Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    12:43:40 AM

  • youth absconds with gold necklace from jewellers

    24 ਘੰਟਿਆਂ ’ਚ ਦੂਜੀ ਵੱਡੀ ਵਾਰਦਾਤ, ਦਿਨ-ਦਿਹਾੜੇ...

  • major road accident near eastwood

    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ...

  • trump says iran downed us helicopter over hormuz we must respond

    'ਸਾਨੂੰ ਜਵਾਬ ਦੇਣਾ ਪਵੇਗਾ...', ਅਪਾਚੇ ਹੈਲੀਕਾਪਟਰ...

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • Joe ਦੇ 'Out' ਹੋਣ 'ਤੇ Trump ਨੇ ਕੱਸਿਆ ਤੰਜ, ਕਿਹਾ- 'Biden ਅਮਰੀਕੀ ਇਤਿਹਾਸ ਦੇ ਸਭ ਤੋਂ ਖ਼ਰਾਬ ਰਾਸ਼ਟਰਪਤੀ'

INTERNATIONAL News Punjabi(ਵਿਦੇਸ਼)

Joe ਦੇ 'Out' ਹੋਣ 'ਤੇ Trump ਨੇ ਕੱਸਿਆ ਤੰਜ, ਕਿਹਾ- 'Biden ਅਮਰੀਕੀ ਇਤਿਹਾਸ ਦੇ ਸਭ ਤੋਂ ਖ਼ਰਾਬ ਰਾਸ਼ਟਰਪਤੀ'

  • Edited By Harpreet Singh,
  • Updated: 22 Jul, 2024 03:35 AM
United States of America
donald trump on joe biden
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਚੋਣ ਮੈਦਾਨ ਤੋਂ ਹਟਣ ਦੇ ਐਲਾਨ ਤੋਂ ਬਾਅਦ ਤੋਂ ਅਮਰੀਕਾ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ ਅਤੇ ਬਾਇਡਨ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲੀ ਪ੍ਰਤੀਕਿਰਿਆ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਡੋਨਾਲਡ ਟਰੰਪ ਦੀ ਤਰਫ਼ੋਂ ਆਈ ਹੈ।

ਇਕ ਨਿਊਜ਼ ਚੈਨਲ ਨੂੰ ਦਿੱਤੇ ਗਏ ਇੰਟਰਵਿਊ ਵਿੱਚ ਡੋਨਾਲਡ ਟਰੰਪ ਨੇ ਬਾਇਡਨ ਵੱਲੋਂ ਉਮੀਦਵਾਰੀ ਵਾਪਸ ਲੈਣ 'ਤੇ ਸਿਆਸੀ ਤੰਜ ਕੱਸਿਆ ਹੈ। ਟਰੰਪ ਨੇ ਕਿਹਾ ਕਿ ਜੋਅ ਬਾਇਡਨ ਅਮਰੀਕੀ ਇਤਿਹਾਸ ਦੇ ਸਭ ਤੋਂ ਖ਼ਰਾਬ ਰਾਸ਼ਟਰਪਤੀ ਰਹੇ ਹਨ। ਕਮਲਾ ਹੈਰਿਸ ਦੇ ਮੈਦਾਨ ਵਿੱਚ ਉਤਰਣ 'ਤੇ ਟਰੰਪ ਨੇ ਕਿਹਾ ਕਿ ਕਮਲਾ ਹੈਰਿਸ ਨੂੰ ਹਰਾਉਣਾ ਉਨ੍ਹਾਂ ਲਈ ਜੋ ਬਾਇਡਨ ਦੇ ਮੁਕਾਬਲੇ ਜ਼ਿਆਦਾ ਆਸਾਨ ਹੋਵੇਗਾ।

ਇਹ ਵੀ ਪੜ੍ਹੋੋ- ਅਮਰੀਕਾ ਦੀ ਸਿਆਸਤ 'ਚ ਵੱਡਾ ਭੂਚਾਲ, ਜੋਅ ਬਾਈਡਨ ਨੇ ਰਾਸ਼ਟਰਪਤੀ ਚੋਣਾਂ ਨਾ ਲੜਨ ਦਾ ਕੀਤਾ ਐਲਾਨ

ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ ਚੋਣ ਸਰਵੇਖਣਾਂ ਵਿੱਚ ਡੋਨਾਲਡ ਟਰੰਪ ਜੋ ਬਾਇਡਨ ਦੇ ਮੁਕਾਬਲੇ ਕਾਫ਼ੀ ਅੱਗੇ ਚੱਲ ਰਹੇ ਸਨ ਅਤੇ ਮੰਨਿਆ ਜਾ ਰਿਹਾ ਸੀ ਕਿ ਇਹ ਚੋਣ ਹੁਣ ਇਕ ਤਰਫ਼ਾ ਹੋ ਜਾਵੇਗੀ। ਪਿਛਲੇ ਦਿਨੀਂ ਡੋਨਾਲਡ ਟਰੰਪ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਉਨ੍ਹਾਂ ਦੀ ਲੋਕਪ੍ਰਿਯਤਾ ਵਿੱਚ ਅਚਾਨਕ ਵਾਧਾ ਹੋ ਗਿਆ ਸੀ ਅਤੇ ਲੋਕ ਹੁਣ ਉਨ੍ਹਾਂ ਨੂੰ ਅਗਲੇ ਰਾਸ਼ਟਰਪਤੀ ਦੇ ਤੌਰ 'ਤੇ ਦੇਖ ਰਹੇ ਸਨ। 

ਅਮਰੀਕਾ ਵਿੱਚ ਜੋਅ ਬਾਇਡਨ ਦੇ ਸ਼ਾਸਨਕਾਲ ਵਿੱਚ ਅਮਰੀਕੀ ਅਰਥਵਿਵਸਥਾ ਵਿੱਚ ਮੰਦੀ ਦੇਖਣ ਨੂੰ ਮਿਲ ਰਹੀ ਹੈ, ਇਸ ਕਰਕੇ ਲੋਕ ਹੁਣ ਬਦਲਾਅ ਦੀ ਉਮੀਦ ਕਰ ਰਹੇ ਹਨ। ਜੋਅ ਬਾਇਡਨ ਦੇ ਮੈਦਾਨ ਤੋਂ ਹਟਣ ਤੋਂ ਬਾਅਦ ਹੁਣ ਡੋਨਾਲਡ ਟਰੰਪ ਜ਼ਿਆਦਾ ਆਕਰਮਕ ਰੁਖ਼ ਅਖਤਿਆਰ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਡੈਮੋਕ੍ਰੈਟਿਕ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਜੋਅ ਬਾਈਡਨ ਨੇ ਆਪਣੇ 'ਐਕਸ' ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰ ਕੇ ਰਾਸ਼ਟਰਪਤੀ ਚੋਣਾਂ 'ਚੋਂ ਨਾਂ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • USA
  • Donald Trump
  • Joe Biden
  • Comment
  • President
  • Elections
  • Worst

Kamala Harris ਹੋਣਗੇ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਉਮੀਦਵਾਰ, Biden ਨੇ ਕੀਤਾ ਐਲਾਨ

NEXT STORY

Stories You May Like

  • vinesh says after exiting asian games trials    i didn  t fail
    ਏਸ਼ੀਆਈ ਖੇਡਾਂ ਦੇ ਟਰਾਇਲਸ ਤੋਂ ਬਾਹਰ ਹੋਣ ਮਗਰੋਂ ਵਿਨੇਸ਼ ਨੇ ਕਿਹਾ - "ਮੈਂ ਫੇਲ੍ਹ ਨਹੀਂ ਹੋਈ"
  • trump big action on cuba
    ਟਰੰਪ ਦੀ ਵੱਡੀ ਕਾਰਵਾਈ, ਹੁਣ ਇਸ ਦੇਸ਼ ਦੇ ਰਾਸ਼ਟਰਪਤੀ ਸਣੇ ਕਈ ਵਿਅਕਤੀਆਂ 'ਤੇ ਲਾਈਆਂ ਪਾਬੰਦੀਆਂ
  • hoists tricolor on north america  s highest volcano
    ਭਾਰਤ ਦੀ ਧੀ ਨੇ ਰਚਿਆ ਇਤਿਹਾਸ: ਉੱਤਰੀ ਅਮਰੀਕਾ ਦੇ ਸਭ ਤੋਂ ਉੱਚੇ ਜਵਾਲਾਮੁਖੀ 'ਤੇ ਲਹਿਰਾਇਆ ਤਿਰੰਗਾ
  • americans are completely fed up with the trump administration
    ਟਰੰਪ ਪ੍ਰਸ਼ਾਸਨ ਤੋਂ ਪੂਰੀ ਤਰ੍ਹਾਂ ਤੰਗ ਆਏ ਅਮਰੀਕੀ
  • trump statement
    ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ
  • trump on iran
    ''ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!'' ਇਰਾਨ 'ਤੇ ਮੁੜ ਹਮਲੇ ਮਗਰੋਂ ਟਰੰਪ ਦਾ ਵੱਡਾ ਬਿਆਨ
  • trump big warning to iran
    'ਜੇਕਰ ਕੋਈ ਅਮਰੀਕੀ ਸੈਨਿਕ ਮਰਿਆ ਤਾਂ........', ਟਰੰਪ ਦੀ ਈਰਾਨ ਨੂੰ ਵੱਡੀ ਚੇਤਾਵਨੀ
  • indian stock market world s 5th largest market loses its crown
    ਭਾਰਤੀ ਸ਼ੇਅਰ ਬਾਜ਼ਾਰ ਨੂੰ ਵੱਡਾ ਝਟਕਾ: ਦੁਨੀਆ ਦੇ 5ਵੇਂ ਸਭ ਤੋਂ ਵੱਡੇ ਬਾਜ਼ਾਰ ਦਾ ਖੁੱਸਿਆ ਤਾਜ
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
Trending
Ek Nazar
accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pok protests
      PoK 'ਚ ਮੁੜ ਤਣਾਅਪੂਰਨ ਹੋਏ ਹਾਲਾਤ ! ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ 'ਤੇ...
    • indian origin couple  9 yr old son die in uk
      ਪੁੱਤ ਦੀ ਬੀਮਾਰੀ ਕਾਰਨ ਟੁੱਟਿਆ ਭਾਰਤੀ ਜੋੜਾ! 36ਵੀਂ ਮੰਜ਼ਿਲ ਤੋਂ ਡਿੱਗਣ ਕਾਰਨ...
    • event organized
      ਇਟਲੀ : 76 ਵੀਂ ਬਰਸੀ ਨੂੰ ਸਮਰਪਿਤ ਸਮਾਗਮ ਆਯੋਜਿਤ
    • iran israel conflict
      ਇਜ਼ਰਾਈਲੀ ਹਮਲਿਆਂ 'ਚ ਇਰਾਨ ਦੇ 2 ਜਵਾਨਾਂ ਦੀ ਮੌਤ ! ਮੀਡੀਆ ਨੇ ਕੀਤੀ ਪੁਸ਼ਟੀ
    • deal with iran
      ਜਲਦ ਖੁੱਲ੍ਹੇਗਾ ਹੋਰਮੁਜ਼! 2-3 ਦਿਨਾਂ 'ਚ ਈਰਾਨ ਨਾਲ ਹੋਵੇਗਾ ਸਮਝੌਤਾ, ਟਰੰਪ ਦਾ...
    • hariprakash dasji swami honored
      ਅਮਰੀਕਾ 'ਚ ਹਰੀਪ੍ਰਕਾਸ਼ ਦਾਸਜੀ ਸਵਾਮੀ ਸਨਮਾਨਿਤ
    • us action
      ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ ਅਮਰੀਕਾ ! ਭਾਰਤੀ ਸਣੇ 17 ਖ਼ਿਲਾਫ਼...
    • india nuclear program
      ਭਾਰਤ ਨੇ ਪਹਿਲੀ ਵਾਰ ਤਾਇਨਾਤ ਕਰ 'ਤੇ LIVE ਪ੍ਰਮਾਣੂ ਹਥਿਆਰ ! ਦੁਸ਼ਮਣਾਂ ਦੇ...
    • shamsher singh in uk
      ਯੂ.ਕੇ 'ਚ ਰਹਿ ਰਹੇ ਖਾਲਿਸਤਾਨੀ ਕੱਟੜਪੰਥੀ ਸ਼ਮਸ਼ੇਰ ਸਿੰਘ ਨੇ ਕੀਤੇ ਸਨਸਨੀਖੇਜ਼...
    • ebola cases
      ਗੰਭੀਰ ਬਿਮਾਰੀ ਨੇ ਲੈ ਲਈ 100 ਤੋਂ ਵੱਧ ਲੋਕਾਂ ਦੀ ਜਾਨ, ਨਹੀਂ ਬਣਿਆ ਟੀਕਾ ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +