Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    2:29:19 AM

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • ਡਾ. ਫਾਓਚੀ ਨੇ ਦੱਸਿਆ, 'ਕੋਵਿਡ-19 ਦੀ ਵੈਕਸੀਨ ਕਿੰਨੀ ਕਾਰਗਰ ਹੋਵੇਗੀ'

INTERNATIONAL News Punjabi(ਵਿਦੇਸ਼)

ਡਾ. ਫਾਓਚੀ ਨੇ ਦੱਸਿਆ, 'ਕੋਵਿਡ-19 ਦੀ ਵੈਕਸੀਨ ਕਿੰਨੀ ਕਾਰਗਰ ਹੋਵੇਗੀ'

  • Updated: 08 Aug, 2020 11:31 PM
Jalandhar
dr  fauci said how effective will the covid 19 vaccine be
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ - ਅਮਰੀਕਾ ਦੇ ਸੀਨੀਅਰ ਕੋਰੋਨਾ ਮਾਹਿਰ ਅਤੇ ਵ੍ਹਾਈਟ ਹਾਊਸ ਕੋਰੋਨਾਵਾਇਰਸ ਟਾਸਕ ਫੋਰਸ ਦੇ ਮੈਂਬਰ ਡਾਕਟਰ ਐਂਥਨੀ ਫਾਓਚੀ ਨੇ ਕਿਹਾ ਹੈ ਕਿ ਕੋਰੋਨਾ ਵੈਕਸੀਨ ਪ੍ਰਭਾਵਿਤ ਹੋਣ ਦੇ ਖਤਰੇ ਨੂੰ ਸਿਰਫ 50 ਤੋਂ 60 ਫੀਸਦੀ ਤੱਕ ਹੀ ਰੋਕ ਸਕਦੀ ਹੈ ਇਸ ਦਾ ਮਤਲਬ ਇਹ ਹੋਇਆ ਕਿ ਜਨਤਕ ਸਿਹਤ ਦੇ ਉਪਾਅ ਦੀ ਜ਼ਰੂਰਤ ਉਦੋਂ ਵੀ ਬਣੀ ਰਹੇਗੀ। ਜੇਕਰ ਮਹਾਮਾਰੀ ਨੂੰ ਕੰਟਰੋਲ ਕਰਨਾ ਹੈ ਤਾਂ ਇਹ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਇਹ ਨਹੀਂ ਪਤਾ ਹੈ ਕਿ ਇਹ ਕਿੰਨਾ ਪ੍ਰਭਾਵੀ ਹੋਵੇਗਾ।

ਅਮਰੀਕਾ ਕੋਰੋਨਾਵਾਇਰਸ ਤੋਂ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਦੇਸ਼ ਹੈ। ਅਮਰੀਕਾ ਵਿਚ ਕੋਰੋਨਾ ਦੇ ਮਾਮਲੇ 50 ਲੱਖ ਤੋਂ ਜ਼ਿਆਦਾ ਹਨ। ਉਥੇ ਮਰਨ ਵਾਲਿਆਂ ਦੀ ਗਿਣਤੀ ਵੀ 1.60 ਲੱਖ ਤੋਂ ਜ਼ਿਆਦਾ ਹੋ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਫਾਓਚੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਧਮਕੀ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਧੀਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਨੇ ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਕੀ ਕੀਤਾ ਜਾ ਰਿਹਾ ਹੈ ਉਸ 'ਤੇ ਜਨਤਕ ਰੂਪ ਤੋਂ ਆਪਣੀ ਗੱਲ ਰੱਖੀ ਹੈ। ਉਨ੍ਹਾਂ ਨੇ ਸੀ. ਐੱਨ. ਐੱਨ. ਨਾਲ ਗੱਲਬਾਤ ਵਿਚ ਕਿਹਾ ਕਿ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ, ਮੇਰੀਆਂ ਧੀਆਂ ਨੂੰ ਇਸ ਕਦਰ ਪਰੇਸ਼ਾਨ ਕਰਨਾ ਕਿ ਮੈਨੂੰ ਆਪਣੇ ਲਈ ਸੁਰੱਖਿਆ ਕਰਮੀ ਰੱਖਣੇ ਪਏ, ਇਹ ਤਾਂ ਆਪਣੇ ਆਪ ਵਿਚ ਹੀ ਕਮਾਲ ਦੀ ਗੱਲ ਹੈ। ਕੋਰੋਨਾ ਮਹਾਮਾਰੀ ਦੌਰਾਨ ਡਾਕਟਰ ਐਂਥਨੀ ਫਾਓਚੀ ਦਾ ਚਿਹਰਾ ਘਰ-ਘਰ ਵਿਚ ਪਛਾਣਿਆ ਜਾਣ ਲੱਗਾ ਹੈ ਅਤੇ ਕਈ ਵਾਰ ਉਨ੍ਹਾਂ ਨੇ ਕੋਰੋਨਾ ਦੇ ਮਾਮਲੇ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਆਪਣੀ ਅਸਹਿਮਤੀ ਨੂੰ ਜਨਤਕ ਕੀਤਾ ਸੀ।

  • Covid 19 vaccine
  • Dr Fauci
  • ਡਾ ਫਾਓਚੀ
  • ਕੋਵਿਡ-19 ਵੈਕਸੀਨ

ਨੇਪਾਲ 'ਚ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਨਵੇਂ 378 ਮਾਮਲੇ ਹੋਏ ਦਰਜ

NEXT STORY

Stories You May Like

  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • simple life
    ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
  • bawa sahib dr  br ambedkar ji  s 135th birthday celebrated
    ਫੌਸਦੌਨਦੋ 'ਚ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦਾ 135ਵਾਂ ਜਨਮ ਦਿਨ ਮਨਾਇਆ
  • ipl 2026  bhuvneshwar kumar reveals the secret to his success
    IPL 2026: ਭੁਵਨੇਸ਼ਵਰ ਕੁਮਾਰ ਨੇ ਦੱਸਿਆ ਆਪਣੀ ਸਫਲਤਾ ਦਾ ਰਾਜ਼; ਕੋਹਲੀ ਦੀ ਸਲਾਹ ਨੇ ਬਦਲੀ ਖੇਡ
  • tomatoes oil and lpg ruined the kitchen budget plate
    ਟਮਾਟਰ, ਤੇਲ ਅਤੇ LPG ਨੇ ਵਿਗਾੜਿਆ ਰਸੋਈ ਦਾ ਬਜਟ; ਜਾਣੋ ਕਿੰਨੀ ਮਹਿੰਗੀ ਹੋਈ ਤੁਹਾਡੀ ਥਾਲੀ
  • ipl 2026  what is the secret of gt  s victory
    IPL 2026: GT ਦੀ ਜਿੱਤ ਦਾ ਕੀ ਹੈ ਰਾਜ਼? ਜੇਸਨ ਹੋਲਡਰ ਨੇ ਦੱਸਿਆ 'ਵਿਨਿੰਗ ਫਾਰਮੂਲਾ'
  • ipl 2026  ganguly told who will win the title
    IPL 2026: ਗਾਂਗੁਲੀ ਨੇ ਦੱਸਿਆ ਕੌਣ ਜਿੱਤੇਗਾ ਖਿਤਾਬ? ਪੰਜਾਬ ਤੇ RCB ਦੇ ਪ੍ਰਦਰਸ਼ਨ 'ਤੇ ਦਿੱਤਾ ਵੱਡਾ ਬਿਆਨ
  • fir case
    ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ’ਚ 19 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • kim jong on nuclear
      'ਮੈਂ ਮਰਿਆ ਤਾਂ ਤੁਹਾਡਾ ਦੇਸ਼ ਵੀ ਖ਼ਤਮ..!', ਕਿਮ ਜੋਂਗ ਨੇ ਪਰਮਾਣੂ ਹਮਲੇ ਨੂੰ...
    • major action by italian police
      ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...
    • most expensive house in america
      ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000
    • iran on karoline leavitt
      ਕੈਰੋਲਿਨ ਲੈਵਿਟ ਬਣੀ ਮਾਂ ! ਇਰਾਨੀ ਅੰਬੈਸੀ ਨੇ ਵਧਾਈ ਦਿੰਦਿਆਂ ਕੱਸਿਆ ਤੰਜ, ਕਿਹਾ-...
    • imf good news
      ਪਾਕਿਸਤਾਨ ਲਈ Good News ! IMF ਨੇ 1.2 ਅਰਬ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ
    • petrol diesel prices increase
      ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ!...
    • iran us talks
      ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ ਗੱਲਬਾਤ !
    • mini punjab in britain
      ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
    • policemen killed in suicide attack
      ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +