Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:24:58 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਜਦੋਂ ਰੈਲੀ ਦੌਰਾਨ ਚੋਣਾਂ ਤਾਂ ਪਹਿਲਾਂ ਹੀ ਜਿੱਤ ਦਾ ਜਸ਼ਨ ਮਨਾਉਣ ਲੱਗੇ ਟਰੰਪ (ਵੀਡੀਓ)

INTERNATIONAL News Punjabi(ਵਿਦੇਸ਼)

ਜਦੋਂ ਰੈਲੀ ਦੌਰਾਨ ਚੋਣਾਂ ਤਾਂ ਪਹਿਲਾਂ ਹੀ ਜਿੱਤ ਦਾ ਜਸ਼ਨ ਮਨਾਉਣ ਲੱਗੇ ਟਰੰਪ (ਵੀਡੀਓ)

  • Updated: 03 Nov, 2020 07:16 PM
International
donald trump dance video historic victory joe biden
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ-ਡੋਨਾਲਡ ਟਰੰਪ ਨੇ ਰਾਸ਼ਟਰਪਤੀ ਅਹੁਦੇ ਨੂੰ ਬਚਾਉਣ ਲਈ ਮਿਸ਼ੀਗਨ ’ਚ ਅੱਧੀ ਰਾਤ ਨੂੰ ਹੋਈ ਚੋਣ ਰੈਲੀ ’ਚ ਇਕ ਵਾਰ ਫਿਰ ਤੋਂ ਇਹ ਭਵਿੱਖਵਾਣੀ ਕੀਤੀ ਕਿ ਉਨ੍ਹਾਂ ਦੀ ਜਿੱਤ ‘ਰਾਜਨੀਤੀ ਦੇ ਇਤਿਹਾਸ ’ਚ ਸਭ ਤੋਂ ਵੱਡੀ ਜਿੱਤ ’ਚੋਂ ਇਕ’ ਹੋਵੇਗੀ। ਟਰੰਪ ਨੇ ਇਸ ਚੋਣ ਰੈਲੀ ’ਚ ਇਕ ਲਾਲ ਰੰਗ ਦੀ ਟੋਪੀ ਪਾਈ ਹੋਈ ਸੀ ਜਿਸ ’ਤੇ ਲਿਖਿਆ ਸੀ, ‘ਅਮਰੀਕਾ ਨੂੰ ਫਿਰ ਤੋਂ ਮਹਾਨ ਬਣਾਓ।’ ਜਿਸ ਵੇਲੇ ਮਿਸ਼ੀਗਨ ’ਚ ਅਮਰੀਕੀ ਰਾਸ਼ਟਰਪਤੀ ਟਰੰਪ ਰੂਸ ਦੀ ਜਾਂਚ ਅਤੇ ਮਹਾਦੋਸ਼ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਹਵਾ ਦੇ ਰਹੇ ਸਨ, ਠੀਕ ਉਸੇ ਵੇਲੇ 12.15 ਵਜੇ ਹਿਲੇਰੀ ਕਲਿੰਟਨ ਅਤੇ ਟਰੰਪ ਦੇ ਵਿਰੋਧੀ ਜੋ ਬੀਡੇਨ ਇਕ ਚਿਤਾਵਨੀ ਭਰਿਆ ਟਵੀਟ ਕਰ ਰਹੇ ਸਨ। ਉਨ੍ਹਾਂ ਨੇ ਲਿਖਿਆ ਕਿ ਜੇਕਰ ਅਸੀਂ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ’ਚ ਫਿਰ ਤੋਂ ਚਾਰ ਸਾਲ ਦਾ ਸਮਾਂ ਦਿੰਦੇ ਹਨ ਤਾਂ ਉਹ ਹਮੇਸ਼ਾ ਲਈ ਸਾਡੇ ਰਾਸ਼ਟਰ ਦੇ ਚਰਿੱਤਰ ਨੂੰ ਬਦਲ ਹੇਵੇਗਾ। ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ।

ਡੋਨਾਲਡ ਟਰੰਪ ਦਾ ਇਕ ਡਾਂਸ ਵੀਡੀਓ ‘ਵੋਟ, ਵੋਟ, ਵੋਟ’ ਜਾਰੀ ਕੀਤਾ ਗਿਆ ਹੈ। ਇਹ ਵੀਡੀਓ ਵਾਇਰਲ ਹੋ ਰਿਹਾ ਹੈ।

VOTE! VOTE! VOTE!pic.twitter.com/85ySh1KYkh

— Donald J. Trump (@realDonaldTrump) November 3, 2020

ਪ੍ਰੀ-ਪੋਲ ਸਰਵੇਅ ’ਚ ਬੀਡੇਨ ਜਿੱਤੇ
ਟਰੰਪ ਨੇ ਉਪ ਚੋਣ ਪੋਲ ਨੂੰ ਖਾਰਿਜ ਕਰ ਦਿੱਤਾ ਜਿਸ ’ਚ ਬੀਡੇਨ ਨੂੰ ਮਿਸ਼ੀਗਨ ’ਚ ਅਤੇ ਰਾਸ਼ਟਰੀ ਪੱਧਰ ’ਤੇ ਜਿੱਤਦਾ ਹੋਇਆ ਦਿਖਾਇਆ ਜਾ ਰਿਹਾ ਹੈ। ਟਰੰਪ ਨੇ ਮਿਸ਼ੀਗਨ ’ਚ ਸਮਰਥਕਾਂ ਦੀ ਭੀੜ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਹ ਭੀੜ ਉਸ ਆਦਮੀ ਦੀ ਰੈਲੀ ਦੀ ਨਹੀਂ ਹੋ ਸਕਦੀ ਹੈ ਜੋ ਮਿਸ਼ੀਗਨ ਦੀਆਂ ਚੋਣਾਂ ਹਾਰਨ ਜਾ ਰਿਹਾ ਹੈ। ਇਸ ’ਤੇ ਉਨ੍ਹਾਂ ਦੇ ਸਮਰਥਕਾਂ ਨੇ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਨੂੰ ਗਲਤ ਦੱਸਦੇ ਹੋਏ ਕਿਹਾ ‘ਚਾਰ ਹੋਰ ਸਾਲ! ਹੋਰ ਚਾਰ ਸਾਲ!’

ਟਰੰਪ ਨੇ ਰੈਲੀ ’ਚ ਕਿਹਾ ਕਿ ਇਕ ਟਿਪੀਕਲ ਰਾਜਨੇਤਾ ਦੀ ਤਰ੍ਹਾਂ ਗੱਲ ਨਹੀਂ ਕਰਦੇ, ਉਸ ਦਾ ਕਾਰਣ ਇਹ ਹੈ ਕਿ ਉਹ ਸਿਰਫ ਰਾਜਨੀਤਿਕ ਨਹੀਂ ਹੈ। ਟਰੰਪ ਨੇ ਰਾਤ ਨੂੰ ਕਰੀਬ ਸਵਾ ਇਕ ਵਜੇ ਇਸ ਚੋਣ ਦੀ ਆਪਣੀ ਆਖਿਰੀ ਰੈਲੀ ਖਤਮ ਕੀਤੀ ਅਤੇ ਉਸ ਦੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਡਿਕਸਵਿਲ ਨਾਚ ’ਚ ਪਹਿਲੀ ਚੋਣ ਹਾਰ ਦਾ ਸਾਹਮਣਾ ਕਰਨਾ ਪਿਆ। ਇਹ ਇਕ ਛੋਟਾ ਜਿਹਾ ਹੈਂਪਸ਼ਾਇਰ ਟਾਊਨਸ਼ਿਪ ਹੈ ਜਿਥੇ ਵੋਟਾਂ ਬੀਡੇਨ ਦੇ ਖਾਤੇ ’ਚ ਗਈਆਂ। 

  • Donald trump
  • Video
  • Biden
  • ਡੋਨਾਲਡ ਟਰੰਪ
  • ਵੀਡੀਓ
  • ਬੀਡੇਨ

ਅਮਰੀਕੀ ਚੋਣਾਂ : ਜਦੋਂ ਓਬਾਮਾ ਨੇ 8 ਮਹੀਨੇ ਦੇ ਬੱਚੇ ਨਾਲ ਕੀਤੀ ਫੋਨ 'ਤੇ ਗੱਲ (ਵੀਡੀਓ)

NEXT STORY

Stories You May Like

  • bloody clashes during elections in pakistani kashmir
    ਪਾਕਿਸਤਾਨੀ ਕਸ਼ਮੀਰ 'ਚ ਚੋਣਾਂ ਦੌਰਾਨ ਖੂਨੀ ਝੜਪਾਂ, 30 ਤੋਂ ਵੱਧ ਮੌਤਾਂ ਦਾ ਦਾਅਵਾ, ਚੋਣਾਂ 'ਚ ‘ਧਾਂਦਲੀ’ ਦੇ ਦੋਸ਼
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ ਵਾਰਾਣਸੀ ਤੱਕ ਚੱਲੇਗੀ ਮੁਹਿੰਮ
  • presidential elections
    ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ ਕਰ'ਤਾ ਐਲਾਨ
  • donald trump  s huge insult
    ਡੋਨਾਲਡ ਟਰੰਪ ਦੀ ਭਾਰੀ ਬੇਇੱਜ਼ਤੀ, ਸਪੇਨ ਦੇ ਕਪਤਾਨ ਨੇ ਮੰਚ ਤੋਂ ਹਟਾਇਆ (ਵੀਡੀਓ)
  • donald trump china presidential election
    ਅਮਰੀਕੀ ਰਾਸ਼ਟਰਪਤੀ ਟਰੰਪ ਨੇ 2020 ਦੀਆਂ ਚੋਣਾਂ ਨੂੰ ਲੈ ਕੇ ਚੀਨ 'ਤੇ ਲਾਏ ਗੰਭੀਰ ਦੋਸ਼, ਦਿੱਤਾ ਵੱਡਾ ਬਿਆਨ
  • when faith becomes superstition  that  s where the problem starts  annu kapoor
    ਜਦੋਂ ਵਿਸ਼ਵਾਸ ਅੰਧਵਿਸ਼ਵਾਸ ਬਣ ਜਾਵੇ, ਉੱਥੋਂ ਹੀ ਸਮੱਸਿਆ ਸ਼ੁਰੂ ਹੁੰਦੀ ਹੈ : ਅੰਨੂ ਕਪੂਰ
  • when you are just a topic of discussion
    ਜਦੋਂ ਤੁਸੀਂ ਮਹਿਜ਼ ਚਰਚਾ ਦਾ ਵਿਸ਼ਾ ਹੋਵੋ...!
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • maharaja duleep singh indian king has become a cause of controversy
      ਇੰਗਲੈਂਡ ‘ਚ ਮਹਾਰਾਜਾ ਦਲੀਪ ਸਿੰਘ ਨੂੰ “Indian King” ਕਹਿਣਾ ਬਣਿਆ ਵਿਵਾਦ ਦਾ...
    • punjabistan will be settled in indias neighbourhood
      ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
    • punjabi students continue to protest in calgary
      ਕੈਨੇਡਾ 'ਚ ਵਰਕ ਪਰਮਿਟ ਰੱਦ ਹੋਣ ਮਗਰੋਂ ਪੰਜਾਬੀ ਵਿਦਿਆਰਥੀਆਂ ਦਾ ਕੈਲਗਰੀ 'ਚ...
    • 16th annual world peace mahayagma in padova
      ਪਾਦੋਵਾ ਵਿਖੇ 16ਵਾਂ ਸਾਲਾਨਾ ਵਿਸ਼ਵ ਸ਼ਾਂਤੀ ਮਹਾਂਯੱਗ, ਸੰਗਤਾਂ ਵੱਧ ਚੜ੍ਹ ਕੇ...
    • special honor to sant avtar singh ji sursingh wale
      ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
    • punjab nri marriage
      ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
    • imran khan sister grant bail
      ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ
    • mayor detained in turkiey
      ਤੁਰਕੀ 'ਚ ਮੇਅਰ  ਸਮੇਤ 52 ਹੋਰ ਲੋਕ ਲਏ ਗਏ ਹਿਰਾਸਤ 'ਚ
    • migrants reach britain from france
      ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ
    • workers abducted
      ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +