Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    3:37:52 PM

  • lpg gas induction irctc

    LPG ਗੈਸ ਛੱਡੋ, ਬਾਲਣ ਦੀ ਕਰ ਲਓ ਤਿਆਰੀ: IRCTC

  • sukhpal singh khaira statement

    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ,...

  • banks google and microsoft on iran s target

    ਡਿਜੀਟਲ ਜੰਗ ਦੀ ਤਿਆਰੀ 'ਚ ਈਰਾਨ; ਹੁਣ ਬੈਂਕ, ਗੂਗਲ...

  • big news  attempted fatal attack on famous punjabi singer

    ਵੱਡੀ ਖਬਰ; ਪੰਜਾਬੀ ਗਾਇਕ 'ਤੇ ਹਮਲਾ, ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ ਨੇ ਐੱਚ-1ਬੀ ਵੀਜ਼ਾ ਪਾਬੰਦੀ ਦੀ ਵਧਾਈ ਮਿਆਦ, ਭਾਰਤੀ ਆਈ.ਟੀ. ਪੇਸ਼ੇਵਰ ਹੋਣਗੇ ਪ੍ਰਭਾਵਿਤ

INTERNATIONAL News Punjabi(ਵਿਦੇਸ਼)

ਟਰੰਪ ਨੇ ਐੱਚ-1ਬੀ ਵੀਜ਼ਾ ਪਾਬੰਦੀ ਦੀ ਵਧਾਈ ਮਿਆਦ, ਭਾਰਤੀ ਆਈ.ਟੀ. ਪੇਸ਼ੇਵਰ ਹੋਣਗੇ ਪ੍ਰਭਾਵਿਤ

  • Edited By Vandana,
  • Updated: 01 Jan, 2021 12:09 PM
United States of America
donald trump  h 1b visa
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਹਾਮਾਰੀ ਦੇ ਕਾਰਨ ਗ੍ਰੀਨ ਕਾਰਡ ਅਤੇ ਕੰਮਕਾਜ਼ੀ ਵੀਜ਼ਾ 'ਤੇ ਲੱਗੀ ਰੋਕ ਦੀ ਮਿਆਦ 3 ਮਹੀਨਿਆਂ ਤੱਕ ਮਤਲਬ 31 ਮਾਰਚ ਤੱਕ ਵਧਾ ਦਿੱਤੀ ਹੈ। ਟਰੰਪ ਨੇ ਕਿਹਾ ਕਿ ਕੋਰੋਨਾਵਾਇਰਸ ਦਾ ਇਲਾਜ ਅਤੇ ਵੈਕਸੀਨ ਉਪਲਬਧ ਹੈ ਪਰ ਕਿਰਤ ਬਾਜ਼ਾਰ ਅਤੇ ਭਾਈਚਾਰਕ ਸਿਹਤ 'ਤੇ ਮਹਾਮਾਰੀ ਦਾ ਅਸਰ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਇਸ ਫ਼ੈਸਲੇ ਨਾਲ ਵੱਡੀ ਗਿਣਤੀ ਵਿਚ ਭਾਰਤੀ ਆਈ.ਟੀ.ਪੇਸ਼ੇਵਰਾ ਅਤੇ ਕਈ ਅਮਰੀਕੀ ਤੇ ਭਾਰਤੀ ਕੰਪਨੀਆਂ ਪ੍ਰਭਾਵਿਤ ਹੋਣਗੀਆਂ ਜਿਹਨਾਂ ਨੂੰ ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਜਾਰੀ ਕੀਤਾ ਸੀ। 

ਟਰੰਪ ਨੇ ਪਿਛਲੇ ਸਾਲ 22 ਅਪ੍ਰੈਲ ਅਤੇ 22 ਜੂਨ ਵਿਭਿੰਨ ਸ਼੍ਰੇਣੀਆਂ ਦੇ ਕਾਰਜ਼ ਵੀਜ਼ਾ 'ਤੇ ਪਾਬੰਦੀ ਲਗਾਉਣ ਦਾ ਆਦੇਸ਼ ਦਿੱਤਾ ਸੀ। ਉਕਤ ਆਦੇਸ਼ 31 ਦਸੰਬਰ ਨੂੰ ਖਤਮ ਹੋ ਰਿਹਾ ਸੀ ਅਤੇ ਉਸ ਤੋਂ ਕੁਝ ਘੰਟੇ ਪਹਿਲਾਂ ਹੀ ਟਰੰਪ ਨੇ ਵੀਰਵਾਰ ਨੂੰ ਇਸ ਨੂੰ 31 ਮਾਰਚ ਤੱਕ ਵਧਾਉਣ ਦੀ ਘੋਸ਼ਣਾ ਕੀਤੀ।ਉੱਥੇ ਦੂਜੇ ਪਾਸੇ ਇਕ ਸੰਘੀ ਅਦਾਲਤ ਨੇ ਇਸ ਨਿਯਮ 'ਤੇ ਟਰੰਪ ਦਾ ਸਮਰਥਨ ਕੀਤਾ ਹੈ ਕਿ ਨਵੇਂ ਪ੍ਰਵਾਸੀਆਂ ਨੂੰ ਆਪਣਾ ਖੁਦ ਦਾ ਸਿਹਤ ਬੀਮਾ ਕਰਵਾਉਣਾ ਹੋਵੇਗਾ। ਸਾਲ 2020 ਦੇ ਆਖਰੀ ਦਿਨ ਹੋਈਆਂ ਇਹਨਾਂ ਦੋ ਤਬਦੀਲੀਆਂ ਨੇ ਇਹ ਦਿਖਾਇਆ ਕਿ ਕਾਂਗਰਸ ਤੋਂ ਸਮਰਥਨ ਨਾ ਮਿਲਣ ਦੇ ਬਾਵਜੂਦ ਟਰੰਪ ਅਮਰੀਕਾ ਦੀ ਇਮੀਗ੍ਰੇਸ਼ਨ ਨੀਤੀ ਨੂੰ ਹੋਰ ਪਾਬੰਦੀਸ਼ੁਦਾ ਬਣਾਉਣ ਵਿਚ ਸਫਲ ਰਹੇ ਹਨ। 

ਪੜ੍ਹੋ ਇਹ ਅਹਿਮ ਖਬਰ- ਪੀ.ਐੱਮ. ਮੌਰੀਸਨ ਨੇ ਦਿੱਤੀ ਨਵੇਂ ਸਾਲ ਦੀ ਵਧਾਈ, ਕੋਰੋਨਾ 'ਤੇ ਕਹੀ ਇਹ ਗੱਲ

ਉਂਝ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਨੇ ਟਰੰਪ ਦੇ ਕਈ ਫ਼ੈਸਲਿਆਂ ਨੂੰ ਪਲਟਣ ਦਾ ਵਾਅਦਾ ਕੀਤਾ ਹੈ  ਪਰ ਇਹ ਸਪਸ਼ੱਟ ਨਹੀਂ ਹੈ ਕਿ ਇਹ ਕਿੰਨੀ ਜਲਦੀ ਅਤੇ ਕਿਸ ਹੱਦ ਤੱਕ ਸੰਭਵ ਹੋ ਸਕੇਗਾ। ਸੰਘੀ ਜੱਜਾਂ ਨੇ ਮਹਾਮਾਰੀ ਸੰਬੰਧੀ ਵੀਜ਼ਾ ਪਾਬੰਦੀਆਂ ਦੇ ਅਸਰ ਨੂੰ ਸੀਮਤ ਕਰ ਦਿੱਤਾ ਸੀ। ਅਪ੍ਰੈਲ ਵਿਚ ਟਰੰਪ ਨੇ ਉਹਨਾਂ ਗ੍ਰੀਨ ਕਾਰਡਾਂ 'ਤੇ ਰੋਕ ਲਗਾ ਦਿੱਤੀ ਸੀ ਜੋ ਮੁੱਖ ਰੂਪ ਨਾਲ ਅਮਰੀਕਾ ਵਿਚ ਪਹਿਲਾਂ ਤੋਂ ਰਹਿ ਰਹੇ ਲੋਕਾਂ ਦੇ ਪਰਿਵਾਰਾਂ ਦੇ ਲਈ ਜਾਰੀ ਕੀਤੇ ਗਏ ਸਨ। ਟਰੰਪ ਨੇ ਜੂਨ ਵਿਚ ਐੱਚ-1ਬੀ ਵੀਜ਼ਾ, ਐੱਚ-2ਬੀ ਵੀਜ਼ਾ, ਜੇ-1 ਵੀਜ਼ਾ ਅਤੇ ਐੱਲ-1 ਵੀਜ਼ਾ 'ਤੇ ਵੀ ਰੋਕ ਲਗਾ ਦਿੱਤੀ ਸੀ ਅਤੇ ਕਿਹਾ ਸੀ ਕਿ ਇਹਨਾਂ ਕਦਮਾਂ ਨਾਲ ਮਹਾਮਾਰੀ ਨਾਲ ਪ੍ਰਭਾਵਿਤ ਅਰਥਵਿਵਸਥਾ ਵਿਚ ਅਮਰੀਕੀ ਲੋਕਾਂ ਦੀਆਂ ਨੌਕਰੀਆਂ ਬਚਾਈਆਂ ਜਾ ਸਕਣਗੀਆਂ।

ਜਾਣੋ ਐੱਚ-1ਬੀ ਵੀਜ਼ਾ ਬਾਰੇ
ਐੱਚ-1ਬੀ ਵੀਜ਼ਾ ਇਕ ਗੈਰ ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੁੰ ਕੁਝ ਕਾਰੋਬਾਰਾਂ ਦੇ ਲਈ ਵਿਦੇਸ਼ੀ ਕਾਮਿਆਂ ਦੀ ਨਿਯੁਕਤੀ ਦੀ ਇਜਾਜ਼ਤ ਦਿੰਦਾ ਹੈ ਜਿੱਥੇ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਦੀ ਲੋੜ ਹੁੰਦੀ ਹੈ। ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਜਿਹੇ ਦੇਸ਼ਾਂ ਤੋਂ ਹਰੇਕ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਇਸ ਵੀਜ਼ਾ 'ਤੇ ਨਿਰਭਰ ਹਨ। ਇਸ ਫ਼ੈਸਲੇ ਨਾਲ ਆਪਣੇ ਐੱਚ1ਬੀ ਵੀਜ਼ਾ ਦੇ ਨਵੀਨੀਕਰਨ ਦਾ ਇੰਤਜ਼ਾਰ ਕਰ ਰਹੇ ਭਾਰਤੀ ਪੇਸ਼ੇਵਰਾਂ 'ਤੇ ਵੀ ਅਸਰ ਪਵੇਗਾ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • Donald Trump
  • H-1B visa
  • ban period
  • coronavirus
  • ਡੋਨਾਲਡ ਟਰੰਪ
  • ਐੱਚ-1ਬੀ ਵੀਜ਼ਾ
  • ਪਾਬੰਦੀ ਮਿਆਦ
  • ਕੋਰੋਨਾਵਾਇਰਸ

ਕੈਨੇਡਾ ਨੇ ਆਪਣੇ ਦੇਸ਼ 'ਚ ਦਾਖ਼ਲ ਹੋਣ ਵਾਲਿਆਂ ਲਈ ਲਾਗੂ ਕੀਤਾ ਇਹ ਸਖ਼ਤ ਨਿਯਮ

NEXT STORY

Stories You May Like

  • h 1b visa new bill introduced in us
    ਭਾਰਤੀ ਪੇਸ਼ੇਵਰਾਂ ਨੂੰ ਵੱਡੀ ਰਾਹਤ : ਅਮਰੀਕਾ 'ਚ H-1B ਵੀਜ਼ਾ ਪਾਬੰਦੀਆਂ ਖ਼ਤਮ ਕਰਨ ਲਈ ਨਵਾਂ ਬਿੱਲ ਪੇਸ਼
  • opt work route indian student
    ਅਮਰੀਕਾ OPT work route ਦਾ ਮੁੜ ਕਰੇਗਾ ਮੁਲਾਂਕਣ, 3 ਲੱਖ ਭਾਰਤੀ ਵਿਦਿਆਰਥੀ ਹੋਣਗੇ ਪ੍ਰਭਾਵਿਤ!
  • indian runner pooja banned for 3 years
    ਭਾਰਤੀ ਦੌੜਾਕ ਪੂਜਾ ’ਤੇ ਲੱਗੀ 3 ਸਾਲ ਦੀ ਪਾਬੰਦੀ
  • ministry of external affairs  indian students  rescue  india
    ਤਹਿਰਾਨ ਤੋਂ ਸ਼ੁਰੂ ਹੋਇਆ ਭਾਰਤੀ ਵਿਦਿਆਰਥੀਆਂ ਦਾ ਰੈਸਕਿਊ ! ਭਾਰਤ ਨੇ ਵਧਾਈ ਚੌਕਸੀ
  • lpg crisis   shares of food delivery companies fall
    LPG ਸੰਕਟ ਨੇ ਵਧਾਈ ਚਿੰਤਾ, ਟੁੱਟੇ Food Delivery ਕੰਪਨੀਆਂ ਦੇ ਸ਼ੇਅਰ
  • us iran tensions  morgan stanley downgrades indian market rating
    ਅਮਰੀਕਾ-ਈਰਾਨ ਤਣਾਅ : ਭਾਰਤ ਲਈ ਚਿੰਤਾਜਨਕ ਖ਼ਬਰ, ਮਾਰਗਨ ਸਟੈਨਲੀ ਨੇ ਘਟਾਈ ਭਾਰਤੀ ਬਾਜ਼ਾਰ ਦੀ ਰੇਟਿੰਗ
  • indian embassy in oman issues visa advisory for indian nationals
    ਵਿਦੇਸ਼ ਜਾਣ ਵਾਲੇ ਭਾਰਤੀਆਂ ਲਈ ਅਹਿਮ ਖ਼ਬਰ! Oman ਨੇ ਜਾਰੀ ਕੀਤੀ ਵੀਜ਼ਾ ਐਡਵਾਈਜ਼ਰੀ
  • narendra modi  jammu kashmir  omar abdullah  birthday  congratulations
    PM ਮੋਦੀ ਨੇ J&K ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਜਨਮ ਦਿਨ ਦੀ ਦਿੱਤੀ ਵਧਾਈ
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
  • avtar singh junior statement
    ਜੂਨੀਅਰ ਹੈਨਰੀ ਨੇ ਵਿਧਾਨ ਸਭਾ 'ਚ ਬਾਰਡਰ ਪਾਰਕ 'ਚ ਬਣ ਰਹੇ ਸਟੇਡੀਅਮ ਦਾ ਚੁੱਕਿਆ...
  • aap government creates controversy with khaira pargat singh
    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖਹਿਰਾ ਨਾਲ ਵਿਵਾਦ ਖੜ੍ਹੇ ਕਰਦੀ ਹੈ 'ਆਪ' ਸਰਕਾਰ :...
  • long power cut tomorrow in jalandhar
    ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut!
Trending
Ek Nazar
lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

raghav chadha  mobile recharge  incoming call  28 days  rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • gulf countries preparing for nuclear emergency
      ਪ੍ਰਮਾਣੂ ਐਮਰਜੈਂਸੀ ਦੀ ਤਿਆਰੀ 'ਚ ਖਾੜੀ ਦੇਸ਼ ! ਜੰਗ ਵਿਚਾਲੇ ਵਧਿਆ ਤਣਾਅ
    • woman accused of shooting at rihanna  s home faces life in prison if convicted
      ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...
    • balochistan on iran
      'ਕਾਲੇ ਧਨ' ਨੂੰ ਵਿਦੇਸ਼ਾਂ 'ਚ ਟਰਾਂਸਫਰ ਕਰ ਰਿਹਾ ਇਰਾਨ ! ਬਲੋਚਿਸਤਾਨ ਨੇ...
    • mark carney statement
      ਭਾਰਤ ਦੀਆਂ ਵਧਦੀਆਂ ਊਰਜਾ ਲੋੜਾਂ ਲਈ ਕੈਨੇਡਾ ਬਣੇਗਾ ਅਹਿਮ ਭਾਈਵਾਲ : ਕੈਨੇਡੀਅਨ PM
    • iran using cluster bomb in war
      ਈਰਾਨ ਕਰਵਾਉਣ ਲੱਗਾ 'ਮੌਤ ਦੀ ਬਾਰਿਸ਼' ! ਇਜ਼ਰਾਈਲ ਨੇ ਲਾਇਆ ਕਲੱਸਟਰ ਬੰਬਾਂ ਦੀ...
    • 2 crore votes will be erased
      2 ਕਰੋੜ ਵੋਟਾਂ 'ਤੇ ਚੱਲੇਗੀ ਕੈਂਚੀ ! ਟਰੰਪ ਦੀ ਡਿਮਾਂਡ ਨੇ ਖੜ੍ਹਾ ਕੀਤਾ ਨਵਾਂ...
    • bus fire in switzerland
      ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਬੱਸ 'ਚ ਲੱਗੀ ਅੱਗ, 6 ਲੋਕਾਂ ਦੀ ਦਰਦਨਾਕ ਮੌਤ
    • ukraine hits russian plant
      ਇਰਾਨ ਜੰਗ ਵਿਚਾਲੇ ਯੂਕ੍ਰੇਨ ਨੇ ਦਾਗ'ਤੀਆਂ ਕਰੂਜ਼ ਮਿਜ਼ਾਈਲਾਂ ! ਉਡਾ'ਤਾ ਰੂਸ ਦਾ...
    • us announces 1 million reward for indian national
      ਅਮਰੀਕਾ 'ਚ ਭਾਰਤੀ ਨਾਗਰਿਕ 'ਤੇ 10 ਲੱਖ ਡਾਲਰ ਦੇ ਇਨਾਮ ਦਾ ਐਲਾਨ
    • donald trump s big deal
      ਜੰਗ ਵਿਚਾਲੇ ਟਰੰਪ ਨੇ ਕਰ ਲਈ 300,000,000,000 ਡਾਲਰ ਦੀ ਡੀਲ ! ਭਾਰਤ ਦੀ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +