Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    1:46:20 PM

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • pakistani arms smuggling busted in amritsar boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • crude oil prices

    ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! 100 ਡਾਲਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਮਾਤਮ 'ਚ ਬਦਲੀਆਂ ਖੁਸ਼ੀਆਂ! ਵਿਆਹ ਸਮਾਗਮ 'ਤੇ ਡਰੋਨ ਹਮਲੇ 'ਚ 30 ਮੌਤਾਂ, ਸੂਡਾਨ 'ਚ ਸੋਗ ਦੀ ਲਹਿਰ

INTERNATIONAL News Punjabi(ਵਿਦੇਸ਼)

ਮਾਤਮ 'ਚ ਬਦਲੀਆਂ ਖੁਸ਼ੀਆਂ! ਵਿਆਹ ਸਮਾਗਮ 'ਤੇ ਡਰੋਨ ਹਮਲੇ 'ਚ 30 ਮੌਤਾਂ, ਸੂਡਾਨ 'ਚ ਸੋਗ ਦੀ ਲਹਿਰ

  • Edited By Vandana,
  • Updated: 10 Apr, 2026 11:24 AM
International
drone strike on wedding ceremony
  • Share
    • Facebook
    • Tumblr
    • Linkedin
    • Twitter
  • Comment

ਕਾਹਿਰਾ (ਭਾਸ਼ਾ):  ਇੱਕ ਵਿਆਹ ਸਮਾਗਮ 'ਤੇ ਕੀਤੇ ਗਏ ਡਰੋਨ ਹਮਲੇ ਵਿੱਚ ਘੱਟੋ-ਘੱਟ 30 ਆਮ ਨਾਗਰਿਕ ਮਾਰੇ ਗਏ ਹਨ। ਮਰਨ ਵਾਲਿਆਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ। ਸੂਡਾਨ ਦੇ ਦਾਰਫੁਰ ਖੇਤਰ ਵਿੱਚ ਇਹ ਦਰਦਨਾਕ ਘਟਨਾ ਵਾਪਰੀ ਹੈ।। ਸੰਯੁਕਤ ਰਾਸ਼ਟਰ (UN) ਨੇ ਵੀਰਵਾਰ ਨੂੰ ਹੋਏ ਇਸ ਕਤਲੇਆਮ ਦੀ ਪੁਸ਼ਟੀ ਕਰਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ ਹੈ।

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਦੱਸਿਆ ਕਿ ਇਹ ਭਿਆਨਕ ਹਮਲਾ ਉੱਤਰੀ ਦਾਰਫੁਰ ਦੇ ਕੁਤੁਮ ਕਸਬੇ ਵਿੱਚ ਹੋਇਆ, ਜਿੱਥੇ ਇੱਕ ਵਿਆਹ ਦਾ ਜਸ਼ਨ ਮਨਾਇਆ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਸੂਡਾਨੀ ਫੌਜ ਅਤੇ ਅਰਧ ਸੈਨਿਕ ਬਲ 'ਰੈਪਿਡ ਸਪੋਰਟ ਫੋਰਸਿਜ਼' (RSF) ਵਿਚਕਾਰ ਜਾਰੀ ਵਧਦੇ ਡਰੋਨ ਹਮਲਿਆਂ ਦੀ ਲੜੀ ਵਿੱਚ ਤਾਜ਼ਾ ਘਟਨਾ ਹੈ। ਦੋਵੇਂ ਧਿਰਾਂ ਅਪ੍ਰੈਲ 2023 ਤੋਂ ਸੱਤਾ ਲਈ ਖ਼ੂਨੀ ਸੰਘਰਸ਼ ਵਿੱਚ ਜੁਟੀਆਂ ਹੋਈਆਂ ਹਨ। ਸੰਯੁਕਤ ਰਾਸ਼ਟਰ ਦੇ ਅੰਕੜਿਆਂ ਅਨੁਸਾਰ ਸੂਡਾਨ ਵਿਚ 3 ਸਾਲ ਤੋਂ ਜਾਰੀ ਇਸ ਸੰਘਰਸ਼ ਵਿਚ ਹੁਣ ਤੱਕ 40,000 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ, ਹਾਲਾਂਕਿ ਮਦਦਗਾਰ ਸਮੂਹਾਂ ਦਾ ਕਹਿਣਾ ਹੈ ਕਿ ਅਸਲ ਗਿਣਤੀ ਇਸ ਤੋਂ ਕਿਤੇ ਜ਼ਿਆਦਾ ਹੋ ਸਕਦੀ ਹੈ,

ਪੜ੍ਹੋ ਇਹ ਅਹਿਮ ਖ਼ਬਰ-  32 ਘੰਟਿਆਂ ਦੀ ਜੰਗਬੰਦੀ ਦਾ ਐਲਾਨ! ਪੁਤਿਨ ਨੇ 'ਆਰਥੋਡਾਕਸ ਈਸਟਰ' ਮੌਕੇ ਦਿੱਤੇ ਹਮਲੇ ਰੋਕਣ ਦੇ ਹੁਕਮ

ਸਟੀਫਨ ਦੁਜਾਰਿਕ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ, "ਅਸੀਂ ਇਸ ਹਮਲੇ ਅਤੇ ਆਮ ਨਾਗਰਿਕਾਂ ਵਿਰੁੱਧ ਕੀਤੇ ਜਾਣ ਵਾਲੇ ਸਾਰੇ ਹਮਲਿਆਂ ਦੀ ਨਿੰਦਾ ਕਰਦੇ ਹਾਂ। ਨਾਗਰਿਕਾਂ ਅਤੇ ਉਨ੍ਹਾਂ ਦੇ ਟਿਕਾਣਿਆਂ 'ਤੇ ਡਰੋਨ ਹਮਲੇ ਬਿਲਕੁਲ ਵੀ ਸਵੀਕਾਰ ਨਹੀਂ ਹਨ। ਫਿਲਹਾਲ ਫੌਜ ਵੱਲੋਂ ਇਸ ਹਮਲੇ ਬਾਰੇ ਪੁੱਛੇ ਗਏ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਵੀ ਦੇਸ਼ ਦੇ ਦੱਖਣ-ਮੱਧ ਹਿੱਸੇ ਵਿੱਚ ਇੱਕ ਹਸਪਤਾਲ 'ਤੇ ਹੋਏ ਡਰੋਨ ਹਮਲੇ ਵਿੱਚ 10 ਲੋਕਾਂ ਦੀ ਜਾਨ ਚਲੀ ਗਈ ਸੀ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Wedding ceremony
  • drone attack
  • Sudan
  • United Nations
  • ਵਿਆਹ ਸਮਾਗਮ
  • ਡਰੋਨ ਹਮਲਾ
  • ਸੂਡਾਨ
  • ਸੰਯੁਕਤ ਰਾਸਟਰ

32 ਘੰਟਿਆਂ ਦੀ ਜੰਗਬੰਦੀ ਦਾ ਐਲਾਨ! ਪੁਤਿਨ ਨੇ 'ਆਰਥੋਡਾਕਸ ਈਸਟਰ' ਮੌਕੇ ਦਿੱਤੇ ਹਮਲੇ ਰੋਕਣ ਦੇ ਹੁਕਮ

NEXT STORY

Stories You May Like

  • russia ukraine conflict
    ਯੂਕਰੇਨ 'ਚ ਰੂਸੀ ਡਰੋਨ-ਮਿਜ਼ਾਈਲ ਹਮਲੇ, ਦੋ ਲੋਕਾਂ ਦੀ ਮੌਤ
  • government school  food  lizard  30 students  sick
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਕਲੀ ਛਿਪਕਲੀ, 30 ਵਿਦਿਆਰਥੀ ਬੀਮਾਰ, ਚੰਦਰਪੁਰ ਦੇ ਹਸਪਤਾਲ 'ਚ ਦਾਖਲ
  • israel strikes southern lebanon
    ਹਿਜ਼ਬੁੱਲਾ ਡਰੋਨ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਦੱਖਣੀ ਲੇਬਨਾਨ 'ਤੇ ਕਰ'ਤਾ ਹਮਲਾ
  • us strike hits wedding in iran
    ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ strike ! ਚਾਰ ਮੌਤਾਂ, 68 ਜ਼ਖਮੀ
  • wedding ceremony in iran
    ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ ਰਿਹੈ ਅਮਰੀਕਾ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us suspends cognizant green card filings
      US ਨੇ ਵੀਜ਼ਾ ਧੋਖਾਧੜੀ 'ਤੇ ਕੱਸਿਆ ਸ਼ਿੰਕਜ਼ਾ ! ਭਾਰਤੀ ਕੰਪਨੀ Cognizant ਦੀ...
    • punjabi singer ammy virk incident
      ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ...
    • india pakistan
      ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ ਸਾਜ਼ਿਸ਼ ! LeT ਨੇ ਤਿਆਰ ਕੀਤਾ...
    • humanitarian aid to nepal
      ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ
    • india  morocco  defense cooperation  meeting
      ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ
    • flights cancelled in britain
      ਵੱਡੀ ਖ਼ਬਰ : 1,000 ਤੋਂ ਵੱਧ ਉਡਾਣਾਂ ਹੋਈਆਂ ਰੱਦ !  ਬ੍ਰਿਟੇਨ ਦੇ ਏਅਰ ਟ੍ਰੈਫਿਕ...
    • arunachal border  india  china  military commanders  meeting
      ਭਾਰਤ-ਚੀਨ ਫੌਜੀ ਕਮਾਂਡਰਾਂ ਦੀ ਬੈਠਕ ! ਅਰੁਣਾਚਲ ਸਰਹੱਦ ਵਿਵਾਦ 'ਤੇ ਹੋਈ ਚਰਚਾ
    • pakistan flag on uk fort
      ਬ੍ਰਿਟੇਨ ਦੇ ਕਿਲੇ ’ਤੇ ਪਾਕਿਸਤਾਨ ਦਾ ਝੰਡਾ ! ਖੜ੍ਹਾ ਹੋਇਆ ਵਿਵਾਦ
    • several oil tankers targeted
      ਅਮਰੀਕਾ ਦਾ ਈਰਾਨ 'ਤੇ ਵੱਡਾ ਹਮਲਾ : ਕਈ ਤੇਲ ਟੈਂਕਰਾਂ ਨੂੰ ਬਣਾਇਆ ਨਿਸ਼ਾਨਾ
    • ammy virk canada punjabi singer
      ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +