Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:39:11 PM

  • major police action against famous social media influencer baba burger wala

    ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ...

  • punjab a big diwali gift for employees

    ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ...

  • alliance  akali dal  sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

  • many records were broken  including car sales  upi and gst in october

    ਭਾਰਤੀ ਅਰਥਵਿਵਸਥਾ ਲਈ ਸ਼ਾਨਦਾਰ ਰਿਹਾ ਅਕਤੂਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਡੌਮਨਿਕ ਰਾਬ ਨੂੰ ਮਨੁੱਖੀ ਅਧਿਕਾਰ ਸੰਗਠਨ ਰਿਪੀਵ ਵਲੋਂ ਜੱਗੀ ਜੌਹਲ ਦੀ ਰਿਹਾਈ ਲਈ ਅਪੀਲ

INTERNATIONAL News Punjabi(ਵਿਦੇਸ਼)

ਡੌਮਨਿਕ ਰਾਬ ਨੂੰ ਮਨੁੱਖੀ ਅਧਿਕਾਰ ਸੰਗਠਨ ਰਿਪੀਵ ਵਲੋਂ ਜੱਗੀ ਜੌਹਲ ਦੀ ਰਿਹਾਈ ਲਈ ਅਪੀਲ

  • Edited By Vandana,
  • Updated: 31 Jan, 2021 02:34 PM
England
dominic raab jagtar singh jaggi johal
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਰਾਜਵੀਰ ਸਮਰਾ): ਬੀ.ਬੀ.ਸੀ. ਅਤੇ ਯੂ.ਕੇ. ਦੇ ਟਾਈਮਜ਼ ਅਖ਼ਬਾਰ ਸਮੇਤ ਅੱਜ ਅੰਗਰੇਜ਼ੀ ਅਖ਼ਬਾਰਾਂ ਅਤੇ ਵੈਬਸਾਈਟਾਂ 'ਤੇ ਸਾਰਾ ਦਿਨ ਜੱਗੀ ਜੌਹਲ ਦੀ ਚਰਚਾ ਹੁੰਦੀ ਰਹੀ। ਸਕਾਟਲੈਂਡ ਵਾਸੀ ਜਗਤਾਰ ਸਿੰਘ ਜੱਗੀ ਜੌਹਲ 3 ਸਾਲ ਤੋਂ ਵੱਧ ਸਮੇਂ ਤੋਂ ਭਾਰਤ 'ਚ ਨਜ਼ਰਬੰਦ ਹੈ ਅਤੇ ਉਸ ਦੀ ਰਿਹਾਈ ਲਈ ਯੂ.ਕੇ. ਦੀ ਇਕ ਮਨੁੱਖੀ ਅਧਿਕਾਰ ਸੰਸਥਾ ਰਿਪੀਵ ਵਲੋਂ ਵਿਦੇਸ਼ ਮੰਤਰੀ ਡੌਮਨਿਕ ਰਾਬ ਨੂੰ ਦਖ਼ਲ ਦੇਣ ਲਈ ਕਿਹਾ ਹੈ। 

ਟਾਈਮਜ਼ ਅਤੇ ਬੀ.ਬੀ.ਸੀ. ਨੇ ਰਿਪੀਵ ਦੇ ਹਵਾਲੇ ਨਾਲ ਲਿਖਿਆ ਕਿ ਜਗਤਾਰ ਸਿੰਘ ਨੂੰ ਮੌਤ ਦੀ ਸਜ਼ਾ ਹੋਣ ਦਾ ਖਦਸ਼ਾ ਹੈ ਕਿਉਂਕਿ ਇਹ ਕੇਸ ਸਿਆਸੀ ਪ੍ਰਵਿਰਤੀ ਵਾਲਾ ਹੈ। 33 ਸਾਲਾ ਜਗਤਾਰ ਸਿੰਘ ਜੌਹਲ ਨੂੰ 4 ਨਵੰਬਰ, 2017 ਨੂੰ ਪੰਜਾਬ ਵਿਚ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਸੀ ਜਦੋਂ ਉਹ ਆਪਣੇ ਵਿਆਹ ਤੋਂ ਬਾਅਦ ਖਰੀਦੋ ਫਰੋਖਤ ਕਰ ਰਿਹਾ ਸੀ। ਉਸ 'ਤੇ ਪੰਜਾਬ ਦੇ ਹਿੰਦੂ ਆਗੂਆਂ ਦੀ ਹੱਤਿਆ ਦੇ ਦੋਸ਼ ਲਗਾਏ ਗਏ ਹਨ। ਮੀਡੀਆ ਨੇ ਜੱਗੀ ਦੇ ਵਕੀਲ ਦੇ ਹਵਾਲੇ ਨਾਲ ਲਿਖਿਆ ਕਿ ਉਸ ਨੂੰ ਖਾਲੀ ਕਾਗਜ਼ਾਂ 'ਤੇ ਦਸਤਖ਼ਤ ਕਰਨ ਲਈ ਮਜ਼ਬੂਰ ਕੀਤਾ ਗਿਆ ਅਤੇ ਅਤਿ ਤਸੀਹਿਆਂ ਦੇ ਡਰੋਂ ਕੈਮਰੇ ਸਾਹਮਣੇ ਕੁਝ ਖਾਸ ਲਾਈਨਾਂ ਬੋਲ੍ਹਣ ਲਈ ਕਿਹਾ ਗਿਆ।

ਪੜ੍ਹੋ ਇਹ ਅਹਿਮ ਖਬਰ- ਚੀਨ ਦੀ ਕਾਰਵਾਈ ਦੇ ਡਰੇ ਹਾਂਗਕਾਂਗ ਤੋਂ ਹਜ਼ਾਰਾਂ ਲੋਕ ਪਹੁੰਚੇ ਲੰਡਨ

ਉਨ੍ਹਾਂ ਭਾਰਤੀ ਅਧਿਕਾਰੀਆਂ 'ਤੇ ਤਸੀਹੇ ਦੇਣ ਅਤੇ ਬਦਸਲੂਕੀ ਕਰਨ ਦੇ ਦੋਸ਼ ਵੀ ਲਾਏ, ਜਿਸ ਨੂੰ ਭਾਰਤੀ ਅਥਾਰਟੀ ਨੇ ਮੁੱਢੋਂ ਰੱਦ ਕੀਤਾ ਹੈ। ਐਮ.ਪੀ. ਮਾਰਟਿਕ ਡੌਚਰਟੀ ਹਿਊਜ਼ ਨੇ ਇਸ ਮਾਮਲੇ ਨੂੰ ਸੰਸਦ ਵਿਚ ਵੀ ਉਠਾਇਆ ਅਤੇ ਉਨ੍ਹਾਂ ਸਾਬਕਾ ਵਿਦੇਸ਼ ਮੰਤਰੀ ਜੇਰੇਮੀ ਹੰਟ ਨੂੰ ਜੱਗੀ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਦੀ ਵੀ ਮੰਗ ਕੀਤੀ ਸੀ। ਵੈਸਟ ਡਨਬਰਟਨਸ਼ਾਇਰ ਦੇ ਐਮ.ਪੀ. ਨੇ ਜੱਗੀ ਜੌਹਲ 'ਤੇ ਲਾਏ ਦੋਸ਼ਾਂ ਬਾਰੇ ਕਿਹਾ ਹੈ ਕਿ ਉਹ ਬਰਤਾਨਵੀ ਨਾਗਰਿਕ ਹੈ ਅਤੇ ਵਿਦੇਸ਼ ਮੰਤਰਾਲੇ ਦੀ ਜ਼ਿੰਮੇਵਾਰੀ ਹੈ ਕਿ ਅੰਤਰਰਾਸ਼ਟਰੀ ਕਾਨੂੰਨ ਤਹਿਤ ਉਸ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਏ। 

ਜੱਗੀ ਦੇ ਭਰਾ ਗੁਰਪ੍ਰੀਤ ਸਿੰਘ ਜੌਹਲ ਨੇ ਕਿਹਾ ਕਿ ਉਸ ਦਾ ਭਰਾ ਨਿਰਦੋਸ਼ ਹੈ, ਉਸ ਨੂੰ ਸਿਰਫ ਇਸ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਹ ਸ਼ਾਂਤਮਈ ਢੰਗ ਨਾਲ ਸਿੱਖਾਂ ਵਿਰੁੱਧ ਭਾਰਤ ਵਿਚ ਹੋਈ ਹਿੰਸਾ ਬਾਰੇ ਲਿਖਦਾ ਸੀ। ਜਦੋਂ ਵੀ ਸੁਣਵਾਈ ਸ਼ੁਰੂ ਹੋਵੇਗੀ, ਉਸ ਦੀ ਬੇਗੁਨਾਹੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਉਸ ਨੂੰ ਵਾਪਸ ਭੇਜਣਾ ਚਾਹੀਦਾ ਹੈ। ਬੀ.ਬੀ.ਸੀ. ਨੇ ਲਿਖਿਆ ਕਿ ਜੱਗੀ 'ਤੇ ਹਿੰਦੂ ਨੇਤਾਵਾਂ ਦੀ ਹੱਤਿਆ ਤੋਂ ਇਲਾਵਾ ਉਸ ਨੂੰ ਖਾਲਿਸਤਾਨ ਲਿਬਰੇਸ਼ਨ ਫਰੰਟ ਦਾ ਮੈਂਬਰ ਦੱਸਿਆ ਗਿਆ ਹੈ। ਉਸ 'ਤੇ ਕੇ.ਐਲ.ਐਫ. ਦੇ ਸਾਬਕਾ ਮੁਖੀ ਨੂੰ 3000 ਪੌਂਡ ਦੇਣ ਦੇ ਵੀ ਦੋਸ਼ ਹਨ। ਬੀ.ਬੀ.ਸੀ. ਨੂੰ ਭਾਰਤੀ ਅਧਿਕਾਰੀਆਂ ਨੇ ਕਿਹਾ ਹੈ ਕਿ ਜੱਗੀ ਖਿਲਾਫ ਗੰਭੀਰ ਦੋਸ਼ ਹਨ, ਜਿਨ੍ਹਾਂ ਨੂੰ ਬਰਤਾਨਵੀ ਅਥਾਰਟੀ ਨਾਲ ਵੀ ਸਾਂਝਾ ਕੀਤਾ ਜਾ ਚੁੱਕਾ ਹੈ।

ਨੋਟ- ਮਨੁੱਖੀ ਅਧਿਕਾਰ ਸੰਗਠਨ ਰਿਪੀਵ ਵਲੋਂ ਜੱਗੀ ਜੌਹਲ ਦੀ ਰਿਹਾਈ ਲਈ ਅਪੀਲ, ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦੱਸੋ ਆਪਣੀ ਰਾਏ।
 

  • Dominic Raab
  • Jagtar Singh Jaggi Johal
  • Human Rights Organization
  • ਡੌਮਨਿਕ ਰਾਬ
  • ਜਗਤਾਰ ਸਿੰਘ ਜੱਗੀ ਜੌਹਲ
  • ਮਨੁੱਖੀ ਅਧਿਕਾਰ ਸੰਗਠਨ

ਬੇਨਜ਼ੀਰ ਭੁੱਟੋ ਦੀ ਧੀ ਦਾ ਹੋਇਆ ਵਿਆਹ, ਭਰਾ ਬਿਲਾਵਲ ਨੇ ਸ਼ੇਅਰ ਕੀਤੀਆਂ ਤਸਵੀਰਾਂ

NEXT STORY

Stories You May Like

  • pakistani court sentences lawyer couple to 10 years in prison each
    ਪਾਕਿ ਅਦਾਲਤ ਨੇ ਮਨੁੱਖੀ ਅਧਿਕਾਰ ਵਕੀਲ ਜੋੜੇ ਨੂੰ 10-10 ਸਾਲ ਜੇਲ ਦੀ ਸਜ਼ਾ ਸੁਣਾਈ
  • european union awarded international criminal court
    ਯੂਰਪੀ ਸੰਘ ਨੇ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਨੂੰ ਆਪਣਾ ਸਰਵਉੱਚ ਮਨੁੱਖੀ ਅਧਿਕਾਰ ਸਨਮਾਨ ਕੀਤਾ ਪ੍ਰਦਾਨ
  • sangrur incident notice
    ਸੰਗਰੂਰ ਹਾਦਸੇ ’ਚ 8 ਮਨਰੇਗਾ ਮਜ਼ਦੂਰਾਂ ਦੀ ਮੌਤ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
  • exporters  msmes take advantage of opportunities under india new zealand fta
    ਬਰਾਮਦਕਾਰਾਂ, MSME ਨੂੰ ਭਾਰਤ-ਨਿਊਜ਼ੀਲੈਂਡ ਮੁਫਤ ਵਪਾਰ ਸਮਝੌਤੇ ਤਹਿਤ ਮੌਕਿਆਂ ਦਾ ਲਾਭ ਉਠਾਉਣ ਦੀ ਅਪੀਲ
  • major statement by the wife of the deceased daljit singh
    ਮ੍ਰਿਤਕ ਦਲਜੀਤ ਸਿੰਘ ਦੀ ਪਤਨੀ ਦਾ ਵੱਡਾ ਬਿਆਨ- 'ਨੌਜਵਾਨਾਂ ਦੀ ਰਿਹਾਈ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ'
  • man made traps
    4 ਮਨੁੱਖੀ ਸੰਕਟਾਂ ਦੇ ਜਾਲ 'ਚ ਫਸੀ ਬੰਗਲਾਦੇਸ਼ੀ ਅਰਥਵਿਵਸਥਾ
  • umaidpuri statement
    ਕੇਂਦਰ ਬੰਦੀ ਸਿੰਘਾਂ ਦੀ ਰਿਹਾਈ ਲਈ ਅੜਿੱਕੇ ਡਾਹੁਣ ਦੀ ਬਜਾਏ ਹਮਦਰਦੀ ਵਿਖਾਵੇ ਫਰਾਖ਼ਦਿਲੀ : ਜਥੇ.ਉਮੈਦਪੁਰੀ
  • parvinder jhota  s cremation should be performed
    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ ਜਾਵੇ', ਨਿਹੰਗ ਰਾਜਾ ਸਿੰਘ ਦੀ ਪਰਿਵਾਰ ਨੂੰ ਅਪੀਲ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pilots flydubai identified
      ਕੈਪਟਨ ਸਮਿਤ ਮਛਾਰ 'ਤੇ ਹਮਲੇ ਮਗਰੋਂ ਫਲਾਈਟ ਦੀ ਲੈਂਡਿਗ ਕਰਾਉਣ ਵਾਲੇ ਪਾਇਲਟਾਂ ਦੀ...
    • pakistan polio
      ਪਾਕਿਸਤਾਨ 'ਚ ਨਹੀਂ ਰੁਕ ਰਿਹਾ ਪੋਲੀਓ ਦਾ ਕਹਿਰ ! ਇਕ ਸਾਲ 'ਚ 8ਵਾਂ ਮਾਮਲਾ ਆਇਆ...
    • france protest
      ਮਾਰਚ 'ਤੇ ਬੈਨ ! ਪ੍ਰਦਰਸ਼ਨਾਂ ਨੂੰ ਲੈ ਕੇ ਹਾਈ ਅਲਰਟ, ਫਰਾਂਸ 'ਚ 70,000 ਪੁਲਸ...
    • earth  danger  ocean  water level  scientists  report
      ਧਰਤੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ ! ਸਮੁੰਦਰਾਂ 'ਚ ਤੇਜ਼ੀ ਨਾਲ ਵਧੇਗਾ ਪਾਣੀ ਦਾ...
    • indian tourists safe
      ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ
    • dog saved life
      280 ਤੱਕ ਜਾ ਪਹੁੰਚਿਆ ਪੁੱਤ ਦਾ Heart Rate ! ਮਾਂ ਦੇ ਸੁੱਕਣ ਲੱਗੇ ਸਾਹ, ਪਾਲਤੂ...
    • british government s plan
      ਬ੍ਰਿਟਿਸ਼ ਸਰਕਾਰ ਦੀ 1,000 ਦਿਨਾਂ 'ਚ ਜੰਗ ਦੀ ਤਿਆਰੀ ਦੀ ਯੋਜਨਾ !  ਗੈਲੋਵ ਨੇ...
    • uk study visa
      ਯੂਕੇ ਦਾ ਵੱਡਾ ਯੂ-ਟਰਨ,  ਭਾਰਤੀ ਵਿਦਿਆਰਥੀਆਂ ਨੂੰ ਮਿਲੇਗਾ 2 ਸਾਲ ਦਾ ਵੀਜ਼ਾ
    • tankers in strait of hormuz
      ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ
    • ban on turbans and burqa
      ਸਕੂਲਾਂ 'ਚ ਦਸਤਾਰ ਤੇ ਬੁਰਕੇ 'ਤੇ ਬੈਨ ! ਕਿਊਬੈਕ ਪ੍ਰਸ਼ਾਸਨ ਨੇ ਕੀਤਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +