Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 13, 2026

    12:08:36 AM

  • firing at the house of diljit dosanjh close associate

    ਦਲਜੀਤ ਦੋਸਾਂਝ ਦੇ ਕਰੀਬੀ ਸਾਥੀ ਦੇ ਘਰ ਫਾਇਰਿੰਗ! ਇਸ...

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਦੱਖਣੀ ਵੀਅਤਨਾਮ ਦੇ ਚਿੜੀਆਘਰ 'ਚ 'ਬਰਡ ਫਲੂ' ਨਾਲ ਸੰਕਰਮਿਤ ਕਈ ਟਾਈਗਰਾਂ ਦੀ ਮੌਤ

INTERNATIONAL News Punjabi(ਵਿਦੇਸ਼)

ਦੱਖਣੀ ਵੀਅਤਨਾਮ ਦੇ ਚਿੜੀਆਘਰ 'ਚ 'ਬਰਡ ਫਲੂ' ਨਾਲ ਸੰਕਰਮਿਤ ਕਈ ਟਾਈਗਰਾਂ ਦੀ ਮੌਤ

  • Edited By Cherry,
  • Updated: 04 Oct, 2024 02:15 PM
International
dozens of zoo tigers die after contracting bird flu in southern vietnam
  • Share
    • Facebook
    • Tumblr
    • Linkedin
    • Twitter
  • Comment

ਹਨੋਈ (ਪੋਸਟ ਬਿਊਰੋ)- ਦੱਖਣੀ ਵੀਅਤਨਾਮ ਦੇ ਇੱਕ ਚਿੜੀਆਘਰ ਵਿੱਚ ਬਰਡ ਫਲੂ ਨਾਲ ਸੰਕਰਮਿਤ ਹੋਣ ਕਾਰਨ 12 ਤੋਂ ਵੱਧ ਟਾਈਗਰਾਂ ਦੀ ਮੌਤ ਹੋ ਗਈ, ਜਿਨ੍ਹਾਂ ਦੇ ਅਵਸ਼ੇਸ਼ਾਂ ਨੂੰ ਸਾੜ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਰਕਾਰੀ ਮੀਡੀਆ VnExpress ਨੇ ਬਿਏਨ ਹੋਆ ਸ਼ਹਿਰ ਦੇ ਵੂਨ ਜੋਈ ਚਿੜੀਆਘਰ ਦੇ ਰੱਖਿਅਕ ਦੇ ਹਵਾਲੇ ਨਾਲ ਕਿਹਾ ਕਿ ਟਾਈਗਰਾਂ ਨੂੰ ਨੇੜਲੇ ਫਾਰਮ ਤੋਂ ਲਿਆਂਦੀਆਂ ਮੁਰਗੀਆਂ ਖਾਣ ਲਈ ਦਿੱਤੀਆਂ ਗਈਆਂ ਸਨ। ਮਾਰੇ ਗਏ ਟਾਈਗਰਾਂ ਵਿੱਚ ਪੈਂਥਰ ਅਤੇ ਕਈ ਸ਼ਾਵਕਾਂ ਸਮੇਤ 20 ਬਾਘ ਸ਼ਾਮਲ ਸਨ, ਜਿਨ੍ਹਾਂ ਦਾ ਵਜ਼ਨ 10 ਤੋਂ 120 ਕਿਲੋਗ੍ਰਾਮ ਦੇ ਵਿਚਕਾਰ ਸੀ। ਉਨ੍ਹਾਂ ਦੇ ਅਵਸ਼ੇਸ਼ ਨੂੰ ਚਿੜੀਆਘਰ ਦੇ ਕੰਪਲੈਕਸ ਵਿੱਚ ਸਾੜਨ ਤੋਂ ਬਾਅਦ ਦਫ਼ਨਾ ਦਿੱਤੇ ਗਏ। 

ਇਹ ਵੀ ਪੜ੍ਹੋ: 'X' 'ਤੇ 200 ਮਿਲੀਅਨ ਫਾਲੋਅਰਜ਼ ਦਾ ਅੰਕੜਾ ਛੂਹਣ ਵਾਲੇ ਪਹਿਲੇ ਵਿਅਕਤੀ ਬਣੇ ਐਲੋਨ ਮਸਕ

ਚਿੜੀਆਘਰ ਦੇ ਮੈਨੇਜਰ ਨਗੁਏਨ ਬਾ ਫੁਕ ਨੇ ਕਿਹਾ, “ਟਾਈਗਰ ਬਹੁਤ ਜਲਦੀ ਮਰ ਗਏ। ਉਹ ਬਹੁਤ ਕਮਜ਼ੋਰ ਲੱਗ ਰਹੇ ਸਨ ਅਤੇ ਉਨ੍ਹਾਂ ਨੇ ਖਾਣਾ-ਪੀਣਾ ਛੱਡ ਦਿੱਤਾ ਸੀ। ਬੀਮਾਰ ਹੋਣ ਤੋਂ 2 ਦਿਨ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ।'' ਬਾਘਾਂ ਤੋਂ ਲਏ ਗਏ ਨਮੂਨਿਆਂ 'ਚ H5N1 ਵਾਇਰਸ ਦੀ ਪੁਸ਼ਟੀ ਹੋਈ ਹੈ। ਇਸ ਵਾਇਰਸ ਕਾਰਨ 'ਬਰਡ ਫਲੂ' ਦੀ ਲਾਗ ਫੈਲਦੀ ਹੈ। ਵਾਇਰਸ ਦੀ ਪਹਿਲੀ ਵਾਰ 1959 ਵਿੱਚ ਪਛਾਣ ਕੀਤੀ ਗਈ ਸੀ ਅਤੇ ਇਹ ਪਰਵਾਸੀ ਪੰਛੀਆਂ ਅਤੇ ਮੁਰਗੀਆਂ ਲਈ ਇੱਕ ਘਾਤਕ ਖ਼ਤਰਾ ਬਣ ਗਿਆ। ਹਾਲ ਹੀ ਦੇ ਸਾਲਾਂ ਵਿੱਚ, H5N1 ਕੁੱਤਿਆਂ ਅਤੇ ਬਿੱਲੀਆਂ ਤੋਂ ਲੈ ਕੇ ਸੀਲ ਮੱਛੀਆਂ ਅਤੇ ਧਰੁਵੀ ਰਿੱਛਾਂ ਤੱਕ ਕਈ ਜਾਨਵਰਾਂ ਵਿੱਚ ਪਾਇਆ ਗਿਆ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਦੋ ਭਾਰਤੀ ਅਮਰੀਕੀ ਔਰਤਾਂ ‘ਵਾਈਟ ਹਾਊਸ ਫੈਲੋ’ ਵਜੋਂ ਨਾਮਜ਼ਦ

ਵਿਗਿਆਨੀਆਂ ਨੇ ਪਾਇਆ ਹੈ ਕਿ ਟਾਈਗਰਾਂ ਵਿਚ ਇਹ ਵਾਇਰਸ ਦਿਮਾਗ 'ਤੇ ਹਮਲਾ ਕਰਦਾ ਹੈ, ਖੂਨ ਦੀਆਂ ਨਾੜੀਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਜਿਸ ਨਾਲ ਦੌਰੇ ਪੈਂਦੇ ਹਨ ਅਤੇ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। 20 ਤੋਂ ਵੱਧ ਟਾਈਗਰਾਂ ਨੂੰ ਵੱਖਰੇ ਨਿਵਾਸ ਸਥਾਨਾਂ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਚਿੜੀਆਘਰ ਵਿੱਚ ਸ਼ੇਰ, ਰਿੱਛ, ਗੈਂਡੇ, ਦਰਿਆਈ ਘੋੜੇ ਅਤੇ ਜਿਰਾਫ ਸਮੇਤ ਲਗਭਗ 3,000 ਹੋਰ ਪਸ਼ੂ ਹਨ। ਬਾਘਾਂ ਦੀ ਦੇਖ-ਭਾਲ ਕਰ ਰਹੇ 30 ਵਰਕਰਾਂ 'ਚ 'ਬਰਡ ਫਲੂ' ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਦੀ ਹਾਲਤ ਆਮ ਵਾਂਗ ਹੈ।

ਇਹ ਵੀ ਪੜ੍ਹੋ: ਨਿਊਯਾਰਕ 'ਚ ਪੰਜਾਬੀ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਮੋੜਨ ਤੋਂ ਕੀਤਾ ਇਨਕਾਰ, ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • zoo
  • tigers
  • die
  • bird flu
  • southern Vietnam

ਬ੍ਰਿਸਬੇਨ ਏਅਰਪੋਰਟ 'ਤੇ ਡਰੱਗ ਦਰਾਮਦ, ਕੈਨੇਡੀਅਨ ਵਿਅਕਤੀ 'ਤੇ ਦੋਸ਼

NEXT STORY

Stories You May Like

  • death of 44 peacocks due to bird flu
    ਬਰਡ ਫਲੂ ਦਾ ਕਹਿਰ: 44 ਮੋਰਾਂ ਦੀ ਮੌਤ ਨਾਲ ਮਚੀ ਹਾਹਾਕਾਰ, 10 ਕਿਲੋਮੀਟਰ ਦਾ ਇਲਾਕਾ ਸੀਲ
  • israel air force strikes hezbollah infra  claims terrorists operated from site
    ਹਿਜ਼ਬੁੱਲ੍ਹਾ 'ਤੇ ਇਜ਼ਰਾਈਲੀ ਏਅਰ ਸਟ੍ਰਾਈਕ! ਦੱਖਣੀ ਲੇਬਨਾਨ 'ਚ ਕਈ ਟਿਕਾਣੇ ਕੀਤੇ ਤਬਾਹ, 2 ਦੀ ਮੌਤ
  • india vietnam sign 13 agreements  annual trade of 25 billion dollars
    ਭਾਰਤ-ਵੀਅਤਨਾਮ ’ਚ 13 ਸਮਝੌਤਿਆਂ ’ਤੇ ਦਸਤਖਤ, 25 ਅਰਬ ਡਾਲਰ ਦੇ ਸਾਲਾਨਾ ਵਪਾਰ ਦਾ ਟੀਚਾ
  • draupadi murmu  president of vietnam  to lam  welcome  india
    ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਦਾ ਰਾਸ਼ਟਰਪਤੀ ਭਵਨ 'ਚ ਰਵਾਇਤੀ ਸਵਾਗਤ
  • israel  s fury on south lebanon
    ਇਜ਼ਰਾਈਲ ਦਾ ਦੱਖਣੀ ਲੇਬਨਾਨ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਲੋਕਾਂ ਦੀ ਮੌਤ
  • man dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • woman dies after being hit by train
    ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • junior minister resigns
      ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ
    • iran open warning to us israel
      'ਹੁਣ 90% ਤੱਕ ਵਧਾਵਾਂਗੇ ਯੂਰੇਨੀਅਮ ਭੰਡਾਰ...', ਈਰਾਨ ਦੀ US-Isarel ਨੂੰ...
    • nagar kirtan in italy
      ਇਟਲੀ ਦੇ ਸਰਹੱਦੀ ਸ਼ਹਿਰ ਬੁਲਜਾਨੋ 'ਚ ਨਗਰ ਕੀਰਤਨ ਦੌਰਾਨ ਜੋ ਬੋਲੇ ਸੋ ਨਿਹਾਲ ਦੇ...
    • president trump to undergo medical checkup
      ਇਸ ਮਹੀਨੇ ਮੈਡੀਕਲ ਜਾਂਚ ਕਰਾਉਣਗੇ ਰਾਸ਼ਟਰਪਤੀ ਟਰੰਪ
    • pakistan on us report
      ਜੰਗ 'ਚ ਪਾਕਿਸਤਾਨ ਨੇ ਕੀਤੀ ਇਰਾਨ ਦੀ Help ! ਆ ਗਿਆ ਵਿਦੇਸ਼ ਮੰਤਰਾਲੇ ਦਾ ਪਹਿਲਾ...
    • tree cutting incident
      ਦਰੱਖ਼ਤ ਕੱਟਣ ਪਿੱਛੇ ਚੱਲ ਗਈਆਂ ਤਾੜ-ਤਾੜ ਗੋਲ਼ੀਆਂ ! 7 ਲੋਕਾਂ ਦੀ ਮੌਤ, ਨੌਸ਼ਹਿਰਾ...
    • indian youth in thailand
      ਥਾਈਲੈਂਡ ਘੁੰਮਣ ਗਏ ਭਾਰਤੀ ਨੌਜਵਾਨਾਂ ਨਾਲ ਵਾਪਰੀ ਅਣਹੋਣੀ! ਇਕ ਦੀ ਮੌਤ, ਤਿੰਨ ਜਣੇ...
    • california mayor china agent
      ਕੈਲੀਫੌਰਨੀਆ ਦੀ Mayor ਨਿਕਲੀ ਚੀਨ ਦੀ ਏਜੰਟ ! ਫੜੇ ਜਾਣ 'ਤੇ ਕਬੂਲਿਆ ਗੁਨਾਹ,...
    • auto incident
      ਆਟੋ 'ਚ ਬੰਬ ! ਆਤਮਘਾਤੀ ਹਮਲੇ 'ਚ ਗਈ 8 ਲੋਕਾਂ ਦੀ ਜਾਨ, KPK ਦੇ ਹਸਪਤਾਲਾਂ 'ਚ...
    • kirtan darbar in italy
      ਇਟਲੀ ਦੇ ਸ਼ਹਿਰ ਕਾਰੇਜੋ ਵਿਖੇ ਦੂਸਰਾ ਮਹਾਨ ਕੀਰਤਨ ਦਰਬਾਰ ਆਯੋਜਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +