Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    3:12:34 AM

  • gagandeep sharma selected for phd at stanford university

    ਪੰਜਾਬ ਦੀ ਧੀ ਨੇ ਨਾਂ ਕੀਤਾ ਰੌਸ਼ਨ, ਸਟੈਨਫੋਰਡ...

  • highcourt  s major order regarding the da issue of employees in punjab

    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ...

  • funeral of former cabinet minister bhagat chunni lal

    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ...

  • dera beas baba gurinder singh dhillon

    ਨਾਭਾ 'ਚ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ''ਸਾਡੇ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ

INTERNATIONAL News Punjabi(ਵਿਦੇਸ਼)

''ਸਾਡੇ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ

  • Edited By Harpreet Singh,
  • Updated: 28 Jul, 2026 09:42 AM
United States of America
donald trump big statement
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਇਰਾਨ ਨਾਲ ਤਣਾਅ ਵਿਚਾਲੇ ਅਮਰੀਕਾ ਦੇ ਹਥਿਆਰ ਖ਼ਤਮ ਨਹੀਂ ਹੋ ਰਹੇ ਹਨ। ਉਨ੍ਹਾਂ ਕਿਹਾ, ‘‘ਸਾਡੇ ਕੋਲ ਦੁਨੀਆ ’ਚ ਸਭ ਤੋਂ ਵੱਧ ਹਥਿਆਰ ਹਨ, ਲੋੜ ਤੋਂ ਵੀ ਵੱਧ।’’ ਟਰੰਪ ਦਾ ਇਹ ਬਿਆਨ ਉਨ੍ਹਾਂ ਮੀਡੀਆ ਰਿਪੋਰਟਾਂ ਤੋਂ ਬਾਅਦ ਆਇਆ ਹੈ, ਜਿਨ੍ਹਾਂ ’ਚ ਕਿਹਾ ਗਿਆ ਸੀ ਕਿ ਇਰਾਨ ਨਾਲ ਲਗਾਤਾਰ ਟਕਰਾਅ ਕਾਰਨ ਅਮਰੀਕਾ ਦੀਆਂ ਪੈਟ੍ਰੀਅਟ ਇੰਟਰਸੈਪਟਰ ਮਿਜ਼ਾਈਲਾਂ ਦਾ ਭੰਡਾਰ ਘਟ ਰਿਹਾ ਹੈ। ਬਿਆਨ ਦੇ ਤੁਰੰਤ ਬਾਅਦ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੁੱਥ ਸੋਸ਼ਲ’ ’ਤੇ ਕਈ ਏ.ਆਈ. ਤਸਵੀਰਾਂ ਸਾਂਝੀਆਂ ਕੀਤੀਆਂ। ਇਕ ਤਸਵੀਰ ’ਚ ਇਰਾਨ ਦੇ ਸਭ ਤੋਂ ਵੱਡੇ ਤੇਲ ਐਕਸਪੋਰਟ ਕੇਂਦਰ ਖਾਰਗ ਆਈਲੈਂਡ ’ਤੇ ਹਵਾਈ ਹਮਲਾ ਦਿਖਾਇਆ ਗਿਆ। ਇਸ ਦੇ ਨਾਲ ਉਨ੍ਹਾਂ ਲਿਖਿਆ-‘ਸਟ੍ਰਾਈਕ ਆਨ ਖਾਰਗ’।

ਇਸ ਤੋਂ ਬਾਅਦ ਉਨ੍ਹਾਂ ਕੁਝ ਹੋਰ ਏ.ਆਈ. ਤਸਵੀਰਾਂ ਪੋਸਟ ਕੀਤੀਆਂ, ਜਿਨ੍ਹਾਂ ’ਚ ਇਕ ਇਰਾਨੀ ਤੇਲ ਟੈਂਕਰ ’ਤੇ ਅਮਰੀਕੀ ਝੰਡਾ ਨਜ਼ਰ ਆ ਰਿਹਾ ਹੈ। ਇਕ ਦੂਜੀ ਤਸਵੀਰ ਵਿਚ ਜਹਾਜ਼ ਨੂੰ ਉੱਡਦਾ ਹੋਇਆ ਦਿਖਾਇਆ ਗਿਆ, ਜਿਸ ਦੇ ਨਾਲ ਲਿਖਿਆ ਸੀ- ‘ਨੋ ਮੋਰ ਇੰਜਨਜ਼’। ਇਰਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਫਿਲਹਾਲ ਅਮਰੀਕਾ ਨਾਲ ਉਸ ਦੀ ਕੋਈ ਗੱਲਬਾਤ ਨਹੀਂ ਚੱਲ ਰਹੀ ਹੈ। ਹਾਲਾਂਕਿ, ਦੋਵਾਂ ਦੇਸ਼ਾਂ ਵਿਚਕਾਰ ਹਾਲ ਦੇ ਦਿਨਾਂ ਵਿਚ ਸੰਘਰਸ਼ ਰੁਕ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਾਘਈ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ, ‘‘ਵਿਚੋਲੇ ਅਮਰੀਕਾ ਵੱਲੋਂ ਸਾਨੂੰ ਮੌਜੂਦਾ ਹਾਲਾਤ ਨਾਲ ਜੁੜੇ ਸੰਦੇਸ਼ ਪਹੁੰਚਾ ਸਕਦੇ ਹਨ ਪਰ ਇਸ ਸਮੇਂ ਅਮਰੀਕਾ ਨਾਲ ਸਾਡੀ ਕੋਈ ਗੱਲਬਾਤ ਨਹੀਂ ਹੋ ਰਹੀ ਹੈ।’’ ਇਰਾਨ ਦੀ ਸੰਸਦ ਦੇ ਡਿਪਟੀ ਸਪੀਕਰ ਹਮੀਦਰੇਜ਼ਾ ਹਾਜੀਬਾਬਾਈ ਨੇ ਕਿਹਾ ਹੈ ਕਿ ਅਮਰੀਕਾ ਇਹ ਤੈਅ ਨਹੀਂ ਕਰ ਸਕਦਾ ਕਿ ਉਹ ਕਦੋਂ ਜੰਗ ਸ਼ੁਰੂ ਕਰੇਗਾ ਅਤੇ ਕਦੋਂ ਜੰਗਬੰਦੀ ਦਾ ਐਲਾਨ ਕਰੇਗਾ। ਉਨ੍ਹਾਂ ਕਿਹਾ ਕਿ ਇਰਾਨ ਅਜਿਹਾ ਕਦੇ ਨਹੀਂ ਹੋਣ ਦੇਵੇਗਾ।

ਇਹ ਵੀ ਪੜ੍ਹੋ- 'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ ਮਾਮਲਾ

ਜੰਗ ਰੁਕਣ ਨਾਲ ਤੇਲ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ
ਅਮਰੀਕਾ ਅਤੇ ਇਰਾਨ ਵਿਚਾਲੇ ਲੜਾਈ ਫਿਲਹਾਲ ਰੁਕਣ ਤੋਂ ਬਾਅਦ ਸੋਮਵਾਰ ਨੂੰ ਗਲੋਬਲ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਕਾਰੋਬਾਰੀਆਂ ਨੂੰ ਹੁਣ ਵੀ ਖ਼ਦਸ਼ਾ ਹੈ ਕਿ ਹਾਲਾਤ ਫਿਰ ਵਿਗੜ ਸਕਦੇ ਹਨ। ਬ੍ਰੈਂਟ ਕਰੂਡ 6.7 ਫੀਸਦੀ ਟੁੱਟ ਕੇ 90 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ, ਜਦਕਿ ਅਮਰੀਕੀ ਬੈਂਚਮਾਰਕ ਡਬਲਿਊ.ਟੀ.ਆਈ. 6.1 ਫੀਸਦੀ ਡਿੱਗ ਕੇ 84 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਿਆ। ਇਹ ਦੋਵੇਂ ਦੁਨੀਆ ਵਿਚ ਕੱਚੇ ਤੇਲ ਦੇ ਦੋ ਮੁੱਖ ਸਟੈਂਡਰਡ ਹਨ। ਇਨ੍ਹਾਂ ਦੇ ਆਧਾਰ ’ਤੇ ਦੁਨੀਆ ਭਰ ਵਿਚ ਤੇਲ ਦੀਆਂ ਕੀਮਤਾਂ ਤੈਅ ਹੁੰਦੀਆਂ ਹਨ। ਬ੍ਰੈਂਟ ਕਰੂਡ ਉੱਤਰੀ ਸਾਗਰ ਤੋਂ ਕੱਢੇ ਜਾਣ ਵਾਲੇ ਤੇਲ ਦਾ ਮਾਪਦੰਡ ਹੈ। ਯੂਰਪ, ਏਸ਼ੀਆ, ਅਫਰੀਕਾ ਅਤੇ ਮਿਡਲ ਈਸਟ ਵਿਚ ਵਿਕਣ ਵਾਲੇ ਜ਼ਿਆਦਾਤਰ ਕੱਚੇ ਤੇਲ ਦੀ ਕੀਮਤ ਇਸੇ ਦੇ ਆਧਾਰ ’ਤੇ ਤੈਅ ਹੁੰਦੀ ਹੈ।

ਜਹਾਜ਼ ’ਤੇ ਹਮਲੇ ਤੋਂ ਬਾਅਦ ਇਰਾਨ ਦੀ ਯੂਕ੍ਰੇਨ ਨੂੰ ਧਮਕੀ
ਇਰਾਨ ਨੇ ਕੈਸਪੀਅਨ ਸਾਗਰ ਵਿਚ ਆਪਣੇ ਇਕ ਜਹਾਜ਼ ’ਤੇ ਹੋਏ ਯੂਕ੍ਰੇਨੀ ਹਮਲੇ ਤੋਂ ਬਾਅਦ ਸਖ਼ਤ ਧਮਕੀ ਦਿੱਤੀ ਹੈ। ਇਰਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਇਸ ਕਾਰਵਾਈ ਤੋਂ ਬਾਅਦ ਹੁਣ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਾਘਈ ਨੇ ਸੋਮਵਾਰ ਨੂੰ ਕਿਹਾ ਕਿ ਯੂਕ੍ਰੇਨ ਦਾ ਹਮਲਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ। ਉਨ੍ਹਾਂ ਨੇ ਇਸ ਨੂੰ ਖ਼ਤਰਨਾਕ ਦੱਸਿਆ। ਬਾਘਈ ਨੇ ਕਿਹਾ ਕਿ ਇਰਾਨ ਇਸ ਕਾਰਵਾਈ ਨੂੰ ਬਿਨਾਂ ਜਵਾਬ ਦਿੱਤੇ ਨਹੀਂ ਛੱਡੇਗਾ।

ਇਸ ਤੋਂ ਪਹਿਲਾਂ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਦਾਅਵਾ ਕੀਤਾ ਸੀ ਕਿ ਯੂਕ੍ਰੇਨੀ ਫੌਜ ਨੇ ਕੈਸਪੀਅਨ ਸਾਗਰ ਵਿਚ ਲੰਬੀ ਦੂਰੀ ਦੇ ਹਮਲੇ ਕੀਤੇ ਹਨ। ਉਨ੍ਹਾਂ ਦੇ ਮੁਤਾਬਕ, ਇਨ੍ਹਾਂ ਹਮਲਿਆਂ ਵਿਚ ਉਨ੍ਹਾਂ ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਗਿਆ ਜੋ ਇਰਾਨ ਨਾਲ ਜੁੜੇ ਫੌਜੀ ਸਾਮਾਨ ਦੀ ਢੋਆ-ਢੁਆਈ ਵਿਚ ਵਰਤੇ ਜਾ ਰਹੇ ਸਨ।

ਇਹ ਵੀ ਪੜ੍ਹੋ- ਭਾਰਤ ਤੋਂ ਦੁਬਈ ਜਾਂਦੇ ਜਹਾਜ਼ 'ਚੋਂ ਨਿਕਲਣ ਲੱਗ ਪਿਆ ਧੂੰਆਂ ! 194 ਯਾਤਰੀ ਸੀ ਸਵਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Donald Trump
  • Iran US Escalation
  • Middle East Tensions
  • Big Statement

Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!

NEXT STORY

Stories You May Like

  • jd vance
    'ਜੰਗ ਨਹੀਂ, ਸੰਘਰਸ਼ ਹੈ ਅਮਰੀਕਾ-ਇਰਾਨ..!', JD Vance ਨੇ ਦਿੱਤਾ ਵੱਡਾ ਬਿਆਨ
  • trump on iran
    'ਅਸੀਂ ਬ੍ਰਿਟੇਨ ਤੇ ਯੂਰੋਪ ਨੂੰ ਪ੍ਰਮਾਣੂ ਖ਼ਤਰੇ ਤੋਂ ਬਚਾ ਰਹੇ ਹਾਂ..!', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਕੀਤਾ...
  • rename lake ontario
    Map 'ਤੇ ਬਦਲ ਦਿਓ 'ਲੇਕ ਓਨਟਾਰੀਓ' ਦਾ ਨਾਮ ! ਟਰੰਪ ਨੇ ਐਪਲ ਨੂੰ ਦੇ'ਤਾ ਹੁਕਮ
  • american donald trump
    ਅਮਰੀਕੀ ਨਿਗਰਾਨੀ 'ਤੇ ਟਰੰਪ ਦਾ ਵੱਡਾ ਬਿਆਨ: ਈਰਾਨ ਕੁਝ ਵੀ ਲੁਕਾ ਨਹੀਂ ਸਕਦਾ, 'ਭਾਵੇਂ ਉਹ ਬਾਥਰੂਮ...'
  • donald trump on us iran
    'ਇਹ ਤਾਂ ਬਸ ਛੋਟੀ ਜਿਹੀ ਗੱਲ ਐ..!' ਟਰੰਪ ਨੇ ਅਮਰੀਕਾ-ਇਰਾਨ ਦੀ ਜੰਗ ਨੂੰ ਦੱਸਿਆ 'ਮਾਮੂਲੀ' ਜਿਹੀ ਕਾਰਵਾਈ
  • trump on iranian map
    ਟਰੰਪ ਨੇ ਇਰਾਨ ਦੇ ਨਕਸ਼ੇ ’ਤੇ ਲਾਈ ਆਪਣੀ ਫੋਟੋ
  • india to end russia ukraine conflict
    ਭਾਰਤ ਖ਼ਤਮ ਕਰਵਾਏਗਾ ਰੂਸ-ਯੂਕ੍ਰੇਨ ਦੀ ਜੰਗ ! ਪੋਲੈਂਡ ਪਹੁੰਚੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ
  • fierce conflict between iran and the us in the gulf
    ਖਾੜੀ 'ਚ ਇਰਾਨ ਤੇ ਅਮਰੀਕਾ ਵਿਚਾਲੇ ਭਿਆਨਕ ਜੰਗ, 15 ਜਹਾਜ਼ ਤਬਾਹ, ਲੱਖਾਂ ਬੈਰਲ ਤੇਲ ਸੜ ਕੇ ਸੁਆਹ
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
Trending
Ek Nazar
indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • kim  s daughter his successor
      ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !
    • chinese president xi jinping to visit india
      7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
    • pm modi internationla space summit
      ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ...
    • india saudi meetings
      ਹੋਰ ਮਜ਼ਬੂਤ ਹੋਣਗੇ ਭਾਰਤ-ਸਾਊਦੀ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਰਿਆਧ 'ਚ...
    • india s nuclear arsenal
      ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !
    • indian nationals arrested in nepal
      ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼
    • 2 killed  including child  in israeli shelling in gaza
      ਗ਼ਾਜ਼ਾ ’ਚ ਇਜ਼ਰਾਈਲੀ ਗੋਲੀਬਾਰੀ ’ਚ ਬੱਚੇ ਸਮੇਤ 2 ਦੀ ਮੌਤ
    • 11 terrorists killed in balochistan
      ਬਲੋਚਿਸਤਾਨ ’ਚ 11 ਅੱਤਵਾਦੀ ਢੇਰ
    • indian youth in canada
      ਕੈਨੇਡਾ 'ਚ ਭਾਰਤੀ ਨੌਜਵਾਨ ਨਾਲ ਵਾਪਰਿਆ ਭਾਣਾ, ਪਤਨੀ ਨੇ ਬਿਆਨ ਕੀਤਾ ਦਰਦ
    • rp singh on mr singh dhs
      'Mr. Singh' ਸਰਨੇਮ ਨੂੰ ਨਿਸ਼ਾਨਾ ਬਣਾਏ ਜਾਣ ਵਾਲੀ ਪੋਸਟ ਮਗਰੋਂ RP ਸਿੰਘ ਨੇ US...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +