Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    8:39:09 PM

  • tarun chugh will be in rajya sabha

    ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ...

  • tarun chugh rajya sabha candidate from mp

    ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ...

  • company closed 700 employees became unemployed

    ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700...

  • dispute between a police officer and his wife created a ruckus

    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਫ਼ੌਜੀ ਅਫ਼ਸਰਾਂ ਨੇ ਟਰੰਪ ਨੂੰ ਹੀ ਕੱਢ'ਤਾ ਮੀਟਿੰਗ 'ਚੋਂ ਬਾਹਰ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

INTERNATIONAL News Punjabi(ਵਿਦੇਸ਼)

ਫ਼ੌਜੀ ਅਫ਼ਸਰਾਂ ਨੇ ਟਰੰਪ ਨੂੰ ਹੀ ਕੱਢ'ਤਾ ਮੀਟਿੰਗ 'ਚੋਂ ਬਾਹਰ ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

  • Edited By Harpreet Singh,
  • Updated: 21 Apr, 2026 11:19 AM
United States of America
donald trump out during meeting
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ ਜੰਗ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕੀ ਐੱਫ-15 ਜੈੱਟ ਡਿੱਗਣ ਤੋਂ ਬਾਅਦ ਭੜਕ ਗਏ ਸਨ। ਉਹ ਕਈ ਘੰਟਿਆਂ ਤੱਕ ਅਧਿਕਾਰੀਆਂ ’ਤੇ ਚੀਕਦੇ-ਚਿਲਾਉਂਦੇ ਰਹੇ। ‘ਦਿ ਵਾਲ ਸਟ੍ਰੀਟ ਜਰਨਲ’ ਦੀ ਰਿਪੋਰਟ ਮੁਤਾਬਕ, ਇਸੇ ਵਜ੍ਹਾ ਕਰ ਕੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵਾਰ ਰੂਮ ਦੀ ਅਹਿਮ ਬ੍ਰੀਫਿੰਗਜ਼ ਤੋਂ ਦੂਰ ਰੱਖਿਆ। ਹਾਲਾਂਕਿ, ਵ੍ਹਾਈਟ ਹਾਊਸ ਨੇ ਇਸ ਰਿਪੋਰਟ ਨੂੰ ਖਾਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ 3 ਅਪ੍ਰੈਲ ਨੂੰ ਇਰਾਨ ਦੇ ਉੱਪਰ ਅਮਰੀਕੀ ਐੱਫ-15 ਜੈੱਟ ਡਿੱਗਣ ਤੋਂ ਬਾਅਦ 2 ਏਅਰਮੈਨ ਲਾਪਤਾ ਹੋ ਗਏ ਸਨ, ਜਿਨ੍ਹਾਂ 'ਚੋਂ ਇਕ ਨੂੰ ਤੁਰੰਤ ਬਚਾ ਲਿਆ ਗਿਆ ਸੀ, ਪਰ ਦੂਜਾ 24 ਘੰਟਿਆਂ ਤੋਂ ਵੱਧ ਸਮੇਂ ਤੱਕ ਦੁਸ਼ਮਣ ਦੇ ਇਲਾਕੇ ’ਚ ਫਸਿਆ ਰਿਹਾ। ਰਿਪੋਰਟ ’ਚ ਸੀਨੀਅਰ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਟਰੰਪ ਨੂੰ ਸਥਿਤੀ ਦੀ ਜਾਣਕਾਰੀ ਸਿਰਫ ਜ਼ਰੂਰੀ ਮੌਕਿਆਂ ’ਤੇ ਫ਼ੋਨ ਰਾਹੀਂ ਦਿੱਤੀ ਜਾ ਰਹੀ ਸੀ। ਉਨ੍ਹਾਂ ਨੂੰ ਰੀਅਲ-ਟਾਈਮ ਆਪ੍ਰੇਸ਼ਨ ਵਾਲੀਆਂ ਬੈਠਕਾਂ ’ਚ ਸ਼ਾਮਲ ਨਹੀਂ ਕੀਤਾ ਗਿਆ, ਕਿਉਂਕਿ ਅਧਿਕਾਰੀਆਂ ਨੂੰ ਲੱਗਿਆ ਕਿ ਉਨ੍ਹਾਂ ਦੀ ਬੇਸਬਰੀ ਦਾ ਅਸਰ ਫ਼ੈਸਲਿਆਂ ’ਤੇ ਪੈ ਸਕਦਾ ਹੈ।

ਟਰੰਪ ਨੇ ਤੁਰੰਤ ਕਾਰਵਾਈ ਦਾ ਦਬਾਅ ਬਣਾਇਆ
ਰਿਪੋਰਟ ਅਨੁਸਾਰ, ਗੁੱਡ ਫ੍ਰਾਈਡੇ ਦੇ ਦਿਨ ਜਦੋਂ ਟਰੰਪ ਨੂੰ ਏਅਰਮੈਨ ਦੇ ਲਾਪਤਾ ਹੋਣ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਫੌਜ ਨੂੰ ਕਿਹਾ ਕਿ ‘ਉਨ੍ਹਾਂ ਨੂੰ ਤੁਰੰਤ ਵਾਪਸ ਲਿਆਓ।’ ਉਨ੍ਹਾਂ ਤੇਜ਼ ਕਾਰਵਾਈ ਦੀ ਮੰਗ ਕੀਤੀ, ਜਦਕਿ ਇਰਾਨ ਦੇ ਅੰਦਰ ਆਪ੍ਰੇਸ਼ਨ ਗੁੰਝਲਦਾਰ ਅਤੇ ਜੋਖ਼ਮ ਭਰਿਆ ਸੀ। ਅਮਰੀਕੀ ਫੌਜ ਦਹਾਕਿਆਂ ਤੋਂ ਇਰਾਨ ਦੀ ਜ਼ਮੀਨ ’ਤੇ ਆਪ੍ਰੇਸ਼ਨ ਨਹੀਂ ਕਰ ਰਹੀ ਸੀ। ਅਜਿਹੇ ’ਚ ਅਧਿਕਾਰੀਆਂ ਨੇ ਤੈਅ ਕਰਨਾ ਸੀ ਕਿ ਬਿਨਾਂ ਫੜੇ ਗਏ ਦੁਸ਼ਮਣ ਦੇ ਇਲਾਕੇ ’ਚ ਕਿਵੇਂ ਦਾਖਲ ਹੋਇਆ ਜਾਵੇ ਅਤੇ ਏਅਰਮੈਨ ਨੂੰ ਕਿਵੇਂ ਕੱਢਿਆ ਜਾਵੇ।

ਇਹ ਵੀ ਪੜ੍ਹੋ- 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ

ਟਰੰਪ ਰੈਸਕਿਊ ਵੇਲੇ ਸਿਚੁਏਸ਼ਨ ਰੂਮ ’ਚ ਨਹੀਂ ਸਨ
ਏਅਰਮੈਨ ਦੇ ਰੈਸਕਿਊ ਆਪ੍ਰੇਸ਼ਨ ਦੌਰਾਨ ਉਪ-ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਚੀਫ਼ ਆਫ਼ ਸਟਾਫ਼ ਸੂਸੀ ਵਾਈਲਸ ਸਮੇਤ ਕਈ ਅਧਿਕਾਰੀ ਸਿਚੁਏਸ਼ਨ ਰੂਮ ਤੋਂ ਲਗਾਤਾਰ ਅਪਡੇਟ ਲੈ ਰਹੇ ਸਨ। ਇਹ ਬੈਠਕਾਂ ਅਗਲੇ 24 ਘੰਟਿਆਂ ਤੱਕ ਚੱਲੀਆਂ ਪਰ ਟਰੰਪ ਇਨ੍ਹਾਂ ’ਚ ਸ਼ਾਮਲ ਨਹੀਂ ਸਨ।

ਰਿਪੋਰਟ ’ਚ ਕਿਹਾ ਗਿਆ ਕਿ ਟਰੰਪ ਇਸ ਸਥਿਤੀ ਦੀ ਤੁਲਨਾ ਇਰਾਨ ਬੰਧਕ ਸੰਕਟ ਨਾਲ ਕਰ ਰਹੇ ਸਨ, ਜਿਸ ’ਚ ਤਤਕਾਲੀ ਰਾਸ਼ਟਰਪਤੀ ਨੂੰ ਚੋਣਾਂ ’ਚ ਭਾਰੀ ਨੁਕਸਾਨ ਉਠਾਉਣਾ ਪਿਆ ਸੀ। ਇਹ ਘਟਨਾ ਉਨ੍ਹਾਂ ਦੇ ਦਿਮਾਗ ’ਚ ਲਗਾਤਾਰ ਚੱਲ ਰਹੀ ਸੀ ਅਤੇ ਜਿਵੇਂ-ਜਿਵੇਂ ਆਪ੍ਰੇਸ਼ਨ ਅੱਗੇ ਵਧਿਆ, ਉਨ੍ਹਾਂ ਦੀ ਚਿੰਤਾ ਵੀ ਵਧਦੀ ਗਈ।

ਅਗਲੇ ਹੀ ਦਿਨ ਟਰੰਪ ਨੇ ਗਾਲੀਆਂ ਭਰੀ ਪੋਸਟ ਕੀਤੀ
ਰੈਸਕਿਊ ਆਪ੍ਰੇਸ਼ਨ ਤੋਂ ਬਾਅਦ ਟਰੰਪ ਨੇ ਅਗਲੇ ਹੀ ਦਿਨ ਸੋਸ਼ਲ ਮੀਡੀਆ ’ਤੇ ਇਰਾਨ ਨੂੰ ਚਿਤਾਵਨੀ ਦਿੱਤੀ। ਉਨ੍ਹਾਂ ‘ਸਟ੍ਰੇਟ ਆਫ਼ ਹੋਰਮੁਜ਼’ ਨੂੰ ਖੋਲ੍ਹਣ ਨੂੰ ਲੈ ਕੇ ਗਾਲੀਆਂ ਭਰਿਆ ਸੰਦੇਸ਼ ਪੋਸਟ ਕੀਤਾ। ਰਿਪੋਰਟ ’ਚ ਕਿਹਾ ਗਿਆ ਕਿ ਟਰੰਪ ਨੇ ਜਾਣਬੁੱਝ ਕੇ ਸੰਦੇਸ਼ ’ਚ ਧਾਰਮਿਕ ਭਾਸ਼ਾ ਅਤੇ ‘ਅੱਲ੍ਹਾ’ ਵਰਗੇ ਸ਼ਬਦਾਂ ਦੀ ਵਰਤੋਂ ਕੀਤੀ, ਤਾਂ ਜੋ ਇਰਾਨ ਦੇ ਨੇਤਾਵਾਂ ਨੂੰ ਅਸਹਿਜ ਕੀਤਾ ਜਾ ਸਕੇ। 7 ਅਪ੍ਰੈਲ ਨੂੰ ਉਨ੍ਹਾਂ ਹੋਰ ਸਖ਼ਤ ਬਿਆਨ ਦਿੱਤਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਪੂਰੀ ਸੱਭਿਅਤਾ ਖ਼ਤਮ ਹੋ ਸਕਦੀ ਹੈ। ਹਾਲਾਂਕਿ, ਕੁਝ ਘੰਟਿਆਂ ਬਾਅਦ ਉਨ੍ਹਾਂ 8 ਅਪ੍ਰੈਲ ਤੋਂ 2 ਹਫ਼ਤਿਆਂ ਦੇ ਜੰਗਬੰਦੀ ਦਾ ਐਲਾਨ ਵੀ ਕੀਤਾ।

ਇਹ ਵੀ ਪੜ੍ਹੋ- ਅਮਰੀਕਾ ਨੇ ਫੜ ਲਿਆ ਇਰਾਨ ਦਾ ਜਹਾਜ਼ ! ਜੰਗਬੰਦੀ ਦੀਆਂ ਚਰਚਾਵਾਂ ਵਿਚਾਲੇ ਦਿੱਤਾ ਕਾਰਵਾਈ ਨੂੰ ਅੰਜਾਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Donald Trump
  • Iran US Escalation
  • US Army Officers
  • Rescue Operation

'ਨਹੀਂ ਹਟੇਗੀ ਨਾਕਾਬੰਦੀ'; ਦੂਜੇ ਦੌਰ ਦੀ ਵਾਰਤਾ ਤੋਂ ਪਹਿਲਾਂ ਟਰੰਪ ਦਾ ਵੱਡਾ ਬਿਆਨ

NEXT STORY

Stories You May Like

  • ipl 2026 kkr
    KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ
  • star player ruled out of odi series against afg due to injury
    ਭਾਰਤ ਨੂੰ ਵੱਡਾ ਝਟਕਾ, AFG ਵਿਰੁੱਧ ਵਨਡੇ ਸੀਰੀਜ਼ ਤੋਂ ਸੱਟ ਕਾਰਨ ਬਾਹਰ ਹੋਇਆ ਸਟਾਰ ਖਿਡਾਰੀ!
  • rbi report reveals  500 notes increased in the country  fake notes increased
    RBI ਦੀ ਰਿਪੋਰਟ 'ਚ ਖੁਲਾਸਾ: ਦੇਸ਼ 'ਚ 500 ਦੇ ਨੋਟਾਂ ਦੀ ਵਧੀ ਭਰਮਾਰ, ਪਰ ਨਕਲੀ ਨੋਟਾਂ ਨੇ ਵਧਾਈ ਚਿੰਤਾ
  • pm modi may take a big decision as he returns from foreign tour
    ਵਿਦੇਸ਼ ਦੌਰੇ ਤੋਂ ਪਰਤਦੇ ਹੀ PM ਮੋਦੀ ਲੈ ਸਕਦੇ ਹਨ ਵੱਡਾ ਫ਼ੈਸਲਾ? ਬੁਲਾਈ ਗਈ ਕੈਬਨਿਟ ਮੰਤਰੀਆਂ ਦੀ ਮੀਟਿੰਗ
  • big revelation after the incident in italy
    ਸਿਰਫ਼ 5 ਯੂਰੋ ਕਾਰਨ ਮਾਰ'ਤੇ 4 ਮਜ਼ਦੂਰ! ਇਟਲੀ 'ਚ ਵਾਪਰੀ ਵਾਰਦਾਤ ਮਗਰੋਂ ਵੱਡਾ ਖੁਲਾਸਾ
  • major reshuffle in chandigarh police department
    ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • peace deal with iran could be done this weekend
    ਈਰਾਨ ਨਾਲ ਇਸੇ ਵੀਕੈਂਡ ’ਤੇ ਹੋ ਸਕਦਾ ਹੈ ਸ਼ਾਂਤੀ ਸਮਝੌਤਾ, ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਦਾਅਵਾ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
  • big decision of the nia court in mohali
    ਮੋਹਾਲੀ ਦੀ NIA ਅਦਾਲਤ ਦਾ ਵੱਡਾ ਫ਼ੈਸਲਾ, ਅੱਤਵਾਦੀ ਸਾਜ਼ਿਸ਼ ਰਚਣ ਵਾਲੇ 3...
  • akali dal  sukhbir singh badal  abhishek bakshi
    ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਆਗੂ ਅਭਿਸ਼ੇਕ ਬਖਸ਼ੀ ਨੂੰ ਅਹਿਮ...
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ,...
  • worker held captive  cattle  expensive pigeons and mobile phone looted
    9 ਲੁਟੇਰਿਆਂ ਨੇ ਕਿਸਾਨ ਦੇ ਖੂਹ ’ਤੇ ਸੁੱਤੇ ਕਾਮੇ ਨੂੰ ਬੰਦੀ ਬਣਾ ਕੇ ਪਸ਼ੂ,...
  • vegetable seller recovers his stolen motorcycle himself
    ਚੋਰੀ ਮਗਰੋਂ 3000 ਰੁਪਏ ’ਚ ਵਿਕ ਚੁੱਕਾ ਸੀ ਮੋਟਰਸਾਈਕਲ, ਸਬਜ਼ੀ ਵਿਕ੍ਰੇਤਾ ਨੇ...
Trending
Ek Nazar
ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • 17th martyrdom ceremony
      ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਅਤੇ ਚਾਰ ਮਰਜੀਵੜਿਆਂ ਦੀ ਯਾਦ 'ਚ 17ਵਾਂ...
    • canadian fm expresses grief over malviya nagar fire tragedy
      ਕੈਨੇਡੀਅਨ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਮਾਲਵੀਆ ਨਗਰ ਅਗਨੀਕਾਂਡ 'ਤੇ ਪ੍ਰਗਟਾਇਆ...
    • death anniversary celebrations
      ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 76ਵੀਂ ਬਰਸੀ ਸੰਬਧੀ ਸਮਾਗਮ 26,27,28...
    • pm modi meets venezuela president
      ਵੈਨੇਜ਼ੁਏਲਾ ਦੀ ਰਾਸ਼ਟਰਪਤੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ...
    • canada pr process
      ਕੈਨੇਡਾ ਦੇ PR ਪ੍ਰੋਸੈਸ 'ਚ ਵੱਡੇ ਬਦਲਾਅ ਦੀ ਤਿਆਰੀ! ਪੰਜਾਬੀਆਂ ਲਈ ਸੁਨਹਿਰੀ ਮੌਕਾ
    • trump big warning to iran
      'ਜੇਕਰ ਕੋਈ ਅਮਰੀਕੀ ਸੈਨਿਕ ਮਰਿਆ ਤਾਂ........', ਟਰੰਪ ਦੀ ਈਰਾਨ ਨੂੰ ਵੱਡੀ...
    • fire at old age home
      ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ
    • anti police protests
      ਬ੍ਰਿਟਿਸ਼ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਬ੍ਰਿਟੇਨ 'ਚ ਪੁਲਸ ਖ਼ਿਲਾਫ਼ ਛਿੜ ਗਿਆ...
    • north korea inaugurates nuclear fuel factory
      ਹੁਣ ਇਸ ਦੇਸ਼ ਨੇ ਪਰਮਾਣੂ ਫੈਕਟਰੀ ਦਾ ਕਰ'ਤਾ ਉਦਘਾਟਨ! ਅਮਰੀਕਾ ਦੀ ਵਧੀ ਚਿੰਤਾ
    • canada immigration
      ਪ੍ਰਵਾਸੀਆਂ ਨੂੰ ਖੁੱਲ੍ਹ ਕੇ ਵੀਜ਼ੇ ਦੇਵੇਗਾ ਕੈਨੇਡਾ ! 'ਮੰਦੀ' ਨਾਲ ਜੂਝ ਰਿਹਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +