Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 30, 2026

    3:09:42 PM

  • strong storm and hail in italy

    ਇਟਲੀ 'ਚ ਤੇਜ ਤੂਫਾਨ ਤੇ ਗੜ੍ਹੇਮਾਰੀ, 43 ਲੋਕ...

  • accident with tractor

    ਪੰਜਾਬ: ਘਰੋਂ ਚੀਜ਼ ਲੈਣ ਗਏ ਜਵਾਕ ਨੂੰ ਟਰੈਕਟਰ ਨੇ...

  • india russia oil

    ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ...

  • suspicious bag found outside dig patiala range office and residence

    DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਮਾਰੇ ਜਾਣ ਦਾ ਡਰ ! ਡੋਨਾਲਡ ਟਰੰਪ ਦੇ ਪੁੱਤਰ ਨੇ ਘਰੋਂ ਨਿਕਲਣਾ ਛੱਡਿਆ

INTERNATIONAL News Punjabi(ਵਿਦੇਸ਼)

ਮਾਰੇ ਜਾਣ ਦਾ ਡਰ ! ਡੋਨਾਲਡ ਟਰੰਪ ਦੇ ਪੁੱਤਰ ਨੇ ਘਰੋਂ ਨਿਕਲਣਾ ਛੱਡਿਆ

  • Edited By Vandana,
  • Updated: 30 Aug, 2026 11:29 AM
United States of America
donald trump son scared
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਇੰਟ.)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਨ੍ਹਾਂ ਦਿਨਾਂ ਵਿਚ ਈਰਾਨ ਨਾਲ ਜੰਗ ਵਿਚ ਉਲਝੇ ਹੋਏ ਹਨ। ਇਸ ਜੰਗ ਕਾਰਨ ਉਨ੍ਹਾਂ ਦੇ ਪਰਿਵਾਰ ’ਤੇ ਵੀ ਖ਼ਤਰਾ ਮੰਡਰਾਅ ਰਿਹਾ ਹੈ। ਪਿਛਲੇ ਦੋ ਸਾਲਾਂ ਵਿਚ ਟਰੰਪ ’ਤੇ ਵੀ ਤਿੰਨ ਜਾਨਲੇਵਾ ਹਮਲੇ ਹੋ ਚੁੱਕੇ ਹਨ। ਉੱਥੇ ਹੀ ਹਾਲ ਹੀ ’ਚ ਉਨ੍ਹਾਂ ਦੇ ਛੋਟੇ ਪੁੱਤਰ ਬੈਰਨ ਟਰੰਪ ਨੂੰ ਲੈ ਕੇ ਵੀ ਈਰਾਨ ਵੱਲੋਂ ਧਮਕੀ ਦਿੱਤੀ ਗਈ ਸੀ। ਹੁਣ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਦੁਨੀਆ ਵਿਚ ਸਭ ਤੋਂ ਸ਼ਕਤੀਸ਼ਾਲੀ ਮੰਨੇ ਜਾਣ ਵਾਲੇ ਅਮਰੀਕੀ ਰਾਸ਼ਟਰਪਤੀ ਦੇ ਪੁੱਤਰ ਨੇ ਡਰ ਦੇ ਮਾਰੇ ਘਰੋਂ ਨਿਕਲਣਾ ਛੱਡ ਦਿੱਤਾ ਹੈ। 

ਨਿਊਯਾਰਕ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ, ਈਰਾਨ ਵੱਲੋਂ ਧਮਕੀ ਆਉਣ ਤੋਂ ਬਾਅਦ ਬੈਰਨ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਹਾਲਾਂਕਿ ਇਸ ਤੋਂ ਬਾਅਦ ਵੀ ਸੁਰੱਖਿਆ ਦੇ ਨਜ਼ਰੀਏ ਤੋਂ 20 ਸਾਲ ਦੇ ਬੈਰਨ ਨੇ ਜ਼ਿਆਦਾਤਰ ਸਮਾਂ ਆਪਣੇ ਘਰ ’ਚ ਰਹਿਣਾ ਹੀ ਸ਼ੁਰੂ ਕਰ ਦਿੱਤਾ ਹੈ। ਪਿਛਲੀਆਂ ਗਰਮੀਆਂ ਉਨ੍ਹਾਂ ਨੇ ਆਪਣੇ ਪਿਤਾ ਦੇ ਨਿਊਜਰਸੀ ਸਥਿਤ ਗੋਲਫ਼ ਕਲੱਬ ’ਚ ਹੀ ਬਿਤਾਈਆਂ ਹਨ। ਰਿਪੋਰਟ ਦੇ ਮੁਤਾਬਕ ਟਰੰਪ ਦੇ ਕਰੀਬੀ ਇਕ ਵਿਅਕਤੀ ਨੇ ਦੱਸਿਆ ਕਿ ਬੈਰਨ ਪਿਛਲੇ ਕਾਫ਼ੀ ਸਮੇਂ ਤੋਂ ਬਹੁਤ ਘੱਟ ਹੀ ਘਰੋਂ ਬਾਹਰ ਜਾਂਦੇ ਹਨ। ਸੂਤਰਾਂ ਨੇ ਕਿਹਾ, ‘‘ਉਹ ਬਾਹਰ ਨਹੀਂ ਜਾਂਦੇ ਹਨ। ਉਹ ਜ਼ਿਆਦਾ ਕਿਸੇ ਨਾਲ ਮਿਲਣਾ-ਜੁਲਣਾ ਵੀ ਪਸੰਦ ਨਹੀਂ ਕਰਦੇ ਹਨ।’’

ਚਾਰਲੀ ਕ੍ਰਿਕ ਦੇ ਕਤਲ ਤੋਂ ਬਾਅਦ ਪ੍ਰੇਸ਼ਾਨ ਬੈਰਨ ਟਰੰਪ

ਸੂਤਰਾਂ ਮੁਤਾਬਕ, ਬੈਰਨ ਅਮਰੀਕੀ ਇਨਫਲੂਐਂਸਰ ਅਤੇ ਟਰੰਪ ਦੇ ਕੱਟੜ ਸਮਰਥਕ ਮੰਨੇ ਜਾਣ ਵਾਲੇ ਚਾਰਲੀ ਕ੍ਰਿਕ ਦੇ ਕਤਲ ਤੋਂ ਬਾਅਦ ਤੋਂ ਹੀ ਬਾਹਰ ਜਾਣਾ ਘੱਟ ਕਰ ਚੁੱਕੇ ਸਨ ਪਰ ਹਾਲ ਹੀ ਵਿਚ ਈਰਾਨ ਤੋਂ ਆਈ ਧਮਕੀ ਨੇ ਉਨ੍ਹਾਂ ਨੂੰ ਹੋਰ ਵੀ ਜ਼ਿਆਦਾ ਇਕਾਂਤ ਪਸੰਦ ਬਣਾ ਦਿੱਤਾ ਹੈ। ਕ੍ਰਿਕ ਦੇ ਕਤਲ ਦੀ ਜਾਣਕਾਰੀ ਮਿਲਣ ਤੋਂ ਬਾਅਦ ਬੈਰਨ ਨੇ ਆਪਣੇ ਪਿਤਾ ਡੋਨਾਲਡ ਟਰੰਪ ਨੂੰ ਫ਼ੋਨ ਕੀਤਾ ਅਤੇ ਕਿਹਾ, ‘‘ਇਹੀ ਹੁੰਦਾ ਹੈ, ਜਦੋਂ ਤੁਸੀਂ ਆਪਣੇ ਘਰੋਂ ਬਾਹਰ ਜਾਂਦੇ ਹੋ।’’

ਪੜ੍ਹੋ ਇਹ ਅਹਿਮ ਖ਼ਬਰ-   ਨੇਪਾਲ ਹੜ੍ਹ : ਮ੍ਰਿਤਕਾਂ ਦੀ ਗਿਣਤੀ 730 ਦੇ ਪਾਰ, 2,500 ਲੋਕ ਅਜੇ ਵੀ ਲਾਪਤਾ 

ਈਰਾਨ ਨੇ ਦਿੱਤੀ ਸੀ ਬੈਰਨ ਦੇ ਕਤਲ ਦੀ ਧਮਕੀ

ਈਰਾਨ ਨਾਲ ਜੰਗ ’ਚ ਉਲਝੇ ਡੋਨਾਲਡ ਟਰੰਪ ਦੇ ਪਰਿਵਾਰ ਨੂੰ ਕਈ ਵਾਰ ਕਤਲ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਾਲ ਹੀ ’ਚ ਡੋਨਾਲਡ ਟਰੰਪ ਦੇ ਪੁੱਤਰ ਨੂੰ ਵੀ ਇਸੇ ਤਰ੍ਹਾਂ ਦੀ ਧਮਕੀ ਮਿਲੀ ਸੀ। ਈਰਾਨ ਦੇ ਸਰਕਾਰੀ ਮੀਡੀਆ ਚੈਨਲ ਵੱਲੋਂ ਇਸ ਗੱਲ ਦਾ ਐਲਾਨ ਕੀਤਾ ਗਿਆ ਸੀ ਕਿ ਜੋ ਕੋਈ ਵੀ ਬੈਰਨ ਤੱਕ ਪਹੁੰਚੇਗਾ ਉਸ ਨੂੰ 10 ਮਿਲੀਅਨ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਬਾਅਦ ਆਈ.ਆਰ.ਜੀ.ਸੀ. ਵੱਲੋਂ ਵੀ ਇਕ ਵੀਡੀਓ ਪੋਸਟ ਕੀਤੀ ਗਈ ਸੀ, ਜਿਸ ਦਾ ਟਾਈਟਲ ਸੀ ‘ਵੇਅਰ ਟੂ ਕਿੱਲ ਬੈਰਨ ਟਰੰਪ’। ਇਸ ਵਿਚ ਕਿਹਾ ਗਿਆ ਸੀ ਕਿ ਈਰਾਨ ਕੋਲ ਇਸ ਗੱਲ ਦੀ ਪੂਰੀ ਜਾਣਕਾਰੀ ਹੈ ਕਿ ਬੈਰਨ ਟਰੰਪ ਕਦੋਂ, ਕਿੱਥੇ ਅਤੇ ਕੀ ਕਰਦੇ ਹਨ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Donald Trump
  • Barron Trump
  • threat
  • Iran
  • America
  • ਡੋਨਾਲਡ ਟਰੰਪ
  • ਬੈਰਨ ਟਰੰਪ
  • ਧਮਕੀ
  • ਈਰਾਨ
  • ਅਮਰੀਕਾ

ਨੇਪਾਲ ਹੜ੍ਹ : ਮ੍ਰਿਤਕਾਂ ਦੀ ਗਿਣਤੀ 730 ਦੇ ਪਾਰ, 2,500 ਲੋਕ ਅਜੇ ਵੀ ਲਾਪਤਾ

NEXT STORY

Stories You May Like

    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    • voting for jalandhar gymkhana club elections underway
      ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ
    • monsoon will be active again in punjab
      ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ,...
    • husband kills wife in jalandhar
      ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
    • dead body found in vacant plot in jalandhar
      ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ...
    • jalandhar rural police in action mode  anti sabotage team
      ਜਲੰਧਰ ਦਿਹਾਤੀ ਪੁਲਸ ਐਕਸ਼ਨ ਮੋਡ 'ਚ, ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਸਾਬੋਟਾਜ ਟੀਮ...
    • industrialist cheated of rs 16 crore by posing as director of agi infra
      AGI ਇਨਫਰਾ ਦਾ ਡਾਇਰੈਕਟਰ ਦੱਸ ਕੇ ਵੱਡੀ ਵਾਰਦਾਤ: ਉਦਯੋਗਪਤੀ ਨਾਲ 16 ਕਰੋੜ ਦੀ...
    • akali bjp alliance assembly elections
      ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
    Trending
    Ek Nazar
    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    ankit baliyan case

    '4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਵਿਦੇਸ਼ ਦੀਆਂ ਖਬਰਾਂ
      • uae work
        ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
      • imran khan  s sons are haunted by fear for their father  s safety
        ਇਮਰਾਨ ਖਾਨ ਦੇ ਪੁੱਤਰਾਂ ਨੂੰ ਸਤਾਇਆ ਪਿਤਾ ਦੀ ਸੁਰੱਖਿਆ ਦਾ ਡਰ, ਆਖੀ ਇਹ ਗੱਲ
      • anti india protest in new york
        ਮੋਹਨ ਭਾਗਵਤ ਦੇ ਨਿਊਯਾਰਕ ਸਮਾਗਮ ਦੇ ਬਾਹਰ ਭਾਰਤ ਵਿਰੋਧੀ ਪ੍ਰਦਰਸ਼ਨ ! ਤਿਰੰਗੇ ਦਾ...
      • india eu trade deal
        ਭਾਰਤ-EU ਟਰੇਡ ਡੀਲ : ਦਸੰਬਰ 'ਚ ਬ੍ਰਸੈਲਜ਼ ਦੌਰੇ 'ਤੇ ਜਾ ਸਕਦੇ ਹਨ ਪ੍ਰਧਾਨ...
      • school students saved during nepal floods
        ਨੇਪਾਲ ਹੜ੍ਹ : ਪ੍ਰਿੰਸੀਪਲ ਦੀ ਸੂਝ-ਬੂਝ ਨਾਲ ਬਚੇ 1,643 ਸਕੂਲੀ ਵਿਦਿਆਰਥੀ, ਹਰ...
      • pm modi in tashkent
        ਉਜ਼ਬੇਕਿਸਤਾਨ ਪਹੁੰਚੇ PM ਮੋਦੀ ਦਾ ਹੋਇਆ ਸ਼ਾਨਦਾਰ ਸੁਆਗਤ ! ਭਾਰਤੀ ਭਾਈਚਾਰੇ ਦੇ...
      • pakistan on indus water treaty
        ਸਿੰਧੂ ਜਲ ਸੰਧੀ ’ਤੇ ਗਿੜਗਿੜਾ ਰਿਹਾ ਪਾਕਿਸਤਾਨ ! ਇਸ਼ਾਕ ਡਾਰ ਨੇ ਭਾਰਤ ਨੂੰ ਦਿੱਤੀ...
      • donald trump son scared
        ਮਾਰੇ ਜਾਣ ਦਾ ਡਰ ! ਡੋਨਾਲਡ ਟਰੰਪ ਦੇ ਪੁੱਤਰ ਨੇ ਘਰੋਂ ਨਿਕਲਣਾ ਛੱਡਿਆ
      • death toll in nepal flood
        ਨੇਪਾਲ ਹੜ੍ਹ : ਮ੍ਰਿਤਕਾਂ ਦੀ ਗਿਣਤੀ 730 ਦੇ ਪਾਰ, 2,500 ਲੋਕ ਅਜੇ ਵੀ ਲਾਪਤਾ
      • bhote koshi water level rises
        ਵੱਡੀ ਖ਼ਬਰ : ਭੋਟੇਕੋਸ਼ੀ ਨਦੀ ਦਾ ਮੁੜ ਵਧਿਆ ਪੱਧਰ, ਹੜ੍ਹ ਦਾ ਤਾਜ਼ਾ ਅਲਰਟ ਜਾਰੀ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +