Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:29:33 PM

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

  • parvinder jhota  dig  accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ...

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ ਬੁਲੇਟ ਪਰੂਫ਼ ਜੈਕਟਾਂ ਸਣੇ ਮੁਲਜ਼ਮ ਗ੍ਰਿਫ਼ਤਾਰ

INTERNATIONAL News Punjabi(ਵਿਦੇਸ਼)

ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ ਬੁਲੇਟ ਪਰੂਫ਼ ਜੈਕਟਾਂ ਸਣੇ ਮੁਲਜ਼ਮ ਗ੍ਰਿਫ਼ਤਾਰ

  • Edited By Harpreet Singh,
  • Updated: 05 Aug, 2026 10:18 AM
United States of America
donald trump on target
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੈਲੀਫ਼ੋਰਨੀਆ ਸਥਿਤ 'ਟਰੰਪ ਨੈਸ਼ਨਲ ਗੋਲਫ਼ ਕੋਰਸ' 'ਚ ਆਯੋਜਿਤ ਹੋਣ ਵਾਲੇ ਇੱਕ ਫੰਡਰੇਜ਼ਿੰਗ ਪ੍ਰੋਗਰਾਮ ਤੋਂ ਸਿਰਫ਼ ਦੋ ਦਿਨ ਪਹਿਲਾਂ ਪੁਲਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਉਹ ਗੋਲਫ਼ ਕੋਰਸ 'ਚ ਸੁਰੱਖਿਆ ਇੰਤਜ਼ਾਮਾਂ ਦੀ ਰੇਕੀ ਕਰ ਰਿਹਾ ਸੀ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ, ਜਦੋਂ ਕੁਝ ਮਹੀਨੇ ਪਹਿਲਾਂ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਕ ਡਿਨਰ ਪ੍ਰੋਗਰਾਮ ਦੌਰਾਨ ਫਾਇਰਿੰਗ ਹੋ ਗਈ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਾਨੀਨ ਜੌਹਨ ਤਾਏਲੇ (38) ਵਜੋਂ ਹੋਈ ਹੈ। ਉਹ ਗੋਲਫ਼ ਕੋਰਸ ਦੇ ਆਲੇ-ਦੁਆਲੇ ਦੀਆਂ ਫੋਟੋਆਂ ਅਤੇ ਵੀਡੀਓਜ਼ ਬਣਾ ਰਿਹਾ ਸੀ। ਮੁਲਜ਼ਮ ਕੋਲੋਂ 16 ਰਾਊਂਡ ਵਾਲੀ ਮੈਗਜ਼ੀਨ ਬਰਾਮਦ ਹੋਈ, ਜਦਕਿ ਉਸ ਦੀ ਗੱਡੀ 'ਚੋਂ ਇੱਕ ਲੋਡਿਡ ਪਿਸਤੌਲ ਵੀ ਬਰਾਮਦ ਹੋਈ ਹੈ। ਉਸ ਦੇ ਘਰ 'ਚ ਛਾਪੇਮਾਰੀ ਦੌਰਾਨ ਪੁਲਸ ਨੇ ਇੱਕ ਮੋਡੀਫਾਈਡ AR-ਸਟਾਈਲ ਰਾਈਫਲ, ਕਈ ਹਥਿਆਰ, ਬੁਲੇਟਪਰੂਫ ਜੈਕੇਟ ਅਤੇ ਅਜੀਬ ਨੋਟਸ ਵਾਲੀਆਂ ਕੁਝ ਨੋਟਬੁੱਕਸ ਜ਼ਬਤ ਕੀਤੀਆਂ ਹਨ।

ਇਹ ਵੀ ਪੜ੍ਹੋ- ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ

ਮੁਲਜ਼ਮ 'ਤੇ ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਚੋਰੀ ਸਣੇ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੇ ਅਦਾਲਤ 'ਚ ਆਪਣੇ ਆਪ ਨੂੰ ਬੇਗੁਨਾਹ ਦੱਸਿਆ ਹੈ ਅਤੇ ਅਦਾਲਤ ਨੇ ਉਸ ਦੀ ਜ਼ਮਾਨਤ ਰਾਸ਼ੀ 2,50,000 ਡਾਲਰ ਤੈਅ ਕੀਤੀ ਹੈ।

ਫਿਲਹਾਲ ਲਾਸ ਐਂਜਲੇਸ ਸ਼ੈਰਿਫ਼ ਡਿਪਾਰਟਮੈਂਟ ਅਤੇ ਸੀਕ੍ਰੇਟ ਸਰਵਿਸ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜਨਤਾ ਲਈ ਕੋਈ ਸਿੱਧਾ ਖ਼ਤਰਾ ਨਹੀਂ ਹੈ, ਪਰ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Donald Trump
  • Trump National Golf Course
  • Police Arrest

ਸ਼੍ਰੀਲੰਕਾ 'ਚ ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ ; 7 ਲੋਕਾਂ ਦੀ ਮੌਤ, ਸਕੂਲ ਹੋਏ ਬੰਦ

NEXT STORY

Stories You May Like

  • accused arrested with heroin and intoxicating pills
    ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • amritsar 5 modules busted in a single operation
    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
  • strict action against illegal miners  five accused arrested
    ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
  • 9 accused arrested with heroin
    9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
  • major police operation in amritsar five accused arrest with 13 pistols
    ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
  • five accused of america based gangster lucky patial arrested with weapons
    ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ ਬੈਠੇ ਗੈਂਗਸਟਰ ਲੱਕੀ ਪਟਿਆਲ ਦੇ 5 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ
  • tensions rise again in west asia
    ਪੱਛਮੀ ਏਸ਼ੀਆ 'ਚ ਮੁੜ ਵਧਿਆ ਤਣਾਅ: Riyadh Airport 'ਤੇ ਹੂਤੀਆਂ ਦੇ ਹਮਲੇ 'ਚ 1 ਭਾਰਤੀ ਸਣੇ 13 ਲੋਕਾਂ ਦੀ ਮੌਤ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • committee constituted
      KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...
    • ranjeev puri assembly speaker
      ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ
    • afghan civilians condition
      ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  :...
    • china new diplomacy in australia
      'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
    • south korean stock market  kospi fell by more than 7
      ਦੱਖਣੀ ਕੋਰੀਆਈ ਸਟਾਕ ਮਾਰਕੀਟ 'ਚ ਹਾਹਾਕਰ, ਕੋਸਪੀ 7% ਤੋਂ ਵੱਧ ਡਿੱਗਿਆ, ਰੁਕੀ...
    • sukhpal singh dhanoa and varinder singh honoured
      ਐੱਨ.ਸੀ.ਏ.ਆਈ.ਏ. ਦੇ ਸਲਾਨਾ ਸਮਾਗਮ ’ਚ ਡਾ. ਸੁਖਪਾਲ ਸਿੰਘ ਧਨੋਆ ਤੇ ਵਰਿੰਦਰ ਸਿੰਘ...
    • imf lowers chinas economic growth rate forecast to
      IMF ਵੱਲੋਂ ਚੀਨ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾ ਕੇ ਕੀਤਾ 4.5 ਫ਼ੀਸਦੀ
    • trump reiterates promise
      ਟਰੰਪ ਨੇ ਮੁੜ ਕੀਤਾ 5,000 ਡਾਲਰ ਦੇਣ ਦਾ ਵਾਅਦਾ
    • saudi prince security
      ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ
    • gen z youth forced to become a   lost generation   due to a lack of jobs
      ਚੀਨ : ਨੌਕਰੀਆਂ ਦੀ ਘਾਟ ਕਾਰਨ 'Lost Generation' ਬਣਨ ਲਈ ਮਜਬੂਰ Gen Z ਯੂਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +