Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    2:59:14 PM

  • important news for students appearing for board exams

    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ...

  • father of 2 daughters in canada

    ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2...

  • murder of factory owner in ludhiana

    ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ...

  • bjp made preparations for 2027 punjab assembly elections made this strategy

    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ‘ਕ੍ਰਿਪਟੋ ਕਿੰਗ’ ਬਣੇ ਡੋਨਾਲਡ ਟਰੰਪ, ਰਾਸ਼ਟਰਪਤੀ ਰਹਿੰਦਿਆਂ ਕਮਾਏ 8,500 ਕਰੋੜ ਰੁਪਏ ਤੋਂ ਵੱਧ!

INTERNATIONAL News Punjabi(ਵਿਦੇਸ਼)

‘ਕ੍ਰਿਪਟੋ ਕਿੰਗ’ ਬਣੇ ਡੋਨਾਲਡ ਟਰੰਪ, ਰਾਸ਼ਟਰਪਤੀ ਰਹਿੰਦਿਆਂ ਕਮਾਏ 8,500 ਕਰੋੜ ਰੁਪਏ ਤੋਂ ਵੱਧ!

  • Edited By Vandana,
  • Updated: 02 Jul, 2026 09:59 AM
United States of America
donald trump becomes crypto king
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਇੰਟ.)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ 2025 ਦੀ ਲਾਜ਼ਮੀ ਵਿੱਤੀ ਰਿਪੋਰਟ ’ਚ ਹੈਰਾਨ ਕਰਨ ਵਾਲੇ ਖੁਲਾਸੇ ਸਾਹਮਣੇ ਆਏ ਹਨ। ਲੱਗਭਗ 927 ਪੰਨਿਆਂ ਦੀ ਇਸ ਰਿਪੋਰਟ ਦੇ ਅਨੁਸਾਰ ਟਰੰਪ ਨੇ ਪਿਛਲੇ ਸਾਲ ਕ੍ਰਿਪਟੋਕਰੰਸੀ ਅਤੇ ਹੋਰ ਕਾਰੋਬਾਰੀ ਗਤੀਵਿਧੀਆਂ ਤੋਂ 1 ਅਰਬ ਡਾਲਰ (ਲੱਗਭਗ 8,500 ਕਰੋੜ ਰੁਪਏ) ਤੋਂ ਵੱਧ ਦੀ ਕਮਾਈ ਕੀਤੀ। ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅਮਰੀਕਾ ਵਿਚ ਹਿੱਤਾਂ ਦੇ ਟਕਰਾਅ ਅਤੇ ਸਿਆਸੀ ਨੈਤਿਕਤਾ ਨੂੰ ਲੈ ਕੇ ਬਹਿਸ ਤੇਜ਼ ਹੋ ਗਈ ਹੈ।

ਟਰੰਪ ਮੀਮ ਕਾਇਨ ਤੋਂ ਹੋਈ ਮੋਟੀ ਕਮਾਈ

ਰਿਪੋਰਟ ਅਨੁਸਾਰ ਟਰੰਪ ਨੂੰ ਉਨ੍ਹਾਂ ਦੇ ‘ਟਰੰਪ ਮੀਮ ਕਾਇਨ’ ਤੋਂ ਹੀ ਲੱਗਭਗ 63.5 ਕਰੋੜ ਡਾਲਰ (ਲੱਗਭਗ 5,400 ਕਰੋੜ ਰੁਪਏ) ਦੀ ਰਾਇਲਟੀ ਮਿਲੀ। ਇਹ ਕਾਇਨ ਉਨ੍ਹਾਂ ਨੇ ਰਾਸ਼ਟਰਪਤੀ ਅਹੁਦਾ ਸੰਭਾਲਣ ਤੋਂ ਕੁਝ ਦਿਨ ਪਹਿਲਾਂ ਲਾਂਚ ਕੀਤਾ ਸੀ। ਹਾਲਾਂਕਿ ਲਾਂਚ ਹੋਣ ਤੋਂ ਬਾਅਦ ਇਸ ਦੀ ਬਾਜ਼ਾਰੀ ਕੀਮਤ ਵਿਚ ਭਾਰੀ ਗਿਰਾਵਟ ਆਈ, ਪਰ ਸ਼ੁਰੂਆਤੀ ਨਿਵੇਸ਼ ਅਤੇ ਪ੍ਰਚਾਰ ਤੋਂ ਟਰੰਪ ਨੂੰ ਜ਼ਬਰਦਸਤ ਮੁਨਾਫ਼ਾ ਹੋਇਆ।

ਪੁੱਤਰਾਂ ਦੀ ਕੰਪਨੀ ਤੋਂ ਵੀ ਮਿਲਿਆ ਮੋਟਾ ਮੁਨਾਫ਼ਾ

ਟਰੰਪ ਨੇ ਆਪਣੇ ਪੁੱਤਰਾਂ ਵੱਲੋਂ ਸਥਾਪਿਤ ਕ੍ਰਿਪਟੋ ਕੰਪਨੀ ‘ਵਰਲਡ ਲਿਬਰਟੀ ਫਾਈਨੈਂਸ਼ੀਅਲ’ ਤੋਂ ਵੀ 50 ਕਰੋੜ ਡਾਲਰ (ਲੱਗਭਗ 4,250 ਕਰੋੜ ਰੁਪਏ) ਤੋਂ ਵੱਧ ਦੀ ਆਮਦਨ ਦਿਖਾਈ ਹੈ। ਇਸ ਕੰਪਨੀ ਵਿਚ ਟਰੰਪ ਪਰਿਵਾਰ ਤੋਂ ਇਲਾਵਾ ਉਨ੍ਹਾਂ ਦੇ ਵਿਸ਼ੇਸ਼ ਦੂਤ ਸਟੀਵ ਵਿਟਕਾਫ ਦੇ ਬੱਚਿਆਂ ਦੀ ਵੀ ਹਿੱਸੇਦਾਰੀ ਦੱਸੀ ਗਈ ਹੈ।

ਪਹਿਲਾਂ ਕ੍ਰਿਪਟੋ ਦੇ ਵਿਰੋਧੀ ਸਨ ਟਰੰਪ

ਦਿਲਚਸਪ ਗੱਲ ਇਹ ਹੈ ਕਿ ਟਰੰਪ ਕਦੇ ਕ੍ਰਿਪਟੋਕਰੰਸੀ ਦੇ ਕੱਟੜ ਆਲੋਚਕ ਰਹੇ ਹਨ। ਸਾਲ 2021 ਵਿਚ ਉਨ੍ਹਾਂ ਨੇ ਬਿਟਕਾਇਨ ਨੂੰ ‘ਧੋਖਾ’ ਅਤੇ ‘ਭਵਿੱਖ ਦਾ ਸੰਕਟ’ ਦੱਸਿਆ ਸੀ ਪਰ 2024 ਦੀ ਚੋਣ ਮੁਹਿੰਮ ਦੌਰਾਨ ਉਨ੍ਹਾਂ ਨੇ ਆਪਣਾ ਰੁਖ ਬਦਲਦਿਆਂ ਅਮਰੀਕਾ ਨੂੰ ‘ਕ੍ਰਿਪਟੋ ਕੈਪੀਟਲ ਆਫ਼ ਦਿ ਪਲੈਨਿਟ’ ਬਣਾਉਣ ਦਾ ਵਾਅਦਾ ਕੀਤਾ। ਰਾਸ਼ਟਰਪਤੀ ਬਣਨ ਤੋਂ ਬਾਅਦ ਉਨ੍ਹਾਂ ਡਿਜੀਟਲ ਐਸੇਟਸ ਦੇ ਵਿਕਾਸ ਨੂੰ ਸਮਰਥਨ ਦੇਣ ਵਾਲਾ ਹੁਕਮ ਵੀ ਜਾਰੀ ਕੀਤਾ।

ਮਾਹਰਾਂ ਨੇ ਨੈਤਿਕਤਾ ’ਤੇ ਚੁੱਕੇ ਸਵਾਲ

ਵ੍ਹਾਈਟ ਹਾਊਸ ਦੇ ਸਾਬਕਾ ਐਥਿਕਸ ਵਕੀਲ ਰਿਚਰਡ ਪੇਂਟਰ ਨੇ ਟਰੰਪ ਦੀ ਕਮਾਈ ਨੂੰ ਅਸਾਧਾਰਨ ਦੱਸਦੇ ਹੋਏ ਇਸ ਨੂੰ ਸਪੱਸ਼ਟ ਹਿੱਤਾਂ ਦਾ ਟਕਰਾਅ ਕਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਮੌਜੂਦਾ ਰਾਸ਼ਟਰਪਤੀ ਦਾ ਆਪਣੇ ਕਾਰੋਬਾਰੀ ਹਿੱਤਾਂ ਤੋਂ ਇੰਨਾ ਵੱਡਾ ਫਾਇਦਾ ਉਠਾਉਣਾ ਬੇਮਿਸਾਲ ਹੈ। ਵੈਲਥ ਮੈਨੇਜਮੈਂਟ ਮਾਹਰ ਵਿਲ ਵਾਕਰ-ਅਰਨੌਟ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਜਿਮੀ ਕਾਰਟਰ ਅਤੇ ਜਾਰਜ ਬੁਸ਼ ਨੇ ਆਪਣੇ ਕਾਰੋਬਾਰਾਂ ਨੂੰ ਵੱਖ ਕਰ ਦਿੱਤਾ ਸੀ ਪਰ ਟਰੰਪ ਵੱਖਰੇ ਤਰੀਕੇ ਨਾਲ ਕੰਮ ਕਰ ਰਹੇ ਹਨ।

ਰੀਅਲ ਅਸਟੇਟ ਅਤੇ ਗੋਲਫ਼ ਕਲੱਬਾਂ ਤੋਂ ਵੀ ਕਰੋੜਾਂ ਦੀ ਆਮਦਨ

ਕ੍ਰਿਪਟੋ ਤੋਂ ਇਲਾਵਾ ਟਰੰਪ ਨੇ ਆਪਣੇ ਲਗਜ਼ਰੀ ਰਿਜ਼ਾਰਟ ਅਤੇ ਗੋਲਫ਼ ਕਲੱਬਾਂ ਤੋਂ ਵੀ ਮੋਟੀ ਕਮਾਈ ਕੀਤੀ। ਫਲੋਰਿਡਾ ਸਥਿਤ ‘ਮਾਰ-ਏ-ਲਾਗੋ’ ਕਲੱਬ ਤੋਂ ਉਨ੍ਹਾਂ ਨੂੰ ਲੱਗਭਗ 7.7 ਕਰੋੜ ਡਾਲਰ (ਕਰੀਬ 655 ਕਰੋੜ ਰੁਪਏ) ਅਤੇ ‘ਡੋਰਲ ਗੋਲਫ਼ ਕਲੱਬ’ ਤੋਂ 12.2 ਕਰੋੜ ਡਾਲਰ (ਲੱਗਭਗ 1,037 ਕਰੋੜ ਰੁਪਏ) ਦੀ ਆਮਦਨ ਹੋਈ। ਇਸ ਤੋਂ ਇਲਾਵਾ ਨਿਊ ਜਰਸੀ, ਫਲੋਰਿਡਾ ਅਤੇ ਸਕਾਟਲੈਂਡ ਸਥਿਤ ਗੋਲਫ਼ ਕਲੱਬਾਂ ਤੋਂ ਵੀ ਕਰੋੜਾਂ ਡਾਲਰ ਦੀ ਕਮਾਈ ਦਰਜ ਕੀਤੀ ਗਈ ਹੈ।

ਟਰੰਪ ਬ੍ਰਾਂਡਿਡ ਸਾਮਾਨ ਤੋਂ ਵੀ ਵਰ੍ਹਿਆ ਪੈਸਾ

ਵਿੱਤੀ ਰਿਪੋਰਟ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਟਰੰਪ ਨੇ ਆਪਣੇ ਨਾਂ ’ਤੇ ਵਿਕਣ ਵਾਲੀਆਂ ਘੜੀਆਂ, ਬਾਈਬਲ, ਪ੍ਰਫ਼ਿਊਮ, ਜੁੱਤੀਆਂ ਅਤੇ ਗਿਟਾਰ ਤੋਂ ਵੀ ਲੱਖਾਂ ਡਾਲਰ ਕਮਾਏ। ਸਿਰਫ਼ ਟਰੰਪ ਬ੍ਰਾਂਡਿਡ ਘੜੀਆਂ ਤੋਂ ਹੀ ਕਰੀਬ 47 ਲੱਖ ਡਾਲਰ (ਲੱਗਭਗ 40 ਕਰੋੜ ਰੁਪਏ) ਦੀ ਰਾਇਲਟੀ ਮਿਲੀ।

ਮੇਲਾਨੀਆ ਟਰੰਪ ਨੇ ਵੀ ਕਮਾਏ ਕਰੋੜਾਂ

ਫ਼ਸਟ ਲੇਡੀ ਮੇਲਾਨੀਆ ਟਰੰਪ ਨੇ ਵੀ ਆਪਣੀ ਡਾਕੂਮੈਂਟਰੀ ਅਤੇ ਐੱਨ.ਐੱਫ.ਟੀ. ਦੀ ਵਿਕਰੀ ਤੋਂ ਮੋਟੀ ਆਮਦਨ ਦਰਜ ਕੀਤੀ। ਰਿਪੋਰਟ ਦੇ ਅਨੁਸਾਰ, ਉਨ੍ਹਾਂ ਨੂੰ ਡਾਕੂਮੈਂਟਰੀ ਲਾਇਸੈਂਸ ਸਮਝੌਤੇ ਤੋਂ 1.07 ਕਰੋੜ ਡਾਲਰ (ਕਰੀਬ 91 ਕਰੋੜ ਰੁਪਏ) ਅਤੇ ਐੱਨ.ਐੱਫ.ਟੀ. ਵਿਕਰੀ ਤੋਂ 60 ਲੱਖ ਡਾਲਰ (ਲੱਗਭਗ 51 ਕਰੋੜ ਰੁਪਏ) ਪ੍ਰਾਪਤ ਹੋਏ।

ਟਰੰਪ ਦੀ ਕੁੱਲ ਜਾਇਦਾਦ ’ਚ ਤੇਜ਼ ਉਛਾਲ

ਫ਼ੋਰਬਸ ਮੈਗਜ਼ੀਨ ਦੇ ਅਨੁਸਾ, ਟਰੰਪ ਦੀ ਕੁੱਲ ਜਾਇਦਾਦ ਹੁਣ ਵੱਧ ਕੇ ਲੱਗਭਗ 6 ਅਰਬ ਡਾਲਰ (ਕਰੀਬ 51 ਹਜ਼ਾਰ ਕਰੋੜ ਰੁਪਏ) ਤੱਕ ਪਹੁੰਚ ਗਈ ਹੈ, ਜਦਕਿ ਬਲੂਮਬਰਗ ਇੰਡੈਕਸ ਇਸ ਨੂੰ 7.6 ਅਰਬ ਡਾਲਰ ਭਾਵ ਕਰੀਬ 64 ਹਜ਼ਾਰ ਕਰੋੜ ਰੁਪਏ ਦੱਸਦਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਕ੍ਰਿਪਟੋ ਨਿਵੇਸ਼ ਅਤੇ ਡਿਜੀਟਲ ਕਾਰੋਬਾਰ ਨੇ ਟਰੰਪ ਦੀ ਜਾਇਦਾਦ ਵਿਚ ਸਭ ਤੋਂ ਵੱਡਾ ਵਾਧਾ ਕੀਤਾ ਹੈ।

ਵ੍ਹਾਈਟ ਹਾਊਸ ਨੇ ਦੋਸ਼ਾਂ ਨੂੰ ਕੀਤਾ ਖਾਰਜ

ਵ੍ਹਾਈਟ ਹਾਊਸ ਨੇ ਇਨ੍ਹਾਂ ਕਮਾਈਆਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੇ ਹਿੱਤਾਂ ਦੇ ਟਕਰਾਅ ਤੋਂ ਇਨਕਾਰ ਕੀਤਾ ਹੈ। ਡਿਪਟੀ ਪ੍ਰੈੱਸ ਸਕੱਤਰ ਐਨਾ ਕੇਲੀ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਅਮਰੀਕਾ ਨੂੰ “ਦੁਨੀਆ ਦੀ ਕ੍ਰਿਪਟੋ ਰਾਜਧਾਨੀ” ਬਣਾਉਣ ਦੀ ਦਿਸ਼ਾ ਵਿਚ ਕੰਮ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਟਰੰਪ ਪਰਿਵਾਰ ਨੇ ਕਦੇ ਵੀ ਨਿੱਜੀ ਫਾਇਦੇ ਲਈ ਸਰਕਾਰੀ ਅਹੁਦੇ ਦੀ ਵਰਤੋਂ ਨਹੀਂ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Donald Trump
  • Crypto King
  • Report
  • America
  • ਡੋਨਾਲਡ ਟਰੰਪ
  • ਕ੍ਰਿਪਟੋ ਕਿੰਗ
  • ਰਿਪੋਰਟ
  • ਅਮਰੀਕਾ

ਅਫ਼ਗਾਨਿਸਤਾਨ 'ਚ ਆਇਆ 5.3 ਤੀਬਰਤਾ ਵਾਲਾ ਭੂਚਾਲ, ਜੰਮੂ-ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਝਟਕੇ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • donald trump  s son in law michael boulos arrives in kochi on a private visit
    ਨਿੱਜੀ ਦੌਰੇ 'ਤੇ ਕੋਚੀ ਪਹੁੰਚਿਆ ਡੋਨਾਲਡ ਟਰੰਪ ਦਾ ਜਵਾਈ
  • jammu and kashmir chief minister lays foundation stone of projects
    ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੇ 140 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ
  • ed  kotak bank  former officer  fd money  scam
    ਕੋਟਕ ਬੈਂਕ ਦੇ ਸਾਬਕਾ ਅਧਿਕਾਰੀ ’ਤੇ 100 ਕਰੋੜ ਰੁਪਏ ਤੋਂ ਵੱਧ ਦੀ ਹੇਰਾਫੇਰੀ ਦਾ ਦੋਸ਼, 9 ਖਿਲਾਫ਼ ਚਾਰਜਸ਼ੀਟ ਦਰਜ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • us revokes more than 1 75 lakh visas during trump tenure
    ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
  • penthouse sold for 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ: ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • spider man  brand new day   grosses  500 crore at the box office
    ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ', ਕੀਤਾ 500 ਕਰੋੜ ਦਾ ਅੰਕੜਾ ਪਾਰ
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canada usa trade talks failed
      ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ...
    • canada sacrilege
      ਕੈਨੇਡਾ 'ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ! ਪੁਲਸ ਨੇ ਮੁਲਜ਼ਮ...
    • european union refuses to provide aid to ukrainian farmers
      ਯੂਰਪੀਅਨ ਯੂਨੀਅਨ ਦਾ ਯੂਕ੍ਰੇਨ ਦੇ ਕਿਸਾਨਾਂ ਨੂੰ ਸਹਾਇਤਾ ਦੇਣ ਤੋਂ ਇਨਕਾਰ
    • ethel caterham
      ਇਥਲ ਨੇ ਮਨਾਇਆ ਆਪਣਾ 117ਵਾਂ ਜਨਮ ਦਿਨ ! ਬਣੀ ਦੁਨੀਆ ਦੀ ਸਭ ਤੋਂ ਵੱਧ ਉਮਰ ਦੀ...
    • pakistan cleverly imposed emergency on social media
      ਪਾਕਿ ਨੇ ਚਾਲਾਕੀ ਨਾਲ ਸ਼ੋਸਲ ਮੀਡੀਆ ’ਤੇ ਲਗਾਈ ਐਮਰਜੈਂਸੀ, ਹੋਵੇਗੀ ਸਖਤ ਕਾਰਵਾਈ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • donald trump on hormuz
      'ਜਲਦੀ ਹੀ ਕਰਾਂਗੇ ਪੂਰਾ ਕੰਟਰੋਲ..!' ਟਰੰਪ ਨੇ ਮੁੜ ਕੀਤਾ ਹੋਰਮੁਜ਼ 'ਤੇ ਕਬਜ਼ਾ...
    • army control in pakistan
      ਪਾਕਿ 'ਚ ਲੱਗਣ ਜਾ ਰਿਹੈ ਫੌਜੀ ਸ਼ਾਸਨ ! ਸਰਕਾਰ ਨੇ 2 ਨਵੇਂ ਕਾਨੂੰਨਾਂ ਨੂੰ ਦਿੱਤੀ...
    • donald trump s old video
      ਮੁਸਲਮਾਨਾਂ ਦੀ ਅਮਰੀਕਾ 'ਚ ਐਂਟਰੀ ਬੈਨ ! ਟਰੰਪ ਦੀ ਪੁਰਾਣੀ ਵੀਡੀਓ ਮੁੜ ਹੋਈ ਵਾਇਰਲ
    • historic decision of california assembly
      US ਤੋਂ ਵੱਡੀ ਖ਼ਬਰ: ਕੈਲੀਫੋਰਨੀਆ ਅਸੈਂਬਲੀ ਦਾ ਇਤਿਹਾਸਕ ਫ਼ੈਸਲਾ, 8 ਨਵੰਬਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +