Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    10:29:46 AM

  • america iran came together

    ਇਕੱਠੇ ਹੋਏ ਅਮਰੀਕਾ-ਈਰਾਨ ! ਲੇਬਨਾਨ 'ਚ ਸ਼ਾਂਤੀ ਲਈ...

  • stock markets gains  sensex rises over 400 points  nifty crosses 24 100

    ਵਾਧਾ ਲੈ ਕੇ ਖੁੱਲ੍ਹੇ ਸ਼ੇਅਰ ਬਾਜ਼ਾਰ : ਸੈਂਸੈਕਸ...

  • explosion in gas plant

    ਕਤਰ ਦੇ ਗੈਸ ਪਲਾਂਟ 'ਚ ਭਿਆਨਕ ਧਮਾਕਾ; 54 ਲੋਕ ਜ਼ਖਮੀ

  • canal breach

    ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Epstein Files 'ਚ ਨਾਂ ਆਉਣ ਮਗਰੋਂ ਟਰੰਪ ਦਾ ਵੱਡਾ ਬਿਆਨ ! ਪੂਰੀ ਦੁਨੀਆ 'ਚ ਮਚ ਗਈ ਤੜਥੱਲੀ

INTERNATIONAL News Punjabi(ਵਿਦੇਸ਼)

Epstein Files 'ਚ ਨਾਂ ਆਉਣ ਮਗਰੋਂ ਟਰੰਪ ਦਾ ਵੱਡਾ ਬਿਆਨ ! ਪੂਰੀ ਦੁਨੀਆ 'ਚ ਮਚ ਗਈ ਤੜਥੱਲੀ

  • Edited By Harpreet Singh,
  • Updated: 17 Feb, 2026 12:54 PM
United States of America
donald trump on epstein files
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਤਾਜ਼ਾ ਬਿਆਨ ਰਾਹੀਂ ਸਨਸਨੀ ਫੈਲਾ ਦਿੱਤੀ ਹੈ। ਟਰੰਪ ਨੇ ਦਾਅਵਾ ਕੀਤਾ ਹੈ ਕਿ ਜੈਫਰੀ ਐਪਸਟੀਨ ਉਨ੍ਹਾਂ ਦੇ ਖ਼ਿਲਾਫ਼ ਕੰਮ ਕਰ ਰਿਹਾ ਸੀ ਅਤੇ ਉਹ ਕਦੇ ਨਹੀਂ ਚਾਹੁੰਦਾ ਸੀ ਕਿ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣਨ।

ਇਕ ਇੰਟਰਵਿਊ ਦੌਰਾਨ ਟਰੰਪ ਨੇ ਸਪੱਸ਼ਟ ਕੀਤਾ ਕਿ ਐਪਸਟੀਨ ਨਾਲ ਉਨ੍ਹਾਂ ਦੇ ਸੰਬੰਧਾਂ ਬਾਰੇ ਫੈਲਾਈਆਂ ਗਈਆਂ ਗੱਲਾਂ ਗਲਤ ਹਨ। ਉਨ੍ਹਾਂ ਕਿਹਾ ਕਿ ਐਪਸਟੀਨ ਅਸਲ ਵਿੱਚ ਉਨ੍ਹਾਂ ਦਾ ਵਿਰੋਧੀ ਸੀ ਅਤੇ ਉਨ੍ਹਾਂ ਦੇ ਸਿਆਸੀ ਸਫ਼ਰ ਵਿੱਚ ਰੁਕਾਵਟਾਂ ਪਾਉਣ ਦੀ ਕੋਸ਼ਿਸ਼ ਕਰਦਾ ਸੀ। ਟਰੰਪ ਨੇ ਸੰਕੇਤ ਦਿੱਤਾ ਹੈ ਕਿ ਉਹ ਜੈਫਰੀ ਐਪਸਟੀਨ ਨਾਲ ਜੁੜੀਆਂ ਗੁਪਤ ਫਾਈਲਾਂ ਨੂੰ ਜਨਤਕ ਕਰਨ ਦੇ ਪੱਖ ਵਿੱਚ ਹਨ ਤਾਂ ਜੋ ਦੁਨੀਆ ਦੇ ਸਾਹਮਣੇ ਸੱਚ ਆ ਸਕੇ ਕਿ ਕੌਣ-ਕੌਣ ਉਸ ਦੇ ਸੰਪਰਕ ਵਿੱਚ ਸੀ।

ਇਹ ਵੀ ਪੜ੍ਹੋ- 10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ ਬਾਅਦ ਹੋਈ ਖ਼ਤਮ

ਜ਼ਿਕਰਯੋਗ ਹੈ ਕਿ ਜੈਫਰੀ ਐਪਸਟੀਨ, ਜੋ ਕਿ ਜਿਣਸੀ ਅਪਰਾਧਾਂ ਦੇ ਦੋਸ਼ਾਂ ਹੇਠ ਜੇਲ੍ਹ ਵਿੱਚ ਸੀ, ਦੀ 2019 ਵਿੱਚ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਉਸ 'ਤੇ ਇਕ ਨਿੱਜੀ ਟਾਪੂ 'ਤੇ ਨਾਬਾਲਗ ਕੁੜੀਆਂ ਨਾਲ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰਨ ਅਤੇ ਕਈ ਹੋਰ ਗ਼ੈਰ-ਕਾਨੂੰਨੀ ਕੰਮ ਕਰਨ ਦੇ ਦੋਸ਼ ਸਨ, ਜਿਸ ਸਬੰਧੀ ਦਸਤਾਵੇਜ਼, ਜਿਨ੍ਹਾਂ ਨੂੰ ਐਪਸਟਾਈਨ ਫਾਈਲਜ਼ ਦਾ ਨਾਂ ਦਿੱਤਾ ਜਾ ਰਿਹਾ ਹੈ, 'ਚ ਦੁਨੀਆ ਭਰ ਦੇ ਕਈ ਦਿੱਗਜ ਸਿਆਸਤਦਾਨਾਂ ਤੇ ਉਦਯੋਗਪਤੀਆਂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਲੋਕਾਂ 'ਚ ਡੋਨਾਲਡ ਟਰੰਪ, ਪ੍ਰਿੰਸ ਐਂਡਰਿਊ, ਬਿਲ ਕਲਿੰਟਨ, ਜਾਰਜ ਬੁਸ਼ ਵਰਗੇ ਕਈ ਹੋਰ ਲੋਕਾਂ ਦੇ ਨਾਂ ਮੌਜੂਦ ਹਨ, ਜਿਸ ਕਾਰਨ ਦੁਨੀਆ ਦੇ ਕਈ ਦੇਸ਼ਾਂ 'ਚ ਸਿਆਸੀ ਉਥਲ ਪੁਥਲ ਮਚੀ ਹੋਈ ਹੈ।

ਉਸ ਦੇ ਹਾਈ-ਪ੍ਰੋਫਾਈਲ ਲੋਕਾਂ ਨਾਲ ਸੰਬੰਧਾਂ ਨੂੰ ਲੈ ਕੇ ਅਕਸਰ ਸਿਆਸੀ ਗਲਿਆਰਿਆਂ ਵਿੱਚ ਚਰਚਾ ਹੁੰਦੀ ਰਹਿੰਦੀ ਹੈ। ਟਰੰਪ ਦੇ ਇਸ ਬਿਆਨ ਨੇ ਅਮਰੀਕੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਐਪਸਟੀਨ ਦੇ ਮੁੱਦੇ ਨੂੰ ਗਰਮਾ ਦਿੱਤਾ ਹੈ। ਟਰੰਪ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦਾ ਐਪਸਟੀਨ ਦੇ 'ਟਾਪੂ' ਜਾਂ ਉਸ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA President
  • Donald Trump
  • Jeffrey Epstein
  • Big Statement

ਫਰਾਂਸ ਦੇ ਰਾਸ਼ਟਰਪਤੀ ਦੀ ਯਾਤਰਾ ਨੂੰ ਲੈ ਕੇ ਭਾਰਤ ਉਤਸ਼ਾਹਿਤ: PM ਨਰਿੰਦਰ ਮੋਦੀ

NEXT STORY

Stories You May Like

  • trump says iran downed us helicopter over hormuz we must respond
    'ਸਾਨੂੰ ਜਵਾਬ ਦੇਣਾ ਪਵੇਗਾ...', ਅਪਾਚੇ ਹੈਲੀਕਾਪਟਰ ਡਿੱਗਣ ਮਗਰੋਂ ਟਰੰਪ ਦਾ ਵੱਡਾ ਬਿਆਨ
  • trump statement on hormuz
    ਅਮਰੀਕਾ ਹੋਰਮੁਜ਼ 'ਤੇ ਲਗਾਏਗਾ ਟੈਰਿਫ ! ਟਰੰਪ ਦਾ ਵੱਡਾ ਬਿਆਨ
  • trump statement
    ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ
  • sukhjinder randhawa s big statement after meeting with the high command
    ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • italian foreign minister cancels us visit
    ਟਰੰਪ ਦੇ ਬਿਆਨ ਮਗਰੋਂ ਇਟਲੀ ਦੇ ਵਿਦੇਸ਼ ਮੰਤਰੀ ਵੱਲੋਂ ਅਮਰੀਕਾ ਦਾ ਦੌਰਾ ਰੱਦ
  • you won t find an actor like modi even in hollywood
    'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ ਦੇ'ਤਾ ਵੱਡਾ ਬਿਆਨ
  • jpmorgan  s prediction about gold price  gold prices may see a big jump
    Gold Price ਨੂੰ ਲੈ ਕੇ JPMorgan ਦਾ ਅਨੁਮਾਨ, ਸੋਨੇ ਦੀਆਂ ਕੀਮਤਾਂ 'ਚ ਆ ਸਕਦੈ ਵੱਡਾ ਉਛਾਲ
  • rp singh gave a statement after the order of sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮਗਰੋਂ ਆਰ.ਪੀ. ਸਿੰਘ ਦਾ ਵੱਡਾ ਬਿਆਨ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
  • we will not allow drugs to weaken the roots of punjab
    ਨਸ਼ੇ ਨਾਲ ਪੰਜਾਬ ਦੀਆਂ ਜੜ੍ਹਾਂ ਕਮਜ਼ੋਰ ਨਹੀਂ ਹੋਣ ਦਿਆਂਗੇ : ਨਿਤਿਨ ਨਬੀਨ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ...
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
Trending
Ek Nazar
famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • trump says pm starmer will quit
      ਬ੍ਰਿਟਿਸ਼ PM ਕੀਅਰ ਸਟਾਰਮਰ ਕਰਨਗੇ Resign! ਡੋਨਾਲਡ ਟਰੰਪ ਦਾ ਦਾਅਵਾ
    • vance leaves for switzerland
      ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ
    • girl becomes   air hostess
      5 ਸਾਲਾ ਕੁੜੀ ਬਣੀ 'ਏਅਰ ਹੋਸਟੈੱਸ'! ਮਾਸੂਮੀਅਤ ਨੇ ਜਿੱਤਿਆ ਸਭ ਦਾ ਦਿਲ, ਵੀਡੀਓ...
    • ppp announces candidate
      ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...
    • diljit dosanjh live show
      ਦੋਸਾਂਝਾਂਵਾਲੇ ਦੇ ਲਾਈਵ ਸ਼ੋਅ 'ਚ ਫ਼ਿਰ ਭਖ਼ਿਆ ਮਾਹੌਲ ! ਝੰਡਾ ਫੜ ਸਟੇਜ 'ਤੇ ਆ...
    • strait of hormuz remains closed
      ਹੋਰਮੁਜ਼ ਸਟ੍ਰੇਟ 'ਚ ਮੁੜ ਵਧਿਆ ਤਣਾਅ; ਜਹਾਜ਼ਾਂ ਨੂੰ ਨਿਕਲਣ ਦੀ ਨਹੀਂ ਮਿਲ ਰਹੀ...
    • world longest flight
      ਸ਼ੁਰੂ ਹੋਵੇਗੀ ਦੁਨੀਆ ਦੀ ਸਭ ਤੋਂ ਲੰਬੀ 22 ਘੰਟੇ ਦੀ ਫਲਾਈਟ ! ਸੂਰਜ ਚੜ੍ਹਨ ਅਤੇ...
    • japan hikes visa fees
      ਹੁਣ ਜਾਪਾਨ ਜਾਣਾ ਹੋਵੇਗਾ ਮਹਿੰਗਾ ! ਸਰਕਾਰ ਨੇ ਵੀਜ਼ਾ ਫੀਸ 'ਚ ਕੀਤਾ ਭਾਰੀ ਵਾਧਾ
    • sharif and munir left for switzerland
      ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...
    • petrol diesel prices cut
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਕਟੌਤੀ ! ਜੰਗ ਖ਼ਤਮ ਹੋਣ ਮਗਰੋਂ ਗੁਆਂਢੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +