Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    10:30:40 AM

  • big news about jalandhar and amritsar blasts

    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ...

  • india ranks first

    ਵਿਦੇਸ਼ਾਂ ਤੋਂ ਪੈਸੇ ਪ੍ਰਾਪਤ ਦੇ ਮਾਮਲੇ 'ਚ ਭਾਰਤ ਸਭ...

  • new orders issued to schools ahead of summer vacations

    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਨੂੰ ਨਵੇਂ...

  • sensex rises 600 points  nifty crosses 24 200

    ਟਰੰਪ ਵੱਲੋਂ 'ਪ੍ਰੋਜੈਕਟ ਫ੍ਰੀਡਮ' ਨੂੰ ਰੋਕਣ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • New Delhi
  • ਟਰੰਪ ਬਦਲਣ ਜਾ ਰਹੇ US ਦੀ ਤਕਦੀਰ, ਦੂਜੇ ਦੇਸ਼ਾਂ ਨਾਲ ਕਰਨਗੇ ‘ਟੈਰਿਫ ਵਾਰ’ ਤੇ ਆਪਣੇ ਦੇਸ਼ ’ਚ ਖਤਮ ਕਰਨਗੇ Tax!

INTERNATIONAL News Punjabi(ਵਿਦੇਸ਼)

ਟਰੰਪ ਬਦਲਣ ਜਾ ਰਹੇ US ਦੀ ਤਕਦੀਰ, ਦੂਜੇ ਦੇਸ਼ਾਂ ਨਾਲ ਕਰਨਗੇ ‘ਟੈਰਿਫ ਵਾਰ’ ਤੇ ਆਪਣੇ ਦੇਸ਼ ’ਚ ਖਤਮ ਕਰਨਗੇ Tax!

  • Edited By Cherry,
  • Updated: 30 Jan, 2025 09:37 AM
New Delhi
donald trump is going to change the destiny of america
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.)– ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਅਜਿਹੀ ਗੱਲ ਕਹੀ ਹੈ ਜੋ ਪੂਰੀ ਦੁਨੀਆ ਨੂੰ ਹੈਰਾਨ ਕਰ ਰਹੀ ਹੈ। ਇਕ ਪਾਸੇ ਦੂਜੇ ਦੇਸ਼ਾਂ ’ਤੇ ਹੈਵੀ ਟੈਰਿਫ ਲਗਾਉਣ ਦੀ ਗੱਲ ਕਰਨ ਵਾਲੇ ਟਰੰਪ ਹੁਣ ਆਪਣੇ ਦੇਸ਼ ’ਚ ਇਨਕਮ ਟੈਕਸ ਵਿਵਸਥਾ ਖਤਮ ਕਰਨ ਦੀ ਗੱਲ ਕਰ ਰਹੇ ਹਨ। ਡੋਨਾਲਡ ਟਰੰਪ ਨੇ ਇਹ ਗੱਲ 27 ਜਨਵਰੀ 2025 ਨੂੰ ਫਲੋਰਿਡਾ ’ਚ ਆਯੋਜਿਤ ‘ਰਿਪਬਲੀਕਨ ਇਸ਼ੂਜ਼ ਕਾਨਫਰੰਸ’ ਦੌਰਾਨ ਕਹੀ। ਟਰੰਪ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਅਮਰੀਕੀ ਨਾਗਰਿਕਾਂ ਦੀ ਡਿਸਪੋਜ਼ੇਬਲ ਇਨਕਮ ’ਚ ਵਾਧਾ ਹੋਵੇਗਾ, ਜਿਸ ਨਾਲ ਉਹ ਆਰਥਿਕ ਤੌਰ ’ਤੇ ਜ਼ਿਆਦਾ ਖੁਸ਼ਹਾਲ ਹੋ ਸਕਣਗੇ।

ਇਹ ਵੀ ਪੜ੍ਹੋ: ਧੀ ਵੀਡੀਓ ਬਣਾ ਕੇ ਕਰਦੀ ਸੀ ਸੋਸ਼ਲ ਮੀਡੀਆ 'ਤੇ ਅਪਲੋਡ, ਪਿਓ ਨੇ ਮਾਰ'ਤਾ ਜਾਨੋ

ਕੀ ਕਿਹਾ ਟਰੰਪ ਨੇ?

ਰਿਪਬਲੀਕਨ ਇਸ਼ੂਜ਼ ਕਾਨਫਰੰਸ ਦੌਰਾਨ ਟਰੰਪ ਨੇ ਕਿਹਾ ਕਿ ਅਮਰੀਕਾ ’ਚ 1913 ਤੋਂ ਪਹਿਲਾਂ ਕੋਈ ਇਨਕਮ ਟੈਕਸ ਨਹੀਂ ਸੀ ਅਤੇ ਉਸ ਸਮੇਂ ਦੇਸ਼ ਨੇ ਟੈਰਿਫ ਸਿਸਟਮ ਜ਼ਰੀਏ ਖੁਸ਼ਹਾਲੀ ਪ੍ਰਾਪਤ ਕੀਤੀ ਸੀ। ਉਨ੍ਹਾਂ ਨੇ ਮਿਸਾਲ ਦਿੰਦੇ ਹੋਏ ਦੱਸਿਆ ਕਿ 1870 ਤੋਂ 1913 ਦੇ ਵਿਚਾਲੇ ਅਮਰੀਕਾ ਨੇ ਆਪਣੇ ਸਭ ਤੋਂ ਅਮੀਰ ਦਿਨਾਂ ਦਾ ਤਜਰਬਾ ਕੀਤਾ, ਜਦ ਟੈਰਿਫ ਆਧਾਰਿਤ ਅਰਥਵਿਵਸਥਾ ਲਾਗੂ ਸੀ। ਉਨ੍ਹਾਂ ਦਾ ਮੰਨਣਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਅਮਰੀਕਾ ਉਸ ਸਿਸਟਮ ’ਚ ਵਾਪਸ ਪਰਤੇ, ਜਿਸ ਨੇ ਉਸ ਨੂੰ ਤਾਕਤਵਰ ਬਣਾਇਆ।

ਇਹ ਵੀ ਪੜ੍ਹੋ: ਸਾਊਦੀ ਅਰਬ ਤੋਂ ਆਈ ਮੰਦਭਾਗੀ ਖਬਰ, ਸੜਕ ਹਾਦਸੇ 'ਚ 9 ਭਾਰਤੀਆਂ ਦੀ ਮੌਤ

ਵਿਦੇਸ਼ੀ ਟੈਰਿਫ ’ਤੇ ਜ਼ੋਰ

ਟਰੰਪ ਨੇ ਆਪਣੇ ਮਤੇ ’ਚ ਇਹ ਵੀ ਕਿਹਾ ਕਿ ਵਿਦੇਸ਼ੀ ਉਤਪਾਦਾਂ ’ਤੇ ਟੈਰਿਫ ਵਧਾ ਕੇ ਅਮਰੀਕਾ ਨੂੰ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰਨੀ ਚਾਹੀਦੀ। ਉਨ੍ਹਾਂ ਨੇ ਇਹ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਟੀਚਾ ਆਪਣੇ ਨਾਗਰਿਕਾਂ ’ਤੇ ਟੈਕਸ ਲਗਾ ਕੇ ਵਿਦੇਸ਼ੀ ਦੇਸ਼ਾਂ ਨੂੰ ਖੁਸ਼ਹਾਲ ਕਰਨਾ ਨਹੀਂ ਹੈ ਸਗੋਂ ਇਸ ਦੇ ਉਲਟ ਵਿਦੇਸ਼ੀ ਵਸਤੂਆਂ ’ਤੇ ਟੈਕਸ ਲਗਾ ਕੇ ਅਮਰੀਕੀ ਨਾਗਰਿਕਾਂ ਨੂੰ ਖੁਸ਼ਹਾਲ ਕਰਨਾ ਹੈ।

ਇਹ ਵੀ ਪੜ੍ਹੋ: ਦੁਨੀਆ ਦੇ ਸਭ ਤੋਂ 'ਬੇਕਾਰ' ਪਕਵਾਨਾਂ 'ਚ ਸ਼ਾਮਲ ਹੋਈ ਇਹ ਭਾਰਤੀ Dish, ਕਈ ਲੋਕਾਂ ਦੀ ਹੈ ਪਸੰਦੀਦਾ!

ਕੀ ਹੋਵੇਗਾ ਇਸ ਦਾ ਅਸਰ

ਜਿਥੇ ਇਕ ਪਾਸੇ ਅਮਰੀਕਾ ਦੇ ਲੋਕਾਂ ਵਿਚਾਲੇ ਟਰੰਪ ਦੇ ਇਸ ਪ੍ਰਸਤਾਵ ਦੀ ਸ਼ਲਾਘਾ ਕੀਤੀ ਜਾ ਰਹੀ ਹੈ, ਉਥੇ ਕਈ ਅਰਥਸ਼ਾਸਤਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਇਹ ਯੋਜਨਾ ਉਨ੍ਹਾਂ ਸੌਖੀ ਨਹੀਂ ਹੋਵੇਗੀ, ਜਿੰਨੀ ਦਿਖਾਈ ਦਿੰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਟੈਰਿਫ ਅਤੇ ਟੈਕਸ ਕਟੌਤੀ ਦੀਆਂ ਯੋਜਨਾਵਾਂ ਨਾਲ ਮਹਿੰਗਾਈ ਵਧ ਸਕਦੀ ਹੈ ਅਤੇ ਵਿਆਜ ਦਰਾਂ ਉੱਚੀਆਂ ਬਣੀਆਂ ਰਹਿ ਸਕਦੀਆਂ ਹਨ। ਇਸ ਤੋਂ ਇਲਾਵਾ ਜੇ ਵਿਦੇਸ਼ੀ ਵਸਤੂਆਂ ’ਤੇ ਟੈਰਿਫ ਵਧਦਾ ਹੈ ਤਾਂ ਇਸ ਨਾਲ ਮਹਿੰਗਾਈ ਦਰ ’ਚ ਵਾਧਾ ਹੋ ਸਕਦਾ ਹੈ, ਜੋ ਅਖੀਰ ’ਚ ਅਮਰੀਕੀ ਖਪਤਕਾਰਾਂ ’ਤੇ ਦਬਾਅ ਪਾਏਗੀ।

ਇਹ ਵੀ ਪੜ੍ਹੋ: ਅਮਰੀਕਾ ਨੇ ਭਾਰਤੀ ਧਾਗੇ ਦੀ ਖੇਪ 'ਚੋਂ ਜ਼ਬਤ ਕੀਤੀਆਂ 70 ਹਜ਼ਾਰ ਨੀਂਦ ਦੀਆਂ ਗੋਲੀਆਂ, ਇੰਨੀ ਹੈ ਕੀਮਤ

ਜੇ ਟਰੰਪ ਦਾ ਮਤਾ ਲਾਗੂ ਹੁੰਦਾ ਹੈ ਤਾਂ ਇਸ ਦਾ ਅਸਰ ਸਿਰਫ ਅਮਰੀਕਾ ਤੱਕ ਸੀਮਤ ਨਹੀਂ ਰਹੇਗਾ। ਭਾਰਤ ਸਮੇਤ ਹੋਰ ਦੇਸ਼ਾਂ ਨੂੰ ਵੀ ਇਸ ਨਾਲ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜ਼ਿਆਦਾ ਟੈਰਿਫ ਕਾਰਨ ਭਾਰਤੀ ਐਕਸਪੋਰਟਰਾਂ ਨੂੰ ਨੁਕਸਾਨ ਹੋ ਸਕਦਾ ਹੈ, ਖਾਸ ਤੌਰ ’ਤੇ ਆਈ. ਟੀ. ਸੇਵਾਵਾਂ, ਗਾਰਮੈਂਟਸ ਅਤੇ ਫਾਰਮਾਸਿਊਟੀਕਲਜ਼ ਵਰਗੇ ਖੇਤਰਾਂ ’ਚ ਇਸ ਦੇ ਗੰਭੀਰ ਨਤੀਜੇ ਦੇਖਣ ਨੂੰ ਮਿਲ ਸਕਦੇ ਹਨ। ਇਸ ਤੋਂ ਇਲਾਵਾ ਜੇ ਭਾਰਤ ਨੇ ਜਵਾਬੀ ਕਾਰਵਾਈ ਕਰਦੇ ਹੋਏ ਅਮਰੀਕੀ ਉਤਪਾਦਾਂ ’ਤੇ ਟੈਰਿਫ ਵਧਾਇਆ ਤਾਂ ਇਸ ਨਾਲ ਸਥਾਨਕ ਬਾਜ਼ਾਰ ’ਚ ਮਹਿੰਗਾਈ ਵਧ ਸਕਦੀ ਹੈ।

ਇਹ ਵੀ ਪੜ੍ਹੋ: ਕੈਨੇਡਾ ਦੇ PM ਅਹੁਦੇ ਦੀ ਦੌੜ 'ਚ ਸ਼ਾਮਲ ਰੂਬੀ ਢੱਲਾ ਨੇ ਕੀਤਾ ਵਾਅਦਾ, 'ਹਰ illegal ਪ੍ਰਵਾਸੀ ਨੂੰ deport ਕਰਾਂਗੀ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Donald trump
  • America
  • Tax Free
  • tariff war

ਪ੍ਰਵਾਸੀਆਂ ਦੇ ਲਈ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਨਵਾਂ ਫ਼ਰਮਾਨ

NEXT STORY

Stories You May Like

  • king charles to visit us
    ਅਮਰੀਕਾ ਜਾਣਗੇ ਬ੍ਰਿਟਿਸ਼ ਕੰਗ ਚਾਰਲਸ ! ਟਰੰਪ ਨਾਲ ਇਰਾਨ ਜੰਗ ਸਣੇ ਕਈ ਮੁੱਦਿਆਂ 'ਤੇ ਕਰਨਗੇ ਚਰਚਾ
  • us will withdraw 5 000 of its troops from germany
    ਜਰਮਨੀ ਤੋਂ 5,000 ਫੌਜੀ ਵਾਪਸ ਬੁਲਾਏਗਾ US! ਟਰੰਪ ਦੀ ਧਮਕੀ ਤੋਂ ਬਾਅਦ ਪੈਂਟਾਗਨ ਦਾ ਵੱਡਾ ਫੈਸਲਾ
  • trump jokes us navy will take on cuba on the way home from iran
    ਈਰਾਨ ਤੋਂ ਵਾਪਸੀ ਵੇਲੇ ਕਿਊਬਾ ਨਾਲ ਨਜਿੱਠ ਲਵੇਗੀ US ਨੇਵੀ! ਟਰੰਪ ਨੇ ਕੱਸਿਆ ਤੰਜ
  • bsf prepares border
    ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
  • trump on european countries
    ਜੰਗ 'ਚ ਸਾਥ ਨਾ ਦੇਣ ਵਾਲੇ ਯੂਰਪੀ ਦੇਸ਼ਾਂ ਤੋਂ ਖ਼ਫਾ ਹੋ ਗਏ ਟਰੰਪ ! ਵੱਡੀ ਕਾਰਵਾਈ ਦੀ ਕਰ ਰਹੇ ਤਿਆਰੀ
  • china in us iran escalation
    ਅਮਰੀਕਾ-ਇਰਾਨ ਦੇ ਤਣਾਅ 'ਚ ਚੀਨ ਦੀ ਐਂਟਰੀ ! ਦੋਵਾਂ ਦੇਸ਼ਾਂ ਨੂੰ ਦੇ'ਤੀ 'ਨਸੀਹਤ'
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • trump tells talk  possible  as soon as friday
    ਸ਼ੁੱਕਰਵਾਰ ਤੱਕ ਮਿਲ ਸਕਦੀ ਹੈ 'ਖੁਸ਼ਖਬਰੀ', US-ਈਰਾਨ ਸ਼ਾਂਤੀ ਗੱਲਬਾਤ 'ਤੇ ਟਰੰਪ ਦਾ ਵੱਡਾ ਬਿਆਨ
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
Trending
Ek Nazar
heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • donald trump
      8-9 ਸਾਲ ਹੋਰ ਰਾਸ਼ਟਰਪਤੀ ਰਹਾਂਗਾ, ਅਜੇ ਬਹੁਤ ਕੰਮ ਕਰਨਾ ਬਾਕੀ ਹੈ : ਟਰੰਪ
    • bc s red dress day raises issue of missing and murdered indigenous women
      ਬੀ.ਸੀ. 'ਚ ‘ਰੈੱਡ ਡ੍ਰੈੱਸ ਡੇ’ ਮੌਕੇ ਸਮਾਗਮ ਦੌਰਾਨ ਲਾਪਤਾ ਤੇ ਕਤਲ ਕੀਤੀਆਂ ਮੂਲ...
    • ceasefire has not ended pete hegseth
      ਹੋਰਮੁਜ਼ 'ਚ ਤਣਾਅ ਦੇ ਬਾਵਜੂਦ ਜੰਗਬੰਦੀ ਬਰਕਰਾਰ, ਅਮਰੀਕਾ ਨੇ ਈਰਾਨ ਨੂੰ ਦਿੱਤੀ...
    • trump congratulates pm modi on bjp  s historic victory
      ਪੱਛਮੀ ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਟਰੰਪ ਨੇ PM ਮੋਦੀ ਨੂੰ ਦਿੱਤੀ...
    • two us warships depart strait of hormuz after foiling iranian attacks
      Hormuz 'ਚ ਈਰਾਨੀ ਹਮਲੇ ਤੋਂ ਬਚ ਕੇ ਨਿਕਲੇ ਅਮਰੀਕੀ ਜੰਗੀ ਜਹਾਜ਼
    • man arrested for entering plane without permission at vancouver airport
      ਵੈਨਕੂਵਰ ਏਅਰਪੋਰਟ ‘ਤੇ ਬਿਨਾਂ ਇਜਾਜ਼ਤ ਜਹਾਜ਼ 'ਚ ਦਾਖਲ ਹੋਣ ਵਾਲਾ ਵਿਅਕਤੀ...
    • sri lankan leaders congratulate vijay
      ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...
    • airline pilot operate aircraft on ground salary will be rs 95 lakh
      ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ...
    • pakistan navy assisted indian vessel
      ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ
    • imf warning global economy crash crude price high inflation
      ਪੂਰੀ ਦੁਨੀਆ ਲਈ ਖਤਰੇ ਦੀ ਘੰਟੀ! IMF ਚੀਫ ਨੇ ਦਿੱਤੀ ਵਾਰਨਿੰਗ, ਕਿਹਾ-'ਅਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +