Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    5:32:28 AM

  • rapido will start soon food delivery service

    Swiggy-Zomato ਨੂੰ ਟੱਕਰ ਦੇਣ ਆ ਰਿਹਾ Rapido,...

  • pakistan is fighting for indus water  now india has put this condition

    ਸਿੰਧੂ ਦੇ ਪਾਣੀ ਲਈ ਹਾੜੇ ਕੱਢ ਰਿਹਾ ਪਾਕਿਸਤਾਨ, ਹੁਣ...

  • shubhanshu shukla  s space flight tomorrow

    ਸ਼ੁਭਾਂਸ਼ੂ ਸ਼ੁਕਲਾ ਦੀ ਪੁਲਾੜ ਉਡਾਣ ਕੱਲ੍ਹ, ਲਖਨਊ...

  • attention those who use google pay  phonepe  paytm

    Google Pay, PhonePe, Paytm ਚਲਾਉਣ ਵਾਲੇ ਧਿਆਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਡਾਕਟਰਾਂ ਨੇ ਕਿਹਾ ਸੀ ਨਹੀਂ ਹੋਵੇਗੀ ‘ਔਲਾਦ’ ਪਰ ਕਿਸਮਤ ਨੇ ਦਿੱਤਾ ਸਾਥ, ਜੋੜੇ ਘਰ ਗੂੰਜੀਆਂ ਕਿਲਕਾਰੀਆਂ

INTERNATIONAL News Punjabi(ਵਿਦੇਸ਼)

ਡਾਕਟਰਾਂ ਨੇ ਕਿਹਾ ਸੀ ਨਹੀਂ ਹੋਵੇਗੀ ‘ਔਲਾਦ’ ਪਰ ਕਿਸਮਤ ਨੇ ਦਿੱਤਾ ਸਾਥ, ਜੋੜੇ ਘਰ ਗੂੰਜੀਆਂ ਕਿਲਕਾਰੀਆਂ

  • Edited By Vandana,
  • Updated: 02 Aug, 2021 06:11 PM
England
doctors said there would be no   baby   but luck helped  couple house echoed
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਬਿਊਰੋ): ਕਿਸੇ ਨੇ ਸੱਚ ਹੀ ਕਿਹਾ ਹੈ ਮਨੁੱਖ ਨੂੰ ਆਖਰੀ ਸਾਹ ਤੱਕ ਆਸ ਨਹੀਂ ਛੱਡਣੀ ਚਾਹੀਦੀ। ਇਨਸਾਨ 'ਤੇ ਰੱਬ ਦੀ ਮਿਹਰ ਕਦੋਂ ਹੋ ਜਾਵੇ ਕੁਝ ਨਹੀਂ ਕਿਹਾ ਜਾ ਸਕਦਾ। ਇਸੇ ਤਰ੍ਹਾਂ ਰੱਬ ਦੀ ਮਿਹਰ ਬ੍ਰਿਟੇਨ ਦੇ ਇਕ ਜੋੜੇ 'ਤੇ ਹੋਈ ਅਤੇ ਡਾਕਟਰਾਂ ਵੱਲੋਂ ਨਿਰਾਸ਼ਾ ਮਿਲਣ ਦੇ ਬਾਵਜੂਦ ਉਹਨਾਂ ਘਰ ਖੁਸ਼ੀਆਂ ਨੇ ਦਸਤਕ ਦਿੱਤੀ। ਬ੍ਰਿਟੇਨ ਵਿਚ ਰਹਿਣ ਵਾਲੇ ਇਕ ਜੋੜੇ ਨੂੰ ਡਾਕਟਰਾਂ ਨੇ ਸਾਫ ਤੌਰ 'ਤੇ ਕਹਿ ਦਿੱਤਾ ਸੀ ਕਿ ਉਹ ਕਦੇ ਮਾਤਾ-ਪਿਤਾ ਨਹੀਂ ਬਣ ਪਾਉਣਗੇ। ਇਸ ਜੋੜੇ ਦੀ ਮੈਡੀਕਲ ਹਾਲਤ ਵੀ ਇੰਨੀ ਜ਼ਿਆਦਾ ਖਰਾਬ ਸੀ ਕਿ ਉਹਨਾਂ ਦੇ ਬੱਚਾ ਪੈਦਾ ਹੋਣ ਦੀ ਸੰਭਾਵਨਾ ਹੋਰ ਵਿਚ ਜ਼ਿਆਦਾ ਮੁਸ਼ਕਲ ਸੀ ਪਰ 55 ਸਾਲ ਦੇ ਸਟੀਫਨ ਦੀ ਖੁਰਾਕ ਵਿਚ ਇਕ ਤਬਦੀਲੀ ਨੇ ਉਸ ਦੇ ਘਰ ਖੁਸ਼ੀਆਂ ਲਿਆ ਦਿੱਤੀਆਂ। 

PunjabKesari

ਮੋਂਟਗੋਮੇਰੀ ਵਿਚ ਰਹਿਣ ਵਾਲੇ ਸਟੀਫਨ ਅਤੇ ਉਹਨਾਂ ਦੀ ਪਤਨੀ ਰੇਚਲ ਗ੍ਰੀਨਵੁੱਡ ਨੂੰ ਡਾਕਟਰਾਂ ਨੇ ਕਿਹਾ ਸੀ ਕਿ ਉਹ ਆਈ.ਵੀ.ਐੱਫ. ਤਕਨੀਕ ਦੇ ਜ਼ਰੀਏ ਵੀ ਬੱਚਾ ਪੈਦਾ ਨਹੀਂ ਕਰ ਪਾਉਣਗੇ। ਅਸਲ ਵਿਚ 41 ਸਾਲ ਦੀ ਰੇਚਲ ਨੂੰ ਪਾਲੀਸਿਸਟਿਕ ਓਵੇਰੀ ਸਿੰਡਰੋਮ ਸੀ ਉੱਥੇ ਸਟੀਫਨ ਨਾਲ ਬਚਪਨ ਵਿਚ ਇਕ ਹਾਦਸਾ ਵਾਪਰਿਆ ਸੀ ਜਿਸ ਕਾਰਨ ਉਹਨਾਂ ਦਾ ਸਪਰਮ ਕਾਊਂਟ ਕਾਫੀ ਘੱਟ ਗਿਆ ਸੀ। ਇਸ ਜੋੜੇ ਦੀ ਮੈਡੀਕਲ ਹਾਲਤ ਨੂੰ ਦੇਖਦੇ ਹੋਏ ਉਹਨਾਂ ਨੂੰ ਸਾਫ ਤੌਰ 'ਤੇ ਦੱਸ ਦਿੱਤਾ ਗਿਆ ਕਿ ਉਹਨਾਂ ਨੂੰ ਪੂਰੀ ਉਮਰ ਔਲਾਦ ਦੇ ਬਿਨਾਂ ਰਹਿਣਾ ਪਵੇਗਾ। ਇਹ ਜੋੜਾ ਇਸ ਗੱਲ ਤੋਂ ਕਾਫੀ ਦੁਖੀ ਸੀ। ਭਾਵੇਂਕਿ ਉਹਨਾਂ ਨੂੰ ਕੋਈ ਅੰਦਾਜ਼ਾ ਨਹੀਂ ਸੀ ਕਿ ਬ੍ਰੈੱਡ ਖਾਣਾ ਛੱਡ ਦੇਣ ਨਾਲ ਉਹ ਇਕ ਚਮਤਕਾਰ ਦੇ ਗਵਾਹ ਬਣਨਗੇ ਅਤੇ ਉਹਨਾਂ ਦੇ ਘਰ ਵੀ ਕਿਲਕਾਰੀਆਂ ਗੂੰਜਣਗੀਆਂ। 

PunjabKesari

ਅਸਲ ਵਿਚ ਸਟੀਫਨ ਨੂੰ ਡਾਇਬੀਟੀਜ਼ ਦੀ ਵੀ ਸਮੱਸਿਆ ਹੈ। ਇਸ ਕਾਰਨ ਉਹਨਾਂ ਨੂੰ ਯੀਸਟ ਇਨਫੈਕਸ਼ਨ ਵੀ ਹੋ ਰਹੇ ਸਨ। ਇਸ ਕਾਰਨ ਉਹਨਾਂ ਦਾ ਸਪਰਮ ਕਾਊਂਟ ਹੋਰ ਵੀ ਘੱਟ ਹੋ ਰਿਹਾ ਸੀ ਭਾਵੇਂਕਿ ਆਪਣੀ ਖੁਰਾਕ ਵਿਚੋਂ ਸਾਰੇ ਯੀਸਟ ਉਤਪਾਦ ਹਟਾਉਣ ਦੇ ਬਾਅਦ ਉਹਨਾਂ ਦੇ ਇਨਫੈਕਸ਼ਨ ਦੋ ਹਫ਼ਤਿਆਂ ਵਿਚ ਖ਼ਤਮ ਹੋ ਗਏ ਸਨ। ਸਟੀਫਨ ਨੇ ਆਪਣੀ ਸਿਹਤ ਲਈ ਬ੍ਰੈੱਡ ਅਤੇ ਪੇਸਟ੍ਰੀਜ਼ ਖਾਣਾ ਇਕਦਮ ਬੰਦ ਕਰ ਦਿੱਤੀ। ਸਟੀਫਨ ਦੇ ਬ੍ਰੈੱਡ ਅਤੇ ਪੇਸਟ੍ਰੀ ਖਾਣਾ ਬੰਦ ਕਰਨ ਦੇ 5 ਮਹੀਨਿਆਂ ਬਾਅਦ ਰੇਚਲ ਨੇ ਦੱਸਿਆ ਕਿ ਉਹ ਗਰਭਵਤੀ ਹੈ। ਪਿਛਲੇ ਦੋ ਦਹਾਕਿਆਂ ਵਿਚ ਬੱਚਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਇਸ ਜੋੜੇ ਦੇ ਘਰ ਆਖਿਰਕਾਰ 1 ਜੁਲਾਈ ਨੂੰ ਬੇਬੀ ਨੇ ਜਨਮ ਲਿਆ। 

PunjabKesari

ਸਟੀਫਨ ਨੇ ਇਸ ਬਾਰੇ ਗੱਲ ਕਰਦਿਆਂ ਕਿਹਾ ਕਿ ਮੈਂ ਬਹੁਤ ਜ਼ਿਆਦਾ ਖੁਸ਼ ਹਾਂ ਅਤੇ ਬਹੁਤ ਭਾਵੁਕ ਵੀ। ਅਸੀਂ ਹੁਣ ਤੱਕ ਇਸ ਪਲ ਦਾ ਇੰਤਜ਼ਾਰ ਕੀਤਾ ਸੀ। ਉਹਨਾਂ ਨੇ ਅੱਗੇ ਕਿਹਾ ਕਿ ਮੈਂ ਇਕ ਰਿਟਾਇਰਡ ਪੁਲਸਮੈਨ ਹਾਂ। ਮੈਂ ਇਹ ਸੋਚ ਕੇ ਬਹੁਤ ਖੁਸ਼ ਹਾਂ ਕਿ ਮੈਂ ਆਪਣਾ ਖਾਲੀ ਸਮਾਂ ਆਪਣੇ ਬੱਚੇ ਨਾਲ ਘਰ 'ਤੇ ਬਿਤਾ ਸਕਦਾ ਹਾਂ। ਇਹ ਫੀਲਿੰਗ ਮੇਰੇ ਲਈ ਬਹੁਤ ਖਾਸ ਹੈ। ਮੈਂ ਲੋਕਾਂ ਨੂੰ ਸਿਰਫ ਇਹੀ ਕਹਿਣਾ ਚਾਹੁੰਦਾ ਹਾਂ ਕਿ ਉਹਨਾਂ ਨੂੰ ਆਸ ਨਹੀਂ ਛੱਡਣੀ ਚਾਹੀਦੀ। ਬ੍ਰੈੱਡ ਛੱਡਣ ਦੇ ਸਿਰਫ 5 ਮਹੀਨਿਆਂ ਬਾਅਦ ਸਾਡਾ ਘਰ ਖੁਸ਼ੀਆਂ ਨਾਲ ਭਰ ਗਿਆ। 

ਪੜ੍ਹੋ ਇਹ ਅਹਿਮ ਖਬਰ- ਸਕਾਟਲੈਂਡ: ਪ੍ਰੀ-ਸਕੂਲ ਦੇ ਬੱਚਿਆਂ ਲਈ ਦੁੱਧ ਅਤੇ ਸਿਹਤਮੰਦ ਖਾਣੇ ਦੀ ਸਕੀਮ ਦੀ ਸ਼ੁਰੂਆਤ

ਸਟੀਫਨ ਨੇ ਕਿਹਾ ਕਿ ਅਸੀਂ ਮਾਤਾ-ਪਿਤਾ ਬਣਨਾ ਚਾਹੁੰਦੇ ਸੀ ਪਰ ਜਦੋਂ ਡਾਕਟਰਾਂ ਨੇ ਸਾਡੀ ਮੈਡੀਕਲ ਹਾਲਤ ਬਾਰੇ ਦੱਸਿਆ ਤਾਂ ਸਾਨੂੰ ਅਹਿਸਾਸ ਹੋਇਆ ਕਿ ਸ਼ਾਇਦ ਇਹ ਸਾਡੀ ਕਿਸਮਤ ਵਿਚ ਨਹੀਂ ਹੈ। ਪਰ ਹੁਣ ਮੈਂ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹਨਾਂ ਨੂੰ ਕਦੇ ਆਸ ਨਹੀਂ ਛੱਡਣੀ ਚਾਹੀਦੀ। ਸਾਰਿਆਂ ਦਾ ਸਰੀਰ ਵੱਖ-ਵੱਖ ਹੁੰਦਾ ਹੈ ਅਤੇ ਚੰਗਾ ਖਾਣਪੀਣ ਚੀਜ਼ਾਂ ਕਾਫੀ ਬਿਹਤਰ  ਕਰ ਸਕਦਾ ਹੈ। ਗੌਰਤਲਬ ਹੈ ਕਿ ਕੁਝ ਸਮਾਂ ਪਹਿਲਾਂ ਰੇਚਲ ਨੂੰ ਕਿਡਨੀ ਸਟੋਨਸ ਦੀ ਸਮੱਸਿਆ ਕਾਰਨ ਹਸਪਤਾਲ ਵਿਚ ਦਾਖਲ ਹੋਣਾ ਪਿਆ ਸੀ। ਇਸ ਦੇ ਕੁਝ ਦਿਨਾਂ ਬਾਅਦ ਹੀ ਉਸ ਦੇ ਪੇਟ ਵਿਚ ਦਰਦ ਹੋਣ ਲੱਗਾ ਸੀ ਅਤੇ ਉਸ ਦੀ ਸਕਿਨ ਥੋੜ੍ਹੀ ਪੀਲੀ ਪੈਣ ਲੱਗੀ ਸੀ। ਰੇਚਲ ਅਤੇ ਸਟੀਫਨ ਕਾਫੀ ਡਰ ਗਏ ਸਨ ਪਰ ਜਾਂਚ ਵਿਚ ਸਾਹਮਣੇ ਆਇਆ ਕਿ ਰੇਚਲ ਗਰਭਵਤੀ ਸੀ । ਇਸ ਗੱਲ ਬਾਰੇ ਜਾਣ ਕੇ ਜੋੜਾ ਬਹੁਤ ਖੁਸ਼ ਹੋਇਆ ਸੀ।

  • UK
  • Stephen Greenwood
  • Rachel Greenwood
  • kid
  • doctor
  • ਬ੍ਰਿਟੇਨ
  • ਸਟੀਫਨ ਗ੍ਰੀਨਵੁੱਡ
  • ਰੇਚਲ ਗ੍ਰੀਨਵੁੱਡ
  • ਬੱਚਾ
  • ਡਾਕਟਰ

ਪਾਕਿਸਤਾਨ 'ਚ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ

NEXT STORY

Stories You May Like

  • indigo places order for 30 a350 aircraft
    Indigo ਨੇ A350 ਦੇ 30 ਜਹਾਜ਼ਾਂ ਲਈ ਦਿੱਤਾ ਆਰਡਰ
  • hdfc bank and bank of baroda give gift    emi reduced
    HDFC ਬੈਂਕ ਅਤੇ ਬੈਂਕ ਆਫ਼ ਬੜੌਦਾ ਨੇ ਖ਼ਾਤਾਧਾਰਕਾਂ ਨੂੰ ਦਿੱਤਾ ਤੋਹਫ਼ਾ -  ਘਟਿਆ EMI ਤਣਾਅ
  • good news for childless families  now your home will chirping sounds
    ਬੇਔਲਾਦ ਪਰਿਵਾਰਾਂ ਲਈ ਖ਼ੁਸ਼ਖਬਰੀ! ਹੁਣ ਤੁਹਾਡੇ ਘਰ ਵੀ ਗੁੰਜਣਗੀਆਂ ਕਿਲਕਾਰੀਆਂ
  • fugitive  call me a thief    mallya said informing jaitley
    'ਮੈਂ ਭਗੌੜਾ ਨਹੀਂ, ਮੈਨੂੰ ਚੋਰ ਕਹਿਣਾ ਗਲਤ', ਮਾਲਿਆ ਨੇ ਕਿਹਾ- ਜੇਤਲੀ ਨੂੰ ਦੱਸ ਕੇ ਗਿਆ ਸੀ
  • this small share turned rs 1 lakh into rs 24 lakh
    2 ਰੁਪਏ ਤੋਂ 67 ਰੁਪਏ ਤੱਕ! ਇਸ ਛੋਟੇ ਜਿਹੇ ਸ਼ੇਅਰ ਨੇ 1 ਲੱਖ ਨੂੰ  ਬਣਾ ਦਿੱਤਾ 24 ਲੱਖ
  • vettori made a statement about shami  s poor form  said
    ਵਿਟੋਰੀ ਨੇ ਸ਼ੰਮੀ ਦੀ ਖਰਾਬ ਫਾਰਮ ਬਾਰੇ ਦਿੱਤਾ ਬਿਆਨ, ਕਿਹਾ...
  • just keep in mind these vastu shastra tips
    ਘਰ 'ਚ ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ, ਬਸ ਧਿਆਨ ਰੱਖੋ ਵਾਸਤੂ ਸ਼ਾਸਤਰ ਦੇ ਇਹ ਟਿਪਸ
  • live in couple
    ਘਰ ਛੱਡ ਬੁਆਏਫ੍ਰੈਂਡ ਨਾਲ ਰਹਿ ਰਹੀ ਸੀ ਪਤਨੀ ; ਪਤੀ ਨੇ ਦੋਵਾਂ ਨੂੰ ਦਿੱਤੀ ਰੂਹ ਕੰਬਾਊ ਮੌਤ
  • cm mann is going to give a big gift
    ਪੰਜਾਬ ਦੀ ਇੰਡਸਟਰੀ ਲਈ ਕੱਲ ਇਤਿਹਾਸਕ ਦਿਨ, CM ਮਾਨ ਦੇਣ ਜਾ ਰਹੇ ਵੱਡਾ ਤੋਹਫ਼ਾ
  • illegal constructions going on in jalandhar
    ਜਲੰਧਰ 'ਚ ਚੱਲ ਰਹੀਆਂ ਨਾਜਾਇਜ਼ ਉਸਾਰੀਆਂ!
  • summer vacations markets in jalandhar to remain closed from june 23 to 28
    Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ...
  • father jose sebastian thekkumcherikunnel becomes the new bishop in jalandhar
    ਜਲੰਧਰ 'ਚ ਫਾਦਰ ਜੋਸ ਸੇਬੇਸਟਿਅਨ ਥੇਕੁਮਚੇਰੀਕੁਨੇਲ ਬਣੇ ਨਵੇਂ ਬਿਸ਼ਪ
  • senior leader anil joshi rejoins akali dal
    ਅਨਿਲ ਜੋਸ਼ੀ ਮੁੜ ਅਕਾਲੀ ਦਲ 'ਚ ਸ਼ਾਮਲ
  • hooliganism in jalandhar  miscreants smashed the windows of a vehicle
    ਜਲੰਧਰ 'ਚ ਗੁੰਡਾਗਰਦੀ, ਸ਼ਰਾਰਤੀ ਅਨਸਰਾਂ ਨੇ ਗੱਡੀ ਦੇ ਭੰਨੇ ਸ਼ੀਸ਼ੇ
  • heatwave in punjab
    ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...
  • big relief for the people of punjab from the mann government
    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...
Trending
Ek Nazar
abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

consecration held at sri sivan temple in singapore

ਸਿੰਗਾਪੁਰ 'ਚ ਸ਼੍ਰੀ ਸਿਵਾਨ ਮੰਦਰ 'ਚ ਅਭਿਸ਼ੇਕਮ ਸੰਪੰਨ (ਤਸਵੀਰਾਂ)

america deported illegal citizens

ਅਮਰੀਕਾ ਦੀ ਸਖ਼ਤ ਕਾਰਵਾਈ, 37 ਗੈਰ-ਕਾਨੂੰਨੀ ਨਾਗਰਿਕ ਕੀਤੇ ਡਿਪੋਰਟ

pakistani delegation reached britain

ਅਮਰੀਕਾ 'ਚ ਆਪਣਾ ਪੱਖ ਪੇਸ਼ ਕਰਨ ਤੋਂ ਬਾਅਦ ਪਾਕਿਸਤਾਨੀ ਵਫ਼ਦ ਪਹੁੰਚਿਆ ਬ੍ਰਿਟੇਨ

do not step out of the house from 12 noon to 3 pm

ਹੀਟ ਵੇਵ ਨੇ ਧਾਰਿਆ ਭਿਆਨਕ ਰੂਪ, ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ...

heat wave yellow alert issued for 9 districts in punjab

ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...

major robbery at goldsmith s shop in punjab

ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

big blow to congress many big leaders join aap

ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...

boy commits suicide by shooting himself in barnala

ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man
      ਚੌਥੇ ਦਿਨ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਲਾਲਤ ਤੋਂ ਦੁਖੀ ਹੋ ਕੇ ਚੁੱਕਿਆ...
    • successful hip transplant of a dog
      ਦੇਸ਼ ’ਚ ਪਹਿਲੀ ਵਾਰ ਸਵਦੇਸੀ ਤਕਨੀਕ ਨਾਲ ਕੁੱਤੇ ਦੇ ਚੂਲੇ ਦਾ ਸਫਲ ਟ੍ਰਾਂਸਪਲਾਂਟ
    • will elon musk provide cheapest internet in india will bangladesh pakistan
      ਕੀ ਭਾਰਤ 'ਚ ਸਭ ਤੋਂ ਸਸਤਾ ਇੰਟਰਨੈੱਟ ਦੇਣਗੇ Elon Musk? ਬੰਗਲਾਦੇਸ਼-ਪਾਕਿਸਤਾਨ...
    • fir for spreading rumors regarding bulldozer action on delhi slums
      ਭੰਨਤੋੜ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਦਰਜ ਹੋਵੇਗੀ FIR : ਰੇਖਾ ਗੁਪਤਾ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • imran khan will get bail in al qadir trust case
      ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • this  is amazing  if the ticket is not confirmed then you
      ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ...
    • ਵਿਦੇਸ਼ ਦੀਆਂ ਖਬਰਾਂ
    • abdul hamid returned home
      ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ
    • water crisis in muslim country
      ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ
    • flight rules changed if these things are found in the bag
      ਬਦਲੇ ਫਲਾਈਟ ਦੇ ਨਿਯਮ, ਬੈਗ 'ਚ ਮਿਲੀਆਂ ਇਹ ਚੀਜ਼ਾਂ ਤਾਂ ਲੱਗੇਗਾ ਭਾਰੀ ਜੁਰਮਾਨਾ
    • hezbollah member killed in israeli airstrike
      ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ
    • russia destroyed abrams tanks
      ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...
    • south korean president conversation with japanese pm
      ਦੱਖਣੀ ਕੋਰੀਆ ਦੇ ਰਾਸ਼ਟਰਪਤੀ ਨੇ ਜਾਪਾਨੀ PM ਨਾਲ ਕੀਤੀ ਗੱਲਬਾਤ
    • two indian women detained at singapore
      ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...
    • ship coming to mumbai
      ਮੁੰਬਈ ਆ ਰਹੇ ਸਮੁੰਦਰੀ ਜਹਾਜ਼ 'ਚ ਹੋ ਗਿਆ ਧਮਾਕਾ ! ਪਲਾਂ 'ਚ ਪੈ ਗਿਆ ਚੀਕ-ਚਿਹਾੜਾ
    • salmonella outbreak tied to eggs
      ਆਂਡਿਆਂ 'ਚ Salmonella ਬੈਕਟੀਰੀਆ, ਵਾਪਸ ਮੰਗਵਾਏ ਗਏ 1.7 ਮਿਲੀਅਨ ਆਂਡੇ
    • baba ram chand memorial trust europe expresses grief
      ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵੱਲੋਂ ਗਾਇਕ ਹੈਪੀ ਲੈਰਾ ਦੇ ਪਿਤਾ ਦੇ ਅਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +