Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:45:04 PM

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

  • son ki lls mother

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ

  • raid on trident group

    ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ...

  • monkey on runway

    ਰਨਵੇ 'ਤੇ ਦੌੜਦੇ ਸਵਾਰੀਆਂ ਨਾਲ ਭਰੇ ਜਹਾਜ਼ ਅੱਗੇ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਇਰਾਨ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਅਮਰੀਕਾ ! ਟਰੰਪ ਨੇ ਫੌਜੀ ਅਫ਼ਸਰਾਂ ਨਾਲ ਸੱਦ ਲਈ ਮੀਟਿੰਗ

INTERNATIONAL News Punjabi(ਵਿਦੇਸ਼)

ਇਰਾਨ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ 'ਚ ਅਮਰੀਕਾ ! ਟਰੰਪ ਨੇ ਫੌਜੀ ਅਫ਼ਸਰਾਂ ਨਾਲ ਸੱਦ ਲਈ ਮੀਟਿੰਗ

  • Edited By Harpreet Singh,
  • Updated: 30 Apr, 2026 04:32 PM
United States of America
donald trump briefing
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ 'ਤੇ 28 ਮਾਰਚ ਨੂੰ ਹੋਏ ਅਮਰੀਕੀ-ਇਜ਼ਰਾਈਲੀ ਹਮਲੇ ਤੋਂ ਬਾਅਦ 40 ਦਿਨਾਂ ਤੱਕ ਦੋਵਾਂ ਧਿਰਾਂ ਵਿਚਾਲੇ ਚੱਲੀ ਭਿਆਨਕ ਜੰਗ ਮਗਰੋਂ ਆਖ਼ਿਰ ਹੁਣ ਜਦੋਂ ਇਲਾਕੇ 'ਚ ਕੁਝ ਹੱਦ ਤੱਕ ਸ਼ਾਂਤੀ ਸੀ ਤਾਂ ਅਮਰੀਕੀ ਰਾਸ਼ਟਰਪਤੀ ਅੱਜ ਇਰਾਨ ਖ਼ਿਲਾਫ਼ ਅੱਗੇ ਹੋ ਸਕਣ ਵਾਲੀ ਕਾਰਵਾਈ ਬਾਰੇ ਪੈਂਟਾਗਨ ਅਧਿਕਾਰੀਆਂ ਤੋਂ ਬ੍ਰੀਫਿੰਗ ਲੈਣ ਜਾ ਰਹੇ ਹਨ।

ਇਸ ਬ੍ਰੀਫਿੰਗ ਦੌਰਾਨ ਪੈਂਟਾਗਨ ਦੇ ਸੀਨੀਅਰ ਅਧਿਕਾਰੀ ਰਾਸ਼ਟਰਪਤੀ ਨੂੰ ਇਰਾਨ ਦੇ ਪ੍ਰਮਾਣੂ ਟਿਕਾਣਿਆਂ, ਮਿਜ਼ਾਈਲ ਸੈਂਟਰਾਂ ਅਤੇ ਫੌਜੀ ਬੁਨਿਆਦੀ ਢਾਂਚੇ 'ਤੇ 'ਸਰਜੀਕਲ ਸਟ੍ਰਾਈਕ' ਜਾਂ ਵੱਡੇ ਹਵਾਈ ਹਮਲਿਆਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦੇਣਗੇ। ਇਹ ਬ੍ਰੀਫਿੰਗ ਇਰਾਨ ਵੱਲੋਂ ਅਮਰੀਕੀ ਜਹਾਜ਼ਾਂ 'ਤੇ ਕੀਤੇ ਗਏ ਹਮਲਿਆਂ ਦੇ ਜਵਾਬ ਵਜੋਂ ਤਿਆਰ ਕੀਤੀ ਗਈ ਹੈ। ਅਮਰੀਕੀ ਜਲ ਸੈਨਾ ਵੱਲੋਂ ਕੀਤੀ ਗਈ ਤੇਲ ਨਾਕਾਬੰਦੀ ਤੋਂ ਬਾਅਦ ਇਰਾਨ ਦੀਆਂ ਜਵਾਬੀ ਕਾਰਵਾਈਆਂ ਨੇ ਵਾਸ਼ਿੰਗਟਨ ਨੂੰ ਸਿੱਧੀ ਫੌਜੀ ਕਾਰਵਾਈ ਬਾਰੇ ਸੋਚਣ ਲਈ ਮਜਬੂਰ ਕਰ ਦਿੱਤਾ ਹੈ। 

ਇਹ ਵੀ ਪੜ੍ਹੋ- 'ਤੇਲ' ਹੀ ਬਣ ਗਿਆ ਇਰਾਨ ਲਈ ਸਭ ਤੋਂ ਵੱਡੀ ਮੁਸੀਬਤ ! ਬੰਦ ਕਰਨਾ ਪੈ ਸਕਦੈ ਪ੍ਰੋਡਕਸ਼ਨ

ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਪਹਿਲਾਂ ਹੀ "ਮੈਕਸੀਮਮ ਪ੍ਰੈਸ਼ਰ" ਦੀ ਨੀਤੀ ਤਹਿਤ ਇਰਾਨ 'ਤੇ ਸਖ਼ਤ ਪਾਬੰਦੀਆਂ ਲਗਾ ਚੁੱਕੇ ਹਨ। ਹਾਲਾਂਕਿ, ਇਹ ਬ੍ਰੀਫਿੰਗ ਸੰਕੇਤ ਦਿੰਦੀ ਹੈ ਕਿ ਅਮਰੀਕਾ ਹੁਣ ਸਿਰਫ਼ ਆਰਥਿਕ ਪਾਬੰਦੀਆਂ ਤੱਕ ਸੀਮਤ ਨਹੀਂ ਰਹਿਣਾ ਚਾਹੁੰਦਾ ਅਤੇ ਲੋੜ ਪੈਣ 'ਤੇ 'ਤਾਕਤ' ਦੀ ਵਰਤੋਂ ਕਰਨ ਤੋਂ ਗੁਰੇਜ਼ ਨਹੀਂ ਕਰੇਗਾ।

ਇਸ ਤਣਾਅ ਦੌਰਾਨ ਇਜ਼ਰਾਈਲ ਵੀ ਅਮਰੀਕਾ ਨਾਲ ਨਜ਼ਦੀਕੀ ਤਾਲਮੇਲ ਬਣਾ ਕੇ ਚੱਲ ਰਿਹਾ ਹੈ ਅਤੇ ਇਰਾਨ ਖ਼ਿਲਾਫ਼ ਕਿਸੇ ਵੀ ਹਮਲੇ ਵਿੱਚ ਸਹਿਯੋਗ ਦੇਣ ਲਈ ਤਿਆਰ ਹੈ। ਪਰ ਜੇਕਰ ਅਮਰੀਕਾ ਇਰਾਨ 'ਤੇ ਫੌਜੀ ਹਮਲਾ ਕਰਦਾ ਹੈ, ਤਾਂ ਇਸ ਨਾਲ ਪੂਰੇ ਮਿਡਲ ਈਸਟ 'ਚ ਅਸਥਿਰਤਾ ਪੈਦਾ ਹੋ ਸਕਦੀ ਹੈ, ਜਿਸ ਦਾ ਸਿੱਧਾ ਅਸਰ ਤੇਲ ਦੀਆਂ ਕੀਮਤਾਂ, ਸਪਲਾਈ ਅਤੇ ਸ਼ਾਂਤੀ 'ਤੇ ਪਵੇਗਾ।

ਇਹ ਵੀ ਪੜ੍ਹੋ- ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

  • Iran USA Escalation
  • Donald Trump
  • Briefing
  • US Army

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ ਹੁਲਾਰਾ

NEXT STORY

Stories You May Like

  • hezbollah  s major operation against israel
    ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ
  • donald trump out during meeting
    ਫ਼ੌਜੀ ਅਫ਼ਸਰਾਂ ਨੇ ਟਰੰਪ ਨੂੰ ਹੀ ਕੱਢ'ਤਾ ਮੀਟਿੰਗ 'ਚੋਂ ਬਾਹਰ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
  • britain meeting
    ਬ੍ਰਿਟੇਨ ਨੇ ਸੱਦ ਲਈ 30 ਦੇਸ਼ਾਂ ਦੀ ਮੀਟਿੰਗ ! ਹੋਰਮੁਜ਼ ਖੋਲ੍ਹਣ ਬਾਰੇ ਹੋਵੇਗੀ ਚਰਚਾ
  • king charles to visit us
    ਅਮਰੀਕਾ ਜਾਣਗੇ ਬ੍ਰਿਟਿਸ਼ ਕੰਗ ਚਾਰਲਸ ! ਟਰੰਪ ਨਾਲ ਇਰਾਨ ਜੰਗ ਸਣੇ ਕਈ ਮੁੱਦਿਆਂ 'ਤੇ ਕਰਨਗੇ ਚਰਚਾ
  • us seized iranian ship
    ਅਮਰੀਕਾ ਨੇ ਫੜ ਲਿਆ ਇਰਾਨ ਦਾ ਜਹਾਜ਼ ! ਜੰਗਬੰਦੀ ਦੀਆਂ ਚਰਚਾਵਾਂ ਵਿਚਾਲੇ ਦਿੱਤਾ ਕਾਰਵਾਈ ਨੂੰ ਅੰਜਾਮ
  • major action in firing case for extortion  culprit arrested
    ਰੰਗਦਾਰੀ ਲਈ ਫਾਇਰਿੰਗ ਕੇਸ 'ਚ ਵੱਡੀ ਕਾਰਵਾਈ, ਦੋਸ਼ੀ ਕਾਬੂ
  • iran uturn on usa talks
    ਇਰਾਨ ਦਾ U-Turn ! ਇਸਲਾਮਾਬਾਦ 'ਚ ਅਮਰੀਕਾ ਨਾਲ ਗੱਲਬਾਤ ਲਈ ਹੋਇਆ 'ਰਾਜ਼ੀ'
  • trump threatens iran
    ''ਇਕ ਘੰਟੇ 'ਚ ਉਡਾ ਦਿਆਂਗੇ ਇਰਾਨ ਦੇ ਸਾਰੇ ਪੁਲ ਤੇ ਪਾਵਰ ਪਲਾਂਟ'', ਟਰੰਪ ਨੇ ਮੁੜ ਦੇ'ਤੀ ਇਰਾਨ ਨੂੰ ਧਮਕੀ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
Trending
Ek Nazar
family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump warns germany
      ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ
    • flood of devotees
      ਬਰੇਸ਼ੀਆ ਦੀ ਧਰਤੀ 'ਤੇ ਮਨਾਏ ਆਗਮਨ ਪੁਰਬ ਮੌਕੇ ਆਇਆ ਸ਼ਰਧਾ ਤੇ ਸੰਗਤ ਦਾ ਹੜ੍ਹ
    • rump s big warning to iran
      "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ ਸਕੇਗਾ", ਟਰੰਪ ਦੀ ਈਰਾਨ ਨੂੰ ਵੱਡੀ...
    • boy throat following initial fetus scare in china
      'ਗਲੇ 'ਚ ਪਲ ਰਿਹਾ ਭਰੂਣ!' 6 ਸਾਲਾ ਬੱਚਾ ਲੈਂਦਾ ਸੀ ਤੇਜ਼ ਖਰ੍ਹਾਟੇ, ਡਾਕਟਰਾਂ...
    • 4 punjabis us road rage
      ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ ਹੋਣਗੇ ਡਿਪੋਰਟ
    • return kohinoor to india
      'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ ਨੂੰ ਨਿਊਯਾਰਕ ਦੇ ਮੇਅਰ ਕਰਨਗੇ...
    • nepal airlines apologized
      ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ! ਨਕਸ਼ੇ 'ਚ ਜੰਮੂ-ਕਸ਼ਮੀਰ ਸਬੰਧੀ...
    • trump renames strait of hormuz
      ਸਟ੍ਰੇਟ ਆਫ਼ ਹੋਰਮੁਜ਼ 'ਖ਼ਤਮ'! ਟਰੰਪ ਨੇ ਬਦਲ'ਤਾ ਨਾਂ, ਪੋਸਟ ਸ਼ੇਅਰ ਕਰ ਖੜ੍ਹਾ...
    • sri lanka excavation
      ਸ਼੍ਰੀਲੰਕਾ 'ਚ ਸਮੂਹਿਕ ਕਬਰ ਦੀ ਖੁਦਾਈ ਮੁੜ ਹੋਈ ਸ਼ੁਰੂ ! ਹੁਣ ਤੱਕ 240 ਕੰਕਾਲਾਂ...
    • boat stuck in sea
      ਲੀਬੀਆ : ਪ੍ਰਵਾਸੀਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਫਸੀ, ਹੁਣ ਤੱਕ 17 ਲਾਸ਼ਾਂ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +