Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:07:41 AM

  • tight security in punjab  dgp gaurav yadav gives strict orders to the officers

    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ...

  • gold and silver prices increased again today

    ਅੱਜ ਫਿਰ ਵਧ ਗਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਦੇਖੋ...

  • houthis target saudi ship

    ਹੂਤੀਆਂ ਨੇ ਸਾਊਦੀ ਦੇ ਜਹਾਜ਼ 'ਤੇ ਕਰ'ਤਾ ਹਮਲਾ !...

  • notices issued to 1 38 lakh voters under sir

    SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ''We Got Him..!'' ਪਾਇਲਟ ਦੇ ਸਫ਼ਲ ਰੈਸਕਿਊ ਨੂੰ ਟਰੰਪ ਨੇ ਦੱਸਿਆ ਸਭ ਤੋਂ 'ਦਲੇਰਾਨਾ ਆਪਰੇਸ਼ਨ'

INTERNATIONAL News Punjabi(ਵਿਦੇਸ਼)

''We Got Him..!'' ਪਾਇਲਟ ਦੇ ਸਫ਼ਲ ਰੈਸਕਿਊ ਨੂੰ ਟਰੰਪ ਨੇ ਦੱਸਿਆ ਸਭ ਤੋਂ 'ਦਲੇਰਾਨਾ ਆਪਰੇਸ਼ਨ'

  • Edited By Harpreet Singh,
  • Updated: 05 Apr, 2026 10:29 AM
United States of America
donald trump on pilot rescue
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਬੀਤੇ ਦਿਨੀਂ ਇਰਾਨ 'ਚ ਕ੍ਰੈਸ਼ ਹੋਏ ਅਮਰੀਕੀ ਏਅਰ ਫੋਰਸ ਦੇ ਫਾਈਟਰ ਜੈੱਟ, ਜਿਸ 'ਚੋਂ ਇਕ ਪਾਇਲਟ ਨੂੰ ਰੈਸਕਿਊ ਕਰ ਲਿਆ ਗਿਆ ਸੀ ਤੇ ਦੂਜਾ ਲਾਪਤਾ ਹੋ ਗਿਆ ਸੀ, ਨੂੰ ਹੁਣ ਬਚਾ ਲਿਆ ਗਿਆ ਹੈ। ਇਸ ਮਗਰੋਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਸਵੇਰੇ ਇੱਕ ਬਹੁਤ ਹੀ ਜੋਸ਼ੀਲੀ ਪੋਸਟ ਰਾਹੀਂ ਦੇਸ਼ ਨੂੰ ਦੱਸਿਆ ਕਿ ਇਰਾਨੀ ਸਰਹੱਦ ਦੇ ਅੰਦਰ ਫਸੇ ਅਮਰੀਕੀ ਹਵਾਈ ਫੌਜ ਦੇ ਇੱਕ ਸੀਨੀਅਰ ਅਧਿਕਾਰੀ (ਕਰਨਲ) ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਇਹ ਕਰਨਲ ਉਸ F-15E ਸਟ੍ਰਾਈਕ ਈਗਲ ਜਹਾਜ਼ ਦਾ ਮੈਂਬਰ ਸੀ, ਜਿਸ ਨੂੰ ਸ਼ੁੱਕਰਵਾਰ ਨੂੰ ਇਰਾਨ ਨੇ ਡੇਗ ਲਿਆ ਸੀ।

ਟਰੰਪ ਨੇ ਟਰੁੱਥ ਸੋਸ਼ਲ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਅਮਰੀਕੀ ਫੌਜ ਨੇ ਅਮਰੀਕੀ ਇਤਿਹਾਸ ਦੇ ਸਭ ਤੋਂ ਦਲੇਰਾਨਾ 'ਸਰਚ ਅਤੇ ਰੈਸਕਿਊ' ਆਪ੍ਰੇਸ਼ਨਾਂ ਵਿੱਚੋਂ ਇੱਕ ਨੂੰ ਅੰਜਾਮ ਦਿੱਤਾ ਹੈ। ਕਰਨਲ ਇਰਾਨ ਦੇ ਬਹੁਤ ਹੀ ਮੁਸ਼ਕਲ ਪਹਾੜੀ ਇਲਾਕਿਆਂ ਵਿੱਚ 'ਦੁਸ਼ਮਣ ਦੇਸ਼ 'ਚ' ਫਸੇ ਹੋਏ ਸਨ। ਇਰਾਨੀ ਫੌਜਾਂ ਹਰ ਪਲ ਉਨ੍ਹਾਂ ਦੇ ਨੇੜੇ ਆ ਰਹੀਆਂ ਸਨ। ਟਰੰਪ ਅਨੁਸਾਰ, ਭਾਵੇਂ ਉਹ ਕਰਨਲ ਇਕੱਲੇ ਸਨ, ਪਰ ਅਮਰੀਕੀ ਕਮਾਂਡ ਸੈਂਟਰ, ਰੱਖਿਆ ਸਕੱਤਰ ਅਤੇ ਜੁਆਇੰਟ ਚੀਫ਼ਸ ਆਫ਼ ਸਟਾਫ 24 ਘੰਟੇ ਉਨ੍ਹਾਂ ਦੀ ਲੋਕੇਸ਼ਨ 'ਤੇ ਨਜ਼ਰ ਰੱਖ ਰਹੇ ਸਨ ਅਤੇ ਉਨ੍ਹਾਂ ਨੂੰ ਬਚਾਉਣ ਦੀ ਯੋਜਨਾ ਬਣਾ ਰਹੇ ਸਨ।

PunjabKesari

ਇਹ ਵੀ ਪੜ੍ਹੋੋ- 'ਸਰਪੰਚ ਸਾਬ੍ਹ' 'ਤੇ ਲੱਗੇਗਾ Ban ! ਲਗਾਤਾਰ ਦੋ ਮੈਚਾਂ 'ਚ ਜਿੱਤ ਦੇ ਬਾਵਜੂਦ 'ਪੰਜਾਬ' ਲਈ ਖੜ੍ਹੀ ਹੋਈ ਵੱਡੀ ਮੁਸੀਬਤ

ਟਰੰਪ ਨੇ ਖ਼ੁਲਾਸਾ ਕੀਤਾ ਕਿ ਇਹ ਸਿਰਫ਼ ਇੱਕ ਨਹੀਂ, ਸਗੋਂ ਦੋ ਸਫਲ ਰੈਸਕਿਊ ਸਨ। ਪਹਿਲੇ ਪਾਇਲਟ ਨੂੰ ਸ਼ੁੱਕਰਵਾਰ ਨੂੰ ਹੀ ਬਚਾ ਲਿਆ ਗਿਆ ਸੀ, ਪਰ ਦੂਜੇ ਆਪ੍ਰੇਸ਼ਨ ਦੀ ਸੁਰੱਖਿਆ ਲਈ ਉਸ ਵੇਲੇ ਖ਼ਬਰ ਗੁਪਤ ਰੱਖੀ ਗਈ ਸੀ। ਇਸ ਆਪ੍ਰੇਸ਼ਨ ਵਿੱਚ ਦਰਜਨਾਂ ਹਵਾਈ ਜਹਾਜ਼ਾਂ ਅਤੇ ਆਧੁਨਿਕ ਹਥਿਆਰਾਂ ਦੀ ਵਰਤੋਂ ਕੀਤੀ ਗਈ ਤਾਂ ਜੋ ਇਰਾਨੀ ਹਵਾਈ ਰੱਖਿਆ ਪ੍ਰਣਾਲੀ ਨੂੰ ਮਾਤ ਦਿੱਤੀ ਜਾ ਸਕੇ। ਰਾਸ਼ਟਰਪਤੀ ਨੇ ਦਾਅਵਾ ਕੀਤਾ ਕਿ ਇਸ ਪੂਰੇ ਖ਼ਤਰਨਾਕ ਆਪ੍ਰੇਸ਼ਨ ਦੌਰਾਨ ਕਿਸੇ ਵੀ ਅਮਰੀਕੀ ਸੈਨਿਕ ਦੀ ਜਾਨ ਨਹੀਂ ਗਈ।

ਟਰੰਪ ਨੇ ਆਪਣੇ ਸੰਦੇਸ਼ ਦੇ ਅੰਤ ਵਿੱਚ ਦੁਹਰਾਇਆ ਕਿ ਅਮਰੀਕਾ ਆਪਣੇ ਕਿਸੇ ਵੀ ਜਵਾਨ ਨੂੰ ਦੁਸ਼ਮਣ ਦੇ ਇਲਾਕੇ ਵਿੱਚ ਇਕੱਲਾ ਨਹੀਂ ਛੱਡੇਗਾ। 20 ਸਾਲਾਂ ਵਿੱਚ ਪਹਿਲੀ ਵਾਰ ਕਿਸੇ ਅਮਰੀਕੀ ਲੜਾਕੂ ਜਹਾਜ਼ ਦਾ ਡਿੱਗਣਾ ਅਤੇ ਫਿਰ ਇਰਾਨ ਵਰਗੇ ਦੇਸ਼ ਦੇ ਅੰਦਰ ਵੜ ਕੇ ਆਪਣੇ ਅਧਿਕਾਰੀ ਨੂੰ ਸੁਰੱਖਿਅਤ ਕੱਢ ਲੈਣਾ, ਅਮਰੀਕੀ ਫੌਜ ਦੀ ਮਾਨਸਿਕ ਅਤੇ ਤਕਨੀਕੀ ਜਿੱਤ ਮੰਨਿਆ ਜਾ ਰਿਹਾ ਹੈ। ਇਸ ਘਟਨਾ ਨੇ ਜੰਗ ਦੇ ਮੈਦਾਨ ਵਿੱਚ ਅਮਰੀਕਾ ਦੇ ਹੌਸਲੇ ਹੋਰ ਬੁਲੰਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਲੱਭ ਗਿਆ ਇਰਾਨ 'ਚ ਗੁਆਚਿਆ ਅਮਰੀਕੀ ਪਾਇਲਟ ! ਰੈਸਕਿਊ ਦੀਆਂ ਤਿਆਰੀਆਂ ਸ਼ੁਰੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Donald Trump
  • US AirForce Pilot
  • Rescue Operation

ਤੇਲ ਦੀਆਂ ਕੀਮਤਾਂ ਨੇ ਕੱਢੇ ਵੱਟ! ਟਰਾਂਸਪੋਰਟ ਕਿਰਾਏ 'ਚ 65 ਫੀਸਦੀ ਵਾਧਾ, ਪਾਕਿਸਤਾਨ 'ਚ ਮਚੀ ਹਾਹਾਕਾਰ

NEXT STORY

Stories You May Like

  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • trump warns iran
    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ ਨੇ ਈਰਾਨ ਨੂੰ ਦੇ'ਤੀ ਚੇਤਾਵਨੀ
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • air india flight from ludhiana to delhi immediately stopped
    ਲੁਧਿਆਣਾ ਤੋਂ ਦਿੱਲੀ ਜਾਣ ਵਾਲੀ Air India ਦੀ ਫਲਾਈਟ ਤੁਰੰਤ ਰੋਕੀ ਗਈ, ਪਾਇਲਟ ਨੇ ਵਾਪਸ ਮੋੜਿਆ ਜਹਾਜ਼
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • youth builds india  s first flying car
    ਨੌਜਵਾਨ ਨੇ ਬਣਾਈ ਭਾਰਤ ਦੀ ਪਹਿਲੀ ਉੱਡਣ ਵਾਲੀ ਕਾਰ, ਫ਼ੌਜ ਦੇ ਹੈਲੀਪੈਡ 'ਤੇ ਕੀਤਾ ਸਫ਼ਲ ਪ੍ਰੀਖਣ
  • us iran conflict
    ਖ਼ਤਮ ਹੋ ਗਏ ਹਥਿਆਰ ! ਟਰੰਪ ਨੂੰ ਜੰਗ ਤੋਂ ਪਿੱਛੇ ਖਿੱਚਣੇ ਪਏ ਪੈਰ
  • tight security in punjab  dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • ex president court verdict
      ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ ਅਦਾਲਤ ਨੇ ਸੁਣਾਇਆ ਇਤਿਹਾਸਕ...
    • red alert amid forecast of heavy rain
      ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ
    • canadian judge overrules decision
      ਕੈਨੇਡੀਅਨ ਜੱਜ ਨੇ ਪੰਜਾਬੀ ਮੂਲ ਦੇ ਵਿਅਕਤੀ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਪਲਟਿਆ
    • punjabi youth in australia
      ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ
    • ebola in congo
      ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ
    • indian youth in usa
      ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ ਨੌਜਵਾਨ ਇੰਜੀਨੀਅਰ ਦੀ ਮੌਤ
    • iran us conflict
      ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ
    • immigrants must obey law
      ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...
    • balochistan dr maharang baloch sentenced to life imprisonment
      ਬਲੋਚਿਸਤਾਨ: ਡਾ. ਮਹਾਰੰਗ ਬਲੋਚ ਨੂੰ ਉਮਰ ਕੈਦ ਦੀ ਸਜ਼ਾ , ਅੱਤਵਾਦ ਵਿਰੋਧੀ ਅਦਾਲਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +