Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    4:03:11 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • harby sangha s story from compounder to actor

    Harby Sangha ਦੀ ਕੰਪਾਊਡਰ ਤੋਂ ਅਦਾਕਾਰ ਬਣਨ ਤੱਕ...

  • punjab 35 year old woman case

    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ...

  • fake notes of rs 17 crore found in pnb bank

    ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਪੁਲਸ ਦੀ ਗੱਡੀ 'ਚ ਜਾ ਵੱਜੀ Driverless Car ! ਵੀਡੀਓ ਵੇਖ ਤੁਹਾਡਾ ਵੀ ਨਿਕਲ ਜਾਵੇਗਾ ਹਾਸਾ

INTERNATIONAL News Punjabi(ਵਿਦੇਸ਼)

ਪੁਲਸ ਦੀ ਗੱਡੀ 'ਚ ਜਾ ਵੱਜੀ Driverless Car ! ਵੀਡੀਓ ਵੇਖ ਤੁਹਾਡਾ ਵੀ ਨਿਕਲ ਜਾਵੇਗਾ ਹਾਸਾ

  • Edited By Harpreet Singh,
  • Updated: 01 Sep, 2026 01:00 PM
Pakistan
driver less car
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅੱਜ ਦਾ ਦੌਰ ਟੈਕਨਾਲੌਜੀ ਦਾ ਦੌਰ ਹੈ। ਹਰ ਰੋਜ਼ ਨਵੀਂਆਂ-ਨਵੀਆਂ ਖੋਜਾਂ ਤੇ ਤਕਨੀਕਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ। ਇਸੇ ਦੌਰਾਨ ਸੋਸ਼ਲ ਮੀਡੀਆ 'ਤੇ ਇੱਕ ਹੈਰਾਨ ਕਰਨ ਵਾਲੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਪਾਕਿਸਤਾਨ ਦਾ ਇੱਕ ਵਿਅਕਤੀ ਆਪਣੇ ਵੱਲੋਂ ਬਣਾਈ ਗਈ ਡਰਾਈਵਰ ਲੈੱਸ ਕਾਰ ਦੀ ਟੈਸਟ ਡ੍ਰਾਈਵ ਲੈ ਰਿਹਾ ਸੀ ਤੇ ਇਸ ਦਾ ਲਾਈਵ ਡੈਮੋ ਕਰ ਰਿਹਾ ਸੀ। ਹੱਦ ਤਾਂ ਉਦੋਂ ਹੋ ਗਈ ਜਦੋਂ ਇਹ ਕਾਰ ਆਪਣੇ-ਆਪ ਚੱਲਦੀ-ਚੱਲਦੀ ਸੜਕ ਦੇ ਕਿਨਾਰੇ ਖੜ੍ਹੀ ਪੁਲਸ ਟੀਮ ਦੀ ਗੱਡੀ 'ਚ ਜਾ ਵੱਜੀ।

ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਆਪਣੀ ਕਾਰ ਨੂੰ ਆਟੋਮੈਟਿਕ ਸਿਸਟਮ ਰਾਹੀਂ ਚਲਾ ਕੇ ਲੋਕਾਂ ਨੂੰ ਦਿਖਾ ਰਿਹਾ ਸੀ ਤੇ ਗੱਡੀ ਦੀ ਡਰਾਈਵਿੰਗ ਸੀਟ 'ਤੇ ਕੋਈ ਵੀ ਡਰਾਈਵਰ ਨਹੀਂ ਬੈਠਾ ਸੀ। ਡੈਮੋ ਦੌਰਾਨ ਕਾਰ 'ਚ ਅਚਾਨਕ ਕੋਈ ਖ਼ਰਾਬੀ ਆ ਗਈ ਤੇ ਇਸ ਦੇ ਕੰਟਰੋਲ ਤੇ ਸੈਂਸੇਟਿਵ ਸੈਂਸਰਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ। ਗੱਡੀ ਹੌਲੀ-ਹੌਲੀ ਅੱਗੇ ਵਧਦੀ ਰਹੀ ਤੇ ਫ਼ਿਰ ਉੱਥੇ ਖੜ੍ਹੀ ਪੁਲਸ ਦੀ ਪੈਟਰੋਲਿੰਗ ਗੱਡੀ ਨਾਲ ਜਾ ਟਕਰਾਈ।

This vid is way funnier with translation, he literally says "there's no shortage of talent in pakistan" as he slams into the cop car 💀 https://t.co/m564vjj05D pic.twitter.com/bk6tcLMlp2

— Alex Volkov (@altryne) August 31, 2026

ਇਸ ਘਟਨਾ ਦੀ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੁੰਦਿਆਂ ਹੀ ਲੋਕ ਇਸ 'ਤੇ ਕਈ ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਕਈ ਯੂਜ਼ਰਸ ਨੇ ਇਸ 'ਤੇ ਚੁਟਕੀ ਲੈਂਦਿਆਂ ਲਿਖਿਆ ਕਿ "ਕਾਰ ਦੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੇ ਟਾਰਗੇਟ ਬਹੁਤ ਸਹੀ ਚੁਣਿਆ।" ਜਦਕਿ ਕਈ ਯੂਜ਼ਰਸ ਨੇ ਬਿਨਾਂ ਸਕਿਓਰਟੀ ਕਲੀਅਰੈਂਸ ਦੇ ਸੜਕਾਂ 'ਤੇ ਅਜਿਹੇ ਡੈਮੋ ਕਰਨ 'ਤੇ ਚਿੰਤਾ ਪ੍ਰਗਟਾਈ ਹੈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ, ਪਰ ਪੁਲਸ ਵੱਲੋਂ ਉਕਤ ਵਿਅਕਤੀ ਖਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Driverless car
  • Police Van
  • Viral Video
  • Car Demo

ਨੇਪਾਲ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਚਾਈਆਂ ਗਈਆਂ 11,000 ਤੋਂ ਵੱਧ ਜਾਨਾਂ

NEXT STORY

Stories You May Like

  • bsf asi punjab
    ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ ਕਰੇਗਾ ਪੂਰਾ ਮਾਮਲਾ
  • fake currency
    ਓ ਤੇਰੀ..! ਆਹ ਤਾਂ ਘਰੇ ਬੈਠੇ ਹੀ ਛਾਪੀ ਜਾਂਦੇ ਸੀ ਨੋਟ, ਰੇਡ ਮਾਰਨ ਗਈ ਐਜੂਰ ਦੀ ਪੁਲਸ ਟੀਮ ਵੀ ਰਹਿ ਗਈ ਹੈਰਾਨ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • big reshuffle in the cricket team 7 players dropped and out
    ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ ਸਟਾਫ਼ ਦੀ ਵੀ ਹੋਈ ਛੁੱਟੀ
  • engine of indigo flight from goa to delhi fails in mid air emergency on runway
    ਗੋਆ ਤੋਂ ਦਿੱਲੀ ਜਾ ਰਹੀ Indigo ਫਲਾਈਟ ਦਾ ਇੰਜਣ ਹਵਾ 'ਚ ਹੋ ਗਿਆ ਫੇਲ੍ਹ; ਰਨਵੇਅ 'ਤੇ ਐਮਰਜੈਂਸੀ ਘੋਸ਼ਿਤ
  • august month 130 earthquakes
    ਅਗਸਤ ਮਹੀਨੇ ਹਿਮਲਿਆ 'ਚ ਆਏ 130 ਭੂਚਾਲ ! ਭਾਰਤ ਦੇ ਵੀ ਕਈ ਇਲਾਕਿਆਂ 'ਚ ਕੰਬੀ ਧਰਤੀ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
  • attack on excise department team in jalandhar cantt
    ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ...
  • akali dal bjp alliance in punjab finalised announcement may be made soon
    ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
  • heavy rains to occur in punjab on september 2 to 4
    ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
  • trains continue to be delayed
    ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
Trending
Ek Nazar
new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

sonam wangchuk calls aamir khan ghajini

ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • third brisbane giddha cup
      ਤੀਸਰਾ ਬ੍ਰਿਸਬੇਨ ਗਿੱਧਾ ਕੱਪ ਸਫਲਤਾਪੂਰਵਕ ਸ਼ਾਨੋਂ-ਸ਼ੌਕਤ ਸੰਪੰਨ
    • chatgpt and grok enter the us army
      ਅਮਰੀਕੀ ਫੌਜ 'ਚ ChatGPT ਅਤੇ Grok ਦੀ ਐਂਟਰੀ! ਸੁਰੱਖਿਅਤ ਪੋਰਟਲ ਕੀਤਾ ਲਾਂਚ
    • missing people  safe return balochistan
      ਜ਼ਬਰਨ ਲਾਪਤਾ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਬਲੋਚਿਸਤਾਨ ਦੀਆਂ ਸੜਕਾਂ 'ਤੇ ਬੈਠੇ...
    • indian national in ukraine
      PM ਮੋਦੀ ਦੀ ਜੰਗ ਰੋਕਣ ਦੀ ਅਪੀਲ ਬੇਅਸਰ ! ਰੂਸੀ ਹਮਲੇ 'ਚ ਭਾਰਤੀ ਨਾਗਰਿਕ ਸਣੇ 12...
    • pakistan human rights commission questions credibility of pojk elections
      ਪਾਕਿਸਤਾਨ ਮਨੁੱਖੀ ਅਧਿਕਾਰ ਕਮਿਸ਼ਨ ਨੇ PoJK ਚੋਣ ਦੀ ਭਰੋਸੇਯੋਗਤਾ 'ਤੇ ਚੁੱਕੇ...
    • study in canada
      ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ...
    • driver less car
      ਪੁਲਸ ਦੀ ਗੱਡੀ 'ਚ ਜਾ ਵੱਜੀ Driverless Car ! ਵੀਡੀਓ ਵੇਖ ਤੁਹਾਡਾ ਵੀ ਨਿਕਲ...
    • people rescued from flood affected areas
      ਨੇਪਾਲ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਬਚਾਈਆਂ ਗਈਆਂ 11,000 ਤੋਂ ਵੱਧ ਜਾਨਾਂ
    • death toll rise in nepal
      ਵੱਡੀ ਖ਼ਬਰ : 1,000 ਦੇ ਨੇੜੇ ਪਹੁੰਚੀ ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ
    • big blow to h 1b visa holders
      H-1B ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ! ਟਰੰਪ ਬਣਾ ਰਹੇ ਨਵੀਂ ਯੋਜਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +