Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:59:16 AM

  • kedarnath  heavy snowfall

    ਕੇਦਾਰਨਾਥ ’ਚ ਭਾਰੀ ਬਰਫ਼ਬਾਰੀ, ਹਿਮਾਚਲ ’ਚ ਸਿਫਰ...

  • earthquake in jammu and kashmir

    ਜੰਮੂ-ਕਸ਼ਮੀਰ 'ਚ ਦੇਰ ਰਾਤ ਕੰਬੀ ਧਰਤੀ: ਕਿਸ਼ਤਵਾੜ...

  • major gift from uk government to indians

    UK ਸਰਕਾਰ ਦਾ ਭਾਰਤੀਆਂ ਨੂੰ ਵੱਡਾ ਤੋਹਫ਼ਾ, ਕੇਅਰ...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • 280 ਤੱਕ ਜਾ ਪਹੁੰਚਿਆ ਪੁੱਤ ਦਾ Heart Rate ! ਮਾਂ ਦੇ ਸੁੱਕਣ ਲੱਗੇ ਸਾਹ, ਪਾਲਤੂ ਕੁੱਤੇ ਨੇ ਇੰਝ ਬਚਾਈ ਜਾਨ

INTERNATIONAL News Punjabi(ਵਿਦੇਸ਼)

280 ਤੱਕ ਜਾ ਪਹੁੰਚਿਆ ਪੁੱਤ ਦਾ Heart Rate ! ਮਾਂ ਦੇ ਸੁੱਕਣ ਲੱਗੇ ਸਾਹ, ਪਾਲਤੂ ਕੁੱਤੇ ਨੇ ਇੰਝ ਬਚਾਈ ਜਾਨ

  • Edited By Harpreet Singh,
  • Updated: 02 Nov, 2026 11:28 AM
England
dog saved life
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਕਸਰ ਕੁੱਤੇ ਨੂੰ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਕਿਹਾ ਜਾਂਦਾ ਹੈ। ਇਸ ਦੀ ਤਾਜ਼ਾ ਮਿਸਾਲ ਇੰਗਲੈਂਡ ਤੋਂ ਸਾਹਮਣੇ ਆਈ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਇੱਥੇ ਇਕ 41 ਸਾਲਾ ਔਰਤ ਕਿਮ ਰੇਨੋਲਡਸ ਆਪਣੇ ਪਾਲਤੂ ਡੋਬਰਮੈਨ 'ਸਰਾਇਆ' ਦੇ ਅਜੀਬ ਅਤੇ ਬੇਚੈਨੀ ਭਰੇ ਵਿਵਹਾਰ ਤੋਂ ਕਾਫ਼ੀ ਪਰੇਸ਼ਾਨ ਸੀ। ਉਹ ਕਿਮ ਦੇ 6 ਮਹੀਨੇ ਦੇ ਬੱਚੇ ਬੱਚੇ ਅਲੈਗਜ਼ੈਂਡਰ ਨੂੰ ਇਕੱਲਿਆਂ ਨਹੀਂ ਸੀ ਛੱਡ ਰਹੀ। ਬਾਅਦ 'ਚ ਜਦੋਂ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ, ਤਾਂ ਡਾਕਟਰਾਂ ਨੇ ਦੱਸਿਆ ਕਿ ਉਸ ਦੇ ਦਿਲ ਦੀ ਧੜਕਣ 280 ਬੀਟ ਪ੍ਰਤੀ ਮਿੰਟ ਤੱਕ ਪਹੁੰਚ ਗਈ ਹੈ, ਜੋ ਕਿ ਬੇਹੱਦ ਖ਼ਤਰਨਾਕ ਹੈ।

ਸਮਰਸੈੱਟ ਦੀ ਰਹਿਣ ਵਾਲੀ ਕਿਮ ਨੇ ਦੱਸਿਆ ਕਿ ਉਸ ਦੀ ਡੋਬਰਮੈਨ 'ਸਰਾਇਆ' ਸਵੇਰ ਤੋਂ ਹੀ 6 ਮਹੀਨੇ ਦੇ ਅਲੈਗਜ਼ੈਂਡਰ ਦੇ ਕੋਲੋਂ ਦੂਰ ਨਹੀਂ ਸੀ ਹੋ ਰਹੀ। ਜਦੋਂ ਵੀ ਬੱਚੇ ਨੂੰ ਉਸ ਤੋਂ ਦੂਰ ਕੀਤਾ ਜਾਂਦਾ, ਤਾਂ ਉਹ ਰੋਣ ਲੱਗ ਜਾਂਦਾ ਸੀ। ਕਿਮ ਨੂੰ ਸਮਝ ਨਹੀਂ ਆ ਰਿਹਾ ਸੀ ਕਿ ਸਰਾਇਆ ਆਖ਼ਿਰ ਇੰਨਾ ਬੇਚੈਨ ਕਿਉਂ ਹੋ ਰਿਹਾ ਹੈ।

ਇਸ ਮਗਰੋਂ ਬੱਚੇ ਦੀ ਤਬੀਅਤ ਵਿਗੜਦੀ ਦੇਖ ਕੇ ਕਿਮ ਉਸ ਨੂੰ ਤੁਰੰਤ ਰਾਇਲ ਬੋਰਨਮਾਊਥ ਹਸਪਤਾਲ ਦੇ ਐਮਰਜੈਂਸੀ ਡਿਪਾਰਟਮੈਂਟ ਲੈ ਕੇ ਗਈ, ਜਿੱਥੇ ਜਾਂਚ ਮਗਰੋਂ ਡਾਕਟਰ ਵੀ ਹੈਰਾਨ ਰਹਿ ਗਏ ਕਿ ਬੱਚੇ ਦਾ ਦਿਲ ਇੱਕ ਮਿੰਟ ਵਿੱਚ 280 ਵਾਰ ਧੜਕ ਰਿਹਾ ਸੀ। ਦੋ ਦਿਨਾਂ ਬਾਅਦ ਉਸ ਨੂੰ ਵੋਲਫ਼-ਪਾਰਕਿਨਸਨ-ਵਾਈਟ ਸਿੰਡਰੋਮ ਨਾਂ ਦੀ ਗੰਭੀਰ ਬੀਮਾਰੀ ਨਾਲ ਪੀੜਤ ਪਾਇਆ ਗਿਆ।

PunjabKesari

ਇਹ ਵੀ ਪੜ੍ਹੋ- ਸਕੂਲ 'ਚ ਕੁੜੀ ਦੀ ਕੁੱਟਮਾਰ ਦੇ ਮਾਮਲੇ 'ਚ 2 ਅਧਿਆਪਕ ਸਸਪੈਂਡ ! ਪੁਲਸ ਨੇ ਮੈਨੇਜਮੈਂਟ ਖ਼ਿਲਾਫ਼ ਕੀਤੀ FIR

ਬੱਚੇ ਦੇ ਦਿਲ ਦੀ ਧੜਕਣ ਨੂੰ ਆਮ ਲੈਵਲ 'ਤੇ ਲਿਆਉਣ ਲਈ ਡਾਕਟਰਾਂ ਨੂੰ ਉਸ ਦੇ ਸਿਰ ਨੂੰ ਬਰਫ਼ ਵਾਲੇ ਠੰਢੇ ਪਾਣੀ ਦੀ ਬਾਲਟੀ ਵਿੱਚ ਕੁਝ ਸਕਿੰਟਾਂ ਲਈ ਡੋਬਣਾ ਪਿਆ। ਦੋ ਵਾਰ ਅਜਿਹਾ ਕਰਨ ਤੋਂ ਬਾਅਦ ਐਲੇਕਜ਼ੈਂਡਰ ਦੀ ਕੰਡੀਸ਼ਨ ਨਾਰਮਲ ਹੋਈ ਤਾਂ ਕਿਤੇ ਜਾ ਕੇ ਕਿਮ ਨੂੰ ਸੁੱਖ ਦਾ ਸਾਹ ਆਇਆ।

ਪਹਿਲਾਂ ਕੇਨਾਈਨ ਹਾਈਡ੍ਰੋ-ਥੈਰੇਪਿਸਟ ਰਹਿ ਚੁੱਕੀ ਕਿਮ ਨੇ ਕਿਹਾ, "ਸਰਾਇਆ ਨੂੰ ਪਤਾ ਲੱਗ ਗਿਆ ਸੀ ਕਿ ਬੱਚੇ ਦੇ ਦਿਲ ਦੀ ਧੜਕਣ ਆਮ ਨਾਲੋਂ ਬਹੁਤ ਜ਼ਿਆਦਾ ਸੀ। ਜੇ ਮੈਂ ਕੁੱਤੇ ਦੇ ਇਸ਼ਾਰੇ ਨੂੰ ਨਜ਼ਰਅੰਦਾਜ਼ ਕਰ ਕੇ ਬੱਚੇ ਨੂੰ ਸੁਆ ਦਿੰਦੀ, ਤਾਂ ਕੋਈ ਅਣਹੋਣੀ ਵੀ ਵਾਪਰ ਸਕਦੀ ਸੀ।

ਜ਼ਿਕਰਯੋਗ ਹੈ ਕਿ 1 ਸਾਲ ਤੱਕ ਦੇ ਬੱਚੇ ਦੀ ਨਾਰਮਲ ਹਾਰਟ ਬੀਟ 100-150 ਤੱਕ ਹੁੰਦੀ ਹੈ, ਪਰ 280 ਤੱਕ ਦੀ ਹਾਰਟਬੀਟ ਬਹੁਤ ਜ਼ਿਆਦਾ ਤੇਜ਼ ਤੇ ਖ਼ਤਰਨਾਕ ਹੁੰਦੀ ਹੈ। ਇਸ ਨਾਲ ਬੱਚੇ ਨੂੰ ਕਾਰਡੀਅਕ ਅਰੈਸਟ ਤੇ ਹਾਈਪੋਕਸੀਆ ਵਰਗੇ ਜਾਨਲੇਵਾ ਖ਼ਤਰੇ ਪੈਦਾ ਹੋ ਸਕਦੇ ਹਨ। ਇਸ ਘਟਨਾ ਮਗਰੋਂ ਕਿਮ ਸਰਾਇਆ ਨੂੰ ਲੈ ਕੇ ਕਾਫ਼ੀ ਇਮੋਸ਼ਨਲ ਹੋ ਗਈ ਹੈ। ਉਹ ਕਹਿ ਰਹੀ ਹੈ ਕਿ ਇਕ ਬੇਜ਼ੁਬਾਨ ਨੇ ਮੇਰੇ ਬੱਚੇ ਦੀ ਜਾਨ ਬਚਾਈ ਹੈ, ਨਹੀਂ ਤਾਂ ਅੱਜ ਉਸ ਨੂੰ ਪਛਤਾਉਣਾ ਪੈ ਸਕਦਾ ਹੈ। 

ਇਹ ਵੀ ਪੜ੍ਹੋ- ਸਕੂਲਾਂ 'ਚ ਦਸਤਾਰ ਤੇ ਬੁਰਕੇ 'ਤੇ ਬੈਨ ! ਕਿਊਬੈਕ ਪ੍ਰਸ਼ਾਸਨ ਨੇ ਕੀਤਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Dog Saved Life
  • Heart Rate
  • Mother Son
  • Hospital

ਬ੍ਰਿਟਿਸ਼ ਸਰਕਾਰ ਦੀ 1,000 ਦਿਨਾਂ 'ਚ ਜੰਗ ਦੀ ਤਿਆਰੀ ਦੀ ਯੋਜਨਾ !  ਗੈਲੋਵ ਨੇ ਦੱਸਿਆ ਪਾਗਲਪਨ

NEXT STORY

Stories You May Like

  • student  german shepherd  pet dog  police
    B.Tech ਦੀ ਵਿਦਿਆਰਥਣ 'ਤੇ ਜਰਮਨ ਸ਼ੈਫਰਡ ਦਾ ਹਮਲਾ, ਪਾਲਤੂ ਕੁੱਤੇ ਨੂੰ ਘੁੰਮਾ ਰਹੀ ਸੀ ਬਾਹਰ
  • mother  son  kitchen  police  arrested  landlord
    ਪੁੱਤ ਹੀ ਬਣ ਗਿਆ ਹੈਵਾਨ ! ਮਾਂ ਦਾ ਕਤਲ ਕਰ ਰਸੋਈ 'ਚ ਦੱਬ'ਤੀ ਲਾਸ਼, ਪੁਲਸ ਨੇ ਇੰਝ ਕੀਤਾ ਗ੍ਰਿਫ਼ਤਾਰ
  • boy  game  rope  mother  son  police
    10 ਸਾਲ ਦੇ ਮੁੰਡੇ ਨੇ ਖੇਡ-ਖੇਡ 'ਚ ਲੈ ਲਈ 7 ਸਾਲਾ ਜਵਾਕ ਦੀ ਜਾਨ, ਮਾਂ ਨੇ ਪੁੱਤ ਨੂੰ ਬਚਾਉਣ ਰਚੀ ਇਹ ਸਾਜਿਸ਼
  • himachal  car  mother  son  5 people
    ਹਿਮਾਚਲ 'ਚ ਭਿਆਨਕ ਹਾਦਸਾ: ਕਾਰ ਦੇ ਉੱਡੇ ਪਰਖੱਚੇ, ਮਾਂ-ਪੁੱਤ ਸਮੇਤ 5 ਲੋਕਾਂ ਦੀ ਮੌਤ
  • kerala doctor fell 800 feet from a mountain into a lake
    ਚਮਤਕਾਰ! ਕੇਰਲਮ ’ਚ ਪਹਾੜੀ ਤੋਂ 800 ਫੁੱਟ ਹੇਠਾਂ ਝੀਲ ’ਚ ਡਿੱਗਿਆ ਡਾਕਟਰ, ਇੰਝ ਬਚੀ ਜਾਨ
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ ਨੇ ਭੱਜ ਕੇ ਬਚਾਈ ਜਾਨ
  • durga puja  loudspeakers  youth  heart attack  police
    ਦੁਰਗਾ ਮਾਤਾ ਦੀ ਮੂਰਤੀ ਸਥਾਪਨਾ ਦੌਰਾਨ ਸਪੀਕਰ ਬੰਦ ਕਰਵਾਉਣ ਗਿਆ ਮੁੰਡਾ ! ਹਾਰਟ ਅਟੈਕ ਨਾਲ ਨਿਕਲ ਗਈ ਜਾਨ
  • worship  flowers  father  son  police
    ਪੂਜਾ ਲਈ ਫੁੱਲ ਤੋੜਦੇ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ ! ਦੋਵਾਂ ਦੀ ਗਈ ਜਾਨ
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • baghpat  aman kumar  unicef youth forum  national advisor
      ਬਾਗਪਤ ਦੇ ਅਮਨ ਬਣੇ ਯੂਨੀਸੈਫ ਯੂਥ ਮੰਚ ਦੇ ਕੌਮੀ ਸਲਾਹਕਾਰ
    • mr patlo s wedding ceremony
      ਸੋਸ਼ਲ ਮੀਡੀਆ ਇਨਫਲੂਐਂਸਰ  Mr Patlo ਦੇ ਵਿਆਹ ਸਮਾਗਮ ਦੌਰਾਨ ਮਚੀ ਭਜਦੌੜ ; 2...
    • cyberattacks on emergency apps
      ਯੂਕਰੇਨ ਅਤੇ ਰੂਸ ਨੇ  ਇੱਕ ਦੂਜੇ 'ਤੇ ਐਮਰਜੈਂਸੀ ਅਲਰਟ ਐਪ 'ਤੇ ਸਾਈਬਰ ਹਮਲੇ ਦਾ...
    • mossad aid bolsonaro
      ਮੋਸਾਦ ਦੇ ਸਾਬਕਾ ਏਜੰਟ ਨਾਲ ਬ੍ਰਾਜ਼ੀਲ ਤੋਂ ਫਰਾਰ ਹੋਇਆ ਸੰਸਦ ਮੈਂਬਰ ਦਾ ਬੇਟਾ
    • polio vaccination teams
      ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...
    • violent demonstration by garment workers over salary increase in   bangladesh
      ਬੰਗਲਾਦੇਸ਼ ’ਚ ਤਨਖਾਹ ਵਧਾਉਣ ਨੂੰ ਲੈ ਕੇ ਕੱਪੜਾ ਮਜ਼ਦੂਰਾਂ ਵੱਲੋਂ ਹਿੰਸਕ ਪ੍ਰਦਰਸ਼ਨ
    • house prices fall
      ਆਸਟ੍ਰੇਲੀਆ 'ਚ ਸਸਤੇ ਹੋਏ ਘਰ ! 40 ਸਾਲਾਂ 'ਚ ਸਭ ਤੋਂ ਤੇਜ਼ੀ ਨਾਲ ਡਿੱਗੇ ਭਾਅ
    • incident in australia
      ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ
    • iran us escalation
      ਨਾ ਕੋਈ Limit, ਨਾ ਕੋਈ ਰੋਕ-ਟੋਕ ! ਹੁਣ ਅਮਰੀਕਾ ਨਾਲ ਆਰ-ਪਾਰ ਦੀ ਜੰਗ ਦੇ ਮੂਡ 'ਚ...
    • free travel to single people
      ਇਸ ਦੇਸ਼ ਦਾ 'ਸਿੰਗਲ' ਲੋਕਾਂ ਲਈ ਫ੍ਰੀ ਯਾਤਰਾ ਦਾ ਆਫ਼ਰ ! ਅਪਲਾਈ ਕਰਨ ਦੀ ਪ੍ਰਕਿਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +