲੰਬਧੀ ਦਾ ਹਿੱਸਾ ਬਣੇ । ਰੋਨਾਟੋ ਤਾਇਕਵਾਂਡੇ ਵਿੱਚ ਬਲੈਕ ਬੇਲਟ ਹੈ ।

 

Most kisses in 30 seconds by a pair 😘 195 by Renato Bayma Gaia and Naiara Roberta Ribeiro de Marins 🇧🇷 pic.twitter.com/CnGeN0G8E8

— Guinness World Records (@GWR) July 10, 2026

ਉਸ ਨੇ ਦੱਸਿਆ ਕਿ ਉਸ ਨੂੰ ADHD (Attention Deficit Hyperactivity Disorder) ਹੈ, ਪਰ ਉਹ ਇਹ ਸਾਬਤ ਕਰਨਾ ਚਾਹੁੰਦਾ ਹੈ ਕਿ ਇਸ ਸਥਿਤੀ ਦੇ ਬਾਵਜ਼ੂਦ ਮਿਹਨਤ ਅਤੇ ਆਤਮਵਿਸ਼ਵਾਸ ਨਾਲ ਵੱਡੇ ਟੀਚੇ ਹਾਸਲ ਕੀਤੇ ਜਾ ਸਕਦੇ ਹਨ । 30 ਸੈਕਿੰਡ ਬਣਾਉਣ ਤੋਂ ਬਾਅਦ ਹੁਣ ਇਹ ਜੋੜਾ 1 ਮਿੰਟ ਵਿੱਚ ਸਭ ਤੋਂ ਜ਼ਿਆਦਾ kiss ਕਰਨ ਦਾ ਵਿਸ਼ਵ ਰਿਕਾਰਡ ਤੋੜਨ ਦੀ ਤਿਆਰੀ ਕਰ ਰਿਹਾ ਹੈ। ਫਿਲਹਾਲ ਇਹ ਰਿਕਾਰਡ ਜਾਪਾਨ ਦੇ ਚੇਰੀ ਯੋਸ਼ਿਤਾਕੇ ਅਤੇ ਕੁਮਿਕੋ ਸ਼ਿਰਾਤੋਰੀ ਦੇ ਨਾਂ ਹੈ, ਜਿਸ ਨੇ 1 ਮਿੰਟ ਵਿੱਚ 227 ਕਿੰਸ ਕੀਤੀਆਂ ਸਨ । ਜੋੜੇ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਇਹ ਰਿਕਾਰਡ ਸਿਰਫ ਇਕ ਸੰਖਿਆ ਨਹੀਂ,  ਜਦਕਿ ਪਿਆਰ, ਵਿਸ਼ਵਾਸ ਅਤੇ ਟੀਮਵਰਕ ਦੀ ਮਿਸਾਲ ਹੈ ।

  • World Record
  • Doctor
  • Kisses

ਬਹਿਰੀਨ 'ਤੇ ਹੋ ਗਿਆ ਹਮਲਾ ! ਪੂਰੇ ਦੇਸ਼ 'ਚ ਕਈ ਥਾਈਂ ਹੋਏ ਧਮਾਕੇ, ਸਾਈਰਨ ਵਜਾ ਕੇ ਲੋਕਾਂ ਨੂੰ ਕੀਤਾ ਗਿਆ Alert

NEXT STORY

Stories You May Like

  • food poisoning  100 students
    ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ, ਮਚੀ ਹਾਹਾਕਾਰ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • more than 100 suspects rounded up  large quantity of drugs recovered  ssp lamba
    100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ: SSP ਲਾਂਬਾ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • christopher nolan  s   the odyssey   grosses over  100 crore in india
    ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਭਾਰਤ 'ਚ ਕੀਤੀ 100 ਕਰੋੜ ਰੁਪਏ ਤੋਂ ਵੱਧ ਦੀ ਕਮਾਈ
  • world cup winning veteran player passes away
    World Cup ਜੇਤੂ ਦਿੱਗਜ ਖਿਡਾਰੀ ਦਾ ਦਿਹਾਂਤ ! ਸੋਗ 'ਚ ਡੁੱਬਿਆ ਖੇਡ ਜਗਤ
  • massive protests in kashmir  30 pakistanis killed
    ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30 ਪਾਕਿਸਤਾਨੀਆਂ ਦੀ ਮੌਤ
  • safai sewak union announces closure of gurdaspur district on july 30
    ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • security forces operation
      ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ
    • incident in school
      ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ
    • the crisis of sexual abuse of boys in pakistan
      ਪਾਕਿਸਤਾਨ 'ਚ ਮੁੰਡਿਆਂ ਨਾਲ ਜਿਨਸੀ ਸ਼ੋਸ਼ਣ ਦਾ ਸੰਕਟ ! ਸਮਾਜਿਕ ਚੁੱਪ ਤੇ...
    • petrol bomb attack at shakib al hasan  s house in bangladesh
      ਸ਼ਾਕਿਬ ਅਲ ਹਸਨ ਦੇ ਜੱਦੀ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ
    • amnesty international demandsr release activist
      ਐਮਨੈਸਟੀ ਇੰਟਰਨੈਸ਼ਨਲ ਨੇ ਦਲਾਈ ਲਾਮਾ ਦੀ ਫੋਟੋ ਲਈ ਗ੍ਰਿਫ਼ਤਾਰ ਕਾਰਕੁਨ ਨੂੰ ਰਿਹਾਅ...
    • big question on the rights of tribal women in bangladesh
      ਬੰਗਲਾਦੇਸ਼ 'ਚ ਆਦਿਵਾਸੀ ਔਰਤਾਂ ਦੇ ਹੱਕਾਂ 'ਤੇ ਵੱਡਾ ਸਵਾਲ, ਸਥਾਨਕ ਰਾਜਨੀਤੀ...
    • balochistan in pakistan
      ਬਲੋਚਿਸਤਾਨ ਹੁਣ ਪਾਕਿਸਤਾਨ ਦਾ ਸਭ ਤੋਂ ਖਤਰਨਾਕ ਸੂਬਾ
    • over 1 900 cases of child abuse registered in pakistan   report
      ਸਾਲ ਦੇ ਪਹਿਲੇ ਛੇ ਮਹੀਨਿਆਂ ਦੌਰਾਨ ਪਾਕਿਸਤਾਨ 'ਚ ਬਾਲ ਸ਼ੋਸ਼ਣ ਦੇ 1,900 ਤੋਂ...
    • independence day in boston
      ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
    • indian student in us
      ਅਮਰੀਕਾ 'ਚ ਹਾਈਕਿੰਗ ਟ੍ਰਿਪ ਬਣਿਆ ਆਖਰੀ ਸਫ਼ਰ ! ਭਾਰਤੀ ਵਿਦਿਆਰਥੀ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +