Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    12:04:37 PM

  • cockroach janata party s entry into punjab

    ਅੱਜ ਅੰਮ੍ਰਿਤਸਰ ਦੇ ‘ਗੋਲਡਨ ਗੇਟ’ ’ਤੇ ਵੱਡਾ...

  • indian ship  oman  ministry of external affairs  fact check  navy

    ਓਮਾਨ ਨੇੜੇ ਇਕ ਹੋਰ ਭਾਰਤੀ ਜਹਾਜ਼ 'ਤੇ ਹਮਲਾ !...

  • indian plane crash air force fire landing

    ਕ੍ਰੈਸ਼ ਹੋ ਗਿਆ ਭਾਰਤੀ ਜਹਾਜ਼ ! ਲੈਂਡਿੰਗ ਦੌਰਾਨ IAF...

  • harmanbir singh gill gets the responsibility of dig of border range amritsar

    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • 'ਜੇ ਇਰਾਨ ਨੇ ਪ੍ਰਮਾਣੂ ਹਥਿਆਰ ਬਣਾ ਲਏ ਤਾਂ ਪੂਰੀ ਦੁਨੀਆ ਹੀ..!' ਤਣਾਅ ਵਿਚਾਲੇ ਟਰੰਪ ਨੇ ਦੇ'ਤੀ ਵੱਡੀ ਚਿਤਾਵਨੀ

INTERNATIONAL News Punjabi(ਵਿਦੇਸ਼)

'ਜੇ ਇਰਾਨ ਨੇ ਪ੍ਰਮਾਣੂ ਹਥਿਆਰ ਬਣਾ ਲਏ ਤਾਂ ਪੂਰੀ ਦੁਨੀਆ ਹੀ..!' ਤਣਾਅ ਵਿਚਾਲੇ ਟਰੰਪ ਨੇ ਦੇ'ਤੀ ਵੱਡੀ ਚਿਤਾਵਨੀ

  • Edited By Harpreet Singh,
  • Updated: 29 Apr, 2026 11:16 AM
United States of America
donald trump on iranian nuclear program
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ ਨਾਲ ਤਣਾਅ ਵਿਚਾਲੇ ਹੁਣ ਅਮਰੀਕਾ ਅਤੇ ਉਸ ਦੇ ਪ੍ਰਮੁੱਖ ਨਾਟੋ (NATO) ਸਾਥੀ ਜਰਮਨੀ ਵਿਚਕਾਰ ਦਰਾਰ ਪੈਦਾ ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਰਮਨੀ ਦੇ ਚਾਂਸਲਰ ਫ੍ਰੈਡਰਿਕ ਮਰਜ਼ ਦੀ ਤਿੱਖੀ ਆਲੋਚਨਾ ਕੀਤੀ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਰਣਨੀਤਕ ਸਬੰਧਾਂ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।

ਇਹ ਵਿਵਾਦ ਚਾਂਸਲਰ ਮਰਜ਼ ਦੇ ਉਸ ਬਿਆਨ ਤੋਂ ਸ਼ੁਰੂ ਹੋਇਆ ਜਿਸ ਵਿੱਚ ਉਨ੍ਹਾਂ ਨੇ ਅਮਰੀਕੀ ਵਿਦੇਸ਼ ਨੀਤੀ 'ਤੇ ਸਿੱਧਾ ਹਮਲਾ ਕਰਦਿਆਂ ਕਿਹਾ ਸੀ ਕਿ ਇਰਾਨੀ ਲੀਡਰਸ਼ਿਪ ਗੱਲਬਾਤ ਦੀ ਮੇਜ਼ 'ਤੇ ਅਮਰੀਕਾ ਨੂੰ "ਜ਼ਲੀਲ" ਕਰ ਰਹੀ ਹੈ। ਉਨ੍ਹਾਂ ਮੁਤਾਬਕ ਅਮਰੀਕੀ ਪ੍ਰਸ਼ਾਸਨ ਕੋਲ ਜੰਗ ਵਿੱਚੋਂ ਨਿਕਲਣ ਦੀ ਕੋਈ 'ਐਗਜ਼ਿਟ ਸਟ੍ਰੈਟਜੀ' ਨਹੀਂ ਹੈ। ਮਰਜ਼ ਨੇ ਅਫਗਾਨਿਸਤਾਨ ਅਤੇ ਇਰਾਕ ਦੀਆਂ ਜੰਗਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਰਾਨ ਨਾਲ ਸ਼ੁਰੂ ਕੀਤੀ ਗਈ ਇਹ ਜੰਗ ਵੀ ਬਿਨਾਂ ਸੋਚੇ-ਸਮਝੇ ਚੁੱਕਿਆ ਗਿਆ ਕਦਮ ਹੈ।

PunjabKesari

ਇਹ ਵੀ ਪੜ੍ਹੋ- ਖੁੱਲ੍ਹ ਗਈ ਪੁਲਸ ਦੀ ਭਰਤੀ ! 1 ਲੱਖ ਨੌਜਵਾਨਾਂ ਨੂੰ ਮਿਲੇਗੀ ਨੌਕਰੀ, CM ਯੋਗੀ ਨੇ ਖ਼ੁਦ ਕੀਤਾ ਐਲਾਨ

ਇਸ ਬਿਆਨ ਮਗਰੋਂ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਚਾਂਸਲਰ ਮਰਜ਼ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ, "ਜਰਮਨੀ ਦੇ ਚਾਂਸਲਰ ਫ੍ਰੈਡਰਿਕ ਮਰਜ਼ ਨੂੰ ਇਹ ਨਹੀਂ ਪਤਾ ਕਿ ਉਹ ਕੀ ਗੱਲ ਕਰ ਰਹੇ ਹਨ।" ਟਰੰਪ ਨੇ ਦੋਸ਼ ਲਾਇਆ ਕਿ ਮਰਜ਼ ਇਰਾਨ ਦੇ ਹਮਾਇਤੀ ਬਣ ਰਹੇ ਹਨ ਅਤੇ ਸ਼ਾਇਦ ਉਨ੍ਹਾਂ ਨੂੰ ਇਰਾਨ ਕੋਲ ਪ੍ਰਮਾਣੂ ਹਥਿਆਰ ਹੋਣ ਨਾਲ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਰਾਨ ਕੋਲ ਪ੍ਰਮਾਣੂ ਹਥਿਆਰ ਹੋਣਗੇ ਤਾਂ ਪੂਰੀ ਪੂਰੀ ਦੁਨੀਆ ਹੀ ਇਰਾਨ ਦੀ ਬੰਧਕ ਬਣ ਜਾਵੇਗੀ।

ਜ਼ਿਕਰਯੋਗ ਹੈ ਕਿ ਟਰੰਪ ਵੱਲੋਂ ਇਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਚਿਤਾਵਨੀ ਨੇ ਜਰਮਨੀ ਦੀ ਆਟੋ ਅਤੇ ਫਾਰਮਾ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਜਰਮਨੀ ਅਤੇ ਹੋਰ ਯੂਰਪੀ ਦੇਸ਼ ਇਸ ਗੱਲੋਂ ਨਾਰਾਜ਼ ਹਨ ਕਿ 28 ਫਰਵਰੀ ਨੂੰ ਇਰਾਨ 'ਤੇ ਹਮਲੇ ਸ਼ੁਰੂ ਕਰਨ ਤੋਂ ਪਹਿਲਾਂ ਅਮਰੀਕਾ ਅਤੇ ਇਜ਼ਰਾਈਲ ਨੇ ਉਨ੍ਹਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਸੀ।

ਇਹ ਵੀ ਪੜ੍ਹੋ- 16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ ਦੇਣ ਲੋਕ ! ਹਮਲੇ ਦੇ ਖ਼ਦਸ਼ੇ ਵਿਚਾਲੇ ਲਿਬਨਾਨ 'ਚ ਅਲਰਟ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Donald Trump
  • Iran Nuclear Program
  • German Chancellor
  • Whole World

ਯੂਗਾਂਡਾ 'ਚ ਮਨੁੱਖੀ ਤਸਕਰੀ ਵਿਰੁੱਧ ਵੱਡੀ ਕਾਰਵਾਈ, ਭਾਰਤੀਆਂ ਸਮੇਤ 231 ਵਿਦੇਸ਼ੀ ਨਾਗਰਿਕ ਹਿਰਾਸਤ 'ਚ

NEXT STORY

Stories You May Like

  • trump warns netenyahu
    'ਜੇ ਹੁਣ ਹਮਲਾ ਕੀਤਾ ਤਾਂ ਕੋਈ ਨਹੀਂ ਦੇਵੇਗਾ ਤੁਹਾਡਾ ਸਾਥ..!' ਟਰੰਪ ਨੇ ਨੇਤਨਯਾਹੂ ਨੂੰ ਦੇ'ਤੇ ਚਿਤਾਵਨੀ
  • china is making nuclear weapons every 18 days
    ਹਰ 18 ਦਿਨ 'ਚ ਇਕ ਪ੍ਰਮਾਣੂ ਹਥਿਆਰ ਤਿਆਰ ਕਰ ਰਿਹੈ ਚੀਨ! ਅਮਰੀਕਾ ਦੀ ਵਧੀ ਚਿੰਤਾ
  • trump big claim
    ਅਮਰੀਕਾ-ਇਰਾਨ ਦੀ ਜੰਗ ਖ਼ਤਮ ! ਟਰੰਪ ਨੇ ਕੀਤਾ ਵੱਡਾ ਦਾਅਵਾ
  • india nuclear program
    ਭਾਰਤ ਨੇ ਪਹਿਲੀ ਵਾਰ ਤਾਇਨਾਤ ਕਰ 'ਤੇ LIVE ਪ੍ਰਮਾਣੂ ਹਥਿਆਰ ! ਦੁਸ਼ਮਣਾਂ ਦੇ ਸੁੱਕੇ ਸਾਹ
  • trump on middle east
    ਲੱਗ ਗਈ ਜੰਗ ! ਇਰਾਨ ਨੇ ਦਾਗ'ਤੀਆਂ ਮਿਜ਼ਾਈਲਾਂ, ਟਰੰਪ ਨੇ ਵੀ ਦੇ'ਤੀ Warning
  • made a big mistake by completely   destroying   iraq  trump
    ਇਰਾਕ ਨੂੰ ਪੂਰੀ ਤਰ੍ਹਾਂ ‘ਨਸ਼ਟ’ ਕਰ ਕੇ ਬਹੁਤ ਵੱਡੀ ਗ਼ਲਤੀ ਕੀਤੀ : ਟਰੰਪ
  • us secret mission
    ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ ਕਰ'ਤਾ ਵੱਡਾ ਕਾਰਾ ! ਟਰੰਪ ਦੇ ਦਾਅਵੇ ਨੇ ਸਭ ਨੂੰ ਕਰ'ਤਾ ਹੈਰਾਨ
  • donald trump on iran uranium
    ਇਰਾਨ ਨਾਲ ਮਿਲ ਕੇ ਨਸ਼ਟ ਕਰਾਂਗੇ ਯੂਰੇਨੀਅਮ : ਟਰੰਪ
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ...
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • one accused arrested with 32 bore pistol
    ਐਕਟਿਵਾ ਦੀ ਡਿੱਕੀ ’ਚ ਰੱਖੀ ਹੋਈ ਸੀ 32 ਬੋਰ ਦੀ ਪਿਸਤੌਲ ਸਣੇ ਮੈਗਜ਼ੀਨ, 3 ਜ਼ਿੰਦਾ...
  • rain is falling in many places in punjab
    ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
  • important news for those applying for passports
    ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ...
  • speeding in maqsudan
    ਮਕਸੂਦਾਂ 'ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ...
  • new setback to the improvement trust in indirapuram scheme
    ਇੰਦਰਾਪੁਰਮ ਸਕੀਮ ’ਚ ਇੰਪਰੂਵਮੈਂਟ ਟਰੱਸਟ ਨੂੰ ਨਵਾਂ ਝਟਕਾ, 3 ਅਲਾਟੀਆਂ ਨੂੰ ਵਿਆਜ...
  • bms fashion owner threatened after firing demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
Trending
Ek Nazar
electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • musk s wealth crosses 1 trillion
      SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ 1 ਟ੍ਰਿਲੀਅਨ ਡਾਲਰ ਦੇ ਪਾਰ
    • attacks on indian ships will not be tolerated trump calls iran claims a lie
      'ਭਾਰਤੀ ਜਹਾਜ਼ਾਂ 'ਤੇ ਹਮਲੇ ਬਰਦਾਸ਼ਤ ਨਹੀਂ', ਟਰੰਪ ਨੇ ਈਰਾਨ ਦਾਅਵਿਆਂ ਨੂੰ ਦੱਸਿਆ...
    • facebook and instagram shut down
      ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ
    • advisory to indians in canada
      ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ!
    • person looks like baby
      ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ
    • 8 people killed in bus accident in nepal
      ਨੇਪਾਲ 'ਚ ਵਾਪਰਿਆ ਵੱਡਾ ਬੱਸ ਹਾਦਸਾ, 8 ਲੋਕਾਂ ਦੀ ਹੋਈ ਮੌਤ
    • poverty increase
      ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ
    • pakistan will fill its empty treasury with donkey meat
      ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ
    • classroom dedicated to former cm
      ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...
    • temporary migrants in australia
      ਆਸਟ੍ਰੇਲੀਆ 'ਚ ਅਸਥਾਈ ਪ੍ਰਵਾਸੀਆਂ ਦੀ ਗਿਣਤੀ 'ਚ ਰਿਕਾਰਡ ਵਾਧਾ, ਅੰਕੜੇ ਕਰ ਦੇਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +