Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    10:26:06 AM

  • stock market recovers after eight weeks of decline  sensex rises 472 points

    ਅੱਠ ਹਫ਼ਤਿਆਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ...

  • bus full of passengers overturns in punjab early morning

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ...

  • airstrike by saudi arabia

    ਸਾਊਦੀ ਅਰਬ ਨੇ ਕਰ'ਤੀ Airstrike! ਹੂਤੀ ਵਿਦਰੋਹੀਆਂ...

  • france protests

    ਹੁਣ ਫਰਾਂਸ ਦੀਆਂ ਸੜਕਾਂ 'ਤੇ ਉਤਰੇ GenZ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ ਰਹਿ ਗਈਆਂ ਅੱਖਾਂ

INTERNATIONAL News Punjabi(ਵਿਦੇਸ਼)

ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ ਰਹਿ ਗਈਆਂ ਅੱਖਾਂ

  • Edited By Harpreet Singh,
  • Updated: 23 Jul, 2026 02:00 PM
International
dragon seen
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਸਕਾਟਲੈਂਡ ਦੇ ਮੁੱਖ ਸ਼ਹਿਰ ਗਲਾਸਗੋ, ਜਿੱਥੇ 2026 ਦੀਆਂ ਕਾਮਨਵੈਲਥ ਖੇਡਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਉੱਥੇ ਹੀ ਇੱਥੋਂ ਦੇ ਅਸਮਾਨ 'ਚ ਇਕ ਅਜਿਹਾ ਨਜ਼ਾਰਾ ਦਿਖਿਆ ਹੈ, ਜਿਸ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਗਿਆ। ਸ਼ਹਿਰ ਦੇ ਅਸਮਾਨ 'ਚ ਉੱਡਦੇ 8 ਮੀਟਰ ਲੰਬੇ ਡ੍ਰੈਗਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਹਰ ਕੋਈ 'ਗੇਮ ਆਫ਼ ਥ੍ਰੋਨਜ਼' ਦੀ ਜਾਦੂਈ ਦੁਨੀਆ 'ਚ ਖੋ ਗਿਆ ਹੈ।

ਇਹ ਕੋਈ ਅਸਲੀ ਡ੍ਰੈਗਨ ਨਹੀਂ ਸੀ, ਸਗੋਂ ਗਲਾਸਗੋ 'ਚ ਹੋਣ ਵਾਲੀਆਂ 2026 ਕਾਮਨਵੈਲਥ ਖੇਡਾਂ ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਹਿੱਸਾ ਸੀ। 8 ਮੀਟਰ ਲੰਬਾ ਇਹ ਵਿਸ਼ਾਲ ਅਤੇ ਅਸਲੀ ਵਰਗਾ ਦਿਸਣ ਵਾਲਾ 'ਡ੍ਰੈਗਨ' OVO ਹਾਈਡ੍ਰੋ ਅਤੇ SEC ਅਰਮਾਡਿਲੋ ਦੇ ਉੱਪਰੋਂ ਲੰਘਿਆ, ਜਿਸ ਨੂੰ ਦੇਖ ਕੇ ਹਰ ਕੋਈ ਆਪਣੇ ਫ਼ੋਨ ਦੇ ਕੈਮਰੇ 'ਚ ਕੈਦ ਕਰਨ ਲੱਗ ਪਿਆ।

What is this flying over the Clyde this morning at 5am in #Glasgow #Dragon #creepythings 😳😳 pic.twitter.com/Egx5gLMQwP

— Geo 📺🎞️🎙️ (@voiceonthebox) July 22, 2026

ਇਹ ਵੀ ਪੜ੍ਹੋ- ''ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!'' ਦੁਬਈ 'ਚ ਰਹਿੰਦੇ ਲੋਕਾਂ ਲਈ ਸਰਕਾਰ ਦਾ Golden Offer

ਇਹ ਕੋਈ ਡਿਜੀਟਲ ਇਫੈਕਟ ਜਾਂ ਆਮ ਡ੍ਰੋਨ ਨਹੀਂ, ਸਗੋਂ HBO ਦੀ ਬੇਹੱਦ ਮਸ਼ਹੂਰ ਵੈੱਬ ਸੀਰੀਜ਼ 'House of the Dragon' ਦੇ 'ਸਾਇਰੈਕਸ' ਨਾਂ ਦੇ ਡ੍ਰੈਗਨ ਦਾ 8 ਮੀਟਰ ਲੰਬਾ ਮਾਡਲ ਹੈ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਉੱਡਣ ਵਾਲਾ ਡ੍ਰੈਗਨ ਮਾਡਲ ਹੈ, ਜਿਸ ਨੂੰ ਬਣਾਉਣ ਲਈ 14 ਮਾਹਿਰਾਂ ਦੀ ਟੀਮ ਨੇ 3 ਮਹੀਨਿਆਂ 'ਚ 3,000 ਘੰਟੇ ਤੱਕ ਮਿਹਨਤ ਕੀਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ 8 ਮੀਟਰ ਲੰਬਾ ਹੋਣ ਦੇ ਬਾਅਦ ਵੀ ਇਸ ਦਾ ਵਜ਼ਨ ਸਿਰਫ਼ 13 ਕਿੱਲੋਗ੍ਰਾਮ ਹੈ। ਇਹ ਕਾਰਬਨ ਫਾਈਬਰ, ਐਲੂਮੀਨੀਅਮ ਅਤੇ ਫੋਮ ਤੋਂ ਤਿਆਰ ਕੀਤਾ ਗਿਆ ਹੈ, ਜਿਸ ਕਾਰਨ ਇਹ ਵੱਡਾ ਹੋਣ ਦੇ ਬਾਵਜੂਦ ਵੀ ਕਾਫ਼ੀ ਹਲਕਾ ਹੈ।

ਡ੍ਰੈਗਨ ਦੇ ਇਸ ਮਾਡਲ 'ਚ 23 ਮੂਵਿੰਗ ਪਾਰਟਸ ਲਗਾਏ ਗਏ ਹਨ ਅਤੇ ਲੱਤਾਂ ਵਿੱਚ ਲੱਗੇ ਇੰਪੈਲਰ ਇਸ ਨੂੰ ਅਸਲੀ ਵਾਂਗ ਉੱਡਣ ਅਤੇ ਹਿੱਲਣ-ਜੁਲਣ 'ਚ ਮਦਦ ਕਰਦੇ ਹਨ। ਇਸ ਮਾਡਲ ਨੂੰ ਤਿਆਰ ਕਰਨ ਤੋਂ ਬਾਅਦ ਇਸ ਦੀ ਡਿਜ਼ਾਈਨਿੰਗ ਇੰਨੀ ਸ਼ਾਨਦਾਰ ਕੀਤੀ ਗਈ ਹੈ ਕਿ ਇਸ ਨੂੰ ਦੇਖ ਕੇ ਹਰ ਕੋਈ ਇਸ ਨੂੰ ਅਸਲੀ ਡ੍ਰੈਗਨ ਸਮਝ ਰਿਹਾ ਹੈ।

ਜ਼ਿਕਰਯੋਗ ਹੈ ਕਿ 2026 ਦੀਆਂ ਕਾਮਨਵੈਲਥ ਖੇਡਾਂ ਇਸ ਵਾਰ ਸਕਾਟਲੈਂਡ ਦੇ ਸ਼ਹਿਰ ਗਲਾਸਗੋ 'ਚ ਹੋ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਦੁਨੀਆ ਭਰ ਦੇ ਖੇਡ ਪ੍ਰੇਮੀਆਂ 'ਚ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਉੱਥੇ ਹੀ ਇਸ ਉੱਡਦੇ ਹੋਏ ਡ੍ਰੈਗਨ ਨੇ ਕਾਮਨਵੈਲਥ ਖੇਡਾਂ ਦੇ ਉਤਸ਼ਾਹ ਨੂੰ ਹੋਰ ਵਧਾ ਦਿੱਤਾ ਹੈ।

ਇਹ ਵੀ ਪੜ੍ਹੋ- ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ ਬਚਾਈ ਸੀ 20 ਲੋਕਾਂ ਦੀ ਜਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Dragon
  • 8 Meter Dragon
  • Commonwealth Games
  • Viral Video

ਪ੍ਰਾਪਰਟੀ ਮਾਰਕਿਟ 'ਚ ਗਿਰਾਵਟ ਤੇ ਘੱਟ ਖਪਤ ਕਾਰਨ ਸਾਲਾਨਾ ਗ੍ਰੋਥ ਹਾਸਲ ਨਹੀਂ ਕਰ ਪਾਇਆ ਚੀਨ

NEXT STORY

Stories You May Like

  • jammu kashmir  kishtwar  fire  8 houses
    ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਮਚੇ ਅੱਗ ਦੇ ਭਾਂਬੜ, 8 ਘਰ ਸੜ ਕੇ ਹੋਏ ਸੁਆਹ
  • 8 government officials  raids
    ਕਰਨਾਟਕ ਲੋਕਾਯੁਕਤ ਨੇ 8 ਸਰਕਾਰੀ ਅਧਿਕਾਰੀਆਂ ਦੇ ਅਹਾਤਿਆਂ 'ਤੇ ਕੀਤੀ ਛਾਪੇਮਾਰੀ
  • bullet train steel bridge
    ਮਹਾਰਾਸ਼ਟਰ 'ਚ ਬੁਲੇਟ ਟ੍ਰੇਨ ਲਈ ਲੱਗਾ 100 ਮੀਟਰ ਲੰਬਾ ਤੇ 1405 ਮੀਟ੍ਰਿਕ ਟਨ ਭਾਰਾ ਸਟੀਲ ਬ੍ਰਿਜ
  • 132 prisoners died in bangladesh  s jails within 8 months
    ਬੰਗਲਾਦੇਸ਼ ਦੀਆਂ ਜੇਲਾਂ 'ਚ 8 ਮਹੀਨਿਆਂ ਅੰਦਰ 132 ਕੈਦੀਆਂ ਦੀ ਮੌਤ, ਉੱਠੇ ਸਵਾਲ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • ayushman bharat  8 years  pm modi  health scheme
    ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ
  • liquor bottles people looted chhattisgarh flood
    ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
  • corporation failed to register firs against 100 defaulting colonizers
    3 ਮਹੀਨੇ ਬਾਅਦ ਵੀ ਲਗਭਗ 100 ਡਿਫ਼ਾਲਟਰ ਕਾਲੋਨਾਈਜ਼ਰਾਂ ’ਤੇ FIR ਦਰਜ ਨਹੀਂ ਕਰਵਾ...
Trending
Ek Nazar
major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • afghanistan shaken by early morning earthquake tremors
      ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਅਫ਼ਗਾਨਿਸਤਾਨ ਦੀ ਧਰਤੀ, ਦਹਿਸ਼ਤ ਮਾਰੇ...
    • central jail  pakistani prisoner  police
      ਸੈਂਟਰਲ ਜੇਲ੍ਹ ’ਚ ਪਾਕਿਸਤਾਨੀ ਕੈਦੀ ਦੀ ਭੇਤਭਰੇ ਹਾਲਾਤ ’ਚ ਮੌਤ, ਆਤਮਹੱਤਿਆ ਦਾ...
    • shots fired during homecoming party in georgia
      ਪਾਰਟੀ ਦੌਰਾਨ ਚੱਲੀਆਂ ਤਾੜ-ਤਾੜ ਗੋਲੀਆਂ: ਫਾਇਰਿੰਗ 'ਚ 2 ਲੋਕਾਂ ਦੀ ਮੌਤ, ਅਮਰੀਕਾ...
    • flydubai flight
      ਫਲਾਈਦੁਬਈ ਉਡਾਣ ਮਾਮਲੇ ਦੀ ਜਾਂਚ ਦੌਰਾਨ ਹੋਇਆ ਵੱਡਾ ਖੁਲਾਸਾ ! ਉੱਠ ਰਹੇ ਸਵਾਲ
    • women in lahore
      ਲਾਹੌਰ 'ਚ ਜ਼ਬਰ-ਜਿਨਾਹ ਅਤੇ ਗੈਂਗਰੇਪ ਦੇ ਮਾਮਲਿਆਂ 'ਚ ਚਿੰਤਾਜਨਕ ਵਾਧਾ
    • british indian couple
      ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ
    • nepali congress party
      ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ
    • myanmar nationals
      ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ
    • hunting party
      ਨਾਰਵੇ 'ਚ ਪਾਰਟੀ ਕਰ ਰਹੇ ਲੋਕਾਂ 'ਤੇ ਗੋਲੀਬਾਰੀ, 2 ਲੋਕਾਂ ਦੀ ਮੌਤ
    • india on pakistan  in un
      ਕਸ਼ਮੀਰ ਮੁੱਦੇ 'ਤੇ ਭਾਰਤ ਦਾ ਪਾਕਿਸਤਾਨ ਨੂੰ ਠੋਕਵਾਂ ਜਵਾਬ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +